ਤਰਨ ਤਾਰਨ, 8 ਮਈ (ਪੰਜਾਬ ਪੋਸਟ ਬਿਊਰੋ) – ਸ਼ੋਸਲ ਮੀਡੀਆ, ਵਟਸਐਪ ‘ਤੇ ਚੱਲ ਰਹੀ ਇੱਕ ਆਡੀਓ ਰਿਕਾਰਡਿੰਗ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਜੋ ਕੇਸ ਪੋਜ਼ਟਿਵ ਦਿਖਾਏ ਜਾ ਰਹੇ ਹਨ, ਉਨਾਂ ਦਾ ਪ੍ਰਤੀ ਮਰੀਜ਼ 3 ਲੱਖ ਰੁਪਏ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ ਦਿੱਤਾ ਜਾਣਾ ਹੈ, ਇਹ ਪੋਜ਼ਟਿਵ ਮਰੀਜ਼ ਕੇਵਲ ਬਿੱਲ ਬਣਾਉਣ ਵਾਸਤੇ ਹੀ ਦਰਸਾਏ ਜਾ ਰਹੇ ਹਨ। …
Read More »Monthly Archives: May 2020
ਜਿਲਾ ਮੈਜਿਸਟਰੇਟ ਨੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਕਿਸੇ ਵੀ ਕੰਮ ਲਈ ਖੋਲਣ ‘ਤੇ ਲਗਾਈ ਰੋਕ
ਫਰੀਦਕੋਟ, 8 ਮਈ (ਪੰਜਾਬ ਪੋਸਟ ਬਿਉਰੋ) – ਜਿਲਾ ਮੈਜਿਸਟਰੇਟ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ ਜ਼ਿਲੇ ਵਿੱਚ 23 ਮਾਰਚ 2020 ਤੋਂ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕਰਫਿਊ ਦੀ ਲਗਾਤਾਰਤਾ ਦੇ ਵਿਚ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆ ਵਿਭਾਗ, ਚੰਡੀਗੜ ਰਾਹੀਂ ਜਾਰੀ ਹਦਾਇਤਾਂ ਅਨੁਸਾਰ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ 10 ਕਰਮਚਾਰੀਆਂ ਦੇ ਸਟਾਫ …
Read More »ਜਿਲਾ ਮੈਜਿਸਟ੍ਰੇਟ ਵਲੋਂ ਵਸੀਕਿਆਂ ਦੀ ਰਜਿਸਟ੍ਰੇਸ਼ਨ ਮੁੜ ਸ਼ੁਰੂ ਕਰਨ ਲਈ ਹੁਕਮ ਜਾਰੀ
ਹੁਸ਼ਿਆਰਪੁਰ, 7 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਮੈਜਿਸਟ੍ਰੇਟ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਵੱਖ-ਵੱਖ ਕਿਸਮ ਦੇ ਵਸੀਕਿਆਂ ਦੀ ਰਜਿਸਟ੍ਰੇਸ਼ਨ ਦੇ ਕੰਮ ਨੂੰ ਮੁੜ ਸ਼ੁਰੂ ਕਰਨ ਲਈ ਹੁਕਮ ਜਾਰੀ ਕੀਤਾ ਗਿਆ ਹੈ।ਜਿਸ ਵਿੱਚ ਉਨਾਂ ਦੱਸਿਆ ਕਿ ਜਿਲਾ ਹੁਸ਼ਿਆਰਪੁਰ ਸੰਤਰੀ ਜ਼ੋਨ ਵਿੱਚ ਹੈ, ਇਸ ਲਈ ਆਨਲਾਈਨ ਸਿਸਟਮ ਰਾਹੀਂ ਦਸਤਾਵੇਜ਼ਾਂ ਨੂੰ ਰਜਿਸਟਰ ਕਰਵਾਉਣ ਲਈ ਮੌਜੂਦਾ ਨਿਸ਼ਚਿਤ ਗਿਣਤੀ ਦੇ 33 ਫੀਸਦੀ ਗਿਣਤੀ ਮਿੱਥ ਕੇ …
Read More »ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਲੌਕਡਾਊਨ ’ਚੋਂ ਬਾਹਰ ਨਿਕਲਣ ਦੀ ਨੀਤੀ ਘੜਣ ਲਈ ਆਖਿਆ
ਕਿਹਾ ਅਪਰੈਲ 2020 ਦੌਰਾਨ ਪੰਜਾਬ ਨੂੰ ਹੋਣ ਵਾਲੀ ਆਮਦਨ 88 ਫੀਸਦ ਘਟੀ ਚੰਡੀਗੜ, 8 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਾਸੋਂ ਲੌਕਡਾਊਨ 3.0 ਤੋਂ ਬਾਹਰ ਨਿਕਲਣ ਦੀ ਰਣਨੀਤੀ ਅਤੇ ਮੁਲਕ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਅੱਗੇ ਵਧਣ ਦੇ ਰਸਤੇ ਦਾ ਸਪੱਸ਼ਟਤਾ ਨਾਲ ਪ੍ਰਗਟਾਵਾ ਕਰਨ ਦੀ ਅਪੀਲ ਕੀਤੀ ਹੈ।ਇਸ …
Read More »13 ਸਾਲਾ ਛੋਟੇ ਬੱਚੇ ਨੇ ਜਿੱਤੀ ਕੋਰੋਨਾ ਦੀ ਬਾਜ਼ੀ – ਸਿਵਲ ਸਰਜਨ
ਸਿਵਲ ਹਸਪਤਾਲ ਮਾਨਸਾ ਵਿਖੇ ਹੁਣ 14 ਕੋਰੋਨਾ ਪਾਜ਼ਟੀਵ ਮਰੀਜ਼ਾਂ ਦਾ ਚੱਲ ਰਿਹੈ ਇਲਾਜ ਮਾਨਸਾ, 7 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਪਾਜ਼ਟਿਵ ਮਰੀਜ਼ਾਂ ਵਿੱਚੋਂ ਅੱਜ ਇਕ ਹੋਰ ਮਰੀਜ਼ ਦੀ ਰਿਪੋਰਟ ਨੈਗੇਟਿਵ ਆਉਣ ’ਤੇ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ …
Read More »ਜਿਲੇ ‘ਚ ਕਰੋਨਾ ਵਾਇਰਸ ਦੇ 1626 ਸ਼ੱਕੀ ਮਰੀਜ਼ਾਂ ਵਿਚੋਂ 1208 ਮਰੀਜ਼ਾਂ ਦੀ ਰਿਪੋਰਟ ਨੈਗਟਿਵ
ਗੁਰਦਾਸਪੁਰ, 7 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਹੈ ਕਿ ਜ਼ਿਲੇ ‘ਚ ਕਰੋਨਾ ਵਾਇਰਸ ਦੇ 1626 ਸ਼ੱਕੀ ਮਰੀਜ਼ਾਂ ਵਿਚੋਂ 1208 ਮਰੀਜਾਂ ਦੀ ਰਿਪੋਰਟ ਨੈਗਟਿਵ, 325 ਦੀ ਰਿਪੋਰਟ ਪੈਡਿੰਗ ਅਤੇ 93 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਸੀ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ …
Read More »ਹਜ਼ੂਰ ਸਾਹਿਬ ਤੋਂ ਫਰੀਦਕੋਟ ਪਹੁੰਚੇ 130 ਸ਼ਰਧਾਲੂਆਂ ‘ਚੋਂ 38 ਪਾਜ਼ੇਟਿਵ 71 ਨੈਗੇਟਿਵ 21 ਦੀ ਰਿਪੋਰਟ ਪੈਂਡਿਗ
ਫਰੀਦਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲੇ ਅੰਦਰ ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿੱਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਸਥਾਪਿਤ ਫਲੂ ਕਾਰਨਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਕੋਵਿਡ-19 ਦੇ ਸੈਂਪਲ ਲੈਣ ਦਾ ਕੰਮ …
Read More »2 ਹੋਰ ਪਾਜ਼ਟਿਵ ਰਿਪੋਰਟਾਂ ਆਉਣ ਨਾਲ ਜਿਲ੍ਹੇ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 39 ਹੋਈ
ਬਠਿੰਡਾ, 7 ਮਈ (ਪੰਜਾਬ ਪੋਸਟ ਬਿਊਰੋ) – ਬੀਤੀ ਰਾਤ 76 ਹੋਰ ਕਰੋਨਾ ਸਬੰਧੀ ਰਿਪੋਟਾਂ ਪ੍ਰਾਪਤ ਹੋਈਆਂ ਹਨ।ਇਹ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ ਹੈ।ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਵਿਚੋਂ 74 ਦੀ ਰਿਪੋਰਟ ਨੈਗੇਟਿਵ ਅਤੇ 2 ਦੀ ਰਿਪੋਰਟ ਪਾਜਿਟਿਵ ਆਈ ਹੈ।ਇਸ ਨਾਲ ਜਿਲ੍ਹੇ ਵਿਚ ਕਰੋਨਾ ਖਿਲਾਫ ਲੜ ਰਹੇ ਲੋਕਾਂ ਦੀ ਗਿਣਤੀ ਵਧ ਕੇ 39 ਹੋ ਗਈ ਹੈ। …
Read More »Health and AYUSH Ministers formally launch inter-disciplinary studies Involving AYUSH interventions for COVID 19 situation
New Delhi, May 7 (Punjab Post Bureau) – Health Minister Harsh Vardhan and Minister of State for AYUSH Sh. Shripad Yesso Naik jointly launched clinical research studies on Ayurveda interventions as an add-on to standard care to COVID 19 situation and Ayush Sanjivani application today at New Delhi. AYUSH Minister was participating in the programme through Video Conferencing from Goa. …
Read More »PM reviews Vishakhapatnam Gas Leak Incident
All out efforts are being made to tackle the situation on ground New Delhi, May 7 (Punjab Post Bureau) – Shri Narendra Modi, Prime Minister of India, chaired a high-level meeting today morning to take stock of the steps being taken in response to the Vishakhapatnam gas leak incident. He discussed at length the measures being taken for the safety …
Read More »
Punjab Post Daily Online Newspaper & Print Media