Tuesday, November 24, 2026

Daily Archives: June 2, 2020

ਅੰਮ੍ਰਿਤਸਰ ’ਚ ਸਾਹਮਣੇ ਆਏ 9 ਕੋੋਰੋਨਾ ਪਾਜ਼ਟਿਵ ਕੇਸ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੇ ਸ਼ਹਿਰੀ ਇਲਾਕਿਆਂ ਵਿਚੋਂ 9 ਕੋਰੋਨਾ ਪਾਜ਼ਟਿਵ ਮਰੀਜ਼ ਮਿਲੇ ਹਨ।ਸਿਵਲ ਸਰਜਨ ਅੰਮ੍ਰਿਤਸਰ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਮਰੀਜ਼ ਗਰੇਸ ਐਵਨਿਊ ਅਤੇ ਇੱਕ ਸ਼ਹੀਦ ਊਧਮ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ।ਇਹਨਾਂ ਤੋਂ ਇਲਾਵਾ ਕੋਰੋਨਾ ਪਾਜ਼ਟਿਵ 3 ਵਿਅਕਤੀ ਹਾਥੀ ਗੇਟ ਦੇ ਇਲਾਕੇ ਤੋਂ, 2 ਕਟੜਾ ਮੋਤੀ ਅਤੇ ਇੱਕ ਕਟੜਾ ਪਰਜ਼ਾ ਦਾ ਹਨ।ਇਹ 6 ਕੇਸ …

Read More »

ਪਟਿਆਲਾ ਜਿਲ੍ਹੇ ’ਚ 4 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਇੱਕ ਕਰੋਨਾ ਮਰੀਜ਼ ਹੋੲਆ ਠੀਕ- ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ – ਡਾ. ਮਲਹੋਤਰਾ ਪਟਿਆਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਜਾਂਚ ਲਈ ਭੇਜੇ 457 ਸੈਂਪਲਾਂ ਵਿਚੋਂ 452 ਸੈਂਪਲਾਂ ਦੀ ਲੈਬ ਤੋਂ ਪ੍ਰਾਪਤ ਰਿਪੋਰਟ ਅਨੁਸਾਰ 448 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ 4 ਕੋਵਿਡ ਪੌਜਟਿਵ ਪਾਏ ਗਏ ਹਨ ਅਤੇ ਪੰਜ ਸੈਂਪਲਾਂ ਦੀ …

Read More »

ਬਠਿੰਡਾ ਜਿਲੇ ‘ਚ ਆਏ 2 ਹੋਰ ਕਰੋਨਾ ਕੇਸ, ਐਕਟਿਵ ਕੇਸਾਂ ਦੀ ਗਿਣਤੀ 7 ਹੋਈ

ਦਿੱਲੀ ਤੋਂ ਪਰਤਣ ‘ਤੇ ਦੋਨੋਂ ਘਰ ‘ਚ ਸਨ ਇਕਾਂਤਵਾਸ ਬਠਿੰਡਾ, 1 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਅੱਜ ਦੋ ਹੋਰ ਕਰੋਨਾ ਕੇਸ ਸਾਹਮਣੇ ਆਏ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਅੱਜ ਸਾਹਮਣੇ ਆਏ ਦੋਨੋਂ ਮਾਮਲਿਆਂ ‘ਚ ਸਬੰਧਤ ਵਿਅਕਤੀ ਪਿੱਛਲੇ ਦਿਨੀਂ ਦਿੱਲੀ ਤੋਂ ਪਰਤੇ ਸਨ।ਇਹ ਲੋਕ ਜ਼ਿਲੇ ਵਿਚ ਪਰਤਨ ਦੇ ਸਮੇਂ ਤੋਂ ਲੈ ਕੇ ਆਪਣੇ ਘਰ ਵਿੱਚ ਹੀ ਇਕਾਂਤਵਾਸ ਸਨ। …

Read More »

ਜਿਲੇ ‘ਚ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪੋਜ਼ਟਿਵ – ਕੁੱਲ 9 ਪੀੜਤ ਐਕਟਿਵ

ਗੁਰਦਾਸਪੁਰ, 1 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਹੈ ਕਿ ਜ਼ਿਲੇ ‘ਚ ਕੋਰੋਨਾ ਵਾਇਰਸ ਬਿਮਾਰੀ ਦੇ 01 ਵਿਅਕਤੀ ਦੀ ਰਿਪੋਰਟ ਪੋਜਟਿਵ ਆਉਣ ਨਾਲ ਪੋਜ਼ਟਿਵ ਕੇਸਾਂ ਦੀ ਕੁੱਲ ਗਿਣਤੀ 09 ਹੋ ਗਈ ਹੈ। ਉਨਾਂ ਦੱਸਿਆ ਕਿ ਇਹ ਵਿਅਕਤੀ ਪਿੰਡ ਕੋਠੇ ਮਜੀਠੀਆ ਬਲਾਕ ਬਹਿਰਾਮਪੁਰ ਦਾ ਹੈ ਅਤੇ ਬੀਤੇ ਦਿਨੀਂ ਮੁੰਬਈ ਵਿਚੋਂ ਆਇਆ ਸੀ।ਇਸ ਨੂੰ ਕਮਿਊਨਿਟੀ ਹੈਲਥ …

Read More »

ਧੂਰੀ ਦਾ ਇੱਕ ਵਿਅਕਤੀ ਨਿਕਲਿਆ ਕੋਰੋਨਾ ਪਾਜ਼ਟਿਵ

ਧੂਰੀ, 1 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਜਹਾਂਗੀਰ ਦੇ ਕੋਰੋਨਾ ਪਾਜ਼ੀਟਿਵ ਇੱਕ ਵਿਅਕਤੀ ਹਰਭਜਨ ਸਿੰਘ ਦੇ ਸੰਪਰਕ ਵਿੱਚ ਆਏ ਤਕਰੀਬਨ 55 ਸਾਲਾ ਜੋਗਿੰਦਰ ਸਿੰਘ ਦਾ ਬੀਤੇ ਦਿਨੀਂ ਕੋਰੋਨਾ ਟੈਸਟ ਪਾਜ਼ੀਟਿਵ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਿਵਲ ਹਸਪਤਾਲ ਧੂਰੀ ਦੇ ਐਸ.ਐਮ.ਓ ਡਾ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਕੋਰੋਨਾ ਪਾਜ਼ੀਟਿਵ ਦੇ ਸੰਪਰਕ ਵਿੱਚ ਆਏ ਜੋਗਿੰਦਰ ਸਿੰਘ …

Read More »