Tuesday, November 24, 2026

Daily Archives: June 10, 2020

3 ਮਰੀਜ਼ਾਂ ਨੇ ਕੋਰੋਨਾ `ਤੇ ਫ਼ਤਿਹ ਹਾਸਲ ਕੀਤੀ- ਠੀਕ ਹੋ ਕੇ ਘਰਾਂ ਨੂੰ ਪਰਤੇ

ਐਕਟਿਵ ਕੋਰੋਨਾ ਪੀੜਤਾਂ ਦੀ ਗਿਣਤੀ ਘਟ ਕੇ 14 ਹੋਈ ਗੁਰਦਾਸਪੁਰ, 9 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਬਟਾਲਾ ਵਿਖੇ ਦਾਖਲ 3 ਕੋਰੋਨਾ ਪੀੜਤ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ ਤੇ ਐਕਟਿਵ ਕੋਰੋਨਾ ਪੀੜਤਾਂ ਦੀ ਗਿਣਤੀ ਘਟ ਕੇ 14 ਰਹਿ ਗਈ ਹੈ।ਉਨਾਂ ਦੱਸਿਆ ਕਿ ਮਰੀਜ਼ਾਂ ਨੂੰ ਘਰ ਭੇਜਣ ਸਮੇਂ ਸਿਹਤ ਵਿਭਾਗ ਦੇ …

Read More »

78ਵੇਂ ਦੌਰ ਦਾ ਕੌਮੀ ਸੈਂਪਲ ਸਰਵੇ 15 ਜੂਨ ਤੋਂ

ਹੁਸ਼ਿਆਰਪੁਰ, 9 ਜੂਨ (ਪੰਜਾਬ ਪੋਸਟ ਬਿਊਰੋ) – ਜਿਲਾ ਉਪ ਅਰਥ ਅਤੇ ਅੰਕੜਾ ਸਲਾਹਕਾਰ ਰਵਿੰਦਰ ਪਾਲ ਦੱਤਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਨੈਸ਼ਨਲ ਸੈਂਪਲ ਸਰਵੇ ਦੇ 78ਵੇਂ ਦੌਰ ਦਾ ਸਰਵੇਖਣ ਡੋਮੈਸਟਿਕ ਟੂਰਿਜ਼ਮ ਐਕਸਪੈਂਡੀਚਰ ਅਤੇ ਮਲਟੀਪਲਾਈ ਇੰਡੀਕੇਟਰ ਸਰਵੇ ਵਿਸ਼ੇ `ਤੇ ਜ਼ਿਲਾ ਅੰਕੜਾ ਦਫ਼ਤਰ ਹੁਸ਼ਿਆਰਪੁਰ ਵਲੋਂ 15 ਜੂਨ ਤੋਂ ਜ਼ਿਲੇ ਦੇ ਕੁੱਝ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸ਼ੁਰੂ ਹੋ ਰਿਹਾ ਹੈ। …

Read More »

123 ਹੋਰ ਵਿਅਕਤੀਆਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਫਰੀਦਕੋਟ, 9 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਲਈ ਮਿਸ਼ਨ ਫਤਿਹ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਸਿਹਤ ਵਿਭਾਗ ਵਲੋਂ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਦੀ ਯੋਗ ਅਗਵਾਈ ਹੇਠ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਮਾਸਕ ਪਾਉਣ, ਸਮੇਂ ਸਮੇਂ ਤੇ …

Read More »

ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੀਤੀ ਜਾ ਰਹੀ ਰੈਡੰਮ ਸੈਂਪਲਿੰਗ

ਕੋਰੋਨਾ ਵਾਇਰਸ ਦੇ 5900 ਸ਼ੱਕੀ ਮਰੀਜ਼ਾਂ ਵਿਚੋਂ 5023 ਨੈਗਵਿਟ ਗੁਰਦਾਸਪੁਰ, 9 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਰੈਂਡੰਮ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਜ਼ਿਲੇ ਦੀਆਂ ਸਬਜ਼ੀਆਂ ਮੰਡੀਆਂ ਅਤੇ ਬਜਾਰਾਂ ਵਿਚ ਰੈਂਡਿੰਮ ਸੈਂਪਲਿੰਗ ਕੀਤੀ ਜਾ ਰਹੀ ਹੈ।ਡਾ. ਕਿਸ਼ਨ ਚੰਦ …

Read More »

ਘਨੌਰੀ ਖੁਰਦ ਦੀ ਰਹਿਣ ਵਾਲੀ ਮਾਂ-ਧੀ ਸਮੇਤ 6 ਮਰੀਜ਼ਾਂ ਵਲੋਂ ਕੋਵਿਡ-19 ਨੂੰ ਮਾਤ

ਕੋਰੋਨਾ ਵਾਇਰਸ ਤੋਂ ਬਚਣ ਲਈ ਤੇ ਆਪਸੀ ਦੂਰੀ ਦਾ ਖਿਆਲ ਰੱਖਣਾ ਜ਼ਰੂਰੀ – ਡੀ.ਸੀ ਸੰਗਰੂਰ, 9 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਨੂੰ ਮਾਤ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਅੱਜ ਜ਼ਿਲਾ ਸੰਗਰੂਰ ’ਚ 6 ਮਰੀਜ਼ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ …

Read More »

ਜਿਲਾ ਹੁਸ਼ਿਆਰਪੁਰ ਦੇ 126 ਮਰੀਜ਼ਾਂ ਨੇ ਕੋਰੋਨਾ ਖਿਲਾਫ਼ ਜਿੱਤੀ ਜੰਗ

ਹੋਮ ਕੁਆਰਨਟੀਨ ਕੀਤੇ ਵਿਅਕਤੀਆਂ ਦੀ ਚੈਕਿੰਗ ਲਈ ਬਣਾਈਆਂ 135 ਟੀਮਾਂ – ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, 9 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਹੈ ਕਿ ਜ਼ਿਲੇ ਵਿਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚ 4132 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 126 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ।ਉਨਾਂ ਕਿਹਾ ਕਿ ਠੀਕ ਹੋਏ ਵਿਅਕਤੀਆਂ …

Read More »

ਕੋਵਿਡ-19 ਦੀ ਜਾਂਚ ਲਈ ਸੋਮਵਾਰ ਨੂੰ ਭੇਜੇ ਗਏ 259 ਨਮੂਨਿਆਂ ਰਿਪੋਰਟ ਆਈ ਨੈਗੇਟਿਵ

ਤਰਨ ਤਾਰਨ, 9 ਜੂਨ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਰਾਹਤ ਦੀ ਖਬਰ ਆਈ ਹੈ।ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਸੋਮਵਾਰ ਨੂੰ ਭੇਜੇ ਗਏ 259 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ …

Read More »