ਔਜਲਾ ਨੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੇ ਦੁਬਈ, ਮਸਕਟ ਸਮੇਤ ਕਈ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਇਨ੍ਹਾਂ ਦੇਸ਼ਾਂ ਵਿੱਚ ਫਸੇ ਪੰਜਾਬੀ ਆਪਣੇ ਮੁਲਕ ਪਰਤਣ ਦੇ ਚਾਹਵਾਨ ਹਨ।ਉਨ੍ਹਾਂ ਨੂੰ ਇਥੇ …
Read More »Daily Archives: June 17, 2020
2022 ‘ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਨਣਾ ਲਗਭਗ ਤੈਅ – ਹਰੀ ਸਿੰਘ
ਸ਼ਿਵ ਭੋਲਾ ਸੰਮਤੀ ਰਣੀਕੇ ਕਮੇਟੀ ਨੂੰ 11 ਹਜ਼ਾਰ ਰੁਪਏ ਦਾ ਚੈੱਕ ਕੀਤਾ ਭੇਂਟ ਧੂਰੀ, 16 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – 2022 ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਬਨਣਾ ਲਗਭਗ ਤੈਅ ਹੈ।ਕਿਉਂਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਨਵੀਆਂ ਨਿਯੁੱਕਤੀਆਂ ਵਿੱਚ ਹਰੇਕ ਵਰਗ ਨੂੰ ਨੁਮਾਇੰਦਗੀ ਦੇ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਗਿਆ ਹੈ। …
Read More »ਸਵ. ਗੁਰਦੀਪ ਸਿੰਘ ਰੇਲਵੇ ਵਾਲੇ ਨਮਿਤ ਅੰਤਿਮ ਅਰਦਾਸ ਕੀਤੀ ਗਈ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਇਕ ਸੀਨੀਅਰ ਮੈਂਬਰ ਗੁਰਦੀਪ ਸਿੰਘ ਰੇਲਵੇ ਵਾਲੇ 11/06/2020 ਨੂੰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।ਉਨਾਂ ਦੇ ਗ੍ਰਹਿ ਵਿਖੇ ਪਰਿਵਾਰ ਵਲੋਂ ਅੱਜ ਸਵ. ਗੁਰਦੀਪ ਸਿੰਘ ਨਮਿਤ ਅੰਤਿਮ ਅਰਦਾਸ ਕੀਤੀ ਗਈ।ਜਿਸ ਦੌਰਾਨ ਉਨਾਂ ਦੇ ਨੇੜਲੇ ਰਿਸ਼ਤੇਦਾਰਾਂ ਤੇ ਸਬੰਧੀਆਂ ਨੇ ਸ਼ਮੂਲੀਅਤ ਕੀਤੀ। …
Read More »
Punjab Post Daily Online Newspaper & Print Media