Currently more than 900 dedicated Labs Testing for Covid-19 in India New Delhi, June 15 (Punjab Post Bureau) – During the last 24 hrs, 7419 COVID-19 patients were cured. A total of 1,69,797 patients, so far, have been cured of COVID-19. The recovery rate rises to 51.08%, which is indicative of the fact that more than half of positive cases …
Read More »Daily Archives: June 15, 2020
ਮਿਸ਼ਨ ਫਤਿਹ ਦੇ ਪ੍ਰਚਾਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਦਿੱਤੀ ਹਰੀ ਝੰਡੀ
ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਣ ਦੇ ਉਦੇਸ ਨਾਲ ਪੂਰੇ ਪੰਜਾਬ ਅੰਦਰ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕਰੋਨਾ ਤੋਂ ਬਚਾਅ ਦੇ ਲਈ ਵੱਧ ਤੋਂ ਵੱਧ ਜਾਗਰੁਕ ਕਰਨ ਲਈ ਜਿਲ੍ਹਾ ਪਠਾਨਕੋਟ ਤੋਂ ਵੱਖ-ਵੱਖ ਬਲਾਕਾਂ ਲਈ, ਸਿਟੀ ਪਠਾਨਕੋਟ ਅਤੇ ਸੁਜਾਨਪੁਰ ਦੇ ਲਈ ਵੱਖ-ਵੱਖ ਪ੍ਰਚਾਰ ਵੈਨਾਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ …
Read More »ਬਰਸਾਤ ਦੇ ਮੌਸਮ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਟੋਏ ਪੁੱਟਣ ਦਾ ਕੰਮ ਸ਼ੁਰੂ
ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ ਕਪੂਰਥਲਾ, 15 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਾਤਾਵਰਨ ਨੂੰ ਸਾਫ਼ ਅਤੇ ਸਵੱਛ ਰੱਖਣ ਦੇ ਮੰਤਵ ਨਾਲ ਸੂਬਾ ਸਰਕਾਰ ਰੁੱਖਾਂ ਹੇਠ ਰਕਬਾ ਵਧਾਉਣ ਲਈ ਯਤਨਸ਼ੀਲ ਹੈ।ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਪਹਿਲ ਸਦਕਾ ਬਰਸਾਤ ਦੇ ਮੌਸਮ ਵਿਚ ਪੌਦੇ ਲਗਾਉਣ ਦੀ ਮੁਹਿੰਮ …
Read More »ਡਾਇਰੈਕਟਰ ਰਾਕੇਸ਼ ਕੁਮਾਰ ਖੱਤਰੀ ਨੂੰ ਕੀਤਾ ਸਨਮਾਨਿਤ
ਜੰਡਿਆਲਾ ਗੁਰੂ, 15 ਜੂਨ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਮਾਰਕੀਟ ਕਮੇਟੀ ਗਹਿਰੀ ਦਾ ਡਾਇਰੈਕਟਰ ਬਣਨ’ਤੇ ਰਾਕੇਸ਼ ਕੁਮਾਰ ਖੱਤਰੀ ਨੂੰ ਸਨਮਾਨਿਤ ਕਰਦੇ ਹੋਏੇ ਨਿਰਮਲ ਸਿੰਘ ਪੰਜਾਬ ਪ੍ਰਧਾਨ ਰੰਗਰੇਟਾ ਯੂਥ ਏਕਤਾ, ਰਾਜ ਅਮਰਜੀਤ ਸਿੰਘ ਮੈਂਬਰ ਗਹਿਰੀ ਮੰਡੀ, ਮੋਹਨ ਅਰੋੜਾ, ਸੁਲੱਖਣ ਸਿੰਘ, ਭੋਲਾ, ਹਰਜੀਤ ਸਿੰਘ ਵਡਾਲਾ ਜੋਹਲ, ਬਿੱਲਾ ਪੰਪ ਤੇ ਹੋਰ।
Read More »ਅੰਬੈਸਡਰ ਆਫ ਹੋਪ” ਮੁਕਾਬਲੇ ‘ਚ ਅਕੈਡਮਿਕ ਹਾਈਟਸ ਪਬਲਿਕ ਸਕੂਲ ਦੀ ਵਿਦਿਆਰਥਣ ਜੇਤੂ ਕਰਾਰ
ਲੌਂਗੋਵਾਲ, 15 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਾਲਾਬੰਦੀ ਦੇ ਚੱਲਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਮਾਣਯੋਗ ਵਿਜੈਇੰਦਰ ਸਿੰਗਲਾ ਨੇ ਸਰਕਾਰੀ ਅਤੇ ਨਿੱਜੀ ਸਕੂਲਾਂ `ਚ ਪੜਨ ਵਾਲੇ ਪਹਿਲੀ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਆਨਲਾਈਨ “ਅੰਬੈਸਡਰ ਆਫ ਹੋਪ” ਮੁਕਾਬਲਾ ਸ਼ੁਰੂ ਕੀਤਾ ਸੀ। ਜਿਸ ਰਾਹੀਂ ਘਰਾਂ ਵਿਚ ਬੈਠੇ ਬੱਚੇ ਆਪਣੇ ਹੁਨਰ ਨੂੰ ਨਿਖਾਰ ਸਕਦੇ ਹਨ।ਜੇਤੂ ਬੱਚਿਆਂ ਤੇ ਵਧੀਆ …
Read More »ਪੈਟਰੋਲ-ਡੀਜ਼ਲ ਦੀਆਂ ਕੀਮਤਾਂ `ਚ ਕੀਤਾ ਜਾ ਰਿਹਾ ਵਾਧਾ ਵਾਪਸ ਲਿਆ ਜਾਵੇ – ਕਾਮਰੇਡ ਸੇਖੋਂ
ਲੌਂਗੋਵਾਲ, 15 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਪੀ.ਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਮੋਦੀ ਸਰਕਾਰ ਵਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤਾ ਵਾਧੇ ਦੀ ਨਿਖੇਧੀ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਇਕ ਹਫਤੇ ਅੰਦਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 4 ਰੁਪਏ ਦਾ ਵਾਧਾ ਹੋਇਆ …
Read More »ਜਿਲ੍ਹੇ ‘ਚ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦਾ ਆਗਾਜ਼ – ਪ੍ਰਚਾਰ ਵਾਹਨ ਕੀਤਾ ਰਵਾਨਾ
ਮਿਸ਼ਨ ਫ਼ਤਿਹ ਤਹਿਤ ਕੋਰੋਨਾ ਯੋਧਿਆਂ ਤੇ ਆਮ ਨਾਗਰਿਕਾਂ ਨੂੰ ਮਿਲਣਗੇ ਬੈਜ਼, ਟੀ-ਸ਼ਰਟਾਂ ਤੇ ਸਰਟੀਫਿਕੇਟ ਲੌਂਗੋਵਾਲ, 15 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹੇ `ਚ ਮਿਸ਼ਨ ਫ਼ਤਿਹ ਤਹਿਤ ਕੋਵਿਡ ਤੋਂ ਬਚਾਅ ਲਈ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਇੱਕ ਵੱਡੀ ਮੁਹਿੰਮ ਦਾ ਆਗਾਜ਼ ਐਤਵਾਰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ …
Read More »ਪੰਜਾਬ ਸਰਕਾਰ ਵਲੋਂ ਐਲਾਨੀ ਤਾਲਾਬੰਦੀ ਦੌਰਾਨ ਭੀਖੀ `ਚ ਛਾਇਆ ਰਿਹਾ ਸਨਾਟਾ
ਭੀਖੀ, 15 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਵੀਕ ਐਂਡ ਤਾਲਾਬੰਦੀ ਦੇ ਐਲਾਨ ਤੋਂ ਬਾਅਦ ਐਤਵਾਰ ਨੂੰ ਭੀਖੀ ਵਿੱਚ ਪੂਰੀ ਤਰ੍ਹਾਂ ਸਨਾਟਾ ਛਾਇਆ ਰਿਹਾ ਅਤੇ ਸਵੇਰ ਤੋਂ ਹੀ ਬਾਜ਼ਾਰਾਂ ਵਿਚ ਚਿੜੀ ਤੱਕ ਨਹੀਂ ਸੀ ਫੜਕ ਰਹੀ।ਕਸਬੇ ਦੇ ਦੁਕਾਨਦਾਰਾਂ ਵਲੋਂ ਪੂਰੀ ਤਰ੍ਹਾਂ ਨਾਲ ਦੁਕਾਨਾਂ ਬੰਦ ਰੱਖੀਆਂ ਗਈਆਂ, ਇੱਥੋਂ ਤਕ …
Read More »ਵਿਸ਼ਵ ਖੂਨਦਾਨ ਦਿਵਸ ਮੌਕੇ ਯੰਗ ਬਲੱਡ ਕਲੱਬ ਵਲੋਂ ਖੂਨਦਾਨ ਕੈਂਪ
ਬਠਿੰਡਾ, 15 ਜੂਨ (ਪੰਜਾਬ ਪੋਸਟ – ਜੱਸੀ ਬਰਾੜ) – ਵਿਸ਼ਵ ਖੂਨਦਾਨ ਦਿਵਸ਼ ਮੌਕੇ ਸਿਵਲ ਹਸਪਤਾਲ ਵਿਖੇ ਯੰਗ ਬਲੱਡ ਕਲੱਬ ਦੀ ਟੀਮ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਸਿਵਲ ਸਰਜਨ ਡਾ: ਅਮਰੀਕ ਸਿੰਘ ਸੰਧੂ ਵਲੋਂ ਕੀਤਾ ਗਿਆ।ਬਠਿੰਡਾ ਸ਼ਹਿਰੀ ਕਾਂਗਰਸ ਦੇ ਸਕੱਤਰ ਅਰੁਣ ਵਧਾਵਨ, ਸਕੱਤਰ ਰੈਡ ਕਰਾਸ ਸੁਸਾਇਟੀ ਦਰਸ਼ਨ ਕੁਮਾਰ ਵੀ ਖ਼ੂਨਦਾਨੀਆਂ ਨੂੰ ਅਸ਼ੀਰਵਾਦ ਦੇਣ ਲਈ …
Read More »ਫੂਡ ਸੇਫਟੀ ਵਿਭਾਗ ਖਾਣ-ਪੀਣ ਵਾਲੀਆਂ ਵਸਤਾਂ ਦੀ ਕਰ ਰਿਹੈ ਨਿਰੰਤਰ ਚੈਕਿੰਗ – ਕਾਹਨ ਸਿੰਘ ਪੰਨੂੰ
ਐਸ.ਏ.ਐਸ ਨਗਰ, 15 ਜੂਨ (ਪੰਜਾਬ ਪੋਸਟ ਬਿਊਰੋ) – ਫੂਡ ਸੇਫਟੀ ਵਿਭਾਗ ਰਾਜ ਦੇ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਿਭਾਗ ਦੇ ਫੂਡ ਸੇਫਟੀ ਅਧਿਕਾਰੀਆਂ ਨੇ ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ ਅਤੇ ਦੁਕਾਨਦਾਰਾਂ ਨੂੰ ਮਿਆਦ ਪੁੱਗ ਚੁੱਕੇ ਸਮਾਨ ਦਾ ਨਿਪਟਾਰਾ ਕਰਨ, ਗੁਣਵੱਤਾ ਵਾਲੇ ਉਤਪਾਦ ਵੇਚਣ …
Read More »
Punjab Post Daily Online Newspaper & Print Media