ਅੰਮ੍ਰਿਤਸਰ, 9 ਮਈ (ਪਮਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜਮਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ ਸੁਮੈਧ ਸੈਣੀ ਦੇ ਹੱਕ ਵਿਚ ਭੁਗਤਣ ਵਾਲੇ ਵਕੀਲਾਂ ਅਤੇ ਅਕਾਲੀ ਦਲ ਬਾਦਲ ਦੇ ਸੈਣੀ ਪੱਖੀ ਰਵੱਈਏ ਦੀ ਸਖਤ ਨੁਕਤਾਚੀਨੀ ਕਰਦਿਆਂ ਕਿਹਾ ਕਿ ਹੁਣ ਤਾਂ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ।ਪੰਜਾਬ ਵਾਸੀਆਂ ਨੂੰ ਭਰਮ ਭੁਲੇਖਾ ਨਹੀਂ …
Read More »Monthly Archives: May 2020
ਆਈਸੋਲੇਸ਼ਨ ਵਾਰਡ ‘ਚ ਮਨਾਇਆ ਕੋਵਿਡ-19 ਪਾਜ਼ਟਿਵ ਬੱਚੀ ਦਾ ਜਨਮ ਦਿਨ
ਮਲੇਰਕੋਟਲਾ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ -19 ਦੀ ਬਿਮਾਰੀ ਕਾਰਨ ਪੈਦਾ ਹੋਏ ਤਣਾਅ ਨੂੰ ਖਤਮ ਕਰਦਿਆਂ ਅੱਜ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਕੋਵਿਡ-19 ਪਾਜ਼ਟਿਵ ਇੱਕ ਬੱਚੀ ਦਾ ਜਨਮ ਦਿਨ ਜੋਸ਼ੋਖਰੋਸ਼ ਨਾਲ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਘਨਸ਼ਅਿਾਮ ਥੋਰੀ ਦੀਆਂ ਹਦਾਇਤਾਂ …
Read More »ਮੋਬਾਈਲ ਓਟ ਕਲਨਿਕ ਮੁਹਿੰਮ ਦੇ ਦੂਜੇ ਪੜਾਅ ’ਚ ਆਈ.ਸੀ.ਟੀ.ਸੀ ਵੈਨ ਨੂੰ ਵੀ ਜੋੜਿਆ – ਸਿਵਲ ਸਰਜਨ
ਹਫ਼ਤੇ ‘ਚ ਤਿੰਨ ਦਿਨ ਚੱਲੇਗੀ ਵੈਨ, ਐਚ.ਆਈ.ਵੀ ਟੈਸਟਿੰਗ ਦੀ ਵੀ ਮਿਲੇਗੀ ਸਹੂਲਤ ਕਪੂਰਥਲਾ, 9 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਨਸ਼ਾ ਪੀੜਤ ਮਰੀਜ਼ਾਂ ਨੂੰ ਘਰ ਬੈਠੇ ਹੀ ਦਵਾਈ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਬੀਤੀ 14 ਅਪ੍ਰੈਲ ਨੂੰ ਮੋਬਾਈਲ ਓਟ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਸੀ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ …
Read More »ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ
ਜੰਡਿਆਲਾ ਗੁਰੂ, 9 ਮਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਕਰੋਨਾ ਵਾਇਰਸ ਦੀ ਮਹਾਮਾਰੀ ਦੇ ਕਾਰਨ ਲੱਗੇ ਲੋਕਡਾਉਨ ਕਾਰਨ ਸਾਰੇ ਕੰਮਕਾਜ਼ ਠੱਪ ਹੋਏ ਪਏ ਹਨ ਤੇ ਲੋਕਾਂ ਨੂੰ ਘਰਾਂ ‘ਚ ਰਹਿਣਾ ਪੈ ਰਿਹਾ ਹੈ।ਇਸ ਮੁਸ਼ਕਲ ਦੀ ਘੜੀ ਵਿੱਚ ਸਮਾਜ ਸੇਵਿਕਾ ਕਰਮਜੀਤ ਕੌਰ ਨੇ ਅੱਗੇ ਆਉਂਦਿਆਂ ਆਪਣੇ ਸਾਥੀਆਂ ਸਮੇਤ ਜੰਡਿਆਲਾ ਗੁਰੂ ਦੇ ਚੌਕੀ ਬਜ਼ਾਰ ਵਿਖੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ।
Read More »ਜਿਲ੍ਹੇ ਵਿੱਚ ਇੱਕ ਹੋਰ ਨੌਜਵਾਨ ਦੀ ਰਿਪੋਰਟ ਆਈ ਕੋਰੋਨਾ ਪਾਜ਼ਿਟੀਵ -ਸਿਵਲ ਸਰਜਨ
ਸਿਵਲ ਹਸਪਤਾਲ ਵਿਖੇ ਹੁਣ ਜ਼ੇਰੇ ਇਲਾਜ਼ ਹਨ 15 ਕੋਰੋਨਾ ਪਾਜ਼ਟਿਵ ਮਰੀਜ਼ ਭੀਖੀ/ਮਾਨਸਾ, 9 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਹੈ ਕਿ ਜ਼ਿਲ੍ਹੇ ‘ਚ ਇੱਕ ਹੋਰ ਕੋਰੋਨਾ ਪਾਜ਼ਟਿਵ ਨੌਜਵਾਨ ਦੀ ਪੁਸ਼ਟੀ ਹੋਈ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬੁਰਜ ਰਾਠੀ ਪਿੰਡ ਦਾ ਇੱਕ 18 ਸਾਲਾ ਨੌਜਵਾਨ ਗੁੜਗਾਂਵ (ਹਰਿਆਣਾ) ਤੋਂ ਆਇਆ ਸੀ, ਜਿਸ …
Read More »ਟ੍ਰਾਈਡੈਂਟ ਕੰਪਨੀ ਦੇ ਚੇਅਰਮੈਨ ਵੱਲੋਂ ਲੰਗਰ ਲਈ 5 ਲੱਖ ਦਾ ਚੈਕ ਭੇਟ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਟ੍ਰਾਈਡੈਂਟ ਕੰਪਨੀ ਦੇ ਚੇਅਰਮੈਨ ਰਜਿੰਦਰ ਗੁਪਤਾ ਵੱਲੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਗਿਆ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਸੰਕਟ ਸਮੇਂ ਲੋੜਵੰਦਾਂ ਲਈ ਲੰਗਰ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ …
Read More »ਸ਼੍ਰੋਮਣੀ ਕਮੇਟੀ ਮੈਂਬਰ ਭਿੱਟੇਵਡ ਵੱਲੋਂ ਹਲਕੇ ਦੇ ਸਹਿਯੋਗ ਨਾਲ 150 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਵੱਲੋਂ ਵੀ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਸ੍ਰੀ ਦਰਬਾਰ ਸਾਹਿਬ ਵਿਖੇ 150 ਕੁਇੰਟਲ ਕਣਕ ਭੇਟ ਕੀਤੀ ਗਈ।ਇਹ ਕਣਕ ਲੈ ਕੇ ਪੁੱਜੇ ਸੁਰਜੀਤ ਸਿੰਘ ਭਿੱਟੇਵਡ ਨਾਲ ਹਲਕੇ ਦੀਆਂ ਸੰਗਤਾਂ ਵਿੱਚੋਂ ਬਾਬਾ ਨਿਰਵੈਰ ਸਿੰਘ, ਸ਼ਮਸ਼ੇਰ ਸਿੰਘ ਸਾਬਕਾ ਸਰਪੰਚ, ਗੁਰਨਾਮ ਸਿੰਘ ਪਹਿਲਵਾਨ, ਮਨਦੀਪ ਸਿੰਘ ਕੱਕੜ, ਹਰਜੀਤ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਦਮਦਮੀ ਟਕਸਾਲ ਵੱਲੋਂ ਲੰਗਰ ਰਸਦਾਂ ਭੇਟ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਦਮਦਮੀ ਦੇ ਟਕਸਾਲ ਵੱਲੋਂ 112 ਬੋਰੀਆਂ ਆਟਾ, 19 ਬੋਰੀਆਂ ਦਾਲ ਅਤੇ 7 ਟੀਨ ਘਿਓ ਦੀ ਸੇਵਾ ਭੇਜੀ ਗਈ ਹੈ।ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਇਹ ਸੇਵਾ ਲੈ ਕੇ ਪੁੱਜੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਭਾਈ ਜਰਨੈਲ ਸਿੰਘ ਮਹਿਤਾ, …
Read More »ਕੋਰੋਨਾ ਕਾਰਨ ਸਰਹਿੰਦ ਫਤਿਹ ਦਿਵਸ ’ਤੇ ਨਹੀਂ ਸੱਜੇਗਾ ਨਗਰ ਕੀਰਤਨ – ਲੌਂਗੋਵਾਲ
ਵੱਡੇ ਸੰਗਤੀ ਇਕੱਠ ਤੋਂ ਵੀ ਕੀਤਾ ਜਾਵੇਗਾ ਗੁਰੇਜ਼ ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਸਰਹਿੰਦ ਫਤਿਹ ਦਿਵਸ ਮੌਕੇ ਵੱਡਾ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ।ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਬਾਣੀ ਕੀਰਤਨ ਹੀ ਕੀਤਾ ਜਾਵੇਗਾ ਅਤੇ ਸਮਾਗਮਾਂ ਦੌਰਾਨ ਸੰਗਤਾਂ ਦੀ ਸ਼ਮੂਲੀਅਤ ਨਹੀਂ ਹੋਵੇਗੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …
Read More »ਯੂ.ਪੀ ਦੇ ਮਗਹਰ ’ਚ ਤਾਲਾਬੰਦੀ ਕਾਰਨ ਫਸੇ ਟਰੱਕ ਡਰਾਈਵਰਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਸ਼ੁਰੂ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਤਰ ਪ੍ਰਦੇਸ਼ ਕੋਰੋਨਾ ਮਹਾਂਮਾਰੀ ਦੌਰਾਨ ਕਰਫਿਊ ਕਾਰਨ ਰੁਕੇ ਟਰੱਕ ਡਰਾਈਵਰਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਅੱਗੇ ਆਈ ਹੈ।ਯੂ.ਪੀ ਵਿੱਚ ਭਗਤ ਕਬੀਰ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਮਗਹਰ ਗੋਰਖਪੁਰ ਵਿਖੇ ਠਹਿਰੇ ਪੰਜਾਬੀ ਟਰੱਕ ਡਰਾਈਵਰਾਂ ਲਈ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਅਧੀਨ ਕਾਰਜਸ਼ੀਲ ਸਿੱਖ ਮਿਸ਼ਨ ਹਾਪੁੜ ਵੱਲੋਂ ਮੱਦਦ ਦੀ ਪਹਿਲਕਦਮੀਂ ਕੀਤੀ ਗਈ ਹੈ।ਇਥੇ …
Read More »
Punjab Post Daily Online Newspaper & Print Media