ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਚਿੰਤਾ ਪ੍ਰਗਟ ਕੀਤੀ ਹੈ। ਅਮਰੀਕਾ ਦੇ ਕੋਲੋਰਾਡੋ ’ਚ ਸਿੱਖ ਬਜ਼ੁਰਗ ਲਖਵੰਤ ਸਿੰਘ ’ਤੇ ਇਕ ਗੋਰੇ ਵੱਲੋਂ ਕਾਰ ਚੜ੍ਹਾਅ ਕੇ ਉਸ ਵਿਰੁੱਧ ਨਫ਼ਰਤੀ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ …
Read More »Daily Archives: June 17, 2020
ਭਾਜਪਾ ਅੰਮ੍ਰਿਤਸਰ ਦਿਹਾਤੀ ਉਪ ਪ੍ਰਧਾਨ ਬਣਾਉਣ ‘ਤੇ ਹਾਈ ਕਮਾਂਡ ਦਾ ਕੀਤਾ ਧੰਨਵਾਦ
ਜੰਡਿਆਲਾ ਗੁਰੂ, 17 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਭਾਰਤੀ ਜਨਤਾ ਪਾਰਟੀ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਧਾਨ ਹਰਦਿਆਲ ਸਿੰਘ ਔਲਖ ਵਲੋਂ ਪਾਰਟੀ ਲਈ ਵਧੀਆਂ ਸੇਵਾਵਾਂ ਨਿਭਾਉਣ ਲਈ ਤਜਿੰਦਰ ਸਿੰਘ ਚੰਦੀ, ਕੁੰਨਣ ਸਿੰਘ ਤੇ ਅਮਨ ਢੋਟ ਨੂੰ ਭਾਜਪਾ ਅੰਮ੍ਰਿਤਸਰ ਦਿਹਾਤੀ ਦਾ ਉਪ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਤਜਿੰਦਰ ਸਿੰਘ ਚੰਦੀ ਨੇ ਭਾਜਪਾ ਹਾਈ ਕਮਾਂਡ ਤੇ ਜਿਲਾ ਪ੍ਰਧਾਨ …
Read More »2009 ਬੈਚ ਦੇ ਆਈ.ਏ.ਐਸ ਅਧਿਕਾਰੀ ਰਾਮਵੀਰ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਸੰਭਾਲਿਆ ਅਹੁੱਦਾ
ਲੌਂਗੋਵਾਲ, 17 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 2009 ਬੈਚ ਦੇ ਆਈ.ਏ.ਐਸ ਅਧਿਕਾਰੀ ਰਾਮਵੀਰ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ।ਉਨਾਂ ਤੋਂ ਪਹਿਲਾਂ ਘਨਸ਼ਿਆਮ ਥੋਰੀ ਜ਼ਿਲਾ ਸੰਗਰੂਰ ’ਚ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਤੈਨਾਤ ਸਨ ਜਿਨਾਂ ਦੀ ਬਦਲੀ ਡਿਪਟੀ ਕਮਿਸ਼ਨਰ ਜਲੰਧਰ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਮੂਹ ਅਧਿਆਪਕ, ਖੋਜ-ਵਿਦਿਆਰਥੀ ਅਤੇ ਕਰਮਚਾਰੀਆਂ ਵੱਲੋਂ ਪ੍ਰਸਿੱਧ ਪੰਜਾਬੀ ਵਿਦਵਾਨ ਡਾ. ਜਗਬੀਰ ਸਿੰਘ ਪ੍ਰੋਫ਼ੈਸਰ ਦਿੱਲੀ ਯੂਨੀਵਰਸਿਟੀ ਦਿੱਲੀ ਦੀ ਧਰਮ ਪਤਨੀ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਉਹਨਾਂ ਦੇ ਤੁਰ ਜਾਣ ਨਾਲ ਡਾ. ਜਗਬੀਰ ਸਿੰਘ ਜੀ ਦੇ ਪਰਿਵਾਰ ਨੂੰ ਕਦੇ ਨਾ …
Read More »ਯੂਨੀਵਰਸਿਟੀ ਦੇ ਸਾਇੰਸ ਕਲੱਬ ਵੱਲੋਂ ਬ੍ਰਹਿਮੰਡ ਵਿਗਿਆਨ ਵਿਸ਼ੇ` ਤੇ ਕਾਨਫਰੰਸ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਟੂਡੈਂਟਸ ਸਾਇੰਸ ਕਲੱਬ (ਸਾਈਰੌਕਸ) ਵੱਲੋਂ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਕਲੱਬ, ਸਟੈਲਰ ਯੂਨੀਵਰਸ ਦੇ ਸਹਿਯੋਗ ਨਾਲ ਖਗੋਲ ਅਤੇ ਬ੍ਰਹਿਮੰਡ ਵਿਗਿਆਨ ਵਿਸ਼ੇ `ਤੇ ਪਹਿਲੀ ਆਨਲਾਈਨ ਕਾਨਫਰੰਸ `ਐਸਟ੍ਰੋ ਰੀਟਰੀਟ 20` ਦਾ ਆਯੋਜਨ ਕੀਤਾ।ਇਸ ਕਾਨਫਰੰਸ ਦਾ ਉਦੇਸ਼ ਵਿਦਿਆਰਥੀਆਂ ਅਤੇ ਨੌਜਵਾਨ ਭੌਤਿਕ ਵਿਗਿਆਨੀਆਂ ਨੂੰ ਖਗੋਲ ਅਤੇ ਬ੍ਰਹਿਮੰਡ ਵਿਗਿਆਨ ਦੇ ਖੇਤਰ ਵਿੱਚ ਸਮਕਾਲੀ …
Read More »GNDU Students’ Science Club organized virtual conference on Astrophysics and Cosmology
Amritsar, June 17 (Punjab Post Bureau) – Students’ Science Club (SciRox) of Guru Nanak Dev University organized its first virtual conference on Astrophysics and Cosmology (AstroRetreat’20). The conference was co-organized by the Stellar Universe, a student club of Delhi University. This conference provided an opportunity to students and young physicists to understanding challenging problems of the contemporary times in the areas …
Read More »ਕੋਈ ਵੀ ਨਾਗਰਿਕ ਮਿਸ਼ਨ ਫਤਿਹ ਨਾਲ ਜੁੜ ਕੇ ਬਣ ਸਕਦਾ ‘ਮਿਸ਼ਨ ਵਾਰੀਅਰ’
ਕੋਆ ਐਪ ਡਾਊਨਲੋਡ ਕਰਕੇ ਕੀਤੀ ਜਾ ਸਕਦੀ ਹੈ ਸ਼ੁਰੂਆਤ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਵਾਇਰਸ ਤੋਂ ਕੇਵਲ ਥੋੜ੍ਹੀ ਜਿਹੀ ਸਾਵਧਾਨੀ ਅਪਨਾ ਕੇ ਹੀ ਬਚਿਆ ਜਾ ਸਕਦਾ ਹੈ।ਇਸ ਲਈ ਪੰਜਾਬ ਸਰਕਾਰ ਵਲੋਂ ਇਨਾਂ ਸਾਵਧਾਨੀਆਂ ਦਾ ਪਾਲਣ ਕਰਨ ਲਈ ਲੋਕਾਂ ਤੱਕ ਪਹੁੰਚ ਕਰਨ ਵਾਸਤੇ ‘ਮਿਸ਼ਨ ਫਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਲੋਕਾਂ ਨੂੰ ਘਰ-ਘਰ ਜਾ …
Read More »ਕੈਬਨਿਟ ਮੰਤਰੀ ਸੋਨੀ, ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਕੀਤਾ ਸ਼ਹਿਰ ਦਾ ਦੌਰਾ
ਸ਼ਹਿਰ ਵਾਸੀਆਂ ਨੂੰ ਸਾਵਧਾਨੀਆਂ ਅਪਣਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਐਲਾਨੇ ਗਏ ਕੰਟੋਨਮੈਂਟ ਜੋਨ ਦੇ ਇਲਾਕਿਆਂ ਦਾ ਦੌਰਾ ਕੀਤਾ।ਸੋਨੀ ਨੇ ਕਿਹਾ ਕਿ ਜਿਲੇ੍ਹ ਵਿੱਚ ਟੈਸਟਾਂ …
Read More »ਕੈਬਨਿਟ ਮੰਤਰੀ ਸੋਨੀ ਦੀ ਹਾਜ਼ਰੀ ‘ਚ ਪੱਪਲ ਨੇ ਚੇਅਰਮੈਨ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁੱਕਤ ਕੀਤੇ ਗਏ ਅਰੁਣ ਕੁਮਾਰ ਪੱਪਲ ਨੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਦੀ ਹਾਜ਼ਰੀ ਵਿੱਚ ਆਪਣਾ ਅਹੁੱਦਾ ਸੰਭਾਲ ਲ਼ਿਆ ਹੈ। ਮੰਤਰੀ ਸੋਨੀ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ …
Read More »ਮੰਗਲਵਾਰ ਨੂੰ ਅੰਮ੍ਰਿਤਸਰ ‘ਚ ਤਿੰਨ ਮੌਤਾਂ ਹੋਣ ਨਾਲ ਕੁੱਲ ਮੌਤਾਂ ਦੀ ਸੰਖਿਆ 24 ਹੋਈ
ਜਿਲ੍ਹੇ ‘ਚ ਮਿਲੇ ਸਨ 15 ਨਵੇਂ ਕਰੋਨਾ ਕੇਸ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ 3 ਕਰੋਨਾ ਪਾਜ਼ਟਿਵ ਦੀ ਮੌਤ ਹੋਣ ਨਾਲ; ਹੁਣ ਤੱਕ ਕੁੱਲ ਮੌਤਾਂ ਦੀ ਸੰਖਿਆ 24 ਹੋ ਗਈ ਹੈ, ਜਦਕਿ 15 ਨਵੇਂ ਕੋਵਿਡ-19 ਮਾਮਲੇ ਮਿਲੇ ਸਨ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਇਕ 51 ਸਾਲਾ ਔਰਤ ਸੀਮਾ …
Read More »
Punjab Post Daily Online Newspaper & Print Media