New Delhi, June 2 (Punjab Post Bureau) – After seventy days of lockdown, the unlock 1.0 is put into action. Officially designated lockdown 5.0, from June 1, 2020, the economy and ordinary life are returning to normalcy in a controlled and phased manner. This is the beginning of a new normal. It is going to be a long haul. Experts …
Read More »Daily Archives: June 2, 2020
ਡਾ. ਓਬਰਾਏ ਵਲੋਂ 300 ਪਰਿਵਾਰਾਂ ਨੂੰ ਖੁਦ ਰਾਸ਼ਨ ਵੰਡ ਕੇ ਤੀਸਰੇ ਪੜਾਅ ਦੀ ਸ਼ੁਰੂਆਤ
ਜੂਨ ਮਹੀਨੇ `ਚ 3 ਲੱਖ ਲੋਕਾਂ ਦਾ ਢਿੱਡ ਭਰੇਗਾ ਸਰਬੱਤ ਦਾ ਭਲਾ ਟਰੱਸਟ ਪਟਿਆਲਾ, 2 ਜੂਨ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਰਨ ਪੈਦਾ ਹੋਏ ਹਾਲਾਤਾਂ `ਚ ਲੋੜਵੰਦ ਪਰਿਵਾਰ ਨੂੰ ਸੁੱਕਾ ਰਾਸ਼ਨ ਵੰਡਣ ਦੀ ਵੱਡੀ ਜ਼ਿੰਮੇਵਾਰੀ ਨਿਭਾਅ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾ.ਐਸ.ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਜੂਨ ਮਹੀਨੇ ਦੌਰਾਨ 60 ਹਜ਼ਾਰ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ …
Read More »ਖਾਲਸਾ ਕਾਲਜ ਲਾਅ ਨੇ ਆਨਲਾਈਨ ਕਲਾਸਾਂ ਰਾਹੀਂ ਪੂਰਾ ਕਰਵਾਇਆ ਸਿਲੇਬਸ
ਆਧੁਨਿਕ ਤਕਨੀਕ ਰਾਹੀਂ ਸਟਾਫ਼ ਨੇ ਕਰਵਾਈ ਸਟੱਡੀ – ਪ੍ਰਿੰ. ਡਾ. ਜਸਪਾਲ ਸਿੰਘ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਕੋਵਿਡ-19 ਦੇ ਸਬੰਧ ਵਿੱਚ ਦੇਸ਼ ਭਰ ’ਚ ਹੋਈ ਤਾਲਾਬੰਦੀ ਅਤੇ ਕਰਫਿਊ ਦੌਰਾਨ ਛੁੱਟੀਆਂ ਹੋ ਜਾਣ ਕਾਰਨ ਸਟਾਫ ਵੱਲੋਂ ਈ-ਲੈਕਚਰ, ਕਲਾਸਾਂ, ਆਨਲਾਈਨ ਗਰੁੱਪ ਚੈਟਸ, ਵਟਸਐਪ, ਆਡੀਓ ਲੈਕਚਰ, ਪੀ.ਡੀ.ਐਫ਼ ਫਾਈਲਜ਼ ਆਫ਼ ਲੈਕਚਰ ਰਾਹੀਂ ਵਿਦਿਆਰਥੀਆਂ ਦਾ ਸਿਲੇਬਸ 18 …
Read More »ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਬੱਸਾਂ ਦੀ ਸਮਾਂ ਸਾਰਣੀ ਜਾਰੀ – ਜਨਰਲ ਮੈਨੇਜਰ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੀਆਂ ਗਾਈਡ ਲਾਈਨਜ਼ ਅਨੁਸਾਰ ਪੰਜਾਬ ਰੋਡਵੇਜ ਅੰਮਿਤਸਰ-2 ਵੱਲੋਂ ਵੱਖ ਵੱਖ ਰੂਟਾਂ ਤੇ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।ਸੁਭਾਸ਼ ਸ਼ਰਮਾ ਜਨਰਲ ਮੈਨੇਜਰ ਪੰਜਾਬ ਰੋਡਵੇਜ ਅੰਮ੍ਰਿਤਸਰ-2 ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਚੰਡੀਗੜ੍ਹ ਬੱਸਾਂ ਦੇ ਚੱਲਣ ਦਾ ਸਮਾਂ ਸਵੇਰੇ 7:30 ਤੇ …
Read More »ਸਰਕਾਰੀ ਹਦਾਇਤਾਂ ਦੀ ਉਲੰਘਣਾ ਹੋਣ ‘ਤੇ ਬੰਦ ਕਰ ਦਿੱਤਾ ਜਾਏਗਾ ਸਾਰਾ ਬਜ਼ਾਰ – ਐਸ.ਐਸ.ਪੀ ਦਿਹਾਤੀ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲਾ ਅੰਮਿ੍ਤਸਰ ਦਿਹਾਤੀ ਦੇ ਐਸ.ਐਸ.ਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿਛਲੇ ਦੋ ਮਹੀਨਿਆ ਤੋ ਚੱਲ ਰਹੇ ਲਾਕਡਾਉਨ ਵਿੱਚ ਪੰਜਾਬ ਸਰਕਾਰ ਵਲੋਂ ਜੋ ਛੋਟ ਦਿੱਤੀ ਗਈ ਹੈ, ਉਸ ਦਾ ਲੋਕ ਨਜਾਇਜ਼ ਫਾਇਦਾ ਉਠਾਕੇ ਬਿਨਾ ਵਜਾ੍ਹ ਘਰਾਂ ਤੋ ਨਾ ਨਿਕਲਣ ਅਤੇ ਸਰਕਾਰ ਅਤੇ ਸਿਹਤ …
Read More »ਸੋਨੀ ਵੱਲੋਂ ਸਰਹੱਦ ਏ ਪੰਜਾਬ ਸਪੋਰਟਸ ਕਲੱਬ ਨੂੰ ਇਕ ਲੱਖ ਦੀ ਮਦਦ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਖੇਡਾਂ ਤੇ ਸਮਾਜਿਕ ਗਤੀਵਿਧੀਆਂ ਚਲਾ ਰਹੀ ਸ਼ਹਿਰ ਦੀ ਗੈਰ ਸਰਕਾਰੀ ਸੰਸਥਾ ਸਰਹੱਦੇ ਏ ਪੰਜਾਬ ਸਪੋਰਟਸ ਕਲੱਬ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ।ਸੰਸਥਾ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੂੰ ਚੈਕ ਦੇਣ ਮੌਕੇ ਸੋਨੀ ਨੇ ਕਿਹਾ ਕਿ ਸਮਾਜ …
Read More »ਭੀੜ ਘੱਟ ਕਰਨ ਲਈ ਮੁੜ ਵਾਰੀ ਸਿਰ ਖੋਲ੍ਹੇ ਜਾਣਗੇ ਬਜ਼ਾਰ – ਡਿਪਟੀ ਕਮਿਸ਼ਨਰ
ਰਾਤ ਦਾ ਕਰਫਿਊ ਰਹੇਗਾ ਜਾਰੀ, ਕੇਵਲ ਮੁਸਾਫਿਰਾਂ ਤੇ ਕਰਫਿਊ ਪਾਸ ਧਾਰਕਾਂ ਨੂੰ ਛੋਟ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ -ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ 19 ਦੇ ਚੱਲਦੇ ਲਾਕਡਾਊਨ 30 ਜੂਨ ਤੱਕ ਵਧਾਉਣ ਦੇ ਦਿੱਤੇ ਗਏ ਫੈਸਲੇ ਤੋਂ ਬਾਅਦ ਗ੍ਰਹਿ ਤੇ ਨਿਆਂ ਵਿਭਾਗ ਵੱਲੋਂ ਜਾਰੀ ਕੀਤੀਆਂ ਤਾਜ਼ਾ ਹਦਾਇਤਾਂ ਬਾਰੇ ਬੋਲਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ …
Read More »ਨੌਕਰੀ ਦੌਰਾਨ ਮਾੜੇ ਸੇਵਾ ਰਿਕਾਰਡ ਕਾਰਣ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕੀਤੇ ਤਿੰਨ ਪੁਲਿਸ ਮੁਲਾਜ਼ਮ -ਐਸ.ਐਸ.ਪੀ
ਪਟਿਆਲਾ, 2 ਜੂਨ (ਪੰਜਾਬ ਪੋਸਟ ਬਿਊਰੋ) – ਪਟਿਆਲਾ ਪੁਲਿਸ ਦੇ ਤਿੰਨ ਮੁਲਾਜਮਾਂ ਨੂੰ ਮਾੜੇ ਸੇਵਾ ਰਿਕਾਰਡ ਦੇ ਚੱਲਦਿਆਂ ਐਸ.ਐਸ.ਪੀ ਪਟਿਆਲਾ ਨੇ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰ ਦਿੱਤਾ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਮੁਲਾਜਮਾਂ ਵਲੋਂ ਡਿਊਟੀ ਤੋਂ ਗ਼ੈਰਹਾਜ਼ਰ ਰਹਿਣ ਸਮੇਤ ਮਾੜੇ ਸੇਵਾ ਰਿਕਾਰਡ ਕਰਕੇ ਵੱਡੀ ਸਜ਼ਾ ਦਿੱਤੀ ਗਈ ਹੈ। …
Read More »ਐਨ.ਡੀ.ਏ ਸਰਕਾਰ ਦੀਆਂ ਅਨਾੜੀ ਆਰਥਿਕ ਨੀਤੀਆਂ ਕਾਰਨ ਦੇਸ਼ ਮੰਦੇ ਦਾ ਸ਼ਿਕਾਰ- ਮਨਪ੍ਰੀਤ ਬਾਦਲ
ਪੰਜਾਬ ਵਿੱਚ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੁਲਤ ਮਿਲਦੀ ਰਹੇਗੀ ਬਠਿੰਡਾ, 2 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਦੀਆਂ ਅਨਾੜੀ ਆਰਥਿਕ ਨੀਤੀਆਂ ਕਾਰਨ ਹੀ ਦੇਸ਼ ਅੱਜ ਵੱਡੇ ਮੰਦਵਾੜੇ ਦੇ ਮੁਹਾਨੇ ‘ਤੇ ਪੁੱਜ ਗਿਆ ਹੈ ਜਦ ਕਿ ਕਮਜੋਰ ਵਿਦੇਸ਼ ਨੀਤੀ ਕਾਰਨ ਦੇਸ਼ ਦੀ ਕੌਮਾਂਤਰੀ ਮੰਚ ਤੇ ਸ਼ਾਖ਼ ਨੂੰ ਵੱਟਾ …
Read More »ਕੋਰੋਨਾ ਸੰਕਟ ਦੌਰਾਨ ਸੇਵਾ ਲਈ ਅੱਗੇ ਆਈਆਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ – ਬਲਬੀਰ ਸਿੱਧੂ
ਡੇਰਾ ਬਿਆਸ ਮੁੱਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰ ਕੇ ਕੀਤਾ ਧੰਨਵਾਦ ਐਸ.ਏ.ਐਸ ਨਗਰ, 2 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲੱਗੇ ਕਰਫਿਊ/ਲਾਕਡਾਊਨ ਦੌਰਾਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘਟਾਉਣ ਲਈ ਪੰਜਾਬ ਵਿੱਚ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਲਾਮਿਸਾਲ ਹਨ।’ ਪੰਜਾਬ ਦੇ ਸਿਹਤ ਤੇ …
Read More »
Punjab Post Daily Online Newspaper & Print Media