ਬਟਾਲਾ, 5 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਟਹਿਲ ਸੇਵਾ ਲਈ ਪੰਜਾਬ ਸਰਕਾਰ ਨੇ ਪੂਰੇ ਪ੍ਰਬੰਧ ਕੀਤੇ ਹੋਏ ਹਨ।ਜਿਲ੍ਹਾ ਪ੍ਰਸ਼ਾਸਨ ਵਲੋਂ ਬਟਾਲਾ ਦੇ ਆਰ.ਆਰ ਬਾਵਾ ਕਾਲਜ, ਬੇਰਿੰਗ ਕਾਲਜ ਅਤੇ ਆਰ.ਡੀ ਖੋਸਲਾ ਇੰਸਟੀਚਊਟ ਵਿਖੇ ਬਣਾਏ ਕੋਵਿਡ ਕੇਅਰ ਕੇਂਦਰਾਂ ਵਿੱਚ ਸ਼ਰਧਾਲੂਆਂ ਲਈ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਲਾਈਵ ਕੀਰਤਨ ਸਰਵਣ ਕਰਾਉਣ ਦੇ ਪ੍ਰਬੰਧ ਕੀਤੇ ਹੋਏ ਹਨ …
Read More »Monthly Archives: May 2020
ਕੁੱਝ ਸ਼ਰਧਾਲੂਆਂ ਵਲੋਂ ਕੜਾਹ ਪ੍ਰਸ਼ਾਦ ਦੀ ਫਰਮਾਇਸ਼ ‘ਤੇ ਸਭਨਾਂ ਲਈ ਬਣ ਕੇ ਆ ਗਈ ਦੇਗ
ਯਾਤਰੀਆਂ ਨੇ ਸਰਕਾਰੀ ਪ੍ਰਬੰਧਾਂ ਨੂੰ ਸਰਾਹਿਆ ਬਠਿੰਡਾ, 4 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਸ਼ਹਿਰ ਦੇ ਮੈਰੀਟੋਰੀਅਸ ਸਕੂਲ ਵਿਚ ਬਣੇ ਇਕਾਂਤਵਾਸ ਕੇਂਦਰ ਵਿਚ ਠਹਿਰੇ ਕੁੱਝ ਸ਼ਰਧਾਲੂਆਂ ਨੇ ਬੀਤੀ ਸ਼ਾਮ ਕੜਾਹ ਪ੍ਰਸ਼ਾਦ ਖਾਣ ਦੀ ਫਰਮਾਇਸ਼ ਕੀਤੀ।ਜਿਸ ‘ਤੇ ਜਿਲ੍ਹਾ ਪ੍ਰਸਾਸ਼ਨ ਨੇ ਫੈਸਲਾ ਕੀਤਾ ਕਿ ਸਿਰਫ ਮੰਗ ਕਰਨ ਵਾਲਿਆਂ ਨੂੰ ਹੀ ਨਹੀਂ ਸਗੋਂ ਸ਼ਹਿਰ ਵਿੱਚ ਬਣੇ ਦੋਨੋਂ ਇਕਾਂਤਵਾਸ ਕੇਂਦਰਾਂ ਵਿੱਚ ਰਹਿ ਰਹੇ ਸਾਰੇ …
Read More »ਫਿਰੋਜ਼ਪੁਰ ਨਾਲ ਸੰਬੰਧਤ ਕਰੋਨਾ ਦੇ ਸ਼ੱਕੀ ਮਰੀਜ਼ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੋ ਚੁੱਕੀ ਸੀ ਮੌਤ – ਡਾ. ਭੱਟੀ
ਫ਼ਰੀਦਕੋਟ 4 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦੇ ਪ੍ਰਿੰਸੀਪਲ ਡਾ. ਦੀਪਕ ਜੋਨ ਭੱਟੀ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀਆਂ ਇਨਾਂ ਖਬਰਾਂ ਨੂੰ ਨਿਰਆਧਾਰ ਅਤੇ ਤੱਥਾਂ ਤੋਂ ਰਹਿਤ ਦੱਸਿਆ ਹੈ।ਜਿਸ ਵਿੱਚ ਫਿਰੋਜ਼ਪੁਰ ਨਾਲ ਸਬੰਧਤ ਮਰੀਜ਼ ਅਸ਼ੋਕ ਕੁਮਾਰ ਜਿਸ ਦੀ ਕਿ ਪਿਛਲੇ ਦਿਨਾਂ ਕਰੋਨਾ ਕਾਰਣ ਮੌਤ ਹੋ ਚੁੱਕੀ ਸੀ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ …
Read More »ਜਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ 39 ਕੇਸ ਪੋਜ਼ਟਿਵ, 569 ਨੈਗੇਟਿਵ – ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 4 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਫਿਰੋਜ਼ਪੁਰ ਕੁਲਵੰਤ ਸਿੰਘ ਨੇ ਹੁਣ ਕੁੱਲ 39 ਕੋਰੋਨਾ ਵਾਇਰਸ ਦੇ ਐਕਟਿਵ ਕੇਸ ਚੱਲ ਰਹੇ ਹਨ।ਉਨ੍ਹਾਂ ਦੱਸਿਆ ਹੈ ਕਿ ਅੱਜ ਸੋਮਵਾਰ ਕੋਵਿਡ-19 (ਕੋਰੋਨਾ) ਦੀਆਂ 54 ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 13 ਰਿਪੋਰਟਾਂ ਪੋਜ਼ਟਿਵ ਆਈਆਂ ਹਨ ਤੇ 41 ਰਿਪੋਰਟਾਂ ਨੈਗੇਟਿਵ ਆਈਆਂ ਹਨ।ਜਿਹੜੀਆਂ 13 ਰਿਪੋਰਟਾਂ ਪੋਜੇਟਿਵ ਆਈਆਂ ਹਨ ਉਨ੍ਹਾਂ ਵਿੱਚੋਂ 6 ਵਿਅਕਤੀ ਮਹਾਰਾਸ਼ਟਰ …
Read More »ਜਿਲ੍ਹੇ ਵਿੱਚ ਕਰੋਨਾ ਪਾਜ਼ਟਿਵ ਕੇਸਾਂ ਦੀ ਗਿਣਤੀ 36 ਹੋਈ, 3 ਨਮੂਨੇ ਬਕਾਇਆ
ਬੱਸਾਂ ਦੇ 67 ਮੈਂਬਰਾਂ ਦੀ ਰਿਪੋਰਟ ਨੈਗੇਟਿਵ ਬਠਿੰਡਾ, 4 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿ਼ਲ੍ਹੇ ਤੋਂ ਕੋਵਿਡ ਟੈਸਟ ਸਬੰਧੀ ਭੇਜੇ 124 ਨਮੂਨਿਆਂ ਦੀ ਰਿਪੋਰਟ ਸੋਮਵਾਰ ਨੂੰ ਪ੍ਰਾਪਤ ਹੋਈ ਹੈ।ਇੰਨ੍ਹਾਂ ਵਿਚੋਂ ਇਕ ਦੀ ਰਿਪੋਰਟ ਪਾਜ਼ਟਿਵ ਅਤੇ 123 ਦੀ ਰਿਪੋਰਟ ਨੈਗੇਟਿਵ ਮਿਲੀ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ ਹੈ।ਉਨ੍ਹਾਂ ਨੇ ਦੱਸਿਆ ਕਿ ਹੁਣ ਜਿ਼ਲ੍ਹੇ ਵਿਚ ਕਰੋਨਾ …
Read More »ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ ਹੋਈ 13 – ਡੀ.ਸੀ
ਇੱਕ ਵਿਅਕਤੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ ਰੂਪਨਗਰ, 4 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ ਵਧ ਕੇ 13 ਹੋ ਗਈ ਹੈ।ਇੱਕ ਵਿਅਕਤੀ ਜ਼ੋ ਕਿ ਮੁਕਾਰੀ ਬਲਾਕ ਨੂਰਪੁਰ ਬੇਦੀ ਦਾ ਨਿਵਾਸੀ ਹੈ ਅਤੇ ਇਹ ਵਿਅਕਤੀ ਜ਼ਿਲ੍ਹਾ ਐਸ.ਬੀ.ਐਸ ਨਗਰ ਵਿਖੇ ਸ਼ਰਧਾਲੂਆਂ ਨੂੰ ਸ਼੍ਰੀ ਹਜ਼ੂਰ ਸਾਹਿਬ ਤੋਂ …
Read More »ਜਿਲਾ ਮੈਜਿਸਟ੍ਰੇਟ ਨੇ ਵਿਆਹਾਂ ਦੀ ਦਿੱਤੀ ਪ੍ਰਵਾਨਗੀ
ਹੁਸ਼ਿਆਰਪੁਰ, 4 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਵਿਆਹਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੇਵਲ 10 ਵਿਅਕਤੀਆਂ ਨਾਲ ਵਿਆਹ ਸਮਾਰੋਹ ਨੇਪਰੇ ਚਾੜੇ ਜਾ ਸਕਦੇ ਹਨ।ਉਨਾਂ ਦੱਸਿਆ ਕਿ ਵਿਆਹ ਸਮਾਰੋਹ ਲਈ ਕਰਫਿਊ ਪਾਸ ਬਹੁਤ ਜ਼ਰੂਰੀ ਹੈ।
Read More »ਗੁਰਦਾਸਪੁਰ ਜਿਲੇ ‘ਚ 6 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਵਾਇਰਸ ਆਈ ਪੋਜ਼ਟਿਵ
ਗੁਰਦਾਸਪੁਰ, 4 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦਿੰਦਿਆਂ ਦੱਸਿਆ ਕਿ ਜਿਲੇ ਅੰਦਰ 06 ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਵਾਇਰਸ ਪੋਜ਼ਟਿਵ ਆਈ ਹੈ।ਹੁਣ ਤੱਕ 34 ਕੋਰੋਨਾ ਵਾਇਰਸ ਬਿਮਾਰੀ ਨਾਲ ਪੀੜਤ ਮਰੀਜ਼ ਹਨ, ਜਿਨਾਂ ਦਾ ਹਸਪਾਤਲ ਵਿਖੇ ਇਲਾਜ ਚੱਲ ਰਿਹਾ ਹੈ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ੋਸਲ ਡਿਸਟੈਂਸ ਨੂੰ ਮੈਨਟੇਨ ਕਰਕੇ …
Read More »ਹਜ਼ੂਰ ਸਾਹਿਬ ਤੋਂ ਫਰੀਦਕੋਟ ਪਹੁੰਚੇ 130 ਸ਼ਰਧਾਲੂਆਂ ਚੋਂ 15 ਪਾਜ਼ਟਿਵ,79 ਦੀ ਰਿਪੋਰਟ ਪੈਂਡਿਗ
ਫਰੀਦਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿੱਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਜ਼ਿਲੇ ਵਿੱਚ ਸਥਾਪਿਤ ਫਲੂ ਕਾਰਨਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਸੈਂਪਲ ਲੈਣ ਦਾ ਕੰਮ ਲਗਾਤਾਰ ਚੱਲ ਰਿਹਾ ਹੈ ਅਤੇ ਹਰ ਪਿੰਡ-ਕਸਬੇ ਵਿੱਚ ਘਰ-ਘਰ ਸਰਵੇ ਦਾ ਕੰਮ ਵੀ ਜਾਰੀ ਹੈ। …
Read More »Updates on COVID-19 of May 4
So far, as many as 11,706 people have been cured New Delhi, May 4 (Punjab Post Bureau) – Government of India is taking several steps along with the States/UTs for prevention, containment and management of COVID-19 through a graded, pre-emptive and pro-active approach. These are being regularly reviewed and monitored at the highest level. Dr. Harsh …
Read More »
Punjab Post Daily Online Newspaper & Print Media