ਤਰਨ ਤਾਰਨ, 31 ਮਈ (ਪੰਜਾਬ ਪੋਸਟ ਬਿਊਰੋ) -ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਮੌਜੂਦਗੀ ਵਿੱਚ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸਿਵਲ ਹਸਪਤਾਲ ਤਰਨ ਤਾਰਨ ਨੂੰ ਵੈਂਟੀਲੇਟਰ ਭੇਂਟ ਕੀਤਾ ਗਿਆ। ਕੈਬਨਿਟ ਮੰਤਰੀ ਸਰਕਾਰੀਆ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ …
Read More »Daily Archives: June 1, 2020
20 ਕਰੋੜ ਦੇ ਰੱਖਿਆ ਬਜ਼ਟ ਨਾਲ ਨਿਰੰਤਰ ਜਾਰੀ ਰਹਿਣਗੇ ਸੇਵਾ ਕਾਰਜ – ਡਾ. ਓਬਰਾਏ
ਕਰੋਨਾ ਜ਼ੰਗ ਦੀ ਮੋਹਰਲੀ ਕਤਾਰ ‘ਚ ਲੜਨ ਵਾਲੇ ਯੋਧਿਆਂ ਦਾ ਡਾ. ਓਬਰਾਏ ਨੇ ਵਧਾਇਆ ਹੌਂਸਲਾ ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਆਪਣੀ ਨਿੱਜੀ ਕਮਾਈ ‘ਚੋਂ ਕਰੋੜਾਂ ਰੁਪਏ ਖਰਚ ਕੇ ਸਮਾਜ ਦੀ ਵੱਡੀ ਸੇਵਾ ਕਰਨ ਵਾਲੇ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਨੂੰ ਫ਼ਿਰ ਵੱਡੀ ਗਿਣਤੀ ‘ਚ …
Read More »ਐਸ.ਸੀ ਕਮਿਸ਼ਨ ਦੇ ਦਖਲ ਨਾਲ ਕਈ ਸਾਲਾਂ ਬਾਅਦ ਦਲਿਤ ਕਰਮਚਾਰੀ ਨੂੰ ਮਿਲੀ ਤਰੱਕੀ
ਸੰਗਰੂਰ, 31 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਕਰੀਬ ਅੱਠ ਸਾਲਾਂ ਤੋਂ ਇਨਸਾਫ ਲਈ ਭਟਕਦੇ ਆ ਰਹੇ ਨਗਰ ਕੌਂਸਲ ਸੰਗਰੂਰ ਦੇ ਦਲਿਤ ਕਰਮਚਾਰੀ ਨੂੰ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਦੇ ਦਖਲ ਨਾਲ ਆਖਿਰਕਾਰ ਇਨਸਾਫ ਮਿਲ ਹੀ ਗਿਆ।ਗੌਰਤਲਬ ਹੈ ਕਿ ਨਗਰ ਕੌਂਸਲ ਸੰਗਰੂਰ ਵਿੱਚ ਬਤੌਰ ਚੋਕੀਦਾਰ ਅਪਣੀਆਂ ਸੇਵਾਵਾਂ ਦੇ ਰਹੇ ਘਨਸ਼ਾਮ ਬੋਹਤ ਜਿਨ੍ਹਾਂ ਦੀ ਅੱਜ ਤੋ ਕਰੀਬ …
Read More »ਕੇਵਲ ਢਿੱਲੋਂ ਨੂੰ ਰਾਜ ਸਭਾ ਮੈਂਬਰ ਬਣਾਉਣ ਦੀ ਮੰਗ ਉਠੀ
ਲੌਂਗੋਵਾਲ, 1 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਆਗੂ ਅਤੇ ਮੁੱਖ ਮੰਤਰੀ ਪੰਜਾਬ ਦੇ ਨਜ਼ਦੀਕੀ ਕੇਵਲ ਸਿੰਘ ਢਿੱਲੋਂ ਨੂੰ ਰਾਜ ਸਭਾ ਮੈਂਬਰ ਬਣਾਉਣ ਲਈ ਹਲਕੇ ਦੇ ਟਕਸਾਲੀ ਕਾਂਗਰਸੀ ਆਗੂਆਂ ਵਲੋਂ ਮੰਗ ਕੀਤੀ ਜਾ ਰਹੀ ਹੈ।ਜਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਵਿੱਕੀ ਮੰਡੇਰ ਨੇ ਕਿਹਾ ਹੈ ਕਿ ਕੇਵਲ ਸਿੰਘ ਢਿੱਲੋਂ ਵਿਕਾਸ ਪੁਰਸ਼ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦਾਂ ਲਈ ਪਿੰਡ ਧੂਰਾ ਵਿਖੇ ਭੇਜੀਆਂ 40 ਰਾਸ਼ਨ ਕਿੱਟਾਂ
ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਦੀ ਮਦਦ ਦਾ ਉਪਰਾਲਾ ਜਾਰੀ ਹੈ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਪ੍ਰਸਿੱਧ ਸਮਾਜਸੇਵੀ ਐਸ.ਪੀ ਸਿੰਘ ਓਬਰਾਏ ਅਤੇ ਜ਼ਿਲਾ੍ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ ਵੱਲੋਂ ਗ੍ਰਾਮ ਪੰਚਾਇਤ ਪਿੰਡ ਧੂਰਾ ਨੂੰ ਰਾਸ਼ਨ ਦੀਆਂ ਕਰੀਬ 40 ਕਿੱਟਾਂ ਲੋੜਵੰਦਾਂ ਨੂੰ ਵੰਡਣ ਲਈ ਭੇਜੀਆਂ ਗਈਆਂ ਹਨ। …
Read More »ਹੈਡ ਟੀਚਰ ਬਲਦਰਸ਼ਨ ਸਿੰਘ ਨੂੰ ਦਿੱਤੀ ਨਿੱਘੀ ਵਿਦਾਇਗੀ
ਭੀਖੀ, 1 ਜੂਨ (ਪੰਜਾਬ ਪੋਸਟ – ਕਮਲ ਜ਼ਿੰਦਲ) – ਹਰਿਆਣਾ ਅਤੇ ਪੰਜਾਬ ਦੀ ਸਿੱਖਿਆ ਦੇ 38 ਸਾਲ ਲੇਖੇ ਲਾ ਕੇ ਵਿਦਿਆਰਥੀਆ ਨੂੰ ਪੜ੍ਹਾਉਣ ਅਤੇ 11 ਸਾਲ ਜ਼ਿਲ੍ਹੇ ਭਰ ਦੇ ਨੰਨੇ ਬਾਲਾਂ ਨੂੰ ਖਿਡਾਉਣ ਵਾਲੇ ਹੈਡ ਟੀਚਰ ਬਲਦਰਸ਼ਨ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਮੋਹਰ ਸਿੰਘ ਵਾਲਾ ਤੋਂ ਸੇਵਾ ਮੁਕਤ ਹੋ ਗਏ ਹਨ, ਕੋਰੋਨਾ ਵਾਇਰਸ ਕਾਰਨ ਬੇਸ਼ੱਕ ਕੋਈ ਵਿਦਾਇਗੀ ਸਮਾਰੋਹ ਨਹੀਂ ਹੋਇਆ।ਪਰ ਜ਼ਿਲੇ …
Read More »ਪਵਿੱਤਰ ਬੀੜ ਚੁੱਕ ਕੇ ਲਿਜਾਣ ਵਾਲੇ ਵਿਅਕਤੀ ਖਿਲਾਫ ਕੇਸ ਦਰਜ਼
ਭੀਖੀ, 1 ਜੂਨ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੇੜਲੇ ਪਿੰਡ ਗੁੜਥੜੀ ਵਿਖੇ ਬੀਤੇ ਦਿਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਸਥਾਨਕ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਹੀ ਇੱਕ ਵਿਅਕਤੀ ਵਲੋਂ ਪਿੰਡ ਦੇ ਡੇਰੇ ਵਿੱਚ ਪ੍ਰਕਾਸ਼ ਕੀਤੇ ਗਏ ਸ਼੍ਰੀ ਗੁਰੂ ਗਰੰਥ …
Read More »ਵਿਆਹ ਦੀ ਦੂਜੀ ਵਰੇਗੰਢ੍ਹ ਮੁਬਾਰਕ – ਸਾਜਨ ਕਾਂਗੜਾ ਅਤੇ ਅਰਾਧਨਾ ਕਾਂਗੜਾ
ਲੌਂਗੋਵਾਲ, 1 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀ ਸਾਜਨ ਕਾਂਗੜਾ ਅਤੇ ਅਰਾਧਨਾ ਕਾਂਗੜਾ ਨੇ ਵਿਆਹ ਦੀ ਦੂਜੀ ਵਰੇਗੰਢ੍ਹ ਮਨਾਈ।
Read More »ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵਲੋਂ ਵੱਡਾ ਫ਼ੈਸਲਾ
ਪੰਦਰ੍ਹਵੀਂ ਵਿਧਾਨ ਸਭਾ ’ਚ ਆਪਣੀ ਰਹਿੰਦੀ ਮਿਆਦ ਦੀ ਤਨਖਾਹ ਨਾ ਲੈਣ ਦਾ ਐਲਾਨ ਨਵਾਂਸ਼ਹਿਰ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ’ਚ ਨਵਾਂਸ਼ਹਿਰ ਦੀ ਨੁਮਾਇੰਦਗੀ ਕਰ ਰਹੇ ਵਿਧਾਇਕ ਅੰਗਦ ਸਿੰਘ ਨੇ ਕੋਵਿਡ ਕਾਰਨ ਦਰਪੇਸ਼ ਸੰਕਟ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਅਤੇ ਸਰਕਾਰ ਨਾਲ ਇਕਜੁੱਟਤਾ ਦਿਖਾਉਂਦਿਆਂ ਆਪਣੀ ਰਹਿੰਦੀ ਮਿਆਦ ਦੀ ਪੂਰੀ ਤਨਖਾਹ ਨਾ ਲੈਣ ਦਾ ਐਲਾਨ ਕੀਤਾ ਹੈ। …
Read More »ਤੰਬਾਕੂ ਵਾਲੇ ਡੱਬੇ ‘ਤੇ ਭਗਤ ਰਵੀਦਾਸ ਜੀ ਦੀ ਤਸਵੀਰ ਛਾਪਣ ਦਾ ਜਥੇਦਾਰ ਨੇ ਲ਼ਿਆ ਸਖ਼ਤ ਨੋਟਿਸ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਗਲੋਬਲ ਲਿਮਟਿਡ ਅਤੇ ਜੇ.ਪੀ ਬ੍ਰਦਰਜ਼ ਦੀ ਤੰਬਾਕੂ ਕੰਪਨੀ (ਯੂ.ਪੀ) ਵਲੋਂ ਤੰਬਾਕੂ ਵਾਲੇ ਡੱਬੇ ਉਪਰ ਭਗਤ ਰਵੀਦਾਸ ਜੀ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਹ ਮਸਲਾ ਬਹੁਤ ਹੀ ਸੰਵੇਦਨਸ਼ੀਲ ਹੈ।ਜਿਸ ਨਾਲ ਧਾਰਮਿਕ …
Read More »
Punjab Post Daily Online Newspaper & Print Media