ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਪਾਸੋਂ ਕਰਵਾਈ ਗਈ ਹੈ ਮੁਰੰਮਤ ਦੀ ਕਾਰ ਸੇਵਾ ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਓਠੀਆਂ (ਬਟਾਲਾ) ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਇਤਿਹਾਸਕ ਅੱਠ ਨੁਕਰਾਂ ਵਾਲਾ ਖੂਹ ਮੁਰੰਮਤ ਕਰਨ ਮਗਰੋਂ ਅੱਜ ਸੰਗਤ ਅਰਪਣ ਕੀਤਾ ਗਿਆ। ਦੱਸਣਯੋਗ ਹੈ ਕਿ ਇਹ ਖੂਹ …
Read More »Daily Archives: June 12, 2020
ਅਮਰੀਕੀ ਫ਼ੌਜ ਵਿਚ ਚੁਣੇ ਜਾਣ ’ਤੇ ਅਨਮੋਲ ਕੌਰ ਨਾਰੰਗ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕੀ ਫ਼ੌਜ ਵਿੱਚ ਪਹਿਲੀ ਸਿੱਖ ਔਰਤ ਵਜੋਂ ਸ਼ਾਮਿਲ ਹੋਣ ’ਤੇ ਅਨਮੋਲ ਕੌਰ ਨੂੰ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਅਨਮੋਲ ਕੌਰ ਨਾਰੰਗ ਨੇ ਵੈਸਟ ਪੁਆਇੰਟ ਆਰਮੀ ਅਕੈਡਮੀ ਯੂ.ਐਸ.ਏ ਤੋਂ ਗ੍ਰੈਜੂਏਸ਼ਨ ਕਰਕੇ ਅਮਰੀਕੀ ਫ਼ੌਜ ਵਿੱਚ …
Read More »ਦੇਸ਼ ਦੀਆਂ ਯੂਨੀਵਰਸਿਟੀਆਂ ‘ਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲਿਆ 51ਵਾਂ ਸਥਾਨ
ਅੰਮ੍ਰਿਤਸਰ, 12 ਜਨ (ਪੰਜਾਬ ਪੋਸਟ – ਖੁਰਮਣੀਆਂ) – ਕੇਂਦਰੀ ਮਨੁੱਖੀ ਸਰੋਤ ਤੇ ਵਿਕਾਸ ਮੰਤਰੀ ਸ੍ਰੀ ਰਮੇਸ਼ ਪ੍ਰੋਖਿਆਲ ਨਿਸ਼ੰਕ ਵੱਲੋਂ ਅੱਜ ਨਵੀਂ ਦਿੱਲੀ ਤੋਂ ਜਾਰੀ ਕੀਤੀ ਗਈ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ (ਐਨ.ਆਈ.ਆਰ.ਐਫ)-2020 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਭਰ ਦੀਆਂ ਕੇਂਦਰੀ, ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਚੋਂ 51 ਸਥਾਨ ਪ੍ਰਾਪਤ ਹੋਇਆ ਹੈ ਜੋ ਪਿਛਲੇ ਸਾਲ 59ਵਾਂ ਸੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ …
Read More »Gndu improves NIRF ranking for the Third Consecutive Year
Amritsar June 12 (Punjab post Bureau) – It is matter of pride that once again Guru Nanak Dev University has improved its ranking in the National Institute Ranking Frame (NIRF) – 2020 Rankings which were released by Hon’ble Minister of Human Resource Development Shri Ramesh Pokhriyal ‘Nishank’ today. As per new ranking, Guru Nanak Dev University has been ranked 51st among …
Read More »ਗੁਰੂਕੁਲ ਸਕੂਲ ਨੇ ਐਸ.ਡੀ.ਐਮ ਧੂਰੀ ਨੂੰ ਸੌਂਪੇ 500 ਮਾਸਕ
ਧੂਰੀ, 12 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਸਕੂਲ ਧੂਰੀ ਦੀ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ ਬਖਸ਼ੀ ਦੀ ਅਗਵਾਈ ‘ਚ ਸਕੂਲ ਵੱਲੋਂ ਤਿਆਰ ਕਰਵਾਏ ਗਏ 500 ਮਾਸਕ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਨੂੰ ਭੇਂਟ ਕੀਤੇ ਗਏ। ਇਸ ਮੌਕੇ ਸ਼ਿਵ ਭੋਲਾ ਸੇਵਾ ਸੰਮਤੀ ਸੰਮਤੀ ਧੂਰੀ ਦੇ ਚੇਅਰਮੈਨ ਜਨਕ ਰਾਜ ਮੀਮਸਾ, ਪ੍ਰਧਾਨ …
Read More »ਵਿਸ਼ੇਸ਼ ਸ਼ਰਤਾਂ ਸਹਿਤ ਗੁਰਦੁਆਰਿਆਂ, ਮੰਦਰਾਂ ‘ਚ ਲੰਗਰ, ਪ੍ਰਸ਼ਾਦ ਵਰਤਾਉਣ ‘ਤੇ ਰੋਕ ਹਟਾਈ
ਜ਼ਿਲ੍ਹਾ ਮੈਜਿਸਟਰੇਟ ਵਲੋਂ ਪੈਟਰੋਲ ਪੰਪ ਤੇ ਦੁੱਧ ਦੀਆਂ ਡੇਅਰੀਆਂ ਖੋਲ੍ਹਣ ਦਾ ਸਮਾਂ ਤਬਦੀਲ ਭੀਖੀ/ਮਾਨਸਾ, 12 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲਾਕਡਾਊਨ ਵਿੱਚ ਵਿਸ਼ੇਸ਼ ਰਿਆਇਤਾਂ ਜਾਰੀ ਕਰਦਿਆਂ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਣ ਦੀਆਂ ਸ਼ਰਤਾਂ ਸਹਿਤ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਨੂੰ ਸਵੇਰੇ 6 ਵਜੇ ਤੋਂ ਰਾਤ 8 …
Read More »
Punjab Post Daily Online Newspaper & Print Media