Tuesday, November 24, 2026

Monthly Archives: May 2020

ਕੋਰੋਨਾ ਵਾਇਰਸ ਦੇ ਜ਼ਿਲੇ ‘ਚ 1901 ਸ਼ੱਕੀ ਮਰੀਜ਼ਾਂ ਵਿਚੋਂ 1744 ਦੀ ਰਿਪੋਰਟ ਨੈਗਟਿਵ

ਪੀੜਤ ਮਰੀਜਾਂ ਦੇ ਮੁੜ ਟੈਸਟ ਲਈ ਸੈਂਪਲਿੰਗ ਕੀਤੀ ਜਾ ਰਹੀ ਹੈ ਗੁਰਦਾਸਪੁਰ, 14 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 1901 ਸ਼ੱਕੀ ਮਰੀਜਾਂ ਵਿਚੋਂ 1744 ਮਰੀਜਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਹੈ, 122 ਪੋਜ਼ਟਿਵ ਮਰੀਜ਼ ਅਤੇ 34 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।ਇਕ ਪੋਜ਼ਟਿਵ ਮਰੀਜ ਪਿੰਡ ਭੈਣੀ ਪਸਵਾਲ …

Read More »

ਐਸ.ਸੀ ਕਮਿਸ਼ਨ ਦੇ ਮੈਂਬਰਾਂ ਵਲੋਂ ਪਿੰਡ ਪਸਿਆਣਾ ਦਾ ਦੌਰਾ, ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼

ਪੁਲਿਸ ਨੇ ਦੱਸਿਆ ਕਿ ਤਿੰਨ ਦੋਸ਼ੀ ਕੀਤੇ ਗ੍ਰਿਫਤਾਰ, ਬਾਕੀ ਦੀ ਭਾਲ ਜਾਰੀ ਪਟਿਆਲਾ, 14 ਮਈ (ਪੰਜਾਬ ਪੋਸਟ ਬਿਊਰੋ) – ਸ਼ਹਿਰ ਦੇ ਨਾਲ ਲੱਗਦੇ ਪਿੰਡ ਪਸਿਆਣਾ ਦੇ ਸਰਪੰਚ ਭੁਪਿੰਦਰ ਸਿੰਘ ਯੋਗੀ ਦੇ 5 ਮਈ ਨੂੰ ਕਤਲ ਦੇ ਮਾਮਲੇ `ਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪਰਮਜੀਤ ਕੌਰ ਅਤੇ ਸ਼੍ਰੀਮਤੀ ਪੂਨਮ ਕਾਂਗੜਾ ਨੇ ਪਿੰਡ ਦਾ ਦੌਰਾ ਕੀਤਾ ਅਤੇ ਪੀੜਤਾਂ ਦਾ …

Read More »

ਥਾਣਾ ਮੁਖੀ ਆਦਿਤਯ ਆਈ.ਪੀ.ਐਸ ਨੂੰ ਲੋਕਾਂ ਨੇ ਦਿੱਤੀ ਨਿੱਘੀ ਵਿਦਾਇਗੀ

ਧੂਰੀ, 14 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਥਾਣਾ ਸਿਟੀ ਧੂਰੀ ਵਿਖੇ ਤਿੰਨ ਮਹੀਨੇ ਬਤੌਰ ਮੁਖੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਪੀ.ਐਸ ਅਧਿਕਾਰੀ ਆਦਿਤਯ ਦਾ ਤਬਾਦਲਾ ਕਰ ਦਿੱਤਾ ਗਿਆ ਹੈ।ਉਨਾਂ ਨੂੰ ਅੱਜ ਡੀ.ਐਸ.ਪੀ ਧੂਰੀ ਰਛਪਾਲ ਸਿੰਘ ਦੀ ਅਗਵਾਈ ਵਿੱਚ ਪੁਲਿਸ ਵਿਭਾਗ ਵੱਲੋਂ ਨਿੱਘੀ ਵਿਦਾਇਗੀ ਦੇ ਕੇ ਵਿਦਾ ਕੀਤਾ ਗਿਆ।                 …

Read More »

ਕਣਕ ਦੀ ਨਾੜ ਸਾੜਣ ਵਾਲੇ ਕਿਸਾਨਾਂ ਖਿਲਾਫ ਦਰਜ਼ ਹੋਣਗੇ ਮੁੱਕਦਮੇ – ਤਹਿਸੀਲਦਾਰ

ਧੂਰੀ, 14 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਣਕ ਦੀ ਨਾੜ ਸਾੜਣ ਨਾਲ ਪ੍ਰਦੂਸ਼ਿਤ ਹੋਏ ਵਾਤਾਵਰਣ ਕਾਰਨ ਲੋਕਾਂ ਨੂੰ ਖੰਘ-ਖਾਂਸੀ, ਨਜ਼ਲਾ-ਜ਼ੁਖਾਮ ਅਤੇ ਸਾਹ ਲੈਣ ਵਿੱਚ ਤਕਲੀਫ ਹੋ ਸਕਦੀ ਹੈ।ਇਹ ਲੱਛਣ ਕੋਰੋਨਾ ਮਹਾਂਮਾਰੀ ਦੇ ਮਰੀਜ਼ਾਂ ਨਾਲ ਮਿਲਦੇ ਹੋਣ ਕਰਕੇ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਵਧ ਸਕਦੀ ਹੈ।            ਇਸ ਲਈ …

Read More »

ਪ੍ਰਧਾਨ ਮੰਤਰੀ ਦੇ 20 ਲੱਖ ਕਰੋੜੀ ਪੈਕੇਜ਼ ਨਾਲ ਦੇਸ਼ ਦੀ ਆਰਥਿਕਤਾ ਹੋਵੇਗੀ ਮਜ਼ਬੂਤ – ਛੀਨਾ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦੇ ਕੀਤੇ ਐਲਾਨ ਉਪਰੰਤ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਇਸ ਪੈਕੇਜ਼ ਦੇ ਵਿਸਥਾਰ’ਤੇ ਟਿੱਪਣੀ ਕਰਦਿਆਂ ਇਸ ਨੂੰ ਦੇਸ਼ ਦੀ ਅਰਥ ਵਿਵਸਥਾ ਮਜ਼ਬੂਤ ਬਣਾਉਣ ਵੱਲ ਵੱਡਾ ਕਦਮ ਦੱਸਿਆ ਹੈ।ਉਨ੍ਹਾਂ …

Read More »

PIB’S DAILY BULLETIN ON COVID-19

PIB’S DAILY BULLETIN ON COVID-19 Posted On: 13 MAY 2020 7:14PM by PIB Delhi   (Contains Press releases concerning Covid-19, issued in last 24 hours, inputs from PIB Field Offices and Fact checks undertaken by PIB)  

Read More »

ਜਿਲ੍ਹੇ ’ਚ ਹੁਣ ਕੋਵਿਡ ਦੇ 84 ਐਕਟਿਵ ਕੇਸ – ਹੁਣ ਤੱਕ 1651 ’ਚੋਂ 1462 ਟੈਸਟ ਨੈਗੇਟਿਵ

ਨਵਾਂਸ਼ਹਿਰ, 13 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਦੇ 84 ਐਕਟਿਵ ਕੇਸ ਹਨ, ਜਿਨ੍ਹਾਂ ਦਾ ਜ਼ਿਲ੍ਹਾ ਹਸਤਪਾਲ ਨਵਾਂਸ਼ਹਿਰ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਆਈਸੋਲੇਸ਼ਨ ਸੈਂਟਰਾਂ ’ਚ ਇਲਾਜ ਚੱਲ ਰਿਹਾ ਹੈ।                 ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ …

Read More »

ਜਿਲਾ ਲੁਧਿਆਣਾ ਵਿੱਚ 5 ਨਵੇਂ ਪਾਜ਼ਟਿਵ ਮਾਮਲੇ ਆਏ ਸਾਹਮਣੇ

ਲੁਧਿਆਣਾ, 13 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲਾ ਲੁਧਿਆਣਾ ਵਿੱਚ 5 ਨਵੇਂ ਪਾਜ਼ਟਿਵ ਮਾਮਲੇ ਸਾਹਮਣੇ ਆਏ ਹਨ।ਹੁਣ ਤੱਕ ਜ਼ਿਲਾ ਲੁਧਿਆਣਾ ਵਿੱਚ 4421 ਨਮੂਨੇ ਲਏ ਗਏ ਹਨ।ਜਿਨਾਂ ਵਿੱਚੋਂ 3867 ਨਮੂਨਿਆਂ ਦੇ ਨਤੀਜੇ ਨੈਗੇਟਿਵ ਪ੍ਰਾਪਤ ਹੋ ਚੁੱਕੇ ਹਨ।ਉਨਾਂ ਦੱਸਿਆ ਕਿ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਪਾਜ਼ਟਿਵ ਮਾਮਲੇ 141 ਹਨ, …

Read More »

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਇਕਾਂਤਵਾਸ ਕੇਂਦਰ ਵਿੱਚੋਂ 77 ਸ਼ਰਧਾਲੂ ਘਰਾਂ ਨੂੰ ਭੇਜੇ

ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਪਟਿਆਲਾ, 13 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਮਹਾਰਾਸ਼ਟਰ ਤੋਂ 28 ਅਪ੍ਰੈਲ ਨੂੰ ਪਟਿਆਲਾ ਪਰਤੇ 77 ਸ਼ਰਧਾਲੂਆਂ ਨੂੰ ਅੱਜ 14 ਦਿਨਾਂ ਦੇ ਇਕਾਂਤਵਾਸ ਮਗਰੋਂ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੀ ਮਾਤਾ ਨਾਨਕੀ ਸਰਾਂ …

Read More »

ਕਰੋਨਾ ਵਾਇਰਸ ਦੇ ਪ੍ਰਭਾਵ ਤੋਂ ਮੁਕਤ ਹੋਏ ਚਾਰ ਮਰੀਜ਼ਾਂ ਨੂੰ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਛੁੱਟੀ – ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਮਈ (ਪੰਜਾਬ ਪੋਸਟ ਬਿਊਰੋ) – ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਹੁਣ ਤੱਕ ਕੋਵਿਡ-19 ਦੇ 66 ਮਰੀਜ਼ਾਂ ਦੀ ਰਿਪੋਟ ਪਾਜ਼ਟਿਵ ਪਾਈ ਗਈ ਹੈ ਅਤੇ ਜਿਹਨਾਂ ਵਿਚੋਂ 4 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਪਹਿਲਾਂ ਹੀ ਛੁੱਟੀ ਦੇ ਦਿੱਤੀ ਗਈ ਹੈ।ਬਾਕੀ ਰਹਿੰਦੇ 62 ਮਰੀਜਾਂ ਦੀ …

Read More »