ਦਮਦਮੀ ਟਕਸਾਲ ਕੌਮ ਦੀ ਚੜ੍ਹਦੀ ਕਲਾ ਲਈ ਮੋਹਰੀ ਰੋਲ ਅਦਾ ਕਰਦੀ ਆਈ ਹੈ – ਗਿ. ਜਗਤਾਰ ਸਿੰਘ ਮਹਿਤਾ ਚੌਕ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ ‘84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਅਤੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ 36ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈਡ …
Read More »Daily Archives: June 7, 2020
ਸ਼ਰਾਬ ਦੇ ਨਜਾਇਜ਼ ਕਾਰੋਬਾਰ `ਤੇ ਹੋਰ ਨਕੇਲ ਪਾਉਣ ਲਈ ਮੁੱਖ ਮੰਤਰੀ ਨੇ ਆਬਕਾਰੀ ਸੁਧਾਰ ਗਰੁੱਪ ਬਣਾਇਆ
60 ਦਿਨਾਂ ਦੇ ਅੰਦਰ ਨਾਪਾਕ ਗਠਜੋੜ ਨੂੰ ਤੋੜਨ ਲਈ ਸੌਂਪੇਗਾ ਆਪਣੀ ਰਿਪੋਰਟ ਚੰਡੀਗੜ, 6 ਜੂਨ (ਪੰਜਾਬ ਪੋਸਟ ਬਿਊਰੋ) – ਨਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਬਣਾਉਣ ਦੇ ਐਲਾਨ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਇਸ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਹੋਰ ਨਕੇਲ ਕੱਸਦਿਆਂ ਉਤਪਾਦਕਾਂ, ਥੋਕ ਤੇ ਪ੍ਰਚੂਨ ਵਿਕਰੇਤਾ …
Read More »20 ਸਾਲਾ ਨੌਜਵਾਨ ਪਾਇਆ ਗਿਆ ਕੋਰੋਨਾ ਪਾਜ਼ਟਿਵ
ਇੱਕ ਨੂੰ ਗਿਆਨ ਸਾਗਰ ਹਸਪਤਾਲ ਤੋਂ ਮਿਲੀ ਛੁੱਟੀ ਐਸ.ਏ.ਐਸ ਨਗਰ (ਮੋਹਾਲੀ), 6 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸ਼ਨ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਜਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਠੀਕ ਹੋਣ ਵਾਲੇ ਕੇਸਾਂ ਦੀ ਕੁੱਲ ਗਿਣਤੀ 108 ਹੋ ਗਈ ਹੈ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਇੱਕ ਵਿਅਕਤੀ ਨੂੰ ਗਿਆਨ ਸਾਗਰ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ।ਇਹ ਵਿਅਕਤੀ ਜ਼ੀਰਕਪੁਰ …
Read More »ਜਿਲੇ ‘ਚ 4846 ਸ਼ੱਕੀ ਮਰੀਜ਼ਾਂ ਵਿਚੋਂ 4566 ਦੀ ਰਿਪੋਰਟ ਨੈਗਟਿਵ
ਗੁਰਦਾਸਪੁਰ, 6 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਹੈ ਕਿ ਜਿਲੇ ‘ਚ 4846 ਸ਼ੱਕੀ ਮਰੀਜਾਂ ਵਿਚੋਂ 4566 ਮਰੀਜ਼ਾਂ ਦੀ ਰਿਪੋਰਟ ਨੈਗਟਿਵ ਆਈ ਹੈ, 148 ਕੋਰੋਨਾ ਪੀੜਤ ਅਤੇ 134 ਪੈਂਡਿੰਗ ਹਨ। 148 ਕੋਰੋਨਾ ਪੀੜਤਾਂ ਵਿਚੋਂ 3 ਵਿਅਕਤੀਆਂ ਦੀ ਮੋਤ ਹੋ ਚੁੱਕੀ ਹੈ, 132 ਘਰਾਂ ਨੂੰ ਭੇਜੇ ਗਏ ਹਨ (129 ਠੀਕ ਹੋਏ ਹਨ, 3 ਘਰਾਂ ਅੰਦਰ …
Read More »ਹੁਣ ਤੱਕ ਲਏ ਸੈਂਪਲਾਂ `ਚੋਂ 3154 ਸੈਂਪਲ ਨੈਗੇਟਿਵ
ਹੁਸ਼ਿਆਰਪੁਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ‘ਚ 3154 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ ਅਤੇ 118 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ `ਮਿਸ਼ਨ ਫਤਿਹ` ਤਹਿਤ ਜਿਥੇ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਉਥੇ …
Read More »ਪੁਲਿਸ ਵਲੋਂ 5 ਕਰੋੜ ਮੁੱਲ ਦੀ ਹੈਰੋਇਨ ਬਰਾਮਦ
ਐਸ.ਏ.ਐਸ ਨਗਰ, 6 ਜੂਨ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਦੇ ਸੌਦਾਗਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤਹਿਤ ਜਿਲ੍ਹਾ ਪੁਲਿਸ ਨੇ ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਦੋ ਵੱਖ-ਵੱਖ ਮਾਮਲਿਆਂ ਵਿੱਚ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਅਤੇ 5 ਕਰੋੜ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਐਸ.ਪੀ (ਆਈ) ਹਰਮਨਦੀਪ ਸਿੰਘ ਹੰਸ ਅਤੇ …
Read More »ਅੰਮ੍ਰਿਤਸਰ ‘ਚ 28 ਕੋਰੋਨਾ ਪਾਜ਼ਟਿਵ ਕੇਸ ਆਏ ਸਾਹਮਣੇ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿੳਰੋ) – ਗੁਰੂ ਨਗਰੀ ਵਿੱਚ ਅੱਜ 28 ਹੋਰ ਕੋਰੋਨਾ ਪਾਜ਼ਟਿਵ ਕੇਸ ਆਉਣ ਨਾਲ ਜਿਲੇ ਵਿੱਚ ਕੁੱਲ ਪਾਜ਼ਟਿਵ ਮਾਮਲਿਆਂ ਦੀ ਗਿਣਤੀ 468 ਹੋ ਗਈ ਹੈ।ਸਿਹਤ ਵਿਭਾਗ ਦੇ ਬੁਲਾਰੇ ਮੁਤਾਬਿਕ ਅੱਜ ਤੱਕ 344 ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ ਹੁਣ ਤੱਕ 8 ਮੌਤਾਂ ਹੋੲਆਂ ਹਨ ਤੇ 116 ਕੋਰੋਨਾ ਮਰੀਜ਼ ਜ਼ੇਰੇ ਇਲਾਜ਼ ਹਨ। …
Read More »
Punjab Post Daily Online Newspaper & Print Media