ਬੀਜ਼ ਦੀ ਸੋਧ ਵੀ ਜਰੂਰ ਕੀਤੀ ਜਾਵੇ- ਡਾ: ਗੁਰਦਿਆਲ ਸਿੰਘ ਬੱਲ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ: ਗੁਰਦਿਆਲ ਸਿੰਘ ਬੱਲ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਾਉਣੀ ਦੇ ਸੀਜਨ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸੂਬੇ ਵਿੱਚ ਝੋਨੇ ਦੀ ਕਾਸ਼ਤ ਲਈ ਸਿਫਾਰਿਸ਼ ਕੀਤੀਆਂ ਕਿਸਮਾਂ ਦੀ ਬਿਜ਼ਾਈ ਹੀ ਕਰਨ।ਉਨਾਂ ਕਿਹਾ ਕਿ ਧਰਤੀ …
Read More »Monthly Archives: May 2020
ਸੁਖਬੀਰ ਬਾਦਲ ਨੇ ਭਾਈ ਲੌਂਗੋਵਾਲ ਨਾਲ ਕੀਤਾ ਦੁੱਖ ਸਾਂਝਾ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ ‘ਤੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀਬੀ ਅਮਰਪਾਲ ਕੌਰ ਜੋ …
Read More »ਪੱਤਰਕਾਰ ਕੰਗ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਇੱਕ ਸੀਨੀਅਰ ਪੱਤਰਕਾਰ ਜਗਜੀਤ ਸਿੰਘ ਕੰਗ ਦਿਲ ਦੌਰਾ ਪੈਣ ਕਾਰਨ ਸਦੀਵੀਂ ਵਿਛੋੜਾ ਦੇ ਗਏ।ਸਾਹਿਤਕਾਰੀ, ਕਹਾਣੀਕਾਰੀ, ਕਲਾਕਾਰੀ ਤੇ ਪੱਤਰਕਾਰੀ ਖੇਤਰ ਨਾ ਜੁੜੇ ਕੰਗ ਦੇ ਚਲਾਣੇ ਨਾਲ ਉਨਾਂ ਦੇ ਪਰਿਵਾਰ ਤੇ ਪੱਤਰਕਾਰ ਭਾਈਚਾਰੇ ਨੂੰ ਵੱਡਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ‘ਚ …
Read More »ਕੋਰੋਨਾ ਮਹਾਂਮਾਰੀ ਦੌਰਾਨ ਐਨ.ਐਸ.ਐਸ ਵਲੰਟੀਅਰਾਂ ਵਲੋਂ ਮਾਸਕ ਵੰਡੇ ਗਏ
ਭੀਖੀ, 15 ਮਈ (ਪੰਜਾਬ ਪੋਸਟ – ਕਮਲ ਕਾਂਤ) – ਕੋਰੋਨਾ ਨਾਂ ਦੀ ਮਹਾਂਮਾਰੀ ਦੌਰਾਨ ਜਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੰਮ ਕਰ ਰਹੇ ਕਿਸਾਨਾਂ, ਖੇਤ ਮਜਦੂਰਾਂ, ਵਰਕਰਾਂ ਤੇ ਘਰਾਂ ਵਿੱਚ ਰਹਿ ਰਹੇ ਲੋਕਾਂ ਦੀ ਸਿਹਤ ਸਰੁੱਖਿਆ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਰਘਵੀਰ ਸਿੰਘ ਮਾਨ ਦੀ ਅਗਵਾਈ ਹੇਠ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਐਨ.ਐਸ.ਐਸ ਵਿਭਾਗ ਵਲੋਂ ਮਾਸਕਾ ਦੀ …
Read More »ਲਿਟਲ ਸਟਾਰ ਬਚਪਨ ਤੇ ਹਾਈਟਸ ਐਂਡ ਹਾਈਟਸ ਸਕੂਲ ਨੇ ਆਨਲਾਈਨ ਮਦਰ ਡੇਅ ਮਨਾਇਆ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਲਹਿਰਾਗਾਗਾ ਵਲੋਂ ਆਨਲਾਈਨ ਮਦਰ ਡੇਅ ਮਾਨਇਆ ਗਿਆ।ਬੱਚਿਆਂ ਨੇ ਆਨਲਾਈਨ ਆਪਣੀ ਮਾਤਾ ਜੀ ਦੀਆਂ ਤਸਵੀਰਾਂ ਸਮੇਤ ਵੱਖ-ਵੱਖ ਤਰ੍ਹਾਂ ਦੇ ਵਿਚਾਰ ਤੇ ਕਵਿਤਾਵਾਂ ਪੇਸ਼ ਕੀਤੀਆਂ। ਬੱਚਿਆਂ ਵਲੋਂ ਬਣਾਏ ਗਏ ਚਿੱਤਰ ਮਨ ਨੂੰ ਮੋਹ ਲੈਣ ਵਾਲੇ ਸਨ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਕਿਹਾ ਕਿ ਮਾਂ …
Read More »ਡਰੱਗ ਇੰਸਪੈਕਟਰਾਂ ਦੀ ਟੀਮ ਨੇ ਚੈਕਿੰਗ ਦੌਰਾਨ ਕਰੀਬ 41 ਹਜ਼ਾਰ ਦੇ ਸੈਨੇਟਾਇਜ਼ਰ ਕੀਤੇ ਸੀਲ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ-19 ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਡਰੱਗ ਇੰਸਪੈਕਟਰਾਂ ਦੀ ਸਾਂਝੀ ਟੀਮ ਵਲੋਂ ਸੰਗਰੂਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਸਿਵਲ ਹਸਪਤਾਲ ਦੇ ਸਾਹਮਣੇ, ਵੱਡੇ ਚੌਂਕ ਅਤੇ ਪਟਿਆਲਾ ਗੇਟ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ।ਇਸ ਟੀਮ ਦੀ ਅਗਵਾਈ ਨਵਜੋਤ ਕੌਰ, ਜ਼ੋਨਲ ਲਾਇਸੈਂਸਿੰਗ ਅਥਾਰਟੀ ਸੰਗਰੂਰ ਜ਼ੋਨ ਵਲੋਂ ਕੀਤੀ …
Read More »ਏਕਾਂਤਵਾਸ ਦੌਰਾਨ ਗੁਰੂ ਨਾਨਕ ਫੁਲਵਾੜੀ `ਚ ਹੱਥੀਂ ਸੇਵਾ ਕਰਨ ਵਾਲਿਆਂ ਨੂੰ ਗੁਲਾਬ ਦੇ ਕੇ ਦਿੱਤੀ ਵਿਦਾਇਗੀ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪ੍ਰਸ਼ਾਸਨ ਵਲੋਂ ਸਰਕਾਰੀ ਕਾਲਜ ਅਮਰਗੜ੍ਹ ਨੂੰ ਓਪਨ ਜੇਲ੍ਹ ਬਣਾ ਕੇ ਬਾਹਰਲੇ ਸੂਬਿਆਂ ਤੋਂ ਪਰਤਣ ਵਾਲਿਆਂ ਲਈ ਏਕਾਂਤਵਾਸ ਕੇਂਦਰ ਦੇ ਤੌਰ ‘ਤੇ ਵਰਤਿਆ ਜਾ ਰਿਹਾ ਹੈ।ਜਿਸ ਦੇ ਇੰਚਾਰਜ਼ ਸਮਾਜ ਸੇਵੀ ਆਗੂ ਅਸ਼ਵਨੀ ਜੋਸ਼ੀ ਅਤੇ ਗੁਰਦੀਪ ਸਿੰਘ ਟਿਵਾਣਾ ਵਲੋਂ ਜਿੱਥੇ ਏਕਾਂਤਵਾਸ ਕੀਤੇ ਵਿਅਕਤੀਆਂ ਦੀ ਦੇਖ-ਰੇਖ ਕੀਤੀ ਜਾਂਦੀ ਹੈ।ਉਥੇ ਹੀ ਉਨ੍ਹਾਂ ਨੂੰ ਮਾਨਸਿਕ ਤੇ …
Read More »ਕੋਰੋਨਾ ਵਿਰੁੱਧ ਜੰਗ ਜਿੱਤੇ ਸੰਗਰੂਰ ਜ਼ਿਲੇ ਦੇ 2 ਹੋਰ ਵਸਨੀਕ
ਐਕਟਿਵ ਕੇਸਾਂ ਦੀ ਗਿਣਤੀ 88 ਤੋਂ ਘਟ ਕੇ 86 ਹੋਈ – ਡਿਪਟੀ ਕਮਿਸ਼ਨਰ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਤੋਂ ਅੱਜ 2 ਮਰੀਜ਼ ਸਫ਼ਲ ਇਲਾਜ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਗਏ।ਇਨਾਂ ਮਰੀਜ਼ਾਂ ਦੇ ਨੈਗੇਟਿਵ ਆਉਣ ਨਾਲ ਜ਼ਿਲੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 88 ਤੋਂ ਘਟ ਕੇ 86 …
Read More »ਥਾਣਾ ਲਹਿਰਾਗਾਗਾ ਦੇ ਪਿੰਡ ਕਾਲਬੰਜਾਰਾ ‘ਚ ਨੌਜਵਾਨ ਦਾ ਕਤਲ
ਦੋ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਕਾਲਬੰਜਾਰਾ ਦੀ ਅਨਾਜ ਮੰਡੀ ਵਿਖੇ ਰਾਤ ਸਮੇਂ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।ਡੀ.ਐਸ.ਪੀ ਲਹਿਰਾ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਕਾਲਬੰਜ਼ਾਰਾਂ ਦੇ ਲਾਗਲੇ ਪਿੰਡ ਖੰਡੇਬਾਦ ਦੇ ਕਤਲ ਕੀਤੇ ਗਏ ਨੌਜਵਾਨ ਲਵਪ੍ਰੀਤ ਸਿੰਘ ਉਰਫ਼ ਕਾਲੂ (24) ਜਿਸ ਦਾ …
Read More »ਜਨਮ ਦਿਨ ਮੁਬਾਰਕ – ਨਮਨਦੀਪ ਕੌਰ
ਲੌਂਗੋਵਾਲ, 14 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਾਸੀ ਜੀਵਨ ਸਿੰਘ ਤੇ ਮਨਪ੍ਰੀਤ ਕੌਰ ਵਲੋਂ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »
Punjab Post Daily Online Newspaper & Print Media