ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਪਿਛਲੇ ਦਿਨੀਂ ਲੋਕਡਾਊਨ ਦੇ ਦੌਰਾਨ ਸਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ` ਫਰੀਦਾਬਾਦ (ਹਰਿਆਣਾ) ਵੱਲੋਂ ਸ਼ਾਸਤਰੀ ਸੰਗੀਤ ਨੂੰ ਪਰਫੁੱਲਿਤ ਕਰਨ ਲਈ ਰਾਸ਼ਟਰ ਪੱਧਰ ਉਪਰ “ਸੁਰ ਸੇਤੂ ਆਨਲਾਈਨ ਟੇਲੈਂਟ ਹੰਟ ਕੰਪੀਟੀਸ਼ਨ” ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੰਜਾਬ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ …
Read More »Daily Archives: June 4, 2020
ਸਾਬਕਾ ਮੈਨੇਜਰ ਸੁਰਿੰਦਰ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਵਿਸ਼ਵ ਪ੍ਰਸਿੱਧ ਸਿੱਖ ਆਰਟਿਸਟ ਸਤਪਾਲ ਸਿੰਘ ਦਾਨਿਸ਼ ਦੇ ਭਰਾ ਤੇ ਗੋਲਡਨ ਆਫ਼ਸੈਟ ਪ੍ਰੈਸ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਦੱਸਣਯੋਗ ਹੈ ਕਿ ਸੁਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਮੀਨਾਕਾਰੀ ਕਰਨ ਵਾਲੇ ਜੀ.ਐਸ ਸੋਹਣ …
Read More »ਬੀਜ਼ ਸਕੈਂਡਲ ਦੀ ਜਾਂਚ ਕਰਵਾਈ ਜਾਵੇ – ਰਾਜ਼ੋਮਾਜਰਾ
ਧੂਰੀ, 3 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ/ਦੀਪਕ ਗਰਗ) – ਪਿਛਲੇ ਦਿਨੀਂ ਲੁਧਿਆਣੇ ਦੀ ਇਕ ਫਰਮ ਵਲੋਂ ਕਿਸਾਨਾਂ ਨੂੰ ਘਟੀਆ ਅਤੇ ਵੱਧ ਕੀਮਤ ‘ਤੇ ਝੋਨੇ ਦਾ ਬੀਜ਼ ਵੇਚਿਆ ਗਿਆ ਸੀ।ਇਸ ਘਪਲੇ ਦੀ ਤੁਰੰਤ ਜਾਂਚ ਦੀ ਮੰਗ ਜ਼ੋਰਦਾਰ ਢੰਗ ਨਾਲ਼ ਉਠਾਈ ਗਈ।ਇਸ ਸਬੰਧੀ ਕਿਸਾਨ ਮੁਕਤੀ ਮੋਰਚਾ ਦੀ ਮੀਟਿੰਗ ਪਿੰਡ ਰਣੀਕੇ ਵਿਖੇ ਪ੍ਰੀਤਮ ਸਿੰਘ ਧੂਰਾ ਦੀ ਅਗਵਾਈ ‘ਚ ਕੀਤੀ ਗਈ।ਮੀਟਿੰਗ ਦੀ ਕਾਰਵਾਈ …
Read More »ਸਾਹਿਤਕਾਰ ਹਮਦਰਦਵੀਰ ਨੌਸ਼ਿਹਰਵੀ ਦੇ ਅਕਾਲ ਚਲਾਣੇ ‘ਤੇ ਲੇਖਕ ਭਾਈਚਾਰੇ `ਚ ਸੋਗ ਦੀ ਲਹਿਰ
ਅੰਮ੍ਰਿ੍ਰਤਸਰ, 3 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬੀ ਜ਼ੁਬਾਨ ਦੇ ਨਾਮਵਰ ਸਾਹਿਤਕਾਰ ਹਮਦਰਦ ਵੀਰ ਨੌਸ਼ਿਹਰਵੀ ਦੇ ਅਚਾਨਕ ਅਕਾਲ ਚਲਾਣੇ ‘ਤੇ ਲੇਖਕ ਭਾਈਚਾਰੇ ਵਿੱਚ ਸੋਗ ਦੀ ਲਹਿਰ ਪਸਰ ਗਈ।ਕੇਂਦਰੀ ਸਭਾ ਦੇ ਸੱਕਤਰ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ, ਹਰਜੀਤ ਸੰਧੂ ਅਤੇ ਮਲਵਿੰਦਰ ਨੇ ਦੱਸਿਆ ਕਿ 1937 ‘ਚ ਜਨਮੇ ਹਮਦਰਦਵੀਰ ਨੌਸ਼ਹਿਰਵੀ ਕੁੱਲ ਵਕਤੀ ਲੇਖਕ ਸਨ।ਉਹਨਾ ਨੇ `ਧਰਤੀ ਭਰੇ ਹੁੰਗਾਰੇ’, ‘ਤਪਦਾ ਥਲ’ ‘ਨੰਗੇ …
Read More »ਨੁੱਕੜ ਮੀਟਿੰਗਾਂ ਤੇ ਅਨਾਊੂਸਮੈਟਾਂ ਨਾਲ ਟਿੱਡੀ ਦਲ ਦੇ ਹਮਲੇ ਤੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਜ਼ਿੰਦਲ) – ਖੇਤਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵਲੋਂ ਡਾ: ਰਾਮ ਸਰੂਪ, ਮੁੱਖ ਖੇਤੀਬਾੜੀ ਅਫਸਰ, ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਭਰ ਦੇ ਪਿੰਡਾਂ ’ਚ ਪਿੰਡ ਪੱਧਰ ’ਤੇ ਨੁੱਕੜ ਮੀਟਿੰਗਾਂ ਅਤੇ ਗੁਰਦੁਆਰੇ/ਮੰਦਰਾਂ ਰਾਹੀਂ ਅਨਾਊਸਮੈਟਾਂ ਕਰਕੇ ਕਿਸਾਨਾਂ ਨੂੰ ਟਿੱਡੀ ਦਲ ਦੀ ਰੋਕਥਾਮ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। …
Read More »ਐਕਸਪ੍ਰੈਸ ਹਾਈਵੇ ‘ਚ ਅੰਮ੍ਰਿਤਸਰ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦਾ ਰਿਣੀ ਰਹਾਂਗਾ -ਔਜਲਾ
ਪੰਜਾਬ ਦੀ ਖੁਸ਼ਹਾਲੀ ਲਈ ਸੰਜੀਵਨੀ ਦਾ ਕੰਮ ਕਰੇਗਾ ਹਾਈਵੇਅ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਵਿੱਚ ਅੰਮ੍ਰਿਤਸਰ ਨੂੰ ਦੁਬਾਰਾ ਜੋੜਨ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਮਿਲੀ ਹਰੀ ਝੰਡੀ `ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਦੀ ਜਿੱਤ …
Read More »
Punjab Post Daily Online Newspaper & Print Media