ਪੰਜਾਬ ਦੇ ਜਿਲ੍ਹਾ ਸੰਗਰੂਰ ਦੀ ਮੰਡੀ ਧੂਰੀ ਦੇ ਜ਼ੰਮਪਲ ਤੇ ਨਾਮਵਾਰ ਗਾਇਕ ਮਿੰਟੂ ਧੂਰੀ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਨਿਰੰਤਰ ਕਰਦੇ ਆ ਰਹੇ ਹਨ।ਦੱਸਣਯੋਗ ਹੈ ਕਿ ਮਿੰਟੂ ਧੂਰੀ ਦੇ ਪਿਤਾ ਸਵਰਗੀ ਕਰਮਜੀਤ ਧੂਰੀ ਵੀ ਆਪਣੇ ਸਮੇਂ ਦੇ ਪ੍ਰਸਿੱਧ ਗਾਇਕ ਸਨ। ਆਪਣੇ ਪਿਤਾ ਤੋਂ ਵਿਰਾਸਤ …
Read More »Monthly Archives: May 2020
ਮੰਦਭਾਗੀ ਹੈ ਆਪਣਿਆਂ ਤੋਂ ਭਾਵਨਾਤਮਕ ਦੂਰੀ
ਇਸ ਕਾਇਨਾਤ ਵਿੱਚ ਪੈਦਾ ਹੋਣ ਵਾਲਾ ਹਰ ਜੀਵ ਆਪਣੀਆਂ ਸਮਾਜਿਕ ਤੇ ਭਾਵਨਾਤਮਕ ਸਾਂਝਾਂ ਦੇ ਬਲਬੂਤੇ ਜੀਵਨ ਜਿਊਂਦਾ ਹੈ।ਇਹੀ ਸਾਂਝ ਉਸਦੇ ਜਿੳੇੁਣ ਅਤੇ ਜੀਵਨ ਵਿਚ ਅੱਗੇ ਵਧਣ ਦਾ ਆਧਾਰ ਬਣਦੀ ਹੈ।ਜਨਮ ਲੈਂਦਿਆਂ ਹੀ ਮਾਂ ਦੇ ਦੁੱਧ ਦੇ ਰੂਪ ਵਿਚ ਦੁਨਿਆਵੀ ਪਦਾਰਥਾਂ ਨਾਲ ਪਈ ਉਸ ਦੀ ਸਾਂਝ ਸੂਝ-ਸਮਝ ਦੇ ਆਉਣ ਨਾਲ ਹੌਲੀ-ਹੌਲੀ ਰਿਸ਼ਤਿਆਂ ਦੇ ਨਿੱਘ ਨੂੰ ਮਹਿਸੂਸ ਕਰਨ ਤੱਕ ਪਹੁੰਚ ਜਾਂਦੀ ਹੈ।ਤੇ …
Read More »ਟਿੱਚਰ ਹੋਗੀ
ਖੌਰੇ ਗੰਦਗੀ ਤਿੱਤਰ ਹੋਗੀ ਗੰਗਾ ਸ਼ੁੱਧ ਨਿੱਤਰ ਹੋਗੀ। ਕੁਦਰਤ ਨਾਲ ਜੋ ਕਰਦੇ ਟਿੱਚਰਾਂ ਅੱਜ ਉਨ੍ਹਾਂ ਨਾਲ ਵੀ ਟਿੱਚਰ ਹੋਗੀ। ਵਾਤਾਵਰਨ ਵੀ ਸ਼ੁੱਧ ਹੋ ਗਿਆ ਪਾਣੀ-ਪੌਣ ਪਾਕ ਪਵਿੱਤਰ ਹੋਗੀ। ਘਰਾਂ ‘ਚ ਕੈਦ ਕੱਟਣੀ ਪੈਗੀ, ਸਾਂਝ ਲੱਗਦੀ ਤਿਤਰ ਹੋਗੀ। ਦਾਲ ਜਿਸ ਵਿੱਚ ਸੀ ਧਰਦੀ, ਟੁੱਟ ਕੇ ਤੋੜੀ ਠੀਕਰ ਹੋਗੀ। ਮੂੰਹ ਨੱਕ ਲੈ ਢੱਕ ਅਰਵਿੰਦਰਾ, ਕੋਰੋਨਾ ਬਿਮਾਰੀ ਮਿੱਤਰ ਹੋਗੀ। ਕੁਦਰਤ ਨਾਲ ਜੋ ਕਰਦੇ …
Read More »ਓ.ਪੀ ਸੋਨੀ, ਡਿਪਟੀ ਕਮਿਸ਼ਨਰ ਢਿੱਲੋਂ ਤੇ ਪੁਲਿਸ ਕਮਿਸ਼ਨਰ ਗਿੱਲ ਵੱਲੋਂ ਰਾਸ਼ਨ ਦੇ 12 ਟਰੱਕ ਰਵਾਨਾ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਾਨੀ ਸੱਜਣਾਂ ਦੀ ਮਦਦ ਨਾਲ 5500 ਪਰਿਵਾਰਾਂ ਲਈ ਸੁੱਕੇ ਰਾਸ਼ਨ ਦੇ 12 ਟਰੱਕ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਵਲੋਂ ਲੋੜਵੰਦਾਂ ’ਚ ਵੰਡਣ ਲਈ ਭੇਜੇ ਗਏ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਇਲਾਵਾ ਦਾਨੀ ਸੱਜਣ ਵੀ ਸੰਕਟ ਸਮੇਂ ਅੱਗੇ …
Read More »ਡੇਰਾ ਬਾਬਾ ਅਮੀਰ ਸਿੰਘ ਨੇ 820 ਪੀ.ਪੀ.ਈ ਕਿੱਟਾਂ ਪ੍ਰਸ਼ਾਸ਼ਨ ਨੂੰ ਸੌਂਪੀਆਂ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਸੇਵਾ ਡੇਰਾ ਬਾਬਾ ਅਮੀਰ ਸਿੰਘ ਵਲੋਂ 820 ਪੀ.ਪੀ.ਈ ਕਿੱਟਾਂ, ਜੋ ਕਿ ਮੁੜ ਵੀ ਵਰਤੋਂ ਵਿੱਚ ਲਿਆਂਦੀਆਂ ਜਾ ਸਕਦੀਆਂ ਹਨ, ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਦੀ ਹਾਜ਼ਰੀ ਵਿਚ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਸੌਂਪੀਆਂ ਗਈਆਂ। ਮੰਤਰੀ ਸੋਨੀ ਨੇ ਕਿਹਾ ਕਿ ਸੰਤ ਬਾਬਾ …
Read More »‘ਮਾਪਿਆਂ ਦੀ ਨੂੰਹ’ ਗੀਤ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬੀ ਗਾਇਕ ਮਨਪ੍ਰੀਤ ਸ਼ੇਰਗਿੱਲ ਦੇ ਗੀਤ ‘ਮਾਪਿਆਂ ਦੀ ਨੂੰਹ’ ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਗੀਤ ਦੇ ਲੇਖਕ ਹਨ ਗੁੱਲੂ ਨੂਰਪੁਰੀ ਹਨ।ਮਨਪ੍ਰੀਤ ਸ਼ੇਰਗਿੱਲ ਦਾ ਕਹਿਣਾ ਹੈ ਕਿ ਉਨਾਂ ਦੇ ਗੀਤਾਂ ਨੂੰ ਲੋਕ ਆਸ ਨਾਲੋਂ ਵੱਧ ਪਿਆਰ ਦਿੰਦੇ ਹਨ।
Read More »ਸ਼੍ਰੋਮਣੀ ਕਮੇਟੀ ਵੱਲੋਂ ਬੇਅਦਬੀ ਦੀ ਘਟਨਾ ਨਾਲ ਸਬੰਧਤ ਇੱਕ ਮੁਲਾਜ਼ਮ ਮੁਅੱਤਲ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਿਛਲੇ ਦਿਨੀਂ ਸਥਾਨਕ ਆਦਰਸ਼ ਨਗਰ ਇਸਲਾਮਾਬਾਦ ਪੁਤਲੀ ਘਰ ਵਿਖੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਜਾਣਬੁਝ ਕੇ ਗੁਰਬਾਣੀ ਦੀਆਂ ਪਾਵਨ ਪੋਥੀਆਂ ਅਤੇ ਗੁਟਕਾ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਇਕ ਮੁਲਾਜ਼ਮ ਨੂੰ ਦ ਮੁਅੱਤਲ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ …
Read More »ਬੇਅਦਬੀ ਸਬੰਧੀ ਸੂਚਿਤ ਕਰਨ ਵਾਲੇ ਵਿਅਕਤੀਆਂ ਦਾ ਸਨਮਾਨ
ਭਾਈ ਮਹਿਤਾ, ਡਾ. ਰੂਪ ਸਿੰਘ ਨੇ ਨਕਦ ਰਾਸ਼ੀ ਨਾਲ ਨਿਵਾਜ਼ਿਆ ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਿਛਲੇ ਦਿਨੀਂ ਸਥਾਨਕ ਆਦਰਸ਼ ਨਗਰ ਇਸਲਾਮਾਬਾਦ ਇਕਾਲੇ ਵਿਚ ਗੁਰਬਾਣੀ ਦੀ ਪਾਵਨ ਪੋਥੀ ਅਤੇ ਗੁਟਕਾ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰਨ ਸਮੇਂ ਸਿੱਖ ਹੋਣ ਦੇ ਨਾਤੇ ਆਪਣਾ ਅਹਿਮ ਰੋਲ ਅਦਾ ਕਰਨ ਵਾਲੇ ਕੂੜੇ ਵਾਲੀ ਗੱਡੀ ਦੇ ਡਰਾਈਵਰ ਅਤੇ ਉਸ ਦੇ ਹੈਲਪਰ …
Read More »ਬਰਤਾਨੀਆ ’ਚ ਸਿੱਖ ਡਾਕਟਰਾਂ ਨੂੰ ਦਾੜ੍ਹੀ ਕਟਵਾਉਣ ਲਈ ਕਹਿਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਰਤਾਨੀਆ ਦੇ ਸਿੱਖ ਡਾਕਟਰਾਂ ਨੂੰ ਫਿੱਟ ਟੈਸਟ ਦੇ ਨਾਂ ’ਤੇ ਦਾੜ੍ਹੀ ਸਾਫ਼ ਕਰਵਾਉਣ ਦੇ ਮਾਮਲੇ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖ ਧਰਮ ਦੀਆਂ ਮਾਨਤਾਵਾਂ ਦੇ ਵਿਰੁੱਧ ਕਰਾਰ ਦਿੱਤਾ ਹੈ।ਜਾਰੀ ਇਕ ਪ੍ਰੈਸ ਬਿਆਨ ਵਿੱਚ ਉਨਾਂ ਕਿਹਾ ਕਿ ਬਰਤਾਨੀਆ ’ਚ ਕੋਰੋਨਾ ਵਿਰੁੱਧ …
Read More »ਇੰਟਰਨੈਸ਼ਨਲ ਲੋਕ ਗਾਇਕ ਕਲਾਂ ਮੰਚ ਨੇ ਜਰੂਰਤਮੰਦ ਕਲਾਕਾਰਾਂ ਨੂੰ ਵੰਡਿਆ ਰਾਸ਼ਨ
ਸੰਗਰੂਰ, 6 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗੀਤ ਜਗਤ ਨਾਲ ਜੁੜੇ ਹੋਏ ਗਰੀਬ ਪਰਿਵਾਰਾਂ ਨਾਲ ਸੰਬੰਧਤ ਕਲਾਕਾਰਾਂ ਤੇ ਸਾਜ਼ੀਆਂ ਦੀਆਂ ਘਰੇਲੂ ਜਰੂਰਤਾਂ ਨੂੰ ਦੇਖਦਿਆਂ ਉਨਾਂ ਨੂੰ ਰਾਸ਼ਨ ਵੰਡਿਆ ਗਿਆ।ਪ੍ਰਸਿੱਧ ਗੀਤਕਾਰ ਭੰਗੂ ਫਲੇੜੇ ਵਾਲਾ ਦੇ ਸ਼ਾਗਿਰਦ ਮਣਦੀਪ ਘਣੀਵਾਲ ਨੇ ਦੱਸਿਆ ਕਿ ਆਪਣੇ ਗੁਰੂ ਗੀਤਕਾਰ ਅਤੇ ਗਾਇਕ ਜਨਾਬ ਹਾਕਮ ਬਖਤੜੀਵਾਲਾ ਤੇ ਮਾਤਾ ਦਲਜੀਤ ਕੌਰ ਦੀ ਪ੍ਰੇਰਨਾ ਸਦਕਾ ਨਾਭਾ ਵਿਖੇ ਕਲਾਕਾਰਾਂ …
Read More »
Punjab Post Daily Online Newspaper & Print Media