ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੂਬੇ ਵਿੱਚ ਲਗਾਏ ਗਏ ਕਰਫਿਊ ਕਾਰਨ ਪੰਜਾਬ ਤੋਂ ਬਾਹਰ ਗਏ ਲੋਕਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।ਜਿਸ ਅਧੀਨ ਪਿਛਲੇ ਦਿਨਾਂ ਦੋਰਾਨ ਜਿਲ੍ਹਾ ਪਠਾਨਕੋਟ ਵਿੱਚ ਵਿਦੇਸ਼ ਵਿੱਚ ਪੜਦੇ ਵਿਦਿਆਰਥੀ ਅਤੇ ਹਜ਼ੂਰ ਸਾਹਿਬ ਦਰਸ਼ਨਾਂ ਲਈ ਗਈ ਸੰਗਤ ਵਿੱਚੋਂ ਵੀ ਕੁੱਝ ਲੋਕ ਜਿਲ੍ਹਾ ਪਠਾਨਕੋਟ ਵਿਖੇ ਵਾਪਸ ਲਿਆਂਦੇ …
Read More »Monthly Archives: May 2020
ਲੋਕਾਂ ਨੂੰ ਘਰਾਂ ਵਿਚ ਸੁਰੱਖਿਅਤ ਰਹਿਣ ਦੀ ਅਪੀਲ ਕਰ ਰਹੀਆਂ ਹਨ ਤਿੰਨ ਗਾਇਕ ਭੈਣਾਂ
ਸਾਰਥਿਕ ਸਿੱਧ ਹੋ ਰਹੇ ਹਨ ਕਲਾਕਾਰ ਕਾਰਡੀਨਲ ਸੰਧੂਜ਼ ਤੇ ਲਵਰਾਜ ਰੰਧਾਵਾ ਦੇ ਯਤਨ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਬੇਬੱਸ ਹੋਈ ਸਮੁੱਚੀ ਮਨੁੱਖਤਾ ਲਈ ਜਿੱਥੇ ਡਾਕਟਰ, ਸਫਾਈ ਸੇਵਕ ਤੇ ਪੁਲਿਸ ਮੁਲਾਜ਼ਮ ਦਿਨ ਰਾਤ ਲੱਗੇ ਹੋਏ ਹਨ।ਉਥੇ ਤਿੰਨ ਗਾਇਕ ਭੈਣਾਂ ਇਸ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਅਨੋਖਾ ਉਪਰਾਲੇ ਤਹਿਤ ਪਿੰਡਾਂ ਦੀਆਂ ਸੱਥਾਂ ਤੇ ਵਿਹੜਿਆਂ ‘ਚ ਕੋਰੋਨਾ …
Read More »ਵੈਟਰਨ ਖਿਡਾਰੀਆਂ ਨੇ ਕੀਤਾ ਸਫਾਈ ਸੇਵਕ ਯੋਧਿਆਂ ਦਾ ਸਨਮਾਨ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੋਰਾਨ ਡਾਕਟਰਾਂ, ਸਫਾਈ ਸੇਵਕਾਂ, ਪੁਲਿਸ ਮੁਲਾਜ਼ਮਾਂ, ਮੀਡੀਆ ਕਰਮਚਾਰੀਆਂ ਤੇ ਹੋਰਨਾਂ ਵਲੋਂ ਜਾਨ ਖਤੇ ‘ਚ ਪਾ ਕੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।ਸਥਾਨਕ ਗੁਰੂ ਨਾਨਕਵਾੜਾ ਵਿਖੇ ਸਫਾਈ ਯੋਧਿਆਂ ਨੂੰ ਵੱਖ-ਵੱਖ ਖੇਡਾਂ ਦੇ ਵੈਟਰਨ ਖਿਡਾਰੀਆਂ ਵਲੋਂ ਵਿਸ਼ੇਸ਼ ਤੋਰ ‘ਤੇ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕਰਨ ਦੀ ਰਸਮ ਕੌਮਾਂਤਰੀ ਮਾਸਟਰ ਐਥਲੈਟਿਕ ਖਿਡਾਰੀ ਅਵਤਾਰ ਸਿੰਘ ਪੀ.ਪੀ ਤੇ ਬਾਸਕਟਬਾਲ …
Read More »ਪਿੰਡ ਰਣੀਆ ਦੀ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ 78 ਕੁਇੰਟਲ ਕਣਕ ਭੇੇੇਟ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੋਗਾ ਜ਼ਿਲ੍ਹੇ ਦੇ ਪਿੰਡ ਰਣੀਆ ਦੀ ਸੰਗਤ ਵੱਲੋਂ ਸਾਂਝੇ ਰੂਪ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ 78 ਕੁਇੰਟਲ ਕਣਕ ਭੇਟਾ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਹਰਿੰਦਰ ਸਿੰਘ ਰਣੀਆ ਅਤੇ ਬੀਬੀ ਨਰਿੰਦਰ ਕੌਰ ਦੇ ਯਤਨਾਂ ਨਾਲ ਸਮੁੱਚੇ ਪਿੰਡ ਵਾਸੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਤੀ ਸ਼ਰਧਾ ਪ੍ਰਗਟਾਈ ਗਈ।ਸ੍ਰੀ ਦਰਬਾਰ ਸਾਹਿਬ …
Read More »ਕੋਰੋਨਾ ਜੰਗ ਦੇ ਯੋਧਿਆਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਅਖੰਡ ਪਾਠ
ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਦਾ ਕੀਤਾ ਸਨਮਾਨ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਵਿਰੁੱਧ ਮੋਹਰਲੀ ਕਤਾਰ ਵਿੱਚ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਵਿਭਾਗਾਂ ਦੇ ਯਧਿਆਂ ਦੀ ਚੜ੍ਹਦੀ ਕਲਾ ਤੇ ਹੌਸਲਾ ਅਫਜ਼ਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ।ਸੱਚਖੰਡ ਸ੍ਰੀ …
Read More »ਵਾਰਡ ਨੰ. 39 ‘ਚ ਲੋੜਵੰਦ ਪਰਿਵਾਰਾਂ ਨੂੰ ਪਹੁੰਚਾਇਆ ਰਾਸ਼ਨ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਤੋਂ ਬਚਾਅ ਲਈ ਵਧਾਏ ਗਏ ਕਰਫਿਊ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।ਜਿਸ ਨਾਲ ਜਨਤਾ ਨੂੰ ਘਰ ਦੇ ਗੁਜਾਰੇ ਲਈ ਭਾਰੀ ਮੁਸ਼ਕਲ ਆ ਗਈ ਹੈ।ਫੈਡਰੇਸ਼ਨ ਆਗੂ ਭਾਈ ਮਧੂਪਾਲ ਸਿੰਘ ਗੋਗਾ ਵਾਰਡ ਨੰਬਰ 39 ਇੰਚਾਰਜ ਸ਼ਰੋਮਣੀ ਅਕਾਲੀ ਦਲ ਨੇ ਦੱਸਿਆ ਕਿ ਉਨਾਂ ਵਲੋਂ ਆਪਣੇ ਸਹਿਯੋਗੀਆਂ ਦੀ ਮਦਦ ਨਾਲ ਲਗਾਤਾਰ ਆਪਣੀ …
Read More »ਜੂਨ ‘84 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ‘ਚ ਮਹਿਤਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ
ਚੌਕ ਮਹਿਤਾ, 4 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਹਰ ਸਾਲ ਦੀ ਤਰਾਂ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ‘84 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਪਾਵਨ ਯਾਦ ਨੂੰ ਸਮਰਪਿਤ 36ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ …
Read More »ਹਰਿਆਣਾ ਵਿੱਚ ਅੰਤਰਰਾਜੀ ਆਵਾਜਾਈ ਲਈ ਰਜਿਸਟ੍ਰੇਸ਼ਨ ਲਾਜ਼ਮੀ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਹਰਿਆਣਾ ਵਿੱਚ ਆਉਣ ਅਤੇ ਜਾਣ, ਅੰਤਰਰਾਜੀ ਆਵਾਜਾਈ ਲਈ ਬੇਨਤੀ ਰਜਿਸਟਰ ਕਰਨ ਲਈ ਵਿਚੋਂ ਇਕ ਸਾਧਨ ਦੀ ਵਰਤੋਂ ਕਰ ਸਕਦੇ ਹੋ।ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਸਰਕਾਰ ਤੋਂ ਪ੍ਰਾਪਤ ਸੂਚਨਾ ਅਨੁਸਾਰ ਇਸ ਲਈ ਖੁਦ ਨੂੰ ਵੈਬ ਪੇਜ਼ <https://edisha.gov.in/eForms/MigrantService> ‘ਤੇ ਰਜਿਸਟਰ ਕਰੋ।ਇਸ ਤੋਂ ਇਲਾਵਾ ਜੇ ਕਰ ਕੋਈ ਐਪ ‘ਤੇ ਰਜਿਸਟਰ ਕਰਨਾ ਚਾਹੁੰਦਾ …
Read More »ਡਿਪਟੀ ਕਮਿਸ਼ਨਰ ਨੇ ਬਿਆਸ ਇਲਾਕੇ ਦੇ ਇਕਾਂਤਵਾਸ ਕੇਂਦਰਾਂ ਦਾ ਕੀਤਾ ਦੌਰਾ
ਮਹਾਂਰਾਸ਼ਟਰ ਤੋਂ ਆਈ ਸੰਗਤ ਦੀ ਆਉ-ਭਗਤ ‘ਚ ਕੋਈ ਕਮੀ ਨਾ ਰਹੇ – ਡੀ.ਸੀ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਬੁੱਟਰ ਧਰਦਿਉ ਵਿਖੇ ਬਣਾਏ ਗਏ ਇਕਾਂਤਵਾਸ ਕੇਂਦਰ ਦਾ ਦੌਰਾ ਕਰਨ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਕਰਦੇ ਕਿਹਾ ਕਿ ਸੰਗਤ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾਵੇ।ਉਨਾਂ ਕਿਹਾ ਕਿ ਮਹਾਰਾਸ਼ਟਰ ਤੋਂ ਆਈ ਸੰਗਤ ਸਾਡੇ ਸਾਰਿਆਂ …
Read More »ਤਾਮਿਲਨਾਡੂ ਤੇ ਕੇਰਲਾ ਜਾਣ ਵਾਲੇ ਆਨਲਾਈਨ ਅਪਲਾਈ ਕਰਨ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਵਿਚ ਰਹਿ ਰਹੇ ਕੇਰਲਾ ਅਤੇ ਤਾਮਿਲਨਾਡੂ ਦੇ ਯਾਤਰੀ ਜੇਕਰ ਕੋਰੋਨਾ ਸੰਕਟ ਦੇ ਚੱਲਦੇ ਆਪਣੇ ਰਾਜ ਜਾਣਾ ਚਾਹੁੰਦੇ ਹਨ ਤਾਂ ਉਨਾਂ ਵਾਸਤੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ।ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੇਕਰ ਉਕਤ ਰਾਜਾਂ ਦੇ ਲੋਕ ਜਾਣਾ ਚਾਹੁੰਦੇ ਹਨ ਤਾਂ ਉਹ ਆਪਣੀ ਜਾਣਕਾਰੀ ਵੈਬਸਾਈਟ …
Read More »
Punjab Post Daily Online Newspaper & Print Media