ਅੰਮ੍ਰਿਤਸਰ, 13 ਮਈ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਸ੍ਰੀ ਦਰਬਾਰ ਸਾਹਿਬ ਵਿਖੇ ਹਲਕਾ ਲੰਬੀ ਦੀਆਂ ਸੰਗਤਾਂ ਵੱਲੋਂ 4 ਟਰਾਲੇ ਕਣਕ ਭੇਜੀ ਗਈ। ਇਹ ਕਣਕ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਪ੍ਰੇਰਣਾ ਨਾਲ ਸੰਗਤਾਂ ਵੱਲੋਂ ਇਕੱਤਰ ਕਰਕੇ ਭੇਜੀ ਗਈ ਹੈ, ਜਿਸ ਨੂੰ ਬੀਤੇ …
Read More »Monthly Archives: May 2020
ਯੂਨੀਵਰਸਿਟੀ ਵੱਲੋਂ ਪ੍ਰੀਖਿਆ ਫਾਰਮ ਭਰਨ ਦਾ ਸੋਧੀਆਂ ਮਿਤੀਆਂ ਵਾਲਾ ਸ਼ਡਿਊਲ ਜਾਰੀ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2020 ਵਿਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਆਦਿ ਦੀਆਂ ਸਾਰੀਆਂ ਰੈਗੂਲਰ/ਪ੍ਰਾਈਵੇਟ ਪ੍ਰੀਖਿਆਵਾਂ ਦੇ ਆਨ ਲਾਈਨ ਪ੍ਰਣਾਲੀ <http://punjabcollegeadmissions.org/> ਰਾਹੀਂ ਦਾਖਲਾ ਫਾਰਮ ਭਰਨ ਦਾ ਸੋਧਿਆ ਹੋਇਆ ਸ਼ਡਿਊਲ ਜੋ ਕਿ ਕਰੋਨਾ ਮਹਾਂਮਾਰੀ ਕੋਵਿਡ19 ਕਰਕੇ ਦੁਬਾਰਾ ਤਿਆਰ ਕੀਤਾ ਗਿਆ …
Read More »Guru Nanak Dev University revised schedule for May/June 2020 exam forms
Amritsar, May 13 (Punjab Post Bureau) – The online submission of May/June 2020 examination forms and fees of Under Graduate Classes Sem-2, 4, 6, 8 & 10 & Post Graduate Classes Sem- 2, 4 for Private/Regular students of Guru Nanak Dev University has been re-scheduled (due to COVID-19) through online portal http://punjabcollegeadmissions.org/ Dr. Manoj Kumar, Professor …
Read More »ਪਰਵਾਸੀ ਕਾਮਿਆਂ ਨੂੰ ਲੈ ਕੇ ਪੰਜਵੀਂ ਰੇਲ ਗੱਡੀ ਅੰਮ੍ਰਿਤਸਰ ਤੋਂ ਆਜ਼ਮਗੜ੍ਹ ਲਈ ਰਵਾਨਾ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸੰਕਟ ਦੇ ਚੱਲਦੇ ਪਰਵਾਸੀ ਮਜ਼ਦੁਰਾਂ ਨੂੰ ਉਨ੍ਹਾਂ ਦੇ ਸੁਬਿਆਂ ’ਚ ਭੇਜਣ ਦੀ ਕੀਤੀ ਗਈ ਪਹਿਲ ਪਹਿਲ ਤਹਿਤ ਅੰਮ੍ਰਿਤਸਰ ਤੋਂ ਪੰਜਵੀਂ ਰੇਲ ਗੱਡੀ ਆਜ਼ਮਗੜ੍ਹ ਲਈ ਰਾਵਾਨਾ ਹੋ ਗਈ।ਜਿਸ ਵਿਚ 1200 ਮੁਸਾਫਿਰਾਂ ਨੂੰ ਉਨਾਂ ਦੇ ਘਰਾਂ ਲਈ ਭੇਜਿਆ ਗਿਆ। …
Read More »ਅੰਤਰਰਾਸ਼ਟਰੀ ਨਰਸ ਦਿਵਸ ‘ਤੇ ਨਰਸਾਂ ਨੂੰ ਕੀਤਾ ਸਨਮਾਨਿਤ
ਵਾਇਸ ਆਫ ਅੰਮ੍ਰਿਤਸਰ ਸੰਸਥਾ ਨੇ ਕਰੋਨਾ ਮਰੀਜਾਂ ਲਈ ਭੇਂਟ ਕੀਤੀ ਰਾਹਤ ਸਮੱਗਰੀ ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਤਰਰਾਸ਼ਟਰੀ ਨਰਸ ਦਿਵਸ ‘ਤੇ ਫਰੰਟ ਲਾਈਨ ‘ਤੇ ਕੰਮ ਕਰ ਰਹੀਆਂ ਨਰਸਾਂ ਨੂੰ ਸਨਮਾਨਿਤ ਕੀਤਾ ਗਿਆ।ਮੰਤਰੀ ਸੋਨੀ ਨੇ ਕਿਹਾ ਕਿ ਅੱਜ ਵਾਇਸ ਆਫ ਅੰਮਿ੍ਰਤਸਰ ਸੰਸਥਾ ਵੱਲੋਂ ਕਰੋਨਾ ਮਰੀਜਾਂ ਲਈ 1000 ਪਾਣੀ ਦੀਆਂ ਬੋਤਲਾਂ, 350 ਜੂਸ, 720 ਨਮਕੀਨ ਪੈਕੇਟ, 500 ਡਿਸਪੋਜਏਬਲ …
Read More »ਸਿੱਖ ਪ੍ਰਚਾਰਕਾਂ ਅਤੇ ਪਾਠੀ ਸਿੰਘਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਦਿੱਤਾ ਸੁੱਕਾ ਰਾਸ਼ਨ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐਸ.ਪੀਞ ਸਿੰਘ ਓਬਰਾਏ ਵਲੋਂ ਕਰੋਨਾ ਮਹਾਮਾਰੀ ਦੌਰਾਨ ਅੱਜ ਕਸਬਾ ਰਈਆ ਦੇ ਆਸ-ਪਾਸ ਦੇ ਪਿੰਡਾਂ ਦੇ ਬੇਰੁਜ਼ਗਾਰ ਹੋਏ 15 ਸਿੱਖ ਪ੍ਰਚਾਰਕਾਂ ਤੇ ਪਾਠੀ ਸਿੰਘਾਂ ਦੇ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਰਾਸ਼ਨ …
Read More »ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 25 ਯਾਤਰੀ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤੇ
ਹਸਪਤਾਲ ਦੇ ਸਟਾਫ ਵਲੋਂ ਦਿੱਤੇ ਪਿਆਰ-ਸਤਿਕਾਰ ਦੀ ਕੀਤਾ ਸ਼ੁਕਰੀਆ ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂ ਜੋ ਕਿ ਕੋਰੋਨਾ ਟੈਸਟ ਵਿਚ ਪਾਜ਼ਟਿਵ ਆਉਣ ਕਾਰਨ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਸਨ, ਵਿਚੋਂ ਅੱਜ 25 ਸ਼ਰਧਾਲੂਆਂ ਨੇ ਕੋਵਿਡ 19 ਨੂੰ ਹਰਾ ਕੇ ਆਪਣੇ ਘਰਾਂ ਨੂੰ ਚਾਲੇ ਪਾ ਲਏ।ਬੋਲੋ ਸੋ ਨਿਹਾਲ ਸਤਿ …
Read More »ਪਠਾਨਕੋਟ ਤੋਂ ਪ੍ਰਵਾਸੀ ਕਾਮਿਆਂ ਨੂੰ ਲੈ ਕੇ ਵਾਇਆ ਅੰਮ੍ਰਿਤਸਰ ਰੇਲ ਗੱਡੀ ਛੱਤੀਸਗੜ੍ਹ ਲਈ ਰਵਾਨਾ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ ’ਚ ਭੇਜਣ ਦੀ ਕੀਤੀ ਪਹਿਲ ਤਹਿਤ ਅੱਜ ਸ਼ਾਮ ਅੰਮਿ੍ਰਤਸਰ ਤੋਂ ਛੇਵੀਂ ਰੇਲ ਗੱਡੀ ਜੰਜਗੀਰ ਚੰਪਾ (ਛੱਤੀਸਗੜ੍ਹ) ਲਈ ਰਵਾਨਾ ਹੋ ਗਈ।ਇਹ ਰੇਲ ਗੱਡੀ ਪਠਾਨਕੋਟ ਤੋਂ ਚੱਲੀ।ਜਿਸ ਵਿੱਚ ਕੁੱਲ 1110 ਮੁਸਾਫਿਰ ਸਵਾਰ ਸਨ।ਇਸ ਗੱਡੀ ਵਿੱਚ 230 ਮੁਸਾਫਿਰ ਅੰਮਿ੍ਰਤਸਰ ਤੋਂ ਸਵਾਰ ਹੋਏਇਥੋਂ …
Read More »ਅਨਾਜ਼ ਮੰਡੀ ਵਿਖੇ ਤਿਰਵੈਣੀ ਲਗਾ ਕੇ ਵਣ ਮਹਾਉਤਸਵ ਦਾ ਕੀਤਾ ਆਗਾਜ਼
ਭੀਖੀ, 13 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਮਹਾਂਮਾਰੀ ਦੇ ਚੱਲਦੇ ਹੋਏ ਸਰਕਾਰੀ ਅਦਾਰਿਆਂ ਦੇ ਸਹਿਯੋਗ ਨਾਲ ਨਗਰ ਵਿੱਚ ਵੱਡੇ ਪੱਧਰ ‘ਤੇ ਰੁੱਖ ਲਗਾਉਣ ਦਾ ਅਹਿਦ ਕੀਤਾ ਗਿਆ ਹੈ ਤਾਂ ਜੋ ਸ਼ਹਿਰ ਵਾਤਾਵਰਣ ਪ੍ਰਦੂਸ਼ਣ ਮੁਕਤ ਹੋ ਸਕੇ।ਇਸ ਕਾਰਜ਼ ਦੀ ਆਰੰਭਤਾ ਪੰਚਾਇਤ ਪ੍ਰਧਾਨ ਵਿਨੋਦ ਸਿੰਗਲਾ, ਸਕੱਤਰ ਮਾਰਕੀਟ ਕਮੇਟੀ ਜੈ ਸਿੰਘ ਸਿੰਧੂ ਅਤੇ ਥਾਣਾ ਮੁੱਖੀ ਗੁਰਲਾਲ ਸਿੰਘ ਧਾਲੀਵਾਲ ਨੇ ਕੀਤੀ। …
Read More »ਸ੍ਰੀ ਗੁਰੂ ਰਾਮਦਾਸ ਇੰਸ. ਮੈਡੀਕਲ ਸਾਇੰਸਜ਼ ਦੇ ਡਾਕਟਰਾਂ ਨੇ ਜੋੜਿਆ 17 ਸਾਲਾ ਨੌਜੁਆਨ ਦਾ ਕੱਟਿਆ ਪੈਰ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਦੇ ਡਾਕਟਰਾਂ ਵਲੋਂ ਇੱਕ 17 ਸਾਲਾਂ ਨੌਜੁਆਨ ਦਾ ਕੱਟਿਆ ਪੈਰ ਜੋੜਿਆ ਗਿਆ ਹੈ।ਹਸਪਤਾਲ ਦੇ ਡੀਨ ਡਾ. ਏ.ਪੀ ਸਿੰਘ ਨੇ ਦੱਸਿਆ ਹੇ ਕਿ 17 ਸਾਲਾਂ ਮਰੀਜ਼ ਪ੍ਰਭਦੀਪ ਸਿੰਘ ਸਪੁੱਤਰ ਕੁਲਦੀਪ ਸਿੰਘ ਵਾਸੀ ਫਤਿਹਗੜ੍ਹ ਚੂੜ੍ਹੀਆਂ, ਜਿਸ ਦਾ ਖੇਤਾਂ ਵਿੱਚ ਕੰਮ ਕਰਦੇ ਸਮੇਂ ਸੱਜੇ ਪੈਰ ਤੇ ਟ੍ਰਾਲੀ …
Read More »
Punjab Post Daily Online Newspaper & Print Media