Tuesday, November 24, 2026

Daily Archives: June 22, 2020

ਖ਼ਾਲਸਾ ਕਾਲਜ ਲਾਅ ਵਿਖੇ ਸੈਨੇਟਾਈਜੇਸ਼ਨ ਟਨਲ ਲਗਾਈ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ -ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕੋਰੋਨਾ ਵਾਇਰਸ ਮਹਾਮਾਰੀ ਤੋਂ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਤਹਿਤ ਅੱਜ ਮੁੱਖ ਦਰਵਾਜੇ ’ਤੇ ਮੈਨੇਜ਼ਮੇਂਟ ਵਲੋਂ ਸੈਨੇਟਾਈਜੇਸ਼ਨ ਟਨਲ ਮਸ਼ੀਨ ਲਗਾਈ ਗਈ।                 ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ …

Read More »

ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਤੋਲਾਵਾਲ/ ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਵਿਖੇ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਸਥਾਨਕ ਕਾਂਗਰਸੀ ਆਗੂਆਂ ਦੀ ਮੌਜ਼ੂਦਗੀ ‘ਚ ਅੰਦਰਲੇ ਖੂਹ ਤੋਂ ਲੈ ਕੇ ਪੱਤੀ ਸੁਨਾਮੀ ਦੇ ਜੈਨ ਮੰਦਰ ਚੌਕ ਤੱਕ 21.65 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਨਗਰ ਕੌਂਸਲ ਵੱਲੋਂ ਸ਼ੁਰੂ ਕੀਤਾ ਗਿਆ।ਕਾਂਗਰਸੀ ਆਗੂਆਂ ਨੇ …

Read More »

ਸੁਖਬੀਰ ਬਾਦਲ ਨੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਕੀਤਾ ਦੁੱਖ ਸਾਂਝਾ

ਤੋਲਾਵਾਲ/ ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੱਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ।ਉਹਨਾਂ ਨੇ ਅਪੀਲ ਕੀਤੀ ਕਿ ਪਿੰਡ ਤੋਲਾਵਾਲ ਦੇ ਸਕੂਲ ਨੂੰ ਅਪਗਰੇਡ ਕਰ ਕੇ ਇਸ ਦਾ ਨਾਂ ਸ਼ਹੀਦ ਦੇ ਨਾਂ ਕਰਨ ਤੋਂ ਲਿੲਾਵਾ ਪਿੰਡ …

Read More »

ਪੰਜਾਬ ਨਾਲ ਸਬੰਧਤ ਸ਼ਹੀਦਾਂ ਦੇ ਨਾਂ `ਤੇ ਰੱਖਿਆ ਜਾਵੇਗਾ ਪਿੰਡ ਦੇ ਸਕੂਲ ਦਾ ਨਾਮ- ਵਿਜੈ ਇੰਦਰ ਸਿੰਗਲਾ

ਸ਼ਹੀਦ ਗੁਰਬਿੰਦਰ ਸਿੰਘ ਦਾ ਪੂਰੇ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਤੋਲਾਵਾਲ/ ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ `ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਮੁੱਠਭੇੜ `ਚ ਹੋਰ ਭਾਰਤੀ ਫ਼ੌਜੀਆਂ ਸਮੇਤ ਸ਼ਹਾਦਤ ਦਾ ਜਾਮ ਪੀਣ ਵਾਲੇ ਜਾਂਬਾਜ਼ ਸਿਪਾਹੀ ਗੁਰਬਿੰਦਰ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ …

Read More »

ਚੀਨੀ ਬਾਰਡਰ ‘ਤੇ ਸ਼ਹੀਦ ਹੋਏ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ

ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਅਤੇ ਚੀਨ ਦੀ ਸਰਹੱਦ ‘ਤੇ ਤਾਇਨਾਤ ਭਾਰਤ ਦੇ ਹੋਰ ਸੂਬਿਆਂ ਤੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ ਨੌਜਵਾਨਾਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹੋਏ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਨੇ ਕਿਹਾ ਕਿ ਫੌਜੀ ਭਰਾਵਾਂ ਦੀ ਛੋਟੀ ਉਮਰ ਵਿੱਚ ਭਾਰਤ ਦੇਸ਼ ਲਈ ਵੱਡੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਗਾਇਕ ਲਾਭ ਹੀਰਾ ਨੇ …

Read More »

ਗੁਰਜੀਤ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ

ਧੂਰੀ, 22 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਲਾਸ ਫੋਰ ਗੋਰਮਿੰਟ ਇੰਪਲਾਈਜ ਯੂਨੀਅਨ ਸੰਗਰੂਰ ਸਬ ਕਮੇਟੀ ਪਸ਼ੂ ਪਾਲਣ ਵਿਭਾਗ ਦੀ ਚੋਣ ਸ਼ਹੀਦ ਯਾਦਗਾਰ ਹਾਲ ਧੂਰੀ ਵਿਖੇ ਦੀ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੂੰਨਾਵਾਲ, ਜ਼ਿਲ੍ਹਾ ਸਕੱਤਰ ਹੰਸ ਰਾਜ ਦੀਦਾਰਗੜ੍ਹ ਅਤੇ ਇੰਦਰ ਸਿੰਘ ਧੂਰੀ ਦੀ ਪ੍ਰਧਾਨਗੀ ਹੇਠ ਹੋਈ। ਸਰਬਸੰਮਤੀ ਨਾਲ ਹੋਈ ਇਸ ਚੋਣ ਵਿੱਚ ਗੁਰਜੀਤ ਸਿੰਘ ਨੂੰ ਪ੍ਰਧਾਨ, ਹਰਜਿੰਦਰ ਸਿੰਘ ਨੂੰ ਸਕੱਤਰ …

Read More »

ਮਾਨਵ ਕਲਿਆਣ ਯੋਗ ਸੰਸਥਾਨ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਧੂਰੀ, 22 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਅੰਤਰਰਾਸ਼ਟਰੀ ਯੋਗ ਦਿਵਸ ਧੂਰੀ ਦੇ ਰਾਮ ਬਾਗ ਵਿਖੇ ਮਾਨਵ ਕਲਿਆਣ ਯੋਗ ਸੰਸਥਾਨ ਰਜਿ. ਵਲੋਂ ਯੋਗਾ ਦਿਵਸ ਮਨਾਇਆ ਗਿਆ।ਯੋਗ ਅਚਾਰੀਆ ਰੂਪ ਚੰਦ ਨੇ ਸ਼ੋਸ਼ਲ ਡਿਸਟਸਿੰਗ ਨੂੰ ਧਿਆਨ ਚ ਰੱਖਦੇ ਹੋਏ ਕਰੋਨਾ ਮਹਾਮਾਰੀ ਤੋਂ ਬਚਣ ਲਈ ਪ੍ਰਾਨਾਯਾਮ ਕਰਵਾਏ ਅਤੇ ਦੱਸਿਆ ਕਿ ਯੋਗ ਕਰਨ ਨਾਲ ਸਾਡੇ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਦੀ …

Read More »

Vajra Corps Celebrates 6th International Yoga Day

 Jalandhar, June 22 (Punjab Post Bureau) – Vajra Corps Celebrated 6th International Yoga Day today on the theme  “Yoga at Home – Yoga with Family”.  Common Yoga protocol including Self practices to improve physical, mental, emotional & spiritual health was followed on Yoga day by all formations of Vajra Corps in their military stations.            At 07:00 AM on 21 …

Read More »

ਜਨਮ ਦਿਨ ਮੁਬਾਰਕ – ਹਰਪ੍ਰੀਤ ਕੌਰ ਹੈਰੀ

ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲਾ ਸੰਗਰੂਰ ਵਾਸੀ ਚੇਅਰਮੈਨ ਜਗਤਾਰ ਸਿੰਘ ਤੇ ਰਾਜ ਕੌਰ ਵਲੋਂ ਹੋਣਹਾਰ ਬੇਟੀ ਹਰਪ੍ਰੀਤ ਕੌਰ ਹੈਰੀ ਨੂੰ 14ਵੇਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »