Tuesday, November 24, 2026

Monthly Archives: May 2020

ਕੋਵਿਡ 19 ਦੇ ਸੈਂਪਲ ਇਕੱਤਰ ਕਰਨ ਲਈ ਵਿਸ਼ੇਸ਼ ਮੋਬਾਇਲ ਗੱਡੀ ਰਵਾਨਾ

ਇਕਾਂਤਵਾਸ ਕੇਂਦਰਾਂ ਤੇ ਦੂਰ-ਦੁਰਾਡੇ ਤੋਂ ਸੈਂਪਲ ਲੈਣ ਲਈ ਹੋਵੇਗੀ ਮਦਦ – ਕੁਮਾਰ ਅਮਿਤ ਪਟਿਆਲਾ, 16 ਮਈ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਜ਼ਿਲ੍ਹੇ ਦੇ ਦੂਰ ਦੁਰਾਡੇ ਖੇਤਰਾਂ ਅਤੇ ਇਕਾਂਤਵਾਸ ਕੇਂਦਰਾਂ ਵਿਚੋਂ ਕੋਵਿਡ-19 ਦੇ ਸੈਂਪਲ ਇਕੱਤਰ ਕਰਨ ਲਈ ਤਿਆਰ ਕੀਤੀ ਗਈ ਇੱਕ ਵਿਸ਼ੇਸ਼ ਮੋਬਾਇਲ ਗੱਡੀ ਨੂੰ ਰਵਾਨਾ ਕੀਤਾ ਗਿਆ। ਇਸ ਗੱਡੀ ਨੂੰ …

Read More »

ਹੁਸ਼ਿਆਰਪੁਰ ਦੇ 78 ਵਿਅਕਤੀਆਂ ਨੇ ਜਿੱਤੀ ਕੋਰੋਨਾ ਖਿਲਾਫ ਜ਼ੰਗ

ਹੁਣ ਤੱਕ 85 ਵਿਅਕਤੀ ਕੋਰੋਨਾ ’ਤੇ ਪਾ ਚੁੱਕੇ ਹਨ ਫਤਿਹ ਹੁਸ਼ਿਆਰਪੁਰ, 16 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਹੁਸ਼ਿਆਰਪੁਰ ਲਈ ਇਕ ਚੰਗੀ ਖਬਰ ਹੈ ਕਿ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਇਲਾਜ ਅਧੀਨ 78 ਕੋਰੋਨਾ ਪੋਜ਼ਟਿਵ ਵਿਅਕਤੀਆਂ ਨੇ ਕੋਰੋਨਾ ਖਿਲਾਫ ਜੰਗ ਜਿੱਤ ਲਈ ਹੈ ਅਤੇ ਇਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।   …

Read More »

BBK DAV College for Women bags Top Positions in GNDU Exams

Amritsar, May 15 (Punjab Post Bureau) – BBK DAV College for Women, students brought laurels to the college by securing top positions in different vocational courses in Guru Nanak Dev University exams held in December 2019. In B.Voc Entertainment (Semester-1), Ravaldeep Kaur, Rashi Mehra and Lakshita Mahajan secured the top 3 positions respectively, in Semester 3, the top 3 positions …

Read More »

‘ਆਪ’ ਵਿੱਚ ਹੋਏ ਸ਼ਾਮਲ ਹੋਰਨਾਂ ਪਾਰਟੀਆਂ ਦੇ ਵਰਕਰ

ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਪ੍ਰੀਤ ਵਿਹਾਰ ਧੂਰੀ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਅਤੇ ਜਿਲਾ ਜਨਰਲ ਸਕੱਡਰ ਡਾ. ਅਨਵਰ ਭਸੌੜ ਦੀ ਹਾਜ਼ਰੀ `ਚ ਕਰੀਬ ਡੇਢ ਦਰਜਨ ਵਿਅਕਤੀਆਂ ਹਰਦੀਪ ਸਿੰਘ, ਨਵਦੀਪ ਸਿੰਘ, ਅਸ਼ੋਕ ਕੁਮਾਰ, ਗਾਂਧੀ ਧੂਰੀ, ਦੀਪ ਸਿੰਘ ਆਦਿ ਸਮੇਤ ਕਈ ਹੋਰ ਵਿਅਕਤੀਆਂ ਨੇ ਵੱਖ-ਵੱਖ ਪਾਰਟੀਆਂ ਦਾ ਪੱਲਾ੍ਹ ਛੱਡ …

Read More »

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਗੁਰਦਾਸ ਸਿੰਘ ਬਾਦਲ ਦੇ ਚਲਾਣੇ ‘ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 15 ਮਈ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸਮੁੱਚੇ ਬਾਦਲ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਗੁਰਦਾਸ ਸਿੰਘ ਬਾਦਲ ਦੇ ਚਲਾਣਾ ਕਰ ਜਾਣ ਨਾਲ ਪ੍ਰਕਾਸ਼ ਸਿੰਘ …

Read More »

ਬੁੱਢਾ ਦਲ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਰੋਨਾ ਮਹਾਮਾਰੀ ਦੇ ਚੱਲਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਲੋੜਵੰਦਾਂ ਦੀ ਮਦਦ ਲਈ ਅੱਜ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਗੁਰੂ ਘਰ ਨਾਲ ਸਬੰਧਤ ਲੋੜਵੰਦ ਰਾਗੀ, ਪਾਠੀ, ਗ੍ਰੰਥੀ ਸਿੰਘਾਂ ਨੂੰ ਵਿਸ਼ੇਸ਼ ਤੌਰ ‘ਤੇ ਪ੍ਰੜਚੋਲ ਕਰਕੇ …

Read More »

ਜਨਮ ਦਿਨ ਮੁਬਾਰਕ – ਦਮਨਜੋਤ ਸਿੰਘ

ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਵਾਸੀ ਜਤਿੰਦਰ ਪਾਲ ਸਿੰਘ ਅਤੇ ਸਤਵੀਰ ਪਾਲ ਕੌਰ ਨੂੰ ਹੋਣਹਾਰ ਬੇਟੀ ਦਮਨਜੋਤ ਸਿੰਘ ਦੇਜਨਮ ਦਿਨ ਦੀਆਂ ਮੁਬਾਰਕਾਂ।

Read More »

ਜਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 57 ਹੋਈ – ਡਿਪਟੀ ਕਮਿਸ਼ਨਰ

ਕੁੱਲ ਕੇਸ 60 ਵਿਚੋਂ ਕਰੋਨਾ ਪਾਜ਼ਟਿਵ 57, ਰਿਕਵਰ 02 ਅਤੇ ਮੌਤ 01 ਰੂਪਨਗਰ, 15 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ ਵੱਧ ਕੇ 57 ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੱਲ 1250 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 1096 ਦੀ ਰਿਪੋਰਟ ਨੈਗਟਿਵ, 87 …

Read More »

ਬੀਤੀ ਰਾਤ ਫਾਜ਼ਿਲਕਾ ਜ਼ਿਲ੍ਹੇ ’ਚ 3 ਹੋਰ ਰਿਪੋਰਟਾਂ ਆਈਆਂ ਕੋਰੋਨਾ ਪਾਜ਼ਟਿਵ

ਹੁਣ ਤੱਕ ਜ਼ਿਲ੍ਹੇ ‘ਚ ਕੁੱਲ 44 ਕੋਰੋਨਾ ਐਕਟਿਵ ਕੇਸ ਹੋਏ – ਸਿਵਲ ਸਰਜਨ ਫਾਜ਼ਿਲਕਾ, 15 ਮਈ (ਪੰਜਾਬ ਪੋਸਟ ਬਿਊਰੋ) – ਬੀਤੀ ਦੇਰ ਰਾਤ ਨੂੰ ਤਿੰਨ ਹੋਰ ਕੋਰੋਨਾ ਕੇਸਾਂ ਦੇ ਸੈਂਪਲਾਂ ਦੀ ਰਿਪੋਰਟ ਪਾਜ਼ਟਿਵ ਆਈ ਹੈ।ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਤਿੰਨ ਹੋਰ ਰਿਪੋਰਟਾਂ ਪਾਜ਼ਟਿਵ ਆਉਣ ਨਾਲ ਜ਼ਿਲੇ੍ ਅੰਦਰ ਹੁਣ ਤੱਕ ਕੁੱਲ 44 ਕੋਰੋਨਾ ਐਕਟਿਵ ਕੇਸ …

Read More »