ਜੰਡਿਆਲਾ ਗੁਰੂ, 8 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਥਾਣਾ ਮੁਖੀ ਉਪਕਾਰ ਸਿੰਘ ਨੇ ਕਿਹਾ ਹੈ ਕਿ ਡੀ.ਐਸ.ਪੀ ਜੰਡਿਆਲਾ ਗੁਰੂ ਦੀ ਅਗਵਾਈ ਹੇਠ `ਮਿਸ਼ਨ ਫ਼ਤਿਹ` ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ …
Read More »Daily Archives: June 9, 2020
ਨੌਜਵਾਨ ਵਰਗ ਕੋਰੋਨਾ ਮਹਾਂਮਾਰੀ ਦੌਰਾਨ ਨਿਭਾਅ ਰਿਹਾ ਅਹਿਮ ਭੂਮਿਕਾ
ਵਲੰਟੀਅਰਾਂ ਵੱਲੋਂ ਹੁਣ ਤੱਕ ਵੰਡੇ ਗਏ 29 ਹਜ਼ਾਰ ਤੋਂ ਵੱਧ ਹੱਥੀਂ ਬਣਾਏ ਧੋਣ ਯੋਗ ਮਾਸਕ ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਪੂਰਥਲਾ ਵਿੱਚ ਕੋਰੋਨਾ ਮਹਾਂਮਾਰੀ ਨਾਲ ਜੰਗ ਵਿੱਚ ਫ਼ਤਹਿ ਹਾਸਲ ਕਰਨ ਲਈ ਜਿਥੇ ਜ਼ਿਲ੍ਹਾ ਪ੍ਰਸਾਸ਼ਨ, ਪੁਲਿਸ, ਸਿਹਤ, ਫੂਡ ਸਪਲਾਈ ਅਤੇ ਹੋਰ ਵਿਭਾਗ ਜੀਅ-ਜਾਨ ਨਾਲ ਜੁੱਟੇ ਹੋਏ ਹਨ, ਉਥੇ ਐਨ.ਜੀ.ਓ ਵੀ ਭੂਮਿਕਾ ਅਹਿਮ ਹੈ।ਇਨ੍ਹਾਂ ਤੋਂ ਇਲਾਵਾ ਐਨ.ਐਸ.ਐਸ ਦੇ ਵਲੰਟੀਅਰ …
Read More »ਕੋਵਿਡ-19 ਦੇ ਮੱਦੇਨਜ਼ਰ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ
ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਅੱਜ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੋਵਿਡ-19 ਦੇ ਮੱਦੇਨਜ਼ਰ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਮਾਲ ਮਹਿਕਮੇ ਨਾਲ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਨ ਕਾਫੀ ਸਮਾਂ ਤੋਂ ਬਾਅਦ ਹੁਣ ਮਾਲ ਮਹਿਕਮੇ ਦਾ ਰੁਕਿਆ ਕੰਮ ਦੁਬਾਰਾ ਸ਼ੁਰੂ ਹੋ ਚੁੱਕਾ ਹੈ।ਇਸ ਲਈ ਉਨ੍ਹਾਂ …
Read More »ਲਾਕਡਾਊਨ ਦੌਰਾਨ ਨੌਕਰੀਆਂ ਲਈ ਚੁਣੇ ਗਏ 106 ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਂਪੇ ਨਿਯੁੱਕਤੀ ਪੱਤਰ
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ‘ਮਿਸ਼ਨ ਫ਼ਤਿਹ’ ਲਈ ਪਾ ਰਿਹੈ ਅਹਿਮ ਯੋਗਦਾਨ ਕਪੂਰਥਲਾ, 9 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਨੂੰ ਅੱਗੇ ਵਧਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਾਕਡਾਊਨ ਦੌਰਾਨ 106 ਨੌਜਵਾਨਾਂ ਦੀ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ …
Read More »8 ਮਹੀਨੇ ਦੇ ਬੱਚੇ ਸਮੇਤ ਅੰਮ੍ਰਿਤਸਰ ‘ਚ ਤਿੰਨ ਮੌਤਾਂ – 19 ਮਿਲੇ ਕੋਰੋਨਾ ਪਾਜ਼ਟਿਵ
ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿੱਚ ਇੱਕ 8 ਮਹੀਨੇ ਦੇ ਬੱਚੇ ਸਮੇਤ ਕੋਰੋਨਾ ਪਾਜ਼ਟਿਵ ਤਿੰਨ ਮਰੀਜ਼ਾਂ ਦੀੌ ਮੋਤ ਹੋਣ ਨਾਲ 6 ਰਿਹਾਇਸ਼ੀ ਅਬਾਦੀਆਂ ਨੂੰ ਸੀਲ ਕਰਕੇ ਇਸੇ ਦੇ ਨੇੜਲੇ ਇਲਾਕਿਆਂ ਨੂੰ ਕੰਟੋਨਮੈਂਟ ਜੋਨ ਐਲਾਨ ਦਿੱਤਾ ਹੈ।ਸੂਚਨਾ ਅਨੁਸਾਰ ਇਹਨਾਂ ਇਲਾਕਿਆਂ ਵਿੱਚ ਹਾਥੀ ਗੇਟ, ਬੰਬੇ ਵਾਲਾ ਖੂਹ, ਕਟੜਾ ਮੋਤੀ ਰਾਮ, ਕਟੜਾ ਨੈਣਸੁੱਖ, ਗੰਜ਼ ਦੀ ਮੋਰੀ, ਕਟੜਾ ਮੋਤੀ ਰਾਮ ਸ਼ਾਮਲ …
Read More »ਸ੍ਰੀ ਕਲਿਆਣ ਸੇਨ ਕਲੱਕਤਾ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 51 ਹਜ਼ਾਰ ਭੇਟ
ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਕਲਿਆਣ ਸੇਨ ਕਲਕੱਤਾ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 51 ਹਜ਼ਾਰ ਰੁਪਏ ਭੇਟ ਕੀਤੇ ਹਨ।ਰਣਜੀਤ ਸਿੰਘ ਰਾਣਾ ਰਾਹੀਂ ਇਸ ਰਾਸ਼ੀ ਦਾ ਚੈਕ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸੌਂਪਿਆ।ਮਨਜੀਤ ਸਿੰਘ ਬਾਠ ਨੇ ਦੱਸਿਆ …
Read More »ਹਲਕਾ ਕਾਦੀਆਂ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 152 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਹਲਕਾ ਕਾਦੀਆਂ ਤੋਂ ਕਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਕਿਸਾਨਵਿੰਗ ਸ਼੍ਰੋਮਣੀ ਅਕਾਲੀ ਦਲ, ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਸ਼ਰਨਜੀਤ ਕੌਰ ਜੀਂਦੜ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਗੁਰਦਾਸਪੁਰ, ਰਤਨ ਸਿੰਘ ਜਫ਼ਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਵਿਚ …
Read More »ਲੁਟੇਰਿਆਂ ਨੇ ਹਜ਼ੂਰੀ ਰਾਗੀ ਦਾ ਮੋਬਾਇਲ ਤੇ ਪਰਸ ਖੋਹਿਆ
ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸੇਵਾ ਕਰਕੇ ਵਾਪਸ ਜਾ ਰਹੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਨੂੰ 100 ਫੁੱਟੀ ਰੋਡ ’ਤੇ ਲੁਟੇਰਿਆਂ ਵੱਲੋਂ ਲਾਕਡਾਊਨ ‘ਤੇ ਦੌਰਾਨ ਵੀ ਨਿਸ਼ਾਨਾ ਬਣਾਇਆ ਗਿਆ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ …
Read More »
Punjab Post Daily Online Newspaper & Print Media