ਲੌਂਗੋਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਕਿਰਤੀ ਕਿਸਾਨ ਯੂਨੀਅਨ ਇਕਾਈ ਪਿੰਡੀ ਸਤੀਪੁਰਾ ਵਲੋਂ ਇਥੋਂ ਲੰਘਦੀ ਬਹਾਦਰ ਸਿੰਘ ਵਾਲਾ ਡਰੇਨ ਦੀ ਸਫਾਈ ਨਾ ਹੋਣ ਦੇ ਰੋਸ ਵਜੋਂ ਡਰੇਨੇਜ਼ ਵਿਭਾਗ ਅਤੇ ਜੰਗਲਾਤ ਮਹਿਕਮੇ ਖਿਲਾਫ਼ ਨਾਅਰੇਬਾਜੀ ਕਰਦਿਆਂ ਰੋਸ ਪ੍ਰਦਰਸ਼ਨ ਕਰਕੇ ਫੌਰੀ ਡਰੇਨ ਦੀ ਸਫਾਈ ਕਰਵਾਉਣ ਦੀ ਮੰਗ ਕੀਤੀ ਗਈ।ਯੂਨੀਅਨ ਦੇ ਇਕਾਈ ਪ੍ਰਧਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਡਰੇਨ ਵਿੱਚ …
Read More »Monthly Archives: June 2020
ਕੋਵਿਡ-19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਇਕ ਮਹੱਤਵਪੂਰਨ ਕਾਰਜ਼-ਸਿਵਲ ਸਰਜਨ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ -19 ਦੇ ਵੱਧ ਰਹੇ ਖ਼ਤਰੇ ਨੂੰ ਵੇਖਦਿਆਂ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕਿਹਾ ਕਿ ਕੋਵਿਡ -19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਏ ਰੱਖਣਾ ਬਹੁਤ ਲਾਜ਼ਮੀ ਹੈ।ਉਨ੍ਹਾਂ ਸ਼ਹਿਰੀ ਖੇਤਰਾਂ ਦੀਆਂ ਜਨਤਕ ਥਾਵਾਂ, ਬਾਜ਼ਾਰਾਂ ਅਤੇ ਸਬਜ਼ੀ ਮੰਡੀਆਂ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ …
Read More »ਪੁਲਿਸ ਨੇ ਕੋਵਿਡ ਤੋਂ ਬਚਣ ਸੁਨੇਹਾ ਦੇਣ ਲਈ ਖੜਕਾਏ ਲੋਕਾਂ ਦੇ ਦਰਵਾਜ਼ੇ
ਕਮਿਸ਼ਨਰ ਪੁਲਿਸ ਨੇ ਮਿਸ਼ਨ ਫ਼ਤਿਹ ਦੇ ਬੈਜ ਲਗਾਏ ਅਤੇ ਪੋਸਟਰਾਂ ਦੀ ਕੀਤੀ ਵੰਡ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ -ਸੁਖਬੀਰ ਸਿੰਘ) – ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਨੂੰ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਤੋਂ ਮੁਕਤ ਕਰਨ ਲਈ ਆਰੰਭੀ ਗਈ ਮੁਹਿੰਮ ਤਹਿਤ ਅੱਜ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਅਧਿਕਾਰੀਆਂ, ਜਵਾਨਾਂ ਅਤੇ ਵਲੰਟੀਅਰਾਂ ਨੂੰ ਪੁਲਿਸ ਨਾਕਿਆਂ ’ਤੇ ਡਿਊਟੀ ਦੇਣ ਦੇ ਨਾਲ-ਨਾਲ ਘਰ-ਘਰ …
Read More »ਰੌਇਲ ਕਾਲਜ ਬੋੜਾਵਾਲ ਦੇ ਵਲੰਟੀਅਰਾਂ ਦਾ ਕੀਤਾ ਸਨਮਾਨ
ਭੀਖੀ, 21 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਰਕਾਰ ਵਲੋਂ ਕੋਵਿਡ-19 ਨੂੰ ਹਰਾਉਣ ਲਈ ‘ਮਿਸ਼ਨ ਫ਼ਤਹਿ’ ਤਹਿਤ ਐਸ.ਡੀ.ਐਮ ਮਾਨਸਾ ਸਰਬਜੀਤ ਕੌਰ ਨੇ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਯੁਵਕ ਸੇਵਾਵਾਂ ਵਿਭਾਗ ਅਧੀਨ ਆਉਂਦੇ ਕਲੱਬਾਂ ਤੇ ਕੋਮੀ ਸੇਵਾ ਯੋਜਨਾ ਯੂਨਿਟ ਵਲੰਟੀਅਰਾਂ ਨੂੰ ਮਿਸਨ ਫ਼ਤਹਿ ਦਾ ਬੈਜ਼ ਲਗਾ ਕੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਪ੍ਰੋਗਰਾਮ ਦੌਰਾਨ ਰੌਇਲ ਕਾਲਜ ਬੋੜਾਵਾਲ ਦੇ …
Read More »ਨਿੱਜੀ ਹਸਪਤਾਲਾਂ ਵਿਚ ਕੋਵਿਡ-19 ਦੇ ਇਲਾਜ ਲਈ ਰੇਟ ਹੋਣਗੇ ਤੈਅ – ਸੋਨੀ
ਜਲੰਧਰ, ਮੁਹਾਲੀ ਤੇ ਲੁਧਿਆਣਾ ਵਿਚ ਬਣਨਗੀਆਂ 4 ਨਵੀਆਂ ਲੈਬਾਰਟਰੀਆਂ, ਸ਼ਨਿਚਰਵਾਰ ਤੇ ਐਤਵਾਰ ਦਾ ਲਾਕ ਡਾਊਨ ਜਾਰੀ ਰਹੇਗਾ ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕੋਵਿਡ-19 ਦੇ ਮਰੀਜਾਂ ਦੇ ਸਹੂਲਤ ਲਈ ਨਿੱਜੀ ਹਸਪਤਾਲਾਂ ਦੇ ਰੇਟ ਤੈਅ ਕਰਨ ਜਾ ਰਹੀ ਹੈ, ਤਾਂ ਕਿ ਕੋਈ ਵੀ ਹਸਪਤਾਲ …
Read More »ਢਾਬੇ ‘ਤੇ ਬਿਠਾ ਕੇ ਖਾਣਾ ਖਵਾਉਣ ਸਬੰਧੀ ਮਾਲਕ ਖਿਲਾਫ ਕੇਸ
ਥਾਣਾ ਬਡਾਲੀ ਆਲਾ ਸਿੰਘ ਪੁਲੀਸ ਨੇ ਪੰਜਾਬੀ ਰਸੋਈ ਦੇ ਮਾਲਕ ਨੂੰ ਕੀਤਾ ਗ੍ਰਿਫਤਾਰ ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ, 20 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਢਾਬੇ/ਰੈਸਟੋਰੈਂਟ ਆਦਿ ਵਿਖੇ ਬਿਠਾ ਕੇ ਖਾਣਾ ਖਵਾਉਣ ਦੀ ਥਾਂ ਕੇਵਲ ਟੇਕਅਵੇਅ ਦੀ ਛੋਟ ਦਿੱਤੀ ਗਈ ਹੈ ਤੇ ਇਨ੍ਹਾਂ ਥਾਵਾਂ ਉਤੇ ਮੌਜੂਦ ਲੋਕਾਂ ਵੱਲੋਂ ਮਾਸਕ ਪਾ ਕੇ ਰੱਖਣ ਤੇ ਸਮਾਜਕ ਵਿੱਥ ਕਾਇਮ …
Read More »ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਨਾਲ ਕੀਤੀ ਮੁਲਾਕਾਤ
ਬਠਿੰਡਾ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਵਿਚ ਵੱਖ ਵੱਖ ਥਾਂਵਾਂ ਤੇ ਲੋਕਾਂ ਨਾਲ ਮਿਲ ਕੇ ਉਨਾਂ ਦੀ ਮੁਸਕਿਲਾਂ ਸੁਣੀਆਂ। ਇਸ ਦੌਰਾਨ ਉਨਾਂ ਨੇ ਸਬੰਧਤ ਵਾਰਡਾਂ ਦੇ ਵਿਕਾਸ ਸਬੰਧੀ ਵੀ ਸਥਾਨਕ ਲੋਕਾਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਤਾਂ ਜੋ ਵਿਕਾਸ ਕਾਰਜ ਲੋਕ ਇੱਛਾਵਾਂ ਅਨੁਸਾਰ ਹੋ ਸਕਨ। ਬਠਿੰਡਾ ਸ਼ਹਿਰ …
Read More »ਪਟਿਆਲਾ ਜ਼ਿਲ੍ਹੇ ਵਿੱਚ ਇੱਕ ਕੋਵਿਡ ਪੌਜਟਿਵ ਕੇਸਾਂ ਦੀ ਹੋਈ ਪੁਸ਼ਟੀ
6 ਪੌਜਟਿਵ ਕੇਸ ਆਉਣ ’ਤੇ ਸਿੱਧੂ ਕਲੋਨੀ ਵਿਚ ਬਣਾਇਆ ਮਾਈਕਰੋ ਕੰਟੈਨਮੈਂਟ ਜ਼ੋਨ ਪਟਿਆਲਾ 20 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1371 ਸੈਂਪਲਾਂ ਵਿਚੋਂ 678 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ਵਿਚੋਂ ਸਾਰੇ ਹੀ ਕੋਵਿਡ ਨੈਗੇਟਿਵ ਪਾਏ ਗਏ ਹਨ ਬਾਕੀ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਡਾ.ਮਲਹੋਤਰਾ ਨੇ ਦੱਸਿਆ ਕਿ ਪਟਿਆਲਾ ਦੇ ਅਰਬਨ ਅਸਟੇਟ ਫੇਜ ਦੋ ਦਾ ਰਹਿਣ ਵਾਲਾ …
Read More »ਮੁੱਖ ਮੰਤਰੀ ਨੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਵੀਡੀਓ ਕਾਲ ਕਰਕੇ ਕੀਤਾ ਦੁੱਖ ਸਾਂਝਾ
ਕਿਹਾ ਸ਼ਹੀਦ ਮਨਦੀਪ ਸਿੰਘ ਦੀ ਸ਼ਹਾਦਤ ‘ਤੇ ਪੂਰੇ ਦੇਸ਼ ਨੂੰ ਮਾਣ ਸੀਲ/ਪਟਿਆਲਾ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ ‘ਤੇ ਸਥਿਤ ਗਲਵਾਨ ਘਾਟੀ ‘ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਅੱਜ ਸ਼ਾਮ ਫੋਨ ‘ਤੇ ਵੀਡੀਓ ਕਾਲ ਰਾਹੀਂ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ …
Read More »PIB’S DAILY BULLETIN ON COVID-19 of June 20
PIB’S DAILY BULLETIN ON COVID-19 Posted On: 20 JUN 2020 7:00PM by PIB Delhi New Delhi, June 20 (Punjab Post Bureau) – (Contains Press releases concerning Covid-19, issued in last 24 hours, inputs from PIB Field Offices and Factchecks undertaken by PIB)
Read More »
Punjab Post Daily Online Newspaper & Print Media