Tuesday, November 24, 2026

Daily Archives: June 8, 2020

ਭਗਤ ਪੂਰਨ ਸਿੰਘ ਜੀ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੱਸ ਸਟੈਂਡ ਨੇੜੇ ਤਹਿਸੀਪੁਰਾ ਸਥਿਤ ਪਿੰਗਲਵਾੜਾ ਸੰਸਥਾ ਦੀ ਮੁੱਖ ਬਰਾਂਚ ਵਿਖੇ ਭਗਤ  ਪੂਰਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਪਿੰਗਲਵਾੜੇ ਦੇ ਬੱਚਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ।            ਮੁਖਤਾਰ ਸਿੰਘ ਆਨ. ਸਕੱਤਰ ਪਿੰਗਲਵਾੜਾ ਸੋਸਾਇਟੀ ਨੇ ਭਗਤ ਪੂਰਨ …

Read More »

ਸਰਬਤ ਦਾ ਭਲਾ ਟਰੱਸਟ ਨੇ ਸਿਕਲੀਕਰ ਸਿੱਖਾਂ ਦੀ ਫੜ੍ਹੀ ਬਾਂਹ

ਮੱਧ ਪ੍ਰਦੇਸ਼ ‘ਚ ਰਾਸ਼ਨ ਦੇਣ ਦੇ ਨਾਲ ਖਸਤਾ ਹਾਲ ਘਰਾਂ ਦੀ ਕਰਵਾਈ ਮੁਰੰਮਤ ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਕਿਸੇ ਵੀ ਮੁਸੀਬਤ ‘ਚ ਫਸਣ ਜਾਂ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਣ ਵਾਲੇ ਲੋੜਵੰਦ ਲੋਕਾਂ ਦੀ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਸਿਕਲੀਗਰ ਸਿੱਖਾਂ ਦੀ ਬਾਂਹ …

Read More »

ਖ਼ਾਲਸਾ ਪਬਲਿਕ ਸਕੂਲ ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਕਰਵਾ ਰਿਹਾ ਹੈ ਪੜ੍ਹਾਈ – ਪ੍ਰਿੰ. ਗਿੱਲ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਕੋਰੋਨਾ ਵਾਇਰਸ ਦੇ ਵਰਤਮਾਨ ਹਾਲਾਤਾਂ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਜਾਰੀ ਆਦੇਸ਼ਾਂ ਤਹਿਤ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਅਧਿਆਪਕ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਪੜ੍ਹਾਈ ਕਰਵਾਈ ਜਾ ਰਹੀ ਹੈ।             …

Read More »

ਕੈਬਨਿਟ ਮੰਤਰੀ ਸੋਨੀ ਵੱਲੋਂ ਗੋਕੁਲ ਗਊਸ਼ਾਲਾ ਨੂੰ ਤਿੰਨ ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਇਸਕਾਨ ਸੰਸਥਾ ਵੱਲੋਂ ਚਲਾਈ ਜਾ ਰਹੀ ਸ੍ਰੀ ਗੋਕੁਲ ਗਊਸ਼ਾਲਾ ਨੂੰ ਆਪਣੇ ਅਖਿਤਆਰੀ ਕੋਟੇ ਵਿਚੋਂ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਇਸ ਸਮੇਂ ਉਨਾਂ ਕਿਹਾ ਕਿ ਗਊ ਮਾਤਾ ਦੀ ਸੇਵਾ ਕਰ ਰਹੀ ਇਸ ਸੰਸਥਾ ਨੂੰ ਉਹਨਾਂ ਨੇ 5 ਲੱਖ ਰੁਪਏ …

Read More »

ਮਿਸ਼ਨ ਫ਼ਤਿਹ ਤਹਿਤ ਸਖਤੀ – ਜਨਤਕ ਸਥਾਨਾਂ ’ਤੇ ਥੁੱਕਣ ‘ਤੇ ਮਾਸਕ ਨਾ ਲਗਾਉਣ ਦਾ ਹੋਵੇਗਾ ਜੁਰਮਾਨਾ

ਵਾਹਨਾਂ ’ਚ ਸਵਾਰੀਆਂ ਦੀ ਨਿਯਮਿਤ ਗਿਣਤੀ ਦੀ ਉਲੰਘਣਾ ’ਤੇ ਹੋਵੇਗੀ ਕਾਰਵਾਈ ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਦੇ ਖਤਰੇ ਤੋਂ ਸੁਚੇਤ ਕਰਨ ਦੀ ਕੋਸ਼ਿਸ਼ਾਂ ਦੀਆਂ ਜਾਣ ਬੁੱਝ ਕੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਮਿਸ਼ਨਰ ਪੁਲਿਸ ਵਲੋਂ ਸਖਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।             …

Read More »

2022 ਦੀਆਂ ਚੋਣਾਂ ਲਈ ਅਕਾਲੀ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਲਾਮਬੰਦ – ਹਰੀ ਸਿੰਘ

ਧੂਰੀ, 8 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਿੰਡ ਕਾਂਝਲਾ ਵਿਖੇ ਸਾਬਕਾ ਮੰਤਰੀ ਸਵ. ਗੋਬਿੰਦ ਸਿੰਘ ਕਾਂਝਲਾ ਦੇ ਸਪੁੱਤਰ ਤੇ ਸਰਪੰਚ ਅਮਨਦੀਪ ਸਿੰਘ ਕਾਂਝਲਾ ਅਤੇ ਪੰਚਾਇਤ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜਬੂਤ ਕਰਨ ਲਈ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਨਾਲ ਇੱਕ ਮੀਟਿੰਗ ਕੀਤੀ।ਜਿਸ ਦੋਰਾਨ ਉਹਨਾਂ ਨੇ ਅਕਾਲੀ ਦਲ ਨੂੰ ਪਿੰਡਾਂ ਵਿੱਚ ਹੋਰ ਮਜ਼ਬੂਤ ਕਰਨ ਲਈ ਮੁਹਿੰਮ …

Read More »

ਉਭਾ ਬੁਰਜ ਢਿੱਲਵਾਂ ਦੇ ਸਰਕਾਰੀ ਸਕੂਲ ਵਲ੍ਹੋਂ ਐਪ ਲਾਂਚ

ਆਮ ਪੜ੍ਹਾਈ ਤੋਂ ਇਲਾਵਾ ਵੱਖ-ਵੱਖ ਪ੍ਰੀਖਿਆਵਾਂ ਦੀ ਕਰਵਾਈ ਜਾਵੇਗੀ ਤਿਆਰੀ ਭੀਖੀ/ਮਾਨਸਾ, 8 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰੀ ਸਕੂਲਾਂ ਵਲ੍ਹੋਂ ਕਰੋਨਾ ਵਾਇਰਸ ਦੀ ਔਖੀ ਘੜੀ ਦੌਰਾਨ ਜਿਥੇ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ, ਉਥੇ ਨਿੱਤ ਦਿਨ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਸਰਕਾਰੀ ਸਕੂਲਾਂ ਨੂੰ ਤਰੱਕੀ ਦੇ ਨਵੇਂ ਰਾਹਾਂ ‘ਤੇ ਲਿਜਾਣ ਵੱਲ ਕਦਮ ਪੁੱਟੇ ਜਾ ਰਹੇ ਹਨ।ਜਿਸ ਤਹਿਤ …

Read More »

ਖਿੱਚ ਦਾ ਕੇਂਦਰ ਬਣਿਆ ਮਾਨਸਾ ਦਾ ਸਰਕਾਰੀ ਕੋ-ਐਜੂਕੇਸ਼ਨ ਸੀਨੀ. ਸੈਕੰ. ਸਮਾਰਟ ਸਕੂਲ

ਪ੍ਰਾਈਵੇਟ ਸਕੂਲਾਂ ‘ਚੋਂ ਆਏ 80 ਤੋਂ ਵੱਧ ਬੱਚੇ, ਦਾਖਲਾ 860 ਤੋਂ ਪਾਰ ਭੀਖੀ/ਮਾਨਸਾ, 8 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਦਾ ਸਰਕਾਰੀ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੁਣ ਸ਼ਹਿਰੀਆਂ ਅਤੇ ਪੇਂਡੂ ਖਿਤੇ ਦੇ ਵਿਦਿਆਰਥੀਆਂ ਲਈ ਪਹਿਲੀ ਪਸੰਦ ਬਣਨ ਲੱਗਾ ਹੈ।ਸ਼ਹਿਰ ਦੇ ਅਨੇਕਾਂ ਡਾਕਟਰਾਂ, ਅਧਿਕਾਰੀਆਂ ਤੇ ਅਧਿਆਪਕਾਂ ਨੇ ਅਪਣੇ ਬੱਚਿਆਂ ਨੂੰ ਨਾਮੀ ਪ੍ਰਾਈਵੇਟ ਸਕੂਲਾਂ ਚੋਂ ਹਟਾ ਕੇ ਉੱਚ ਯੋਗਤਾ …

Read More »

ਅੰਮ੍ਰਿਤਸਰ ਜਿਲ੍ਹੇ ‘ਚ ਐਤਵਾਰ ਮਿਲੇ 15 ਕੋਰੋਨਾ ਪਾਜ਼ਟਿਵ ਕੇਸ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਉਰੋ) – ਅੰਮ੍ਰਿਤਸਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਜਾਰੀ ਹੈ।ਸਿਹਤ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਐਤਾਵਰ ਸਾਹਮਣੇ ਆਏ 15 ਕੋਰੋਨਾ ਪਾਜ਼ਟਿਵ ਕੇਸਾਂ ਵਿਚੋਂ 10 ਦਾ ਕਿਸੇ ਵੀ ਕੋਰੋਨਾ ਪਾਜ਼ਟਿਵ ਕੇਸ ਨਾਲ ਸੰਪਰਕ ਜਾਂ ਟਰੈਵਲ ਹਿਸਟਰੀ ਨਹੀਂ ਮਿਲੀ ਹੈ।ਸਿਹਤ ਵਿਭਾਗ ਦੀ ਰਿਪੋਰਟ ਮੁਤਾਬਿਕ ਅੱਜ ਦੇ ਪਾਜ਼ਟਿਵ ਕੇਸਾਂ ਵਿੱਚ ਇੱਕ ਇਕ ਮਾਮਲਾ ਮੋਹਨੀ …

Read More »