Tuesday, November 24, 2026

Daily Archives: June 12, 2020

811.69 LMT food grains stock available with Food Corporation of India

New Delhi, June 12 (Punjab Post Bureau) – As per the Food Corporation of India report dated 11.06.2020, FCI currently has 270.89 LMT rice and 540.80 LMT wheat. Hence, a total of 811.69 LMT food grain stock is available (excluding the ongoing purchase of wheat and paddy, which have not yet reached the godown). About 55 LMT food grains is …

Read More »

ਭਾਜਪਾ ਐਸ.ਸੀ ਮੋਰਚੇ ਦੇ ਜਿਲ੍ਹਾ ਪ੍ਰਧਾਨ ਦਾ ਕੀਤਾ ਸਨਮਾਨ

ਲੌਂਗੋਵਾਲ, 11 ਜੂਨ (ਜਗਸੀਰ ਸਿੰਘ ) – ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਸੰਗਰੂਰ 2 ਦੇ ਐਸ.ਸੀ ਮੋਰਚੇ ਦੇ ਨਵਨਿਯੁੱਕਤ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛਾਜਲੀ ਦਾ ਪਹਿਲੀ ਵਾਰ ਮੰਡਲ ਲੌਂਗੋਵਾਲ ਵਿਖੇ ਪਹੁੰਚਣ ‘ਤੇ ਭਾਰਤੀ ਜਨਤਾ ਪਾਰਟੀ ਜਿਲ੍ਹਾ ਸੰਗਰੂਰ-2 ਦੇ ਮੀਤ ਪ੍ਰਧਾਨ ਸ਼ਿਸ਼ਨਪਾਲ ਗਰਗ ਅਤੇ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਮੰਗੂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਜਗਸੀਰ ਸਿੰਘ ਛਾਜਲੀ ਨੇ ਕਿਹਾ ਕਿ …

Read More »

ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਨੇ ਸੰਗੀਤ ਜਗਤ ਦੇ ਲੋੜਵੰਦ ਪਰਿਵਾਰਾਂ ਨੂੰ ਤੀਜ਼ੀ ਵਾਰ ਵੰਡਿਆ ਰਾਸ਼ਨ

ਲੌਂਗੋਵਾਲ, 12 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ 19 ਦੀ ਮਾਂਹਮਾਰੀ ਦੀ ਮਾਰ ਝੱਲ ਰਹੇ ਸੰਗੀਤ-ਜਗਤ ਦੇ ਮੱਧਵਰਗੀ ਲੋੜਵੰਦ ਪਰਿਵਾਰਾਂ ਨੂੰ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਪੰਜਾਬ ਹਾਕਮ ਬਖਤੜੀ ਵਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੰਚ ਦੀ ਇਕਾਈ ਨਾਭਾ, ਅਮਰਗੜ੍ਹ ਤੇ ਭਾਦਸੋਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਜਾ ਕੇ ਤੀਜੀ ਵਾਰ ਰਾਸ਼ਨ ਵੰਡਿਆ ਗਿਆ।     …

Read More »

ਦਲ ਵਲੋਂ ਨਿਯੁੱਕਤ ਕੀਤੇ ਗਏ ਸਰਕਲ ਪ੍ਰਧਾਨਾਂ ਨੂੰ ਰਾਜਿੰਦਰ ਦੀਪਾ ਨੇ ਦਿੱਤੀ ਵਧਾਈ

ਲੌਂਗੋਵਾਲ, 12 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਹਰ ਵਿਧਾਨ ਸਭਾ ਹਲਕੇ ‘ਚ ਸਰਕਲ ਪ੍ਧਾਨ ਨਿਯੁੱਕਤ ਕੀਤੇ ਗਏ ਹਨ।                  ਹਲਕਾ ਸੁਨਾਮ ਤੋਂ ਜਗਸੀਰ ਸਿੰਘ ਸਰਕਲ ਚੀਮਾਂ, ਭੁਪਿੰਦਰ ਸਿੰਘ ਢੱਡਰੀਆਂ ਸਰਕਲ ਲੌਂਗੋਵਾਲ, ਰੁਪਿੰਦਰਪਾਲ ਸਿੰਘ ਸਰਕਲ ਸੁਨਾਮ ਦਿਹਾਤੀ, ਹਰਜਿੰਦਰ ਸਿੰਘ ਸਰਕਲ ਗੱਗੜਪੁਰ, ਪ੍ਭਸ਼ਰਨ ਸਿੰਘ ਬੱਬੂ ਐਮ.ਸੀ …

Read More »

ਲੋਕਾਂ ਦੇ ਭਲੇ ਲਈ ਐਸ.ਡੀ.ਐਮ ਨੇ ਖੁੱਦ ਕੀਤੀ ਅਨਾਉਸਮੈਂਟ

ਲੌਂਗੋਵਾਲ, 12 ਜੂਨ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਉਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਵਲੋਂ ਅੱਜ ਖੁਦ ਗੱਡੀ ਵਿੱਚ ਬੈਠ ਕੇ ਲੋਕਾਂ ਦੇ ਭਲੇ ਲਈ ਮਾਸਕ ਪਹਿਨਣ ਅਤੇ ਸੋਸ਼ਲ ਡਿਸਟੈਂਸ ਦਾ ਖਿਆਲ ਰੱਖਣ ਲਈ ਅਨਾਊਂਸਮੈਂਟ ਕੀਤੀ ਗਈ।ਇਸ ਸਮੇਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁੱਝ ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।                 ਐਸ.ਡੀ.ਐਮ ਨੇ ਵੱਖ-ਵੱਖ …

Read More »

ਮਾਸਕ ਨਾ ਪਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਲੌਂਗੋਵਾਲ, 12 ਜੂਨ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਸੰਗਰੂਰ ਡਾ: ਸੰਦੀਪ ਗਰਗ, ਡੀ.ਐਸ.ਪੀ (ਟ੍ਰੈਫਿਕ) ਇੰਦੂਬਾਲਾ ਅਤੇ ਜਿ਼ਲ੍ਹਾ ਟਰੈਫਿਕ ਇੰਚਾਰਜ਼ ਤੇਜਿੰਦਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਟ੍ਰੈਫਿਕ ਇੰਚਾਰਜ ਸਬ-ਇੰਸਪੈਕਟਰ ਕੇਸਰ ਸਿੰਘ ਬੁਗਰਾਂ ਨੇ ਅੱਜ ਥਾਣਾ ਅਮਰਗੜ੍ਹ ਦੇ ਬਾਹਰ ਸਪੈਸ਼ਲ ਨਾਕਾਬੰਦੀ ਕਰਕੇ ਬਿਨਾ ਮਾਸਕ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਅਤੇ ਰਾਹਗੀਰਾਂ ਦੇ …

Read More »

ਡਾਇਰੈਕਟਰ ਬਣਨ ’ਤੇ ਦਾਣਾ ਮੰਡੀ ਪਹੁੰਚੇ ਰਾਕੇਸ਼ ਕੁਮਾਰ ਖੱਤਰੀ ਦਾ ਸਨਮਾਨ

ਜੰਡਿਆਲਾ ਗੁਰੂ, 12 ਜੂਨ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਮਾਰਕੀਟ ਕਮੇਟੀ ਗਹਿਰੀ ਦੇ ਡਾਇਰੈਕਟਰ ਬਣਨ ਤੋਂ ਬਾਅਦ ਪਹਿਲੀ ਵਾਰ ਦਾਣਾ ਮੰਡੀ ਗਹਿਰੀ ਮੰਡੀ ਜੰਡਿਆਲਾ ਗੁਰੂ ਮੰਗਤ ਰਾਮ ਦੀ ਦੁਕਾਨ ‘ਤੇ ਪਹੁੰਚਣ ‘ਤੇ ਉਨ੍ਹਾਂ ਵੱਲੋਂ ਰਾਕੇਸ਼ ਕੁਮਾਰ ਖੱਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।ਆੜ੍ਹਤੀਆ ਐਸੋਸੀਏਸਨ ਦੇ ਪ੍ਰਧਾਨ ਮਨਜਿੰਦਰ ਸਰਜਾ ਅਤੇ ਕਮੇਟੀ ਮੈਂਬਰ ਅਮਿਤ ਅਰੋੜਾ ਵੱਲੋਂ ਖੱਤਰੀ ਨੂੰ ਸਨਮਾਨਿਤ ਕੀਤਾ ਗਿਆ।ਖੱਤਰੀ ਨੇ …

Read More »

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਡੀ.ਸੀ

ਕਪੂਰਥਲਾ, 12 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲ੍ਹੇ ਵਿਚ ਆਗਾਮੀ ਬਰਸਾਤਾਂ ਦੇ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸਾਰੇ ਹੜ੍ਹ ਰੋਕੂ ਪ੍ਰਬੰਧ ਬਰਸਾਤਾਂ ਤੋਂ ਪਹਿਲਾਂ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੜ੍ਹ ਰੋਕੂ …

Read More »

ਪੈਨਸ਼ਨ ਤੇ ਮੋਟੀਆਂ ਤਨਖਾਹਾਂ ‘ਚ ਕਟੌਤੀ ਨਾ ਕਰਨ ‘ਤੇ ਸਿਆਸੀ ਨੇਤਾ ਇਕਜੁੱਟ – ਕਮਾਂਡੈਂਟ ਰਸ਼ਪਾਲ ਸਿੰਘ

ਸਮਰਾਲਾ, 12 ਜੂਨ (ਪੰਜਾਬ ਪੋਸਟ -ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਫਰੰਟ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੋਈ।ਜਿਸ ਵਿੱਚ ਸਮਰਾਲਾ ਤੋਂ ਇਲਾਵਾ ਮਾਛੀਵਾੜਾ ਅਤੇ ਖਮਾਣੋਂ ਇਕਾਈਆਂ ਦੇ ਮੈਂਬਰ ਵੀ ਸ਼ਾਮਲ ਹੋਏ।ਸਭ ਤੋਂ ਪਹਿਲਾਂ ਸਾਹਿਤ ਦੇ ਖੇਤਰ ਵਿੱਚ ਵੱਡਾ ਨਾਮਨਾ ਖੱਟਣ ਵਾਲੀ ਉੱਘੀ ਸਖਸ਼ੀਅਤ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਮੌਤ ‘ਤੇ ਗਹਿਰੇ ਦੁੱਖ …

Read More »

ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮ ਦੇ ਕੋਰੋਨਾ ਪਾਜ਼ਟਿਵ ਸਬੰਧੀ ਖ਼ਬਰ ਦਾ ਕੀਤਾ ਖੰਡਨ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਮੁਲਾਜ਼ਮ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀਆਂ ਕੁੱਝ ਅਖ਼ਬਾਰਾਂ ਵਿਚ ਛਪੀ ਖਬਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਖੰਡਨ ਕੀਤਾ ਗਿਆ ਹੈ।ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਮੁਲਾਜ਼ਮ ਕੋਰੋਨਾ ਪੀੜਤ ਨਹੀਂ ਹੈ। ਉਨ੍ਹਾਂ ਕਿਹਾ ਕਿ …

Read More »