New Delhi, June 17 (Punjab Post Bureau) – During the last 24 hrs, 6922 COVID-19 patients were cured. A total of 1,86,934 patients, so far, have been cured of COVID-19. The recovery rate rises to 52.80%. Currently, 1,55,227 active cases are under medical supervision. The number of government labs has been increased to 674 and …
Read More »Daily Archives: June 17, 2020
ਮਿਸ਼ਨ ਫਤਿਹ ਤਹਿਤ ਥਾਣਾ ਨੂਰਪੁਰ ਬੇਦੀ ਵਿਖੇ ਕੀਤੀ 51 ਵਿਅਕਤੀਆਂ ਦੇ ਕੋਰੋਨਾ ਟੈਸਟ ਦੀ ਸੈਪਲਿੰਗ
ਲੋਕਾ ਨੂੰ ਸਮਾਜਿਕ ਦੂਰੀ ਰੱਖਣ, ਮਾਸਕ ਪਾਉਣ, ਹੱਥ ਧੋਣ ਦੀ ਪ੍ਰੇਰਨਾ ਦੇ ਰਹੇ ਹਨ ਸਿਹਤ ਕਰਮਚਾਰੀ – ਡਾ: ਸਿਮਰਨਜੀਤ ਕੋਰ ਨੂਰਪੁਰ ਬੇਦੀ, 17 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਹੇਠ ਅਤੇ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਨਿਗਰਾਨੀ ਹੇਠ ਚਲਾ ਜਾ …
Read More »ਭਾਈ ਜੈਤਾ ਜੀ ਸਿਵਲ ਹਸਪਤਾਲ ‘ਚ ਸਵੈਬ ਸੈਂਪਲਿੰਗ ਕਰਕੇ ਲੋਕਾਂ ਦੀ ਸਿਹਤ ਜਾਂਚ ਜਾਰੀ
ਮਮਤਾ ਦਿਵਸ ਮੋਕੇ ਗਰਭਵਤੀ ਮਾਵਾਂ ਤੇ ਬੱਚਿਆਂ ਦਾ ਟੀਕਾਕਰਨ ਕਰਨ ਰਿਹਾ ਹੈ ਸਿਹਤ ਵਿਭਾਗ ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਪ੍ਰੋਗਰਾਮ ਤਹਿਤ ਜਿੱਥੇ ਸਿਹਤ ਵਿਭਾਗ ਆਪਣੀਆਂ ਸਾਰੀਆਂ ਯੋਜਨਾਵਾਂ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ, ਉਥੇ ਕੋਵਿਡ ਤੋ ਬਚਾਅ ਦੀਆਂ ਸਾਵਧਾਨੀਆਂ ਪ੍ਰਤੀ ਵੀ ਜਾਗਰੂਕ ਕੀਤਾ ਜਾ …
Read More »ਬਠਿੰਡਾ ‘ਚ ਕੋਵਿਡ-19 ਦੇ ਪੰਜ ਨਵੇਂ ਮਾਮਲੇ ਆਏ ਸਾਹਮਣੇ
4 ਪੁਲਿਸ ਕਰਮਚਾਰੀ ਤੇ ਇਕ ਫਰੀਦਾਬਾਦ ਤੋਂ ਪਰਤਿਆ ਸੀ ਵਿਅਕਤੀ – ਡੀ.ਸੀ ਬਠਿੰਡਾ, 17 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿੱਚ ਅੱਜ ਕੋਵਿਡ-19 ਬਿਮਾਰੀ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਇਸ ਨਾਲ ਹੁਣ ਜ਼ਿਲੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 7 ਹੋ ਗਈ ਹੈ।ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ …
Read More »ਪਟਿਆਲਾ ਜਿਲ੍ਹੇ ’ਚ 12 ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ
ਠੀਕ ਹੋਣ ‘ਤੇ ਤਿੰਨ ਹੋਰ ਵਿਅਕਤੀਆਂ ਦੀ ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ ਪਟਿਆਲਾ 17 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1186 ਸੈਂਪਲਾਂ ਵਿਚੋਂ 286 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟਾਂ ਵਿਚੋਂ 274 ਨੈਗੇਟਿਵ ਅਤੇ 12 ਕੋਵਿਡ ਪੌਜਟਿਵ ਪਾਏ ਗਏ ਹਨ, ਜਿਨ੍ਹਾਂ ਵਿਚ 11 ਰਜਿੰਦਰਾ ਹਸਪਤਾਲ ਵਿਚ ਤਾਇਨਾਤ ਨਰਸਾਂ …
Read More »ਜਿਲ੍ਹਾ ਲੁਧਿਆਣਾ ਵਿੱਚ 14 ਹੋਰ ਮਰੀਜ਼ ਹੋਏ ਤੰਦਰੁਸਤ, 39 ਹੋਰ ਮਾਮਲੇ ਆਏ ਸਾਹਮਣੇ
ਲੁਧਿਆਣਾ, 17 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 14 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 39 ਹੋਰ ਮਾਮਲੇ ਸਾਹਮਣੇ ਆਏ ਹਨ, ਜੋ ਕਿ ਸਾਰੇ ਹੀ ਜ਼ਿਲਾ ਲੁਧਿਆਣਾ …
Read More »ਜਿਲਾ ਸ੍ਰੀ ਮੁਕਤਸਰ ਸਾਹਿਬ ‘ਚ ਹੁਣ ਤੱਕ ਲਏ ਕੋਵਿਡ-19 ਦੇ 6168 ਸੈਂਪਲ
ਕੁੱਲ 5203 ਨੈਗੇਟਿਵ, 73 ਪੋਜ਼ਟਿਵ ਅਤੇ 892 ਦੀ ਰਿਪੋਰਟ ਆਉਣੀ ਬਾਕੀ ਸ੍ਰੀ ਮੁਕਤਸਰ ਸਾਹਿਬ, 17 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਿਸ਼ਨ ਫਤਹਿ ਅਧੀਨ ਜਿਲੇ ਵਿੱਚ ਲੋਕਾਂ ਨੂੰ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਅੱਜ ਤੱਕ …
Read More »ਬੁੱਧਵਾਰ ਨੂੰ ਜਿਲ੍ਹਾ ਪਠਾਨਕੋਟ ‘ਚ ਮਿਲੇ 6 ਹੋਰ ਕਰੋਨਾ ਪਾਜੀਟਿਵ ਕੇਸ
ਕੁੱਲ 157 ਕਰੋਨਾ ਪਾਜ਼ਟਿਵ, 87 ਲੋਕ ਕਰੋਨਾ ਰਿਕਵਰ, ਐਕਟਿਵ ਕੇਸ 65 ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ 3 ਲੋਕਾਂ ਨੂੰ ਡਿਸਚਾਰਜ਼ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ …
Read More »13 ਵਿਅਕਤੀਆਂ ਨੂੰ ਤੰਦਰੁਸਤ ਹੋਣ ‘ਤੇ ਹਸਪਤਾਲ `ਚੋਂ ਮਿਲੀ ਛੁੱਟੀ – ਸਿਵਲ ਸਰਜਨ
ਫਰੀਦਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਮੁਹਿੰਮ ਤਹਿਤ ਜਿਥੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਵੱਡੀ ਪੱਧਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਕਰੋਨਾ ਤੋਂ ਪੀੜਤ ਮਰੀਜ਼ਾਂ ਦਾ ਇਲਾਜ਼ ਵੀ ਸਫਲਤਾ ਪੂਰਵਕ ਚਲ ਰਿਹਾ ਹੈ।ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਹੋਰ 13 ਮਰੀਜ ਕਰੋਨਾ ਖਿਲਾਫ …
Read More »ਭਾਈ ਸੁਰਿੰਦਰ ਸਿੰਘ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਧਰਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਰੀ ਉਮਰ ਨਕਾਸ਼ੀ ਦੀ ਸੇਵਾ ਕਰਨ ਵਾਲੇ ਗਿਆਨ ਸਿੰਘ ਨਕਾਸ਼ ਦੇ ਪੋਤਰੇ, ਵਿਸ਼ਵ ਪ੍ਰਸਿੱਧ ਚਿੱਤਰਕਾਰ ਜੀ.ਐਸ ਸੋਹਨ ਸਿੰਘ ਦੇ ਸਪੁੱਤਰ ਤੇ ਵਿਸ਼ਵ ਪ੍ਰਸਿੱਧ ਚਿੱਤਰਕਾਰ ਸਤਪਾਲ ਸਿੰਘ ਦਾਨਿਸ਼ ਦੇ ਭਰਾਤਾ ਭਾਈ ਸੁਰਿੰਦਰ ਸਿੰਘ ਮੁੱਢਲੇ ਮੈਨੇਜਰ ਗੋਲਡਨ ਆਫਸੈਟ ਪ੍ਰੈਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »
Punjab Post Daily Online Newspaper & Print Media