ਸੁਲਤਾਨਪੁਰ ਲੋਧੀ (ਕਪੂਰਥਲਾ), 8 ਮਈ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਮਿਲਕਫੈਡ ਪੰਜਾਬ ਕੈਪਟਨ ਹਰਮਿੰਦਰ ਸਿੰਘ ਵੱਲੋਂ ਅੱਜ ਚਿਲਿੰਗ ਪਲਾਂਟ ਵੇਰਕਾ ਡੇਅਰੀ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ ਉਥੇ ਕੋਵਿਡ-19 ਮਹਾਂਮਾਰੀ ਅਤੇ ਲਾਕਡਾੳੂਨ ਦੌਰਾਨ ਦੁੱਧ ਉਤਪਾਦਕਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਪਲਾਂਟ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਔਖੀ ਘੜੀ ਵਿਚ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਕਿਸੇ …
Read More »Monthly Archives: May 2020
ਸ਼੍ਰੋਮਣੀ ਕਮੇਟੀ ਦੇ ਪਾਠੀ ਸਿੰਘਾਂ ਦੀ ਮਦਦ ਲਈ ਅੱਗੇ ਆਇਆ ਸਰਬਤ ਦਾ ਭਲਾ ਟਰੱਸਟ
50 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਦਿੱਤਾ ਸੁੱਕਾ ਰਾਸ਼ਨ – ਹੇਰ, ਸਿੱਧੂ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਉਘੇੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਗੁਰੂ ਕੀ ਵਡਾਲੀ ਵਿਖੇ ਸ਼੍ਰੋਮਣੀ ਕਮੇਟੀ …
Read More »ਸ੍ਰੀ ਸਾਂਈ ਕਾਲਜ ਬੰਧਾਨੀ ਵਿਖੇ ਇਕਾਂਤਵਾਸ ਕੀਤੇ ਕੋਟਾ ਦੇ ਵਿਦਿਆਰਥੀ ਘਰ੍ਹਾਂ ਨੂੰ ਭੇਜੇ
ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸਾਂ ਤੋਂ ਬਾਅਦ ਜਿਲ੍ਹਾ ਪ੍ਰਸਾਸਨ ਵੱਲੋਂ ਕੋਟਾ ਵਿਖੇ ਪੜ ਰਹੇ ਜਿਲ੍ਹਾ ਪਠਾਨਕੋਟ ਵਿੱਚ ਵਾਪਿਸ ਆਉਣ ‘ਤੇ ਸ੍ਰੀ ਸਾਂਈ ਕਾਲਜ ਬੰਧਾਨੀ ਵਿਖੇ ਇਕਾਂਤਵਾਸ ਕੀਤੇ ਵਿਦਿਆਰਥੀਆਂ ਨੂੰ ਉਨਾਂ ਘਰ੍ਹਾਂ ਲਈ ਰਵਾਨਾਂ ਕਰ ਦਿੱਤਾ ਗਿਆ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਹਰੇਕ ਵਿਦਿਆਰਥੀ ਜਿਨ੍ਹਾਂ ਨੂੰ ਅੱਜ ਘਰ ਭੇਜਿਆ ਜਾ ਰਿਹਾ ਹੈ ਇਹ …
Read More »ਸੁਜਾਨਪੁਰ ਦੇ ਮੁਹੱਲਾ ਈਦਗਾਹ ਤੇ ਜਲਾਖੜੀ ‘ਚ ਕੋਰੋਨਾ ਪਾਜ਼ਟਿਵ ਮਿਲਣ ‘ਤੇ ਛੋਟਾਂ ਰੱਦ
ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਹੁਕਮ ਜਾਰੀ ਕੀਤੇ ਹਨ ਕਿ ਵਾਰਡ ਨੰ: 12 ਦੇ ਮੁਹੱਲਾ ਈਦਗਾਹ, ਸੁਜਾਨਪੁਰ (ਸ਼ਹਿਰੀ) ਤਹਿਸੀਲ ਤੇ ਜਿਲ੍ਹਾ ਪਠਾਨਕੋਟ ਅਤੇ ਵਾਰਡ ਨੰਬਰ 8 ਦੇ ਮੁਹੱਲਾ ਜਲਾਖੜੀ (ਕਬੀਰ ਨਗਰ) ‘ਚ ਕੋਰੋਨਾ ਪਾਜ਼ਟਿਵ ਮਰੀਜ਼ ਪਾਏ ਗਏ ਹਨ।ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੋਵਿਡ-19 ਦੇ ਜਾਨਲੇਵਾ ਪ੍ਰਭਾਵ ਤੋਂ ਬਚਣ ਲਈ ਲਗਾਏ …
Read More »ਸਮਾਜ ਸੇਵੀ ਸੰਸਥਾ ਜੁਡੀਸ਼ੀਅਲ ਕੌਂਸਲ ਸੰਸਥਾ ਵਲੋਂ ਪੁਲਿਸ ਅਧਿਕਾਰੀਆਂ ਦਾ ਸਨਮਾਨ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੰਧੂ) – ਕੋਰੋਨਾ ਵਾਇਰਸ ਮਹਾਮਾਰੀ ਦੇ ਦੌਰਾਨ ਸੇਵਾ ਨਿਭਾਉਣ ਵਾਲੇ ਪੁਲਿਸ ਵਿਭਾਗ ਦੇ ਕੋਰੋਨਾ ਯੋਧਿਆਂ ਨੂੰ ਸਮਾਜ ਸੇਵੀ ਸੰਸਥਾ ਜੁਡੀਸ਼ੀਅਲ ਕੌਂਸਲ ਦੇ ਜਿਲ੍ਹਾ ਮੁੱਖੀ ਪਿ੍ਰੰਸੀਪਲ ਸ਼ਰਤ ਵਸ਼ਿਸ਼ਟ ਤੇ ਉਨ੍ਹਾਂ ਦੇ ਸਾਥਿਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸਨਮਾਨਿਤ ਅਧਿਕਾਰੀਆਂ ਵਿੱਚ ਏ.ਸੀ.ਪੀ ਪੱਛਮੀ ਦੇਵ ਦੱਤ, ਐਸ.ਐਚ.ਓ ਥਾਣਾ ਕੈਂਟ ਰਣਜੀਤ ਸਿੰਘ ਧਾਰੀਵਾਲ, ਐਸ.ਐਚ.ਓ ਛੇਹਰਟਾ ਰਾਜਵਿੰਦਰ ਕੌਰ, ਏ.ਐਸ.ਆਈ ਰਛਪਿੰਦਰ ਸਿੰਘ, ਏ.ਐਸ.ਆਈ …
Read More »‘ਅੰਬੈਡਸਰ ਆਫ ਹੋਪ’ ਦੀ ਦੌੜ ਦੇ ‘ਚ ਸ਼ਾਮਲ ਅਰਮਾਨ ਸਿੰਘ
ਸਕੇਟਿੰਗ ਖਿਡਾਰੀ ਬਣ ਚੁੱਕਾ ਹੈ ਲਿਮਕਾ ਬੁੱਕ ਆਫ ਰਿਕਾਰਡਜ਼ ਹੋਲਡਰ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੰਧੂ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਵੱਲੋਂ ਮਨੁੱਖੀ ਜਾਨਲੇਵਾ ਕੋਰੋਨਾ ਵਾਇਰਸ ਦੇ ਖਿਲਾਫ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਕੋਲੋਂ ਉਨ੍ਹਾਂ ਵਲੋਂ ਲਿਖਤ ਕਲਾ ਕ੍ਰਿਤੀਆਂ ਮੰਗਵਾ ਕੇ ‘ਅੰਬੈਸਡਰ ਆਫ ਹੋਪ’ ਚੁਣੇ ਜਾਣ ਦੀ ਦੌੜ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦਾ ਅੱਠਵੀਂ ਜਮਾਤ ਦਾ ਵਿਦਿਆਰਥੀ …
Read More »ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਤੇ ਗੁਰਪ੍ਰੀਤ ਸਿੰਘ ਵਡਾਲੀ ਵਲੋਂ ਲੰਗਰ ਲਈ ਰਾਸ਼ੀ ਭੇਟ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਨੇ ਵੀ 20 ਹਜ਼ਾਰ ਰੁਪਏ ਦੀ ਸੇਵਾ ਭੇਟ ਕੀਤੀ ਹੈ।ਨੌਜੁਵਾਨ ਅਕਾਲੀ ਆਗੂ ਗੁਰਪ੍ਰੀਤ ਸਿੰਘ ਵਡਾਲੀ ਨੇ ਵੀ 21 ਹਜ਼ਾਰ ਰੁਪਏ ਦਾ ਲੰਗਰ ਸੇਵਾ ਵਿਚ ਯੋਗਦਾਨ ਪਾਇਆ।ਗੁਰੂ ਘਰ ਦੇ ਲੰਗਰ ਲਈ ਸੇਵਾ ਭੇਜਣ ਵਾਲੇ ਇਨ੍ਹਾਂ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੀਨੀਅਰ ਮੀਤ ਪ੍ਰਧਾਨ …
Read More »ਅੰਮ੍ਰਿਤਸਰ ਦੇ ਜੱਜ ਸਾਹਿਬਾਨ ਤੇ ਬਾਬਾ ਬਖ਼ਸ਼ੀਸ਼ ਸਿੰਘ ਵਲੋਂ 50-50 ਹਜ਼ਾਰ ਦੀ ਰਾਸ਼ੀ ਭੇਟ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਜੀ ਲਈ ਸ਼ਰਧਾਲੂਆਂ ਵੱਲੋਂ ਮਾਇਆ ਭੇਟ ਕਰਨ ਦਾ ਵੀ ਸਿਲਸਿਲਾ ਜਾਰੀ ਹੈ।ਸੈਸ਼ਨ ਜੱਜ ਸ. ਹਰਜੀਤ ਸਿੰਘ ਖਾਲਸਾ ਅਤੇ ਬਲਵਿੰਦਰ ਸਿੰਘ ਸੰਧੂ ਦੇ ਯਤਨਾਂ ਨਾਲ ਗੁਰੂ ਘਰ ਲਈ ਇਕੱਤਰ ਕੀਤੀ 50 ਹਜ਼ਾਰ ਦੀ ਮਾਇਆ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੂੰ ਸੌਂਪੀ ਗਈ, ਜਿਥੇ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੰਗਤ ਵੱਲੋਂ 500 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਵੱਡੀ ਗਿਣਤੀ ‘ਚ ਕਣਕ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਰਹੀ ਹੈ। ਇਸੇ ਤਹਿਤ ਹੀ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਵਿਚ ਸੰਗਤਾਂ ਵੱਲੋਂ ਇਕੱਤਰ ਕੀਤੀ 500 ਕੁਇੰਟਲ ਤੋਂ ਵੱਧ ਕਣਕ ਭੇਟਾ ਕੀਤੀ ਗਈ।ਕਣਕ ਲੈ …
Read More »ਸ਼ਰਾਬ ਦੀ ਗੁਰਦੁਆਰਿਆਂ ਤੋਂ ਅਨਾਊਂਸਮੈਂਟ ਦੇ ਹੁਕਮਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਸ਼ਰਾਬ ਸਬੰਧੀ ਗੁਰਦੁਆਰਾ ਸਾਹਿਬਾਨ ਤੋਂ ਅਨਾਊਂਸਮੈਂਟ ਕਰਵਾਉਣ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪਾਵਨ ਅਸਥਾਨ ਗੁਰਦੁਆਰਾ ਸਾਹਿਬਾਨ ਸੰਗਤਾਂ ਲਈ ਮੁਕੱਦਸ ਅਸਥਾਨ ਹਨ ਅਤੇ …
Read More »
Punjab Post Daily Online Newspaper & Print Media