ਕਪੂਰਥਲਾ, 4 ਜੂਨ (ਪੰਜਾਬ ਪੋਸਟ ਬਿਊਰੋ) – ਪੂਰੇ ਵਿਸ਼ਵ ਵਿਚ ਸਾਈਕਲ ਦਿਵਸ ਮਨਾਇਆ ਗਿਆ, ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਬੁਰਾਈਆਂ ਅਤੇ ਪ੍ਰਦੂਸ਼ਣ ਆਦਿ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਗਠਿਤ ਕੀਤੇ ਗਏ ਕਪੂਰਥਲਾ ਸਾਈਕਲਿੰਗ ਕਲੱਬ ਵੱਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਦੌਰਾਨ ਕਲੱਬ ਦੇ ਮੈਂਬਰਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲੋਕਾਂ …
Read More »Daily Archives: June 4, 2020
ਸਮੇਂ ਸਿਰ ਇਲਾਜ਼ ਨਾਲ ਰੁੱਕ ਸਕਦੀਆਂ ਹਨ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ – ਸਿਵਲ ਸਰਜਨ
ਕਪੂਰਥਲਾ, 4 ਜੂਨ (ਪੰਜਾਬ ਪੋਸਟ ਬਿਊਰੋ) – ਨਸ਼ਾਖੋਰੀ ਸਮਾਜ ਦੇ ਸਾਹਮਣੇ ਇਕ ਗੰਭੀਰ ਸਮੱਸਿਆ ਹੈ ਅਤੇ ਨਾਲ ਹੀ ਨਸ਼ੇ ਦੀ ਓਵਰਡੋਜ਼ ਕਾਰਨ ਪੀੜਤ ਦੀ ਮੌਤ ਹੋਣਾ ਚਿੰਤਾ ਦਾ ਵਿਸ਼ਾ ਹੈ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਨੌਜਵਾਨਾਂ ਵਿਚ ਮੌਤ ਦਾ ਕਾਰਨ ਬਣਦੀ ਹੈ ਅਤੇ ਜੇਕਰ ਸਮੇਂ ’ਤੇ ਪੀੜਤ ਨੂੰ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ …
Read More »ਅਕੈਡਮਿਕ ਹਾਈਟਸ ਪਬਲਿਕ ਸਕੂਲ ਵਲੋਂ ਆਨਲਾਈਨ ‘ਰੈਡ ਡੇਅ’ ਮਨਾਇਆ ਗਿਆ
ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਕਾਰਨ ਚੱਲ ਰਹੇ ਲੌਕਡਾਊਨ ਦੌਰਾਨ, ਐਕਡਮਿਕ ਹਾਈਟਸ ਪਬਲਿਕ ਸਕੂਲ ਵਲੋਂ ਆਨਲਾਈਨ ‘ਰੈਡ ਡੇਅ’ ਮਨਾਇਆ ਗਿਆ।ਇਸ ਦਾ ਮੁੱਖ ਮਕਸਦ ਬੱਚਿਆਂ ਨੂੰ ਰੰਗਾਂ ਦੀ ਪਹਿਚਾਣ ਕਰਾੳਣਾ ਹੈ।ਇਸ ਦੌਰਾਨ ਬੱਚਿਆਂ ਨੇ ਲਾਲ ਰੰਗ ਦੇ ਕੱਪੜੇ ਪਾ ਕੇ ਆਨਲਾਈਨ ਤਸਵੀਰਾਂ ਤੇ ਵੀਡੀਓ ਸਾਂਝੀਆਂ ਕੀਤੀਆਂ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ …
Read More »ਗਰੀਬ ਨਿਵਾਜ਼ ਚੈਰੀਟੇਬਲ ਟਰੱਸਟ ਨੇ ਰਾਗੀ ਤੇ ਗ੍ਰੰਥੀ ਸਿੰਘਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗਰੀਬ ਨਿਵਾਜ਼ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲਿਆਂ ਦੇ ਨਿਰਦੇਸ਼ਾਂ ਅਨੁਸਾਰ ਸੰਗਰੂਰ ਬ੍ਰਾਂਚ ਦੇ ਸੇਵਾਦਾਰਾਂ ਸੁਖਜੀਤ ਸਿੰਘ ਗੋਗੀ, ਬਾਬਾ ਕੁਲਵਿੰਦਰ ਸਿੰਘ ਧੂਰੀ ਵਾਲੇ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ, ਮਨਦੀਪ ਸਿੰਘ ਤੇ ਲਛਮਣ ਸਿੰਘ ਆਦਿ ਟਰੱਸਟ ਦੇ …
Read More »ਸੰਗਿਨੀ ਸਹੇਲੀ ਸੰਸਥਾ ਵਲੋਂ ਸਲੱਮ ਏਰੀਏ ਸਮੇਤ ਵੱਖ-ਵੱਖ ਥਾਵਾਂ ‘ਤੇ ਵੰਡੇ ਸੈਨੇਟਰੀ ਪੈਡ
ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਿਨੀ ਸਹੇਲੀ ਸੰਸਥਾ ਵਲੋਂ ਔਰਤਾਂ ਨੂੰ ਮਾਹਵਾਰੀ ਬਾਰੇ ਜਾਗਰੂਕ ਕਰਨ ਅਤੇ ਸੈਨੇਟਰੀ ਪੈਡ ਵੰਡਣ ਲਈ ਸ਼ੁਰੂ ਕੀਤੀ ਮੁਹਿੰਮ ਦੌਰਾਨ ਸਲੱਮ ਏਰੀਆ, ਪੇਂਡੂ ਖੇਤਰ ਬਡਰੁੱਖਾਂ ਅਤੇ ਸਥਾਨਕ ਨਰਿੰਦਰ ਸਿੰਘ ਮੈਮੋਰੀਅਲ ਓਲਡ ਏਜ਼ ਹੋਮ ਵਿਖੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸੰਗਰੂਰ ਦੇ ਚੇਅਰਪਰਸਨ ਡਾ. ਗਗਨ ਕੁੰਦਰਾ ਡਿਪਟੀ …
Read More »ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਜਿਲ੍ਹਾ ਚੇਅਰਮੈਨ ਬਣੇ ਗਾਇਕ ਲਵਲੀ ਨਿਰਮਾਣ ਧੂਰੀ
ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਸਾਰ ਪੱਧਰ ‘ਤੇ ਸੰਗੀਤਕ ਖੇਤਰ ਨਾਲ ਜੁੜੇ ਹੋਏ ਲੋਕਾਂ ਦੀ ਸੰਸਥਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਯਤਨਸ਼ੀਲ ਹੈ।ਰਾਸ਼ਟਰੀ ਪ੍ਰਧਾਨ ਗਾਇਕ ਅਤੇ ਗੀਤਕਾਰ ਜਨਾਬ ਹਾਕਮ ਬਖਤੜੀਵਾਲਾ ਦੀ ਅਗਵਾਈ ਹੇਠ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੀਆਂ ਸਰਗਰਮੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਗਾਇਕ …
Read More »ਵਾਈਸ ਚਾਂਸਲਰ ਡਾ. ਘੁੰਮਣ ਦੇ ਅਹੁੱਦੇ ‘ਚ ਤਿੰਨ ਸਾਲ ਦੇ ਵਾਧੇ ‘ਤੇ ਖੁਸ਼ੀ ਦਾ ਪ੍ਰਗਟਾਵਾ
ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਾ. ਦੇਵ ਰਾਜ ਡੀ.ਏ.ਵੀ ਗਰੁੱਪ ਆਫ ਸਕੂਲਜ਼ ਦੀ ਪ੍ਰਧਾਨ ਮੈਡਮ ਉਰਮਲਾ ਰਾਣੀ, ਉਪ ਪ੍ਰਧਾਨ ਲੱਕੀ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਵੀਨ ਖੋਖਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀ.ਐਸ ਘੁੰਮਣ ਦੇ ਅਹੁੱਦੇ ਵਿੱਚ ਤਿੰਨ ਸਾਲ ਦਾ ਵਾਧਾ ਕਰਨ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਅਜਿਹਾ ਕਰਕੇ ਪੰਜਾਬ ਸਰਕਾਰ ਨੇ …
Read More »ਤੇਜ਼ ਹਨੇਰੀ ਤੇ ਝੱਖੜ ਨਾਲ ਡਿੱਗਾ ਗਊ ਤੇ ਮੁਰਗੀ ਸ਼ੈਡ- ਕਿਸਾਨ ਵਲੋਂ ਮੁਆਵਜ਼ੇ ਦੀ ਮੰਗ
ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਪੰਜਾਬ ‘ਚ ਹਨੇਰੀ ਝੱਖੜ ਦਾ ਕਹਿਰ ਝੁੱਲਿਆ।ਜਿਸ ਨਾਲ ਸਥਾਨਕ ਕਸਬਾ ਲੌਂਗੋਵਾਲ ਦੇ ਕਿਸਾਨ ਕਰਮਜੀਤ ਸਿੰਘ ਦੇ ਖੇਤ ਵਿੱਚ ਬਣੇ ਗਊਆਂ ਅਤੇ ਮੁਰਗੀਆਂ ਦੇ ਫਾਰਮ ਨੂੰ ਹਨੇਰੀ ਨੇ ਤਬਾਹ ਕਰਕੇ ਰੱਖ ਦਿੱਤਾ।ਕਿਸਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਹਨੇਰੀ ਐਨੀ ਤੇਜ਼ ਸੀ ਕਿ ਇਸ ਨੇ ਸੀਮੈਂਟ ਦੇ ਬਣੇ ਪਿੱਲਰਾਂ ਵਿੱਚ ਭਾਰੀ …
Read More »2 ਹੋਰ ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ – ਘਨਸ਼ਿਆਮ ਥੋਰੀ
ਸੰਗਰੂਰ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਵਿਚੋਂ ਬੁੱਧਵਾਰ ਨੂੰ ਦੋ ਹੋਰ ਪਾਜ਼ਟਿਵ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਗਏ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੂਨਕ ਦੇ ਵਾਰਡ ਨੰਬਰ 10 ਦਾ ਰਹਿਣ ਵਾਲਾ 45 ਸਾਲਾ ਮਰੀਜ਼ ਅਤੇ ਮੂਨਕ ਦਾ ਹੀ ਵਾਸੀ 65 ਸਾਲਾ ਮਰੀਜ਼ ਦੇ ਸੈਂਪਲ 24 ਮਈ ਨੂੰ ਲਏ ਗਏ ਸਨ ਜਿਨ੍ਹਾਂ …
Read More »ਲ਼ਾਕਡਾਊਨ ਦੌਰਾਨ ਭੇਜੇ ਗਏ ਬਿਜਲੀ ਬਿੱਲਾਂ ਨੂੰ ਲੈ ਕੇ ਬਿਜਲੀ ਦਫਤਰ ਅੱਗੇ ਰੋਸ ਪ੍ਰਦਰਸ਼ਨ
ਧੂਰੀ, 4 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸਰਕਾਰੀ ਅਰਧ-ਸਰਕਾਰੀ ਵਿਭਾਗਾਂ ਦੇ ਚੌਥਾ ਦਰਜ਼ਾ ਕਰਮਚਾਰੀ, ਦਿਹਾੜੀਦਾਰ, ਪਾਰਟ ਟਾਈਮ, ਠੇਕਾ ਅਧਾਰਤ, ਆਊਟ ਸੋਰਸਿਜ਼ ਕਰਮੀਆਂ ਵੱਲੋਂ ਪੰਜਾਬ ਸਟੇਟ ਪਾਵਰ ਕਰਪੋਰੇਸ਼ਨ ਦੇ ਦਫਤਰ ਧੂਰੀ ਅੱਗੇ ਕੋਵਿਡ-19 ਮਹਾਂਮਾਰੀ ਦੇ ਸੰਕਟਮਈ ਹਾਲਾਤਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਭੇਜੇ ਬਿਜ਼ਲੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਦਿਆਂ ਪੰਜਾਬ …
Read More »
Punjab Post Daily Online Newspaper & Print Media