Tuesday, November 24, 2026

Monthly Archives: May 2020

ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਵਲੋਂ ਲੌਂਗੋਵਾਲ ਨਾਲ ਦੁੱਖ ਪ੍ਰਗਟ

ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਜਾਨਸ਼ੀਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਚਾਨਕ ਚਲਾਣਾ ਕਰ ਜਾਣ ‘ਤੇ ਸ਼੍ਰੀ ਅਕਾਲ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲੌਂਗੋਵਾਲ ਪਰਿਵਾਰ ਨਾਲ ਉਨਾਂ ਦੇ …

Read More »

ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਅੰਗੀਠਾ ਸੰਭਾਲਿਆ

ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਲੌਂਗੋਵਾਲ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਨਾਂ ਦਾ ਅੰਗੀਠਾਂ ਅੱਜ ਪਰਿਵਾਰਕ ਮੈਂਬਰਾਂ ਵਲੋਂ ਗੁਰ ਮਰਿਆਦਾ ਅਨੁਸਾਰ ਸੰਭਾਲਿਆ ਗਿਆ।ਇਸ ਉਪਰੰਤ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅਰਦਾਸ ਬੇਨਤੀ ਤੋਂ ਬਾਅਦ ਲੌਂਗੋਵਾਲ ਸਾਹਿਬ ਦੇ ਗ੍ਰਹਿ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ …

Read More »

ਪੁਲਿਸ ਵਲੰਟੀਅਰਾਂ ਨੂੰ ਪੁਲਿਸ ਵਿਭਾਗ ਨੇ ਦਿੱਤੀਆ ਟੀ-ਸ਼ਰਟਾਂ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਸ਼ਵ ਵਿਆਪੀ ਮਹਾਂਮਾਰੀ ਕੋਵਿਡ-19 ਦੌਰਾਨ ਪੁਲਿਸ ਵਿਭਾਗ, ਡਾਕਟਰ, ਹੈਲਥ ਵਰਕਰ, ਸਫਾਈ ਕਰਮਚਾਰੀ ਫਰੰਟ ਲਾਈਨ ‘ਤੇ ਦਿਨ ਰਾਤ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਲੜਾਈ ਲੜ ਰਹੇ ਹਨ।ਕੁੱਝ ਵਿਅਕਤੀਆਂ ਨੇ ਇਸ ਲੜਾਈ ਵਿੱਚ ਵਲੰਟੀਅਰ (ਸਵੈ ਇਛੁੱਕ) ਸੇਵਾਵਾਂ ਦੇਣ ਦੀ ਪੇਸ਼ਕਸ਼ ਕਰਦਿਆਂ ਸਾਂਝ ਸਰਵਰ ਰਾਹੀ ਰਜਿਸਟਰੇਸ਼ਨ ਕੀਤੀ ਸੀ।ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਆਏ ਕੁੱਲ 1188 …

Read More »

ਸਰਕਾਰ ਦੇ ਫੈਸਲੇ ਦੀ ਉਡੀਕ ਕਰ ਰਹੇ ਹਨ ਪ੍ਰਾਈਵੇਟ ਸਕੂਲ – ਜਗਜੀਤ ਧੂਰੀ

ਫੈਸਲਾ ਲੇਟ ਹੋਣ ‘ਤੇ ਹਾਈ ਕੋਰਟ ਦਾ ਕੁੰਡਾ ਖੜਕਾਉਣਗੇ ਪ੍ਰਾਈਵੇਟ ਸਕੂਲ ਧੂਰੀ, 8 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਪ੍ਰਾਈਵੇਟ ਸਕੂਲਾਂ ਦੀ ਫੀਸ ਲੈਣ ‘ਤੇ ਆਰਜ਼ੀ ਰੋਕ ਲਗਾਉਣ ਦਾ ਮੁੱਦਾ ਭੱਖਦਾ ਜਾ ਰਿਹਾ ਹੈ।ਸਰਕਾਰ ਨੇ 23 ਮਾਰਚ ਨੂੰ ਇੱਕ ਮਹੀਨੇ ਲਈ ਸਕੂਲਾਂ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਫੀਸਾਂ ਲੈਣ ਦੀਆਂ ਤਾਰੀਕਾਂ ਵਿੱਚ ਵਾਧਾ ਕਰਨ। ਪੰਜਾਬ ਦੀਆਂ …

Read More »

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਰਸਦ ਦਾ ਟਰੱਕ ਕੀਤਾ ਰਵਾਨਾ

ਧੂਰੀ, 8 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਪ੍ਰੀਤ ਟਰੈਕਟਰਜ਼ ਐਂਡ ਕੰਬਾਇਨਜ਼ ਗਰੁੱਪ ਦੇ ਐਮ.ਡੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਇੰਚਾਰਜ ਹਰੀ ਸਿੰਘ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਲੰਗਰ ਲਈ ਧੂਰੀ ਤੋਂ ਕਣਕ ਦਾ ਭਰਿਆ ਇੱਕ ਟਰੱਕ ਭੇਜਿਆ ਗਿਆ।ਅਕਾਲੀ ਆਗੂ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ …

Read More »

ਕਰਫਿਊ ਦੀ ਛੂਟ ਤੋਂ ਬਾਅਦ ਖੁੱਲੀਆਂ ਦੁਕਾਨਾਂ ਖਿਲਾਫ ਕਾਨੂੰਨੀ ਕਾਰਵਾਈ ਯਕੀਨੀ – ਆਦਿਤਯ

ਧੂਰੀ, 8 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਅਧਿਕਾਰੀ ਆਦਿਤਯ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਰਫਿਊ ਦੀ ਢਿੱਲ ਦੇ ਸਮੇਂ ਵਿੱਚ ਇਸ ਲਈ ਵਾਧਾ ਕੀਤਾ ਗਿਆ ਹੈ ਕਿ ਬਜ਼ਾਰਾਂ ਵਿੱਚ ਲੋਕਾਂ ਦੀ ਭੀੜ ਘਟ ਸਕੇ।ਪ੍ਰੰਤੂ ਇਸ ਦੇ ਬਾਵਜ਼ੂਦ ਵੀ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਲੋਕਾਂ ਬੈਂਕਾਂ …

Read More »

ਪਿੰਡ ਠੱਠੀਆ ਵਿਖੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਜੰਡਿਆਲਾ ਗੁਰੂ, 8 ਮਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਯਤਨਾਂ ਸਦਕਾ ਪਿੰਡ ਠੱਠੀਆ ਵਿਖੇ ਦਿਹਾੜੀਦਾਰ ਮਜਦੂਰਾਂ ਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆ।ਰਾਸ਼ਨ ਦੀਆਂ ਕਿੱਟਾਂ ਵੰਡ ਰਹੇ ਪਿੰਡ ਨਵਾਂਕੋਟ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਆਪਣੇ ਪੰਚਾਂ ਸਰਪੰਚਾਂ ਦੀਆਂ ਟੀਮਾਂ ਬਣਾਈਆਂ ਤਾਂ ਜੋ ਹਲਕੇ …

Read More »

ਚੇਤਨਪੁਰਾ ਵਿਖੇ ਥਾਣਾ ਝੰਡੇਰ ਦੇ ਪੁਲਿਸ ਅਧਿਕਾਰੀ ਤੇ ਮੁਲਾਜ਼ਮਾਂ ਦਾ ਸਨਮਾਨ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਮਾਰੀ ਦੌਰਾਨ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਚੇਤਨਪੁਰਾ ਵਿਖੇ ਉਘੇ ਲੋਕ ਗਾਇਕ ਅਤੇ ਸਾਬਕਾ ਸਰਪੰਚ ਸੁਖਵੰਤ ਸਿੰਘ ਚੇਤਨਪੁਰੀ ਦੀ ਅਗਵਾਈ ਹੇਠ ਸਾਬਕਾ ਬਲਾਕ ਸੰਮਤੀ ਮੈਂਬਰ ਇਕਬਾਲ ਸਿੰਘ ਬੱਬਾ ਅਤੇ ਬਲਦੇਵ ਸਿੰਘ ਬੱਬੂ ਚੇਤਨਪੁਰਾ ਵਲੋਂ ਐਸ.ਐਚ.ਓ ਅਵਤਾਰ ਸਿੰਘ ਥਾਣਾ ਝੰਡੇਰ ਅਤੇ ਸਮੂਹ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਥਾਣਾ …

Read More »

ਦੁਕਾਨਾਂ ਤੇ ਸ਼ਰਾਬ ਦੇ ਠੇਕੇ ਸਵੇਰੇ 7.00 ਤੋਂ ਸ਼ਾਮ 3.00 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ

ਫੂਡ ਐਂਡ ਬੈਵਰਜ਼ ਆਊਟਲੈਟ, ਰੈਸਟੋਰੈਂਟਾਂ ਤੇ ਢਾਬਿਆਂ ਤੋਂ ਹੋਵੇਗੀ ਕੇਵਲ ਹੋਮ ਡਿਲੀਵਰੀ ਕਪੂਰਥਲਾ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਗ੍ਰਹਿ ਮਾਮਲੇ ‘ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ 6 ਮਈ 2020 ਨੂੰ ਜਾਰੀ ਹਦਾਇਤਾਂ ਦੀ ਪਾਲਣਾ ਅਤੇ 4 ਮਈ 2020 ਨੂੰ ਜਾਰੀ ਕੀਤੇ ਆਪਣੇ ਹੁਕਮਾਂ ਦੀ ਲਗਾਤਾਰਤਾ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 …

Read More »

ਜਿਲ੍ਹੇ ਵਿੱਚ ਕਣਕ ਦਾ ਨਾੜ ਸਾੜਣ ਵਾਲੇ 13 ਕਿਸਾਨਾਂ ’ਤੇ ਮਾਮਲੇ ਦਰਜ਼- ਡੀ.ਸੀ

ਕਪੂਰਥਲਾ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਦਫ਼ਾ 144 ਲਗਾਈ ਗਈ ਹੈ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕਣਕ ਦਾ ਨਾੜ ਸਾੜਨ ਵਾਲੇ 13 ਕਿਸਾਨਾਂ ਖਿਲਾਫ਼ ਕੇਸ ਦਰਜ ਕਰਕੇ …

Read More »