ਲੋਕਾਂ ਨੂੰ ਸਿਹਤ ਸਬੰਧੀ ਸਲਾਹਾਂ ਦੀ ਪਾਲਣਾ ਕਰਨ ਦੀ ਅਪੀਲ ਸੰਦੌੜ (ਅਹਿਮਦਗੜ੍ਹ) / ਸੰਗਰਰ, 28 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਦਿੰਦਿਆਂ ਕੋਵਿਡ -19 ‘ਤੇ ਫ਼ਤਿਹ ਹਾਸਲ ਕਰਨ ਵਾਲੇ ਸੇਵਾ ਮੁਕਤ ਅਧਿਆਪਕ ਅਮਰਜੀਤ ਸਿੰਘ ਆਪਣੀ ਜਿੱਤ ਦੀ ਕਹਾਣੀ ਨਾਲ ਲੋਕਾਂ ਨੂੰ ਜਾਗਰੂਕ ਵੀ ਕਰ ਰਹੇ ਹਨ।ਮਾਸਟਰ ਅਮਰਜੀਤ …
Read More »Daily Archives: June 28, 2020
ਏ.ਡੀ.ਸੀ ਫਿਰੋਜ਼ਪੁਰ ਨੇ ਕੋਰੋਨਾ ਵਾਇਰਸ ਵਿਰੁੱਧ ਜਿੱਤੀ ਲੜਾਈ, ਰਿਪੋਰਟ ਆਈ ਨੈਗੇਟਿਵ
ਰਿਪੋਰਟ ਪੋਜ਼ਿਟਿਵ ਆਉਣ ਤੋਂ ਬਾਅਦ ਹੋਮ ਆਈਸੋਲੇਸ਼ਨ ਸਨ ਰਵਿੰਦਰਪਾਲ ਸਿੰਘ ਸੰਧੂ ਫਿਰੋਜ਼ਪੁਰ, 28 ਜੂਨ (ਪੰਜਾਬ ਪੋਸਟ ਬਿਊਰੋ) – ਫਿਰੋਜ਼ਪੁਰ ਏ.ਡੀ.ਸੀ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਨੇ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਜਿੱਤ ਲਈ ਹੈ।ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।ਕੁੱਝ ਦਿਨ ਪਹਿਲਾਂ, ਏ.ਡੀ.ਸੀ (ਵਿਕਾਸ) ਦੀ ਕੋਰੋਨਾ ਟੈਸਟ ਰਿਪੋਰਟ ਪੋਜਿਟਿਵ ਆਈ ਸੀ, ਜਿਸ ਤੋਂ ਬਾਅਦ …
Read More »ਪਿੰਡ ਮਰਦਾਂਹੇੜੀ ਦਾ ਲਾਂਸ ਨਾਇਕ ਸਲੀਮ ਖ਼ਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ
ਮੁੱਖ ਮੰਤਰੀ ਦੀ ਤਰਫੋ ਕੈਬਨਿਟ ਮੰਤਰੀ ਧਰਮਸੋਤ ਨੇ ਸ਼ਹੀਦ ਸਲੀਮ ਖ਼ਾਨ ਨੂੰ ਭੇਟ ਕੀਤੀ ਸ਼ਰਧਾਂਜਲੀ ਪਟਿਆਲਾ, 27 ਜੂਨ (ਪੰਜਾਬ ਪੋਸਟ ਬਿਊਰੋ) – ਪਟਿਆਲਾ-ਬਲਬੇੜਾ ਰੋਡ `ਤੇ ਸਥਿਤ ਪਿੰਡ ਮਰਦਾਂਹੇੜੀ ਦਾ ਵਸਨੀਕ ਅਤੇ ਭਾਰਤੀ ਫ਼ੌਜ ਦੀ 58 ਇੰਜੀਨੀਅਰ ਰੈਜੀਮੈਂਟ ਦਾ ਲਾਂਸ ਨਾਇਕ ਸਲੀਮ ਖ਼ਾਨ (24 ਸਾਲ) ਭਾਰਤ-ਚੀਨ ਸਰਹੱਦ ਨੇੜੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀ ਗਿਆ ਹੈ।ਸਲੀਮ ਖ਼ਾਨ …
Read More »ਕਰਫਿਊ ਲਗਾ ਕੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਤ੍ਰਿਪਤ ਬਾਜਵਾ
ਪੰਜਾਬ ਸਰਕਾਰ ਦੇ ਯਤਨਾ ਸਦਕਾ ਸੂਬੇ ਵਿੱਚ ਕੋਰੋਨਾ ਕਾਬੂ ਹੇਠ ਬਟਾਲਾ, 28 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਕੋਵਿਡ-19 ਖਿਲਾਫ ਲੜਾਈ ਪੂਰੇ ਯੋਜਨਾਬੱਧ ਢੰਗ ਨਾਲ ਲੜੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਸੂਬੇ ਵਿ ਚ ਕੋੋਰੋਨਾ ਵਾਇਰਸ ਦੀ ਬਿਮਾਰੀ ਕਾਬੂ ਹੇਠ ਹੈ।ਸੂਬੇ ਦੇ ਪੇਂਡੂ ਵਿਕਾਸ ਤੇ …
Read More »ਜਨਮ ਦਿਨ ਮੁਬਾਰਕ – ਮੋਹਿਤ ਮਿੱਤਲ
ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਬਹਾਦਰਪੁਰ ਜਿਲ੍ਹਾ ਸੰਗਰੂਰ ਵਾਸੀ ਗੋਰਾ ਲਾਲ ਮਿੱਤਲ ਤੇ ਕਿਰਨਾ ਮਿੱਤਲ ਵਲੋਂ ਹੋਣਹਾਰ ਬੇਟੇ ਮੋਹਿਤ ਮਿੱਤਲ 9ਵੇਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media