ਲੌਂਗੋਵਾਲ, 12 ਜੂਨ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਸੰਗਰੂਰ ਡਾ: ਸੰਦੀਪ ਗਰਗ, ਡੀ.ਐਸ.ਪੀ (ਟ੍ਰੈਫਿਕ) ਇੰਦੂਬਾਲਾ ਅਤੇ ਜਿ਼ਲ੍ਹਾ ਟਰੈਫਿਕ ਇੰਚਾਰਜ਼ ਤੇਜਿੰਦਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਟ੍ਰੈਫਿਕ ਇੰਚਾਰਜ ਸਬ-ਇੰਸਪੈਕਟਰ ਕੇਸਰ ਸਿੰਘ ਬੁਗਰਾਂ ਨੇ ਅੱਜ ਥਾਣਾ ਅਮਰਗੜ੍ਹ ਦੇ ਬਾਹਰ ਸਪੈਸ਼ਲ ਨਾਕਾਬੰਦੀ ਕਰਕੇ ਬਿਨਾ ਮਾਸਕ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਅਤੇ ਰਾਹਗੀਰਾਂ ਦੇ …
Read More »Monthly Archives: June 2020
ਡਾਇਰੈਕਟਰ ਬਣਨ ’ਤੇ ਦਾਣਾ ਮੰਡੀ ਪਹੁੰਚੇ ਰਾਕੇਸ਼ ਕੁਮਾਰ ਖੱਤਰੀ ਦਾ ਸਨਮਾਨ
ਜੰਡਿਆਲਾ ਗੁਰੂ, 12 ਜੂਨ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਮਾਰਕੀਟ ਕਮੇਟੀ ਗਹਿਰੀ ਦੇ ਡਾਇਰੈਕਟਰ ਬਣਨ ਤੋਂ ਬਾਅਦ ਪਹਿਲੀ ਵਾਰ ਦਾਣਾ ਮੰਡੀ ਗਹਿਰੀ ਮੰਡੀ ਜੰਡਿਆਲਾ ਗੁਰੂ ਮੰਗਤ ਰਾਮ ਦੀ ਦੁਕਾਨ ‘ਤੇ ਪਹੁੰਚਣ ‘ਤੇ ਉਨ੍ਹਾਂ ਵੱਲੋਂ ਰਾਕੇਸ਼ ਕੁਮਾਰ ਖੱਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।ਆੜ੍ਹਤੀਆ ਐਸੋਸੀਏਸਨ ਦੇ ਪ੍ਰਧਾਨ ਮਨਜਿੰਦਰ ਸਰਜਾ ਅਤੇ ਕਮੇਟੀ ਮੈਂਬਰ ਅਮਿਤ ਅਰੋੜਾ ਵੱਲੋਂ ਖੱਤਰੀ ਨੂੰ ਸਨਮਾਨਿਤ ਕੀਤਾ ਗਿਆ।ਖੱਤਰੀ ਨੇ …
Read More »ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਡੀ.ਸੀ
ਕਪੂਰਥਲਾ, 12 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲ੍ਹੇ ਵਿਚ ਆਗਾਮੀ ਬਰਸਾਤਾਂ ਦੇ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸਾਰੇ ਹੜ੍ਹ ਰੋਕੂ ਪ੍ਰਬੰਧ ਬਰਸਾਤਾਂ ਤੋਂ ਪਹਿਲਾਂ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੜ੍ਹ ਰੋਕੂ …
Read More »ਪੈਨਸ਼ਨ ਤੇ ਮੋਟੀਆਂ ਤਨਖਾਹਾਂ ‘ਚ ਕਟੌਤੀ ਨਾ ਕਰਨ ‘ਤੇ ਸਿਆਸੀ ਨੇਤਾ ਇਕਜੁੱਟ – ਕਮਾਂਡੈਂਟ ਰਸ਼ਪਾਲ ਸਿੰਘ
ਸਮਰਾਲਾ, 12 ਜੂਨ (ਪੰਜਾਬ ਪੋਸਟ -ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਫਰੰਟ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੋਈ।ਜਿਸ ਵਿੱਚ ਸਮਰਾਲਾ ਤੋਂ ਇਲਾਵਾ ਮਾਛੀਵਾੜਾ ਅਤੇ ਖਮਾਣੋਂ ਇਕਾਈਆਂ ਦੇ ਮੈਂਬਰ ਵੀ ਸ਼ਾਮਲ ਹੋਏ।ਸਭ ਤੋਂ ਪਹਿਲਾਂ ਸਾਹਿਤ ਦੇ ਖੇਤਰ ਵਿੱਚ ਵੱਡਾ ਨਾਮਨਾ ਖੱਟਣ ਵਾਲੀ ਉੱਘੀ ਸਖਸ਼ੀਅਤ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਮੌਤ ‘ਤੇ ਗਹਿਰੇ ਦੁੱਖ …
Read More »ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮ ਦੇ ਕੋਰੋਨਾ ਪਾਜ਼ਟਿਵ ਸਬੰਧੀ ਖ਼ਬਰ ਦਾ ਕੀਤਾ ਖੰਡਨ
ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਮੁਲਾਜ਼ਮ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀਆਂ ਕੁੱਝ ਅਖ਼ਬਾਰਾਂ ਵਿਚ ਛਪੀ ਖਬਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਖੰਡਨ ਕੀਤਾ ਗਿਆ ਹੈ।ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਮੁਲਾਜ਼ਮ ਕੋਰੋਨਾ ਪੀੜਤ ਨਹੀਂ ਹੈ। ਉਨ੍ਹਾਂ ਕਿਹਾ ਕਿ …
Read More »ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ ਵਿਖੇ ਇਤਿਹਾਸਕ ਅੱਠ ਨੁੱਕਰਾ ਖੂਹ ਸੰਗਤ ਅਰਪਣ
ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਪਾਸੋਂ ਕਰਵਾਈ ਗਈ ਹੈ ਮੁਰੰਮਤ ਦੀ ਕਾਰ ਸੇਵਾ ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਓਠੀਆਂ (ਬਟਾਲਾ) ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਇਤਿਹਾਸਕ ਅੱਠ ਨੁਕਰਾਂ ਵਾਲਾ ਖੂਹ ਮੁਰੰਮਤ ਕਰਨ ਮਗਰੋਂ ਅੱਜ ਸੰਗਤ ਅਰਪਣ ਕੀਤਾ ਗਿਆ। ਦੱਸਣਯੋਗ ਹੈ ਕਿ ਇਹ ਖੂਹ …
Read More »ਅਮਰੀਕੀ ਫ਼ੌਜ ਵਿਚ ਚੁਣੇ ਜਾਣ ’ਤੇ ਅਨਮੋਲ ਕੌਰ ਨਾਰੰਗ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕੀ ਫ਼ੌਜ ਵਿੱਚ ਪਹਿਲੀ ਸਿੱਖ ਔਰਤ ਵਜੋਂ ਸ਼ਾਮਿਲ ਹੋਣ ’ਤੇ ਅਨਮੋਲ ਕੌਰ ਨੂੰ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਅਨਮੋਲ ਕੌਰ ਨਾਰੰਗ ਨੇ ਵੈਸਟ ਪੁਆਇੰਟ ਆਰਮੀ ਅਕੈਡਮੀ ਯੂ.ਐਸ.ਏ ਤੋਂ ਗ੍ਰੈਜੂਏਸ਼ਨ ਕਰਕੇ ਅਮਰੀਕੀ ਫ਼ੌਜ ਵਿੱਚ …
Read More »ਦੇਸ਼ ਦੀਆਂ ਯੂਨੀਵਰਸਿਟੀਆਂ ‘ਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲਿਆ 51ਵਾਂ ਸਥਾਨ
ਅੰਮ੍ਰਿਤਸਰ, 12 ਜਨ (ਪੰਜਾਬ ਪੋਸਟ – ਖੁਰਮਣੀਆਂ) – ਕੇਂਦਰੀ ਮਨੁੱਖੀ ਸਰੋਤ ਤੇ ਵਿਕਾਸ ਮੰਤਰੀ ਸ੍ਰੀ ਰਮੇਸ਼ ਪ੍ਰੋਖਿਆਲ ਨਿਸ਼ੰਕ ਵੱਲੋਂ ਅੱਜ ਨਵੀਂ ਦਿੱਲੀ ਤੋਂ ਜਾਰੀ ਕੀਤੀ ਗਈ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ (ਐਨ.ਆਈ.ਆਰ.ਐਫ)-2020 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਭਰ ਦੀਆਂ ਕੇਂਦਰੀ, ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਚੋਂ 51 ਸਥਾਨ ਪ੍ਰਾਪਤ ਹੋਇਆ ਹੈ ਜੋ ਪਿਛਲੇ ਸਾਲ 59ਵਾਂ ਸੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ …
Read More »Gndu improves NIRF ranking for the Third Consecutive Year
Amritsar June 12 (Punjab post Bureau) – It is matter of pride that once again Guru Nanak Dev University has improved its ranking in the National Institute Ranking Frame (NIRF) – 2020 Rankings which were released by Hon’ble Minister of Human Resource Development Shri Ramesh Pokhriyal ‘Nishank’ today. As per new ranking, Guru Nanak Dev University has been ranked 51st among …
Read More »ਗੁਰੂਕੁਲ ਸਕੂਲ ਨੇ ਐਸ.ਡੀ.ਐਮ ਧੂਰੀ ਨੂੰ ਸੌਂਪੇ 500 ਮਾਸਕ
ਧੂਰੀ, 12 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਸਕੂਲ ਧੂਰੀ ਦੀ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ ਬਖਸ਼ੀ ਦੀ ਅਗਵਾਈ ‘ਚ ਸਕੂਲ ਵੱਲੋਂ ਤਿਆਰ ਕਰਵਾਏ ਗਏ 500 ਮਾਸਕ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਨੂੰ ਭੇਂਟ ਕੀਤੇ ਗਏ। ਇਸ ਮੌਕੇ ਸ਼ਿਵ ਭੋਲਾ ਸੇਵਾ ਸੰਮਤੀ ਸੰਮਤੀ ਧੂਰੀ ਦੇ ਚੇਅਰਮੈਨ ਜਨਕ ਰਾਜ ਮੀਮਸਾ, ਪ੍ਰਧਾਨ …
Read More »
Punjab Post Daily Online Newspaper & Print Media