ਗਰੁੱਪ ਨੇ ਉਸਾਰੀ ਦਾ ਕੰਮ ਕੀਤਾ ਸ਼ੁਰੂ, ਮਜ਼ਦੂਰਾਂ ਨੂੰ ਫਿਰ ਤੋਂ ਮਿਲਿਆ ਰੁਜ਼ਗਾਰ ਚੰਡੀਗੜ੍ਹ, 16 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਮੁਸ਼ਕਿਲ ਸਮੇਂ ’ਚ ਸਭ ਤੋਂ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਪ੍ਰਵਾਸੀ ਮਜ਼ਦੂਰਾਂ ਨੂੰ ਕਰਨਾ ਪੈ ਰਿਹਾ ਹੈ।ਰੁਜ਼ਗਾਰ ਦੇ ਮੌਕੇ ਨਾ ਮਿਲਣ ਦੇ ਕਾਰਣ ਵੱਡੀ ਗਿਣਤੀ ’ਚ ਮਜ਼ਦੂਰ ਆਪਣੇ ਘਰਾਂ ਨੂੰ ਪਰਤ ਰਹੇ ਹਨ। …
Read More »Monthly Archives: May 2020
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਰਮਜੀਤ ਸਿੰਘ ਮਹੂੂਰਾ ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਸਾਬਕਾ ਐਸੋਸੀਏਟ ਪ੍ਰੋਫੈਸਰ ਪਰਮਜੀਤ ਸਿੰਘ ਮਹੁੂਰਾ ਦੀ ਅੱਜ ਸਵੇਰੇ ਅਚਨਚੇਤ ਦਿਲ ਦਾ ਦੌਰਾ ਕਰਕੇ ਅਕਾਲ ਚਲਾਣਾ ਕਰਨ `ਤੇ ਦੁੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ ਮੌਕੇ ਦੁੱਖੀ ਪਰਿਵਾਰ ਨਾਲ …
Read More »GNDU condole the sad and sudden demise of Paramjit Singh Mahoora
Amritsar, May 16 ( Punjab Post Bureau) – Guru Nanak Dev University condole the sad and sudden demise of Paramjit Singh Mahoora former Associate Professor of Architecture Department of the University here today due to heart attack at his residence Guru Teg Bahadur Nagar. Vice Chancellor Prof. Jaspal Singh Sandhu in his condolence message expressed his deep and heartfelt …
Read More »ਬਠਿੰਡਾ ਜਿਲੇ ਵਿੱਚ 21 ਮਰੀਜ਼ ਕਰੋਨਾ ‘ਤੇ ਜਿੱਤ ਪ੍ਰਾਪਤ ਕਰਕੇ ਘਰਾਂ ਨੂੰ ਪਰਤੇ
ਡਿਪਟੀ ਕਮਿਸ਼ਨਰ, ਆਈ.ਜੀ ਅਤੇ ਐਸ.ਐਸ.ਪੀ ਨੇ ਦਿੱਤੀਆਂ ਸੁਭਕਾਮਨਾਵਾਂ ਬਠਿੰਡਾ, 16 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡੇ ਜ਼ਿਲੇ ਲਈ ਸ਼ੁਕਰਵਾਰ ਸੁਖਦ ਹੋ ਨਿਬੜਿਆ ਜਦ ਸਰਕਾਰੀ ਹਸਪਤਾਲ ਵਿੱਚ ਇਲਾਜ਼ ਅਧੀਨ 21 ਮਰੀਜ਼ ਕਰੋਨਾ ‘ਤੇ ਜਿੱਤ ਪ੍ਰਾਪਤ ਕਰਕੇ ਘਰਾਂ ਨੂੰ ਪਰਤੇ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ, ਆਈ.ਜੀ ਏ.ਕੇ ਮਿੱਤਲ, ਐਸ.ਐਸ.ਪੀ ਡਾ: ਨਾਨਕ ਸਿੰਘ ਅਤੇ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਇੰਨਾਂ ਮਰੀਜ਼ਾਂ ਨੂੰ ਫੁੱਲਾਂ ਦੇ …
Read More »ਕੋਰੋਨਾ ਮੁਕਤ ਹੋਣ ‘ਤੇ ਜ਼ਿਲ੍ਹੇ ਦੇ 81 ਮਰੀਜ਼ਾਂ ਨੂੰ ਘਰਾਂ ‘ਚ ਭੇਜਿਆ
ਵਿਧਾਇਕ ਡਾ. ਅਗਨੀਹੋਤਰੀ ਤੇ ਹਰਮਿੰਦਰ ਗਿੱਲ ਨੇ ਦਿੱਤੀਆਂ ਸ਼ੁੱਭਕਾਮਨਾਵਾਂ ਤਰਨ ਤਾਰਨ, 16 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਅਤੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 81 ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਉਹਨਾਂ ਨੂੰ ਘਰਾਂ ਨੂੰ ਭੇਜਿਆ ਗਿਆ।ਮਰੀਜ਼ਾਂ ਨੂੰ ਛੁੱਟੀ ਮਿਲਣ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, …
Read More »ਯਾਤਰੀਆਂ ਨੂੰ ਜਾਅਲੀ ਟਿਕਟਾਂ ਵੇਚਣ ਵਾਲੇ 2 ਵਿਅਕਤੀ ਗ੍ਰਿਫ਼ਤਾਰ
ਫਿਰੋਜ਼ਪੁਰ ਡਵੀਜ਼ਨ ਦੀ 100ਵੀਂ ਅਤੇ ਲੁਧਿਆਣਾ ਤੋਂ 50ਵੀਂ ਰੇਲ ਪ੍ਰਵਾਸੀਆਂ ਨੂੰ ਲੈ ਕੇ ਰਵਾਨਾ ਲੁਧਿਆਣਾ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪ੍ਰਵਾਸੀ ਲੋਕਾਂ ਨੂੰ ਉਨਾਂ ਦੇ ਸੂਬਿਆਂ ਵਿੱਚ ਛੱਡਣ ਲਈ ਫਿਰੋਜ਼ਪੁਰ ਡਵੀਜ਼ਨ ਦੀ 100ਵੀਂ ਅਤੇ ਜ਼ਿਲਾ ਲੁਧਿਆਣਾ ਤੋਂ 50ਵੀਂ ਰੇਲ ਸਥਾਨਕ ਰੇਲਵੇ ਸਟੇਸ਼ਨ ਤੋਂ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਹੋਈ।ਹੁਣ …
Read More »ਜਿਲਾ ਲੁਧਿਆਣਾ ਦੇ 11 ਮਰੀਜ਼ਾਂ ਨੂੰ ਮਿਲੀ ਛੁੱਟੀ
ਲੁਧਿਆਣਾ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲਾ ਲੁਧਿਆਣਾ ਵਿੱਚ 24 ਮਰੀਜ਼ ਠੀਕ ਹੋ ਚੁੱਕੇ ਹਨ, ਜੋ ਕਿ ਇੱਕ ਬਹੁਤ ਹੀ ਵੱਡੀ ਖੁਸ਼ਖ਼ਬਰੀ ਹੈ।ਉਨਾਂ ਦੱਸਿਆ ਕਿ ਕੱਲ ਠੀਕ ਹੋਣ ਵਾਲਿਆਂ ਵਿੱਚ 4 ਕੋਟਾ ਤੋਂ ਵਾਪਸ ਲਿਆਂਦੇ ਵਿਦਿਆਰਥੀ ਹਨ ਅਤੇ 7 ਨੰਦੇੜ ਤੋਂ ਵਾਪਸ ਲਿਆਂਦੇ ਸ਼ਰਧਾਲੂ ਹਨ।ਇਸ ਤੋਂ ਇਲਾਵਾ ਕੱਲ ਤੱਕ …
Read More »ਕੋਵਿਡ-19 ਨੂੰ ਮਾਤ ਦੇ ਪਰਤੇ ਘਰਾਂ ਨੂੰ 51 ਵਿਅਕਤੀ, ਸੰਗਰੂਰ ’ਚ ਹੁਣ 35 ਐਕਟਿਵ ਕੇਸ ਬਾਕੀ
ਸੰਗਰੂਰ, 16 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ 51 ਵਿਅਕਤੀਆਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।ਹਸਪਤਾਲ ਦੇ ਸਟਾਫ਼ ਵਲੋਂ ਇਨਾਂ ਸਾਰੇ ਵਿਅਕਤੀਆਂ ਨੂੰ ਭਾਵੁਕ ਤੇ ਨਿੱਘੀ ਵਿਦਾਇਗੀ ਦਿੰਦਿਆਂ ਤਾੜੀਆਂ ਦੀ ਗੂੰਜ਼ ’ਚ ਕੋਵਿਡ ਕੇਅਰ ਸੈਂਟਰਾਂ ਤੋਂ …
Read More »ਕੋਵਿਡ-19 ਦੇ ਜਿਲੇ ‘ਚ 47 ਐਕਟਿਵ ਕੇਸ
6 ਪਾਜ਼ਟਿਵ ਰਿਪੋਰਟਾਂ ਵਾਲੇ ਕੇਸ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ ਫਰੀਦਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਕੋਰੋਨਾ ਦੀ ਜੰਗ ਨੂੰ ਜਿੱਤਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹਨ। …
Read More »ਕੋਵਿਡ ਕੇਅਰ ਸੈਂਟਰਾਂ ‘ਚ ਇਲਾਜ਼ ਕਰਾ ਰਹੇ 42 ਮਰੀਜ਼ਾਂ ਨੂੰ ਘਰ ਭੇਜਿਆ
ਕੋਰੋਨਾ ਪਾਜ਼ਟਿਵ ਹੋਣ ’ਤੇ ਵੀ 10 ਦਿਨਾਂ ਤੋਂ ਕੋਰਨਾ ਦਾ ਕੋਈ ਲੱਛਣ ਨਹੀਂ ਬਟਾਲਾ, 16 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਤਹਿਤ ਬਟਾਲਾ ਪ੍ਰਸ਼ਾਸਨ ਵਲੋਂ ਕੋਵਿਡ ਕੇਅਰ ਸੈਂਟਰਾਂ ਵਿੱਚ ਰਹਿ ਰਹੇ 42 ਮਰੀਜ਼ਾਂ ਨੂੰ ਅੱਜ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਘਰ ਭੇਜੇ ਗਏ ਇਨ੍ਹਾਂ ਮਰੀਜ਼ਾਂ ਵਿੱਚ ਬਹੁਗਿਣਤੀ ਸ੍ਰੀ ਹਜ਼ੂਰ ਸਾਹਿਬ ਤੋਂ …
Read More »
Punjab Post Daily Online Newspaper & Print Media