Tuesday, November 24, 2026

Monthly Archives: May 2020

ਹੁਣ ਤੱਕ 1679 ਨਮੂਨਿਆਂ ਦੇ ਨਤੀਜੇ ਨੈਗਟਿਵ ਆਏ – ਡੀ.ਸੀ ਗਿਰੀਸ਼ ਦਿਆਲਨ

2563 ਲੋਕਾਂ ਨੇ ਇਕਾਂਤਵਾਸ ਸਫਲਤਾਪੁਰਵਕ ਕੀਤਾ ਪੂਰਾ ਐਸ.ਏ.ਐਸ ਨਗਰ, 5 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹੁਣ ਤੱਕ 1869 ਨਮੂਨੇ ਲਏ ਹਨ ਅਤੇ ਇਨ੍ਹਾਂ ਵਿੱਚੋਂ 1679 ਨੈਗਟਿਵ ਪਾਏ ਗਏ ਹਨ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਤੱਕ ਕੁੱਲ 2563 ਵਿਅਕਤੀਆਂ ਨੇ ਇਕਾਂਤਵਾਸ ਦਾ ਸਮਾਂ ਸਫਲਤਾਪੂਰਵਕ ਪੂਰਾ ਕਲਰ ਲਿਆ ਹੈ।ਜਦਕਿ ਮੌਜੂਦਾ ਸਮੇਂ ਕੁਆਰੰਟਾਈਨ …

Read More »

ਹਜ਼ੂਰ ਸਾਹਿਬ ਤੋਂ ਫਰੀਦਕੋਟ ਪਹੁੰਚੇ 130 ਸ਼ਰਧਾਲੂਆਂ ਚੋਂ 37 ਪਾਜ਼ੇਟਿਵ 71 ਨੈਗੇਟਿਵ 22 ਪੈਂਡਿੰਗ-ਸਿਵਲ ਸਰਜਨ

ਫਰੀਦਕੋਟ 5 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿੱਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਜ਼ਿਲੇ ਵਿੱਚ ਸਥਾਪਿਤ ਫਲੂ ਕਾਰਨਾਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਕੋਵਿਡ-19 ਦੇ ਸੈਂਪਲ ਲੈਣ ਦਾ ਕੰਮ ਚੱਲ ਰਿਹਾ ਹੈ ਅਤੇ ਹਰ ਪਿੰਡ-ਕਸਬੇ ਵਿੱਚ ਘਰ-ਘਰ ਸਰਵੇ ਦਾ ਕੰਮ ਵੀ ਜਾਰੀ ਹੈ।       …

Read More »

ਸਿਹਤ ਵਿਭਾਗ ਵਲੋਂ ਅੱਜ 166 ਵਿਅਕਤੀਆਂ ਦੇ ਸੈਂਪਲ ਲਏ ਗਏ – ਸਿਵਲ ਸਰਜਨ

ਹੁਣ ਤੱਕ ਲਏ ਗਏ 1118 ਸੈਂਪਲਾਂ ਵਿੱਚੋਂ 630 ਨੈਗੇਟਿਵ, 338 ਦੀ ਰਿਪੋਰਟ ਆਉਣੀ ਬਾਕੀ ਹੁਸ਼ਿਆਰਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਅੱਜ 166 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1118 ਸੈਂਪਲ ਲਏ ਗਏ ਹਨ, ਜਿਨਾਂ ਵਿੱਚੋਂ 630 ਨੈਗੇਟਿਵ ਹਨ ਅਤੇ 338 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ …

Read More »

Updates on COVID-19 of May 5

So far 12,726 people have been cured New Delhi, May 5 (Punjab Post Bureau) – Through a graded, pre-emptive and pro-active approach, Government of India is taking several steps along with the States/UTs for prevention, containment and management of COVID-19. These are being regularly reviewed and monitored at the highest level.                 Dr. …

Read More »

ਹਲਕਾ ਪੱਟੀ ਦੀ ਸੰਗਤ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਲਈ ਮਾਇਆ ਤੇ ਕਣਕ ਭੇਟ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਪੱਟੀ ਦੀ ਸੰਗਤ ਵੱਲੋਂ ਵੱਡੀ ਮਾਤਰਾ ਵਿਚ ਕਣਕ ਅਤੇ 50 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ। ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਅਗਵਾਈ ਵਿਚ ਇਕੱਤਰ ਕੀਤੀਆਂ ਰਸਦਾਂ ਤੇ ਮਾਇਆ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ …

Read More »

ਸਿੱਖਾਂ ਸਮੇਤ ਭਾਰਤ ਦਾ ਹਰ ਨਾਗਰਿਕ ਬਰਾਬਰ ਅਧਿਕਾਰ ਰੱਖਦਾ ਹੈ – ਡਾ. ਰੂਪ ਸਿੰਘ

ਸਿੱਖ ਸ਼ਰਧਾਲੂਆਂ ਖ਼ਿਲਾਫ ਕਾਂਗਰਸ ਨੇਤਾ ਦਿਗਵਿਜੇ ਸਿੰਘ ਦੀ ਟਿਪਣੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਵੱਲੋਂ ਸਿੱਖਾਂ ਸ਼ਰਧਾਲੂਆਂ ਪ੍ਰਤੀ ਨਫ਼ਰਤ ਭਰੀ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲਿਆ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਦਿਗਵਿਜੇ ਸਿੰਘ ਦਾ ਇਹ …

Read More »

ਆਨਲਾਈਨ ਮੀਟਿੰਗ ‘ਚ ਜਿਲ੍ਹਾ ਸਿੱਖਿਆ ਅਫਸਰ ਨੇ ਲਿਆ ਆਨਲਾਈਨ ਦਾਖਲਾ ਮੁਹਿੰਮ ਦਾ ਜਾਇਜ਼ਾ

ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) -ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਇੰਜੀ ਸੰਜੀਵ ਗੌਤਮ ਨੇ ਪੜ੍ਹੋ ਪੰਜਾਬ ਕੋਆਰਡੀਨੇਟਰ, ਬੀ.ਪੀ.ਈ.ਓ ਅਤੇ ਸੈਂਟਰ ਮੁੱਖੀਆਂ ਨਾਲ ਜੂਮ ਐਪ ਰਾਹੀਂ ਆਨਲਾਈਨ ਮੀਟਿੰਗ ਕੀਤੀ।ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਜਿਥੇ ਸੋਸਲ ਮੀਡੀਆ ਦੇ ਸਹਿਯੋਗ ਨਾਲ ਸਰਕਾਰੀ ਅਧਿਆਪਕਾਂ ਵਲੋਂ ਵੱਟਸਐਪ, ਯੂ-ਟਊਬ , ਟੀ.ਵੀ ਚੈਨਲ ਤੇ ਰੇਡੀਓ ਦੇ ਮਾਧਿਅਮ ਨਾਲ ਬੱਚਿਆਂ ਤੱਕ ਆਪਣਾ ਸੁਨੇਹਾ ਅਤੇ ਕੰਮ ਪਹੁੰਚਾਇਆ ਜਾ …

Read More »

ਸੂਬਿਆਂ ਦੀਆਂ ਸਰਹੱਦਾਂ ਦੇ ਨਾਕਿਆਂ ‘ਤੇ ਤਾਇਨਾਤ ਪੁਲਿਸ, ਸਿਹਤ ਕਰਮੀਆਂ ਤੇ ਅਧਿਆਪਕਾਂ ਦਾ ਸਨਮਾਨ

ਫੁੱਲਾਂ ਦੀ ਕੀਤੀ ਵਰਖਾ, ਸੈਨੀਟਾਈਜ਼ਰ, ਮਾਸਕ ਤੇ ਦਸਤਾਨੇ ਵੰਡੇ ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ (ਕੋਵਿਡ-19) ਦੇ ਲਗਾਤਾਰ ਵਧਦੇ ਫੈਲਾਓ ਨੂੰ ਵੇਖਦੇ ਹੋਏ ਪੰਜਾਬ ਦੀਆਂ ਨਾਲ ਲੱਗਦੇ ਸੂਬਿਆਂ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।ਇਸੇ ਪ੍ਰਕਾਰ ਹਿਮਾਚਲ ਦੇ ਮਨਾਲੀ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਚੱਕੀ ਪੁੱਲ ‘ਤੇ ਜਬਰਦਸਤ ਨਾਕਾਬੰਦੀ ਕਰਕੇ ਦੋਵਾਂ ਸੂਬਿਆਂ ‘ਚ ਪ੍ਰਵੇਸ਼ ਕਰਨ ਵਾਲਿਆਂ ਦੀ ਬਾਰੀਕੀ …

Read More »