ਲੌਂਗੋਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਆਲ ਇੰਡੀਆ ਯੂਥ ਕਾਂਗਰਸ ਦੇ ਹੁਕਮਾਂ ਅਨੁਸਾਰ ਕ੍ਰਿਸ਼ਨਾ, ਪ੍ਰਧਾਨ ਸ੍ਰੀ ਨਿਵਾਸ, ਇੰਚਾਰਜ ਪੰਜਾਬ ਬੰਟੀ ਸ਼ੈਲ਼ਕੇ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਢਿੱਲੋਂ ਦੀ ਯੋਗ ਅਗਵਾਈ ਹੇਠ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਹਲਕਾ ਦਿੜ੍ਹਬਾ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਵਿਖੇ ਗਰੀਬ ਅਤੇ ਲੋੜਵੰਦ ਬਸਤੀ ਵਿੱਚ ਜਾ ਕੇ ਉਨ੍ਹਾਂ ਨੂੰ …
Read More »Daily Archives: June 21, 2020
ਚਰਚਾ ਵਿੱਚ ਹੈ ਮਿਸਟਰ ਪੀ.ਕੇ ਸਿੰਘ ਦਾ ਗੀਤ ‘ਮੌਡਰਨ ਬੰਬੀਹਾ ਬੋਲੇ’
ਲੌਂਗੋਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਪੰਜਾਬ ਦੇ ਹਰ ਕਲਾਕਾਰ ਦੀ ਆਪਣੀ ਹੀ ਵਿਲੱਖਣਤਾ ਹੈ ਜਿਸ ਨੂੰ ਕਿਸੇ ਨਾਲ ਤੋਲਿਆ ਨਹੀਂ ਜਾ ਸਕਦਾ।ਅੱਜ ਜਿਸ ਇਨਸਾਨ ਦੀ ਗੱਲ ਕਰਨ ਜਾ ਰਹੇ ਹਾਂ, ਜਿਸ ਦਾ ਗੀਤ ‘ਮੌਡਰਨ ਬੰਬੀਹਾ ਬੋਲੇ’ ਚਰਚਾ ਵਿੱਚ ਹੈ।ਗੀਤ ਨੂੰ ਸੁਣ ਕੇ ਦਰਸ਼ਕਾਂ ਦੇ ਰੌਂਗਟੇ ਖੜੇ ਹੋ ਜਾਂਦੇ ਨੇ ਤੇ ਅਨਰਜ਼ੀ ਮਿਲਦੀ ਹੈ।ਦਰਸ਼ਕਾਂ ਨੂੰ ਦੱਸ ਦੇਈਏ …
Read More »ਪੰਡਤ ਗੁਰਦੀਪ ਰਾਣਾ ਨੇ ਬੇਸਹਾਰਾ ਤੇ ਗਰੀਬ ਲੋਕਾਂ ਨੂੰ ਮਹੀਨਾਵਾਰ ਪੈਨਸ਼ਨ ਵੰਡੀ
ਲੌਂਗੋਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਨੇੜਲੇ ਪਿੰਡ ਚੱਠਾ ਨੰਨਹੇੜਾ ਦੇ ਮੰਦਿਰ ਦੇ ਪੁਜਾਰੀ ਪੰਡਤ ਗੁਰਦੀਪ ਸ਼ਰਮਾ ਨੇ ਕੁੱਝ ਦਿਨ ਪਹਿਲਾਂ ਪਿੰਡ ਦੇ ਬੇਸਹਾਰਾ ਅਤੇ ਗਰੀਬ ਲੋਕਾਂ ਨੂੰ ਪੈਨਸ਼ਨ ਦੇਣ ਦਾ ਐਲਾਨ ਕੀਤਾ ਸੀ। ਜਿਸ ਨੂੰ ਪੂਰਾ ਕਰਦੇ ਹੋਏ ਮੰਦਿਰ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਸ ਪੈਨਸ਼ਨ ਦੀ ਸ਼ੁਰੁਆਤ ਕੀਤੀ ਗਈ।ਪੰਡਤ ਗੁਰਦੀਪ ਸ਼ਰਮਾ ਨੇ ਕਿਹਾ …
Read More »ਨਸ਼ਾ ਛੱਡਣ ਦੇ ਚਾਹਵਾਨਾਂ ਨੇ ਦਵਾਈ ਨਾ ਮਿਲਣ ‘ਤੇ ਸਰਕਾਰੀ ਹਸਪਤਾਲ ਅੱਗੇ ਕੀਤੀ ਨਾਅਰੇਬਾਜ਼ੀ
ਕਿਹਾ 10 ਦਿਨਾਂ ਦੀ ਇੱਕੋ ਵਾਰ ਦਿੱਤੀ ਜਾਵੇ ਨਸ਼ਾ ਛੁਡਵਾਉਣ ਵਾਲੀ ਦਵਾਈ ਲੌਂਗੋਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਨਸ਼ਾ ਛੁਡਾਊ ਦਵਾਈ ਸਹੀ ਢੰਗ ਨਾ ਮਿਲਣ ਦੇ ਰੋਸ ਵਜੋਂ ਇਲਾਕੇ ਦੇ ਨਸ਼ਾ ਛੱਡਣ ਦੇ ਚਾਹਵਾਨਾਂ ਵਲੋਂ ਸਰਕਾਰੀ ਹਸਪਤਾਲ ਲੌਂਗੋਵਾਲ ਅੱਗੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ …
Read More »ਪਿਤਾ ਦਿਵਸ ਲਈ ਵਿਸ਼ੇਸ਼
ਇੱਕ ਵਿਅਕਤੀ ਦੇ ਜੀਵਨ ਵਿੱਚ ਕੇਵਲ ਪਿਤਾ ਹੀ ਨਹੀਂ, ਬਲਕਿ ਉਸ ਦਾ ਸਭ ਤੋਂ ਵਧੀਆਂ ਨੇੜਲਾ ਦੋਸਤ ਵੀ ਹੁੰਦਾ ਹੈ।ਜੋ ਸਮੇਂ-ਸਮੇਂ ‘ਤੇ ਉਸ ਨੂੰ ਚੰਗੇ ਅਤੇ ਬੁਰੇ ਪ੍ਰਭਾਵ ਤੋਂ ਜਾਣੂ ਕਰਵਾ ਕੇ ਸੁਚੇਤ ਕਰਦਾ ਰਹਿੰਦਾ ਹੈ।ਪਿਤਾ ਇੱਕ ਵਧੀਆ ਅਧਿਆਪਕ ਵੀ ਹੈ, ਜੋ ਸਾਨੂੰ ਜਿੰਦਗੀ ਦੇ ਤਜਰਬੇ ਸਿਖਾਉਂਦਾ ਹੈ।ਪਿਤਾ ਬੱਚਿਆਂ ਨੂੰ ਸੁਰੱਖਿਆ ਚੱਕਰ ਵੀ ਮੁਹੱਈਆ ਕਰਵਾਉਂਦਾ …
Read More »ਡਰੇਨ ਦੀ ਸਫ਼ਾਈ ਨਾਂ ਹੋਣ ਕਾਰਨ ਕਿਰਤੀ ਕਿਸਾਨ ਯੂਨੀਅਨ ਵਲੋਂ ਕੀਤੀ ਗਈ ਨਾਅਰੇਬਾਜ਼ੀ
ਲੌਂਗੋਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਕਿਰਤੀ ਕਿਸਾਨ ਯੂਨੀਅਨ ਇਕਾਈ ਪਿੰਡੀ ਸਤੀਪੁਰਾ ਵਲੋਂ ਇਥੋਂ ਲੰਘਦੀ ਬਹਾਦਰ ਸਿੰਘ ਵਾਲਾ ਡਰੇਨ ਦੀ ਸਫਾਈ ਨਾ ਹੋਣ ਦੇ ਰੋਸ ਵਜੋਂ ਡਰੇਨੇਜ਼ ਵਿਭਾਗ ਅਤੇ ਜੰਗਲਾਤ ਮਹਿਕਮੇ ਖਿਲਾਫ਼ ਨਾਅਰੇਬਾਜੀ ਕਰਦਿਆਂ ਰੋਸ ਪ੍ਰਦਰਸ਼ਨ ਕਰਕੇ ਫੌਰੀ ਡਰੇਨ ਦੀ ਸਫਾਈ ਕਰਵਾਉਣ ਦੀ ਮੰਗ ਕੀਤੀ ਗਈ।ਯੂਨੀਅਨ ਦੇ ਇਕਾਈ ਪ੍ਰਧਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਡਰੇਨ ਵਿੱਚ …
Read More »ਕੋਵਿਡ-19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਇਕ ਮਹੱਤਵਪੂਰਨ ਕਾਰਜ਼-ਸਿਵਲ ਸਰਜਨ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ -19 ਦੇ ਵੱਧ ਰਹੇ ਖ਼ਤਰੇ ਨੂੰ ਵੇਖਦਿਆਂ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕਿਹਾ ਕਿ ਕੋਵਿਡ -19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਏ ਰੱਖਣਾ ਬਹੁਤ ਲਾਜ਼ਮੀ ਹੈ।ਉਨ੍ਹਾਂ ਸ਼ਹਿਰੀ ਖੇਤਰਾਂ ਦੀਆਂ ਜਨਤਕ ਥਾਵਾਂ, ਬਾਜ਼ਾਰਾਂ ਅਤੇ ਸਬਜ਼ੀ ਮੰਡੀਆਂ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ …
Read More »ਪੁਲਿਸ ਨੇ ਕੋਵਿਡ ਤੋਂ ਬਚਣ ਸੁਨੇਹਾ ਦੇਣ ਲਈ ਖੜਕਾਏ ਲੋਕਾਂ ਦੇ ਦਰਵਾਜ਼ੇ
ਕਮਿਸ਼ਨਰ ਪੁਲਿਸ ਨੇ ਮਿਸ਼ਨ ਫ਼ਤਿਹ ਦੇ ਬੈਜ ਲਗਾਏ ਅਤੇ ਪੋਸਟਰਾਂ ਦੀ ਕੀਤੀ ਵੰਡ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ -ਸੁਖਬੀਰ ਸਿੰਘ) – ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਨੂੰ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਤੋਂ ਮੁਕਤ ਕਰਨ ਲਈ ਆਰੰਭੀ ਗਈ ਮੁਹਿੰਮ ਤਹਿਤ ਅੱਜ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਅਧਿਕਾਰੀਆਂ, ਜਵਾਨਾਂ ਅਤੇ ਵਲੰਟੀਅਰਾਂ ਨੂੰ ਪੁਲਿਸ ਨਾਕਿਆਂ ’ਤੇ ਡਿਊਟੀ ਦੇਣ ਦੇ ਨਾਲ-ਨਾਲ ਘਰ-ਘਰ …
Read More »ਰੌਇਲ ਕਾਲਜ ਬੋੜਾਵਾਲ ਦੇ ਵਲੰਟੀਅਰਾਂ ਦਾ ਕੀਤਾ ਸਨਮਾਨ
ਭੀਖੀ, 21 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਰਕਾਰ ਵਲੋਂ ਕੋਵਿਡ-19 ਨੂੰ ਹਰਾਉਣ ਲਈ ‘ਮਿਸ਼ਨ ਫ਼ਤਹਿ’ ਤਹਿਤ ਐਸ.ਡੀ.ਐਮ ਮਾਨਸਾ ਸਰਬਜੀਤ ਕੌਰ ਨੇ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਯੁਵਕ ਸੇਵਾਵਾਂ ਵਿਭਾਗ ਅਧੀਨ ਆਉਂਦੇ ਕਲੱਬਾਂ ਤੇ ਕੋਮੀ ਸੇਵਾ ਯੋਜਨਾ ਯੂਨਿਟ ਵਲੰਟੀਅਰਾਂ ਨੂੰ ਮਿਸਨ ਫ਼ਤਹਿ ਦਾ ਬੈਜ਼ ਲਗਾ ਕੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਪ੍ਰੋਗਰਾਮ ਦੌਰਾਨ ਰੌਇਲ ਕਾਲਜ ਬੋੜਾਵਾਲ ਦੇ …
Read More »
Punjab Post Daily Online Newspaper & Print Media