ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਦੇ ਨਾਲ ਨਾਲ ਜਿਲ੍ਹਾ ਪਠਾਨਕੋਟ ਅੰਦਰ ‘ਮਿਸ਼ਨ ਫ਼ਤਿਹ’ ਚਲਾਇਆ ਜਾ ਰਿਹਾ ਰਿਹਾ ਹੈ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਦੇ ਲਈ …
Read More »Daily Archives: June 27, 2020
ਹੁਣ 60 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਢਿੱਡ ਭਰੇਗਾ ਸਰਬਤ ਦਾ ਭਲਾ ਟਰੱਸਟ
ਜਿਲ੍ਹੇ ‘ਚ 1900 ਪਰਿਵਾਰਾਂ ਨੂੰ ਮੁੜ ਦਿੱਤਾ ਜਾਵੇਗਾ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ – ਡਾ. ਓਬਰਾਏ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਆਪਣੇ ਵਿਲੱਖਣ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਮਾਣ ਬਣ ਚੁੱਕੇ ਦੁਬਈ ਦੇ ਉਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਆਪਣੇ ਤੀਜੇ ਪੜਾਅ ਤਹਿਤ …
Read More »ਸੜਕਾਂ ਅਤੇ ਸੀਮੈਂਟ ਕੰਕਰੀਟ ਨਾਲ ਗਲੀਆਂ ਬਣਾਉਣ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਮੇਅਰ ਕਰਮਜੀਤ ਸਿੰਘ ਵਲੋਂ ਵਾਰਡ ਨੰ. 12 ਦੇ ਗਰੀਨ ਫੀਲਡ ਏ ਬਲਾਕ ਅਤੇ ਵਾਰਡ ਨੰ. 13 ਰਾਇਲ ਸਟਰੀਟ ਵਿਖੇ ਸੜਕਾਂ ਅਤੇ ਸੀਮੈਂਟ ਕੰਕਰੀਟ ਨਾਲ ਗਲੀਆਂ ਬਨਾਉਣ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਇਹਨਾਂ ਵਿਕਾਸ ਕਾਰਜਾ ਤੇ ਲਗਭਗ 35 ਲੱਖ ਰੁਪਏ ਲਾਗਤ ਆਉਣ ਦਾ ਅਨੁਮਾਨ ਹੈ। ਮੇਅਰ ਕਰਮਜੀਤ …
Read More »ਜੈਮਲ ਸਿੰਘ ਉਚਾ ਖਜ਼ਾਨਾ ਦਫ਼ਤਰ ਵਿਖੇ ਸੁਪਰਡੈਂਟ ਵਜੋਂ ਪਦਉਨਤ
ਕਪੂਰਥਲਾ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਟੇਟ ਖ਼ਜਾਨਾ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਉੱਚਾ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਸੀਨੀਅਰ ਸਹਾਇਕ ਤੋਂ ਬਤੌਰ ਸੁਪਰਡੈਂਟ ਪਦਉਨਤ ਹੋ ਗਏ ਹਨ।ਉਨ੍ਹਾਂ ਵੱਲੋਂ ਅੱਜ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਕੁਲਦੀਪ ਕੁਮਾਰ ਸ਼ਰਮਾ ਨੂੰ ਬਤੌਰ ਸੁਪਰਡੈਂਟ ਹਾਜ਼ਰੀ ਦੇਣ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਪੰਜਾਬ ਸਟੇਟ ਖ਼ਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ …
Read More »ਹਰੇਕ ਤਰ੍ਹਾਂ ਦਾ ਨਸ਼ਾ ਸਿਹਤ ਲਈ ਘਾਤਕ ਹੈ – ਡਾ. ਮਨਜੀਤ ਸੋਢੀ
ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸਬੰਧੀ ਜਾਗਰੂਕਤਾ ਕਪੂਰਥਲਾ/ ਕਾਲਾ ਸੰਘਿਆ, 27 ਜੂਨ (ਪੰਜਾਬ ਪੋਸਟ ਬਿਊਰੋ) – ਹਰੇਕ ਤਰ੍ਹਾਂ ਦਾ ਨਸ਼ਾ ਸਿਹਤ ਲਈ ਘਾਤਕ ਹੈ।ਸਾਨੂੰ ਅੱਜ ਤੋਂ ਹੀ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਪੂਰੀ ਜ਼ਿੰਦਗੀ ਕਿਸੇ ਵੀ ਤਰ੍ਹਾ ਦਾ ਨਸ਼ਾ ਨਹੀ ਕਰਾਗੇ ਅਤੇ ਨਾ ਹੀ ਕਿਸੇ ਨੂੰ ਕਰਨ ਦੇਵਾਗਾ। …
Read More »ਕੋਰੋਨਾ ਨਾਲ ਰਲ ਕੇ ਹੈ ਲੜਣਾ – ਸਿਵਲ ਸਰਜਨ
ਕਪੂਰਥਲਾ, 27 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਨਾਲ ਅੱਜ ਪੂਰਾ ਵਿਸ਼ਵ ਜੂਝ ਰਿਹਾ ਹੈ। ਇਸ ਨਾਲ ਨਿਪਟਣ ਲਈ ਸਾਨੂੰ ਸਭਨਾਂ ਨੂੰ ਰਲ ਕੇ ਕੰਮ ਕਰਨਾ ਹੈ।ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕੋਰੋਨਾ ਦੇ ਮੱਦੇਨਜਰ ਐਲ.ਐਚ.ਵੀ ਤੇ ਸੀ.ਐਚ.ੳ ਦੀ ਲਈ ਇੱਕ ਮੀਟਿੰਗ ਦੌਰਾਨ ਪ੍ਰਗਟ ਕੀਤੇ।ਉਨ੍ਹਾਂ ਦੱਸਿਆ ਕਿ ਕੋਵਿਡ ਤੋਂ ਬਚਾਅ ਲਈ ਇਸ ਦੇ ਲੱਛਣਾਂ ਨੂੰ ਪਛਾਣਨਾ ਜਰੂਰੀ …
Read More »ਕੁਲਦੀਪ ਸਿੰਘ ਹੁੰਦਲ ਯੂਥ ਕਾਂਗਰਸ ਉਪ ਪ੍ਰਧਾਨ ਨਿਯੁੱਕਤ
ਜੰਡਿਆਲਾ ਗੁਰੂ, 27 ਜੂਨ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਕਾਂਗਰਸ ਹਾਈਕਮਾਂਡ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸਾ ਨਿਰਦੇਸ਼ ਤਹਿਤ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਯੂਥ ਕਾਂਗਰਸ ਹਲਕਾ ਜੰਡਿਆਲਾ ਗੁਰੂ ਦੇ ਪ੍ਰਧਾਨ ਨਵਤੇਜ ਸਿੰਘ ਅਮਰਕੋਟ ਦੀ ਅਗਵਾਈ ਹੇਠ ਇਕ ਭਰਵੀਂ ਇਕੱਤਰਤਾ ਹੋਈ।ਕੁਲਦੀਪ ਸਿੰਘ ਹੁੰਦਲ ਨੂੰ ਯੂਥ ਕਾਂਗਰਸ ਹਲਕਾ ਜੰਡਿਆਲਾ ਗੁਰੂ ਦਾ ਉੱਪ ਪ੍ਰਧਾਨ ਥਾਪਿਆ ਗਿਆ।ਗੱਲਬਾਤ ਕਰਦਿਆਂ ਕੁਲਦੀਪ …
Read More »ਸ਼੍ਰੋਮਣੀ ਅਕਾਲੀ ਦਲ ਦੇ ਸਨਅਤ ਤੇ ਵਿਉਪਾਰ ਵਿੰਗ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
ਸੰਗਰੂਰ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸਨਅਤ ਤੇ ਵਿਉਪਾਰ ਵਿੰਗ ਸੰਗਰੂਰ ਵਲੋਂ ਪੰਜਾਬ ਦੇ ਗਵਰਨਰ ਸਾਹਿਬ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਇੱਕ ਮੈਮੋਰੰਡਮ ਦਿੱਤਾ ਗਿਆ।ਜਿਸ ਵਿੱਚ ਕੋਰੋਨਾ ਵਾਇਰਸ ਦੀ ਮਾਹਾਂਮਾਰੀ ਨੂੰ ਰੋਕਣ ਲਈ ਲੰਮੇ ਸਮੇਂ ਲਈ ਲਾਕ ਡਾਊਨ (ਕਰਫ਼ਿਊ) ਲਾਏ ਜਾਣ ਕਾਰਨ ਇੰਡਸਟਰੀ ਅਤੇ ਵਿਉਪਾਰ ਠੱਪ ਹੋੋ ਕੇ ਰਹਿ ਗਿਆ।ਇਸ ਨੂੰ ਦੁਬਾਰਾ ਪੈਰਾਂ ਸਿਰ …
Read More »ਭੇਦਭਰੀ ਹਾਲਤ ‘ਚ ਨੌਜਵਾਨ ਹੋਇਆ ਗੁੰਮ
ਸੰਗਰੂਰ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਢੰਡੋਲੀ ਖੁਰਦ ਦੇ ਸਾਬਕਾ ਪੰਚ ਹਰਜੀਤ ਸਿੰਘ ਅੱਬੂ ਨੇ ਦੱਸਿਆ ਹੈ ਕਿ ਉਸ ਦਾ ਭਤੀਜਾ ਸੰਦੀਪ ਸਿੰਘ ਪੁੱਤਰ ਬਿੱਟੂ ਸਿੰਘ ਪਿੰਡ ਕਹੇਰੂ ਨੇੜੇ ਧੂਰੀ ਉਮਰ 19 ਸਾਲ ਮੋਟਰਸਾਇਕਲਾਂ ਦਾ ਕੰਮ ਸਿੱਖਣ ਲਈ ਧੁਰੀ ਜਾਂਦਾ ਹੁੰਦਾ ਸੀ।22 ਜੂਨ ਨੂੰ ਸਵੇਰੇ ਉਹ ਕਿਸੇ ਪਿੰਡ ਦੇ ਬੰਦੇ ਨਾਲ ਬੈਠ ਕੇ ਧੂਰੀ ਆ …
Read More »ਐਨ.ਜੀ.ਓ ਨੇ ਡੀ.ਸੀ ਸੰਗਰੂਰ ਨੂੰ ਜਿਲ੍ਹੇ ਦੀਆਂ ਖਾਮੀਆਂ ਸਬੰਧੀ ਦਿੱਤਾ ਮੰਗ ਪੱਤਰ
ਸੰਗਰੂਰ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੋਬਲ ਹੈਲਪਿੰਗ ਹੈਡਜ਼ ਫ਼ਾਉਡੇਂਸ਼ਨ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਜੀ ਨੂੰ ਮਿਲ ਕੇ ਤਿੰਨ ਮੈਮੋਰੰਡਮ ਸੌਂਪੇ ਗਏ, ਜਿਹਨਾਂ ਵਿੱਚ ਜਿਲ੍ਹਾ ਸੰਗਰੂਰ ਵਿੱਚ ਹੀ ਕੇਂਦਰ ਸਰਕਾਰ ਦੀ ਆਯੂਸ਼ਮਾਨ ਗਰੀਬ ਯੋਜਨਾ ਤਹਿਤ ਕੁੱਝ ਕੁ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਵਲੋਂ ਆਮ ਲੋਕਾਂ ਦੀ ਲੁੱਟ ਹੋ ਰਹੀ ਹੈ ਅਤੇ ਹਸਪਤਾਲਾਂ ਵਿੱਚ ਗਰੀਬ ਲੋੜਵੰਦ ਪਰਿਵਾਰਾਂ …
Read More »
Punjab Post Daily Online Newspaper & Print Media