ਭਾਰਤ ਦੀਆਂ 10 ਸਟੇਟ ਪਬਲਿਕ ਯੂਨੀਵਰਸਿਟੀਆਂ `ਚ ਵੀ ਸ਼ੁਮਾਰ ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਕੌਮੀ ਪੱਧਰ `ਤੇ ਪਛਾਣ ਬਣਾਉਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹੁਣ ਕੌਮਾਂਤਰੀ ਪੱਧਰ `ਤੇ ਵੱਡਾ ਮਾਣ ਹਾਸਲ ਹੋਇਆ।ਜਿਸ ਵਿਚ ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਜਿਥੇ ਦੇਸ਼ ਦੀਆਂ 10 ਸਟੇਟ ਪਬਲਿਕ ਯੂਨੀਵਰਸਿਟੀਆਂ ਵਿਚ ਸ਼ੁਮਾਰ ਕੀਤਾ ਉਥੇ ਵਿਸ਼ਵ …
Read More »Monthly Archives: June 2020
Guru Nanak Dev University amongst top 10 State Public Universities of India
IIM Ahmedabad tops the list Amritsar, June 10 (Punjab Post Bureau) – After having made its mark on the national arena Guru Nanak Dev University has been given its due pride of place by an international assessment agency of “Centre for World University Ranking (CWUR)”- a leading evaluation agency in the world of higher education, which has been engaged in grading the …
Read More »ਪਿੰਡ ਚੱਠਾ ਨੱਨਹੇੜਾ ਵਿਖੇ ਮੰਦਰ ਦੇ ਪੁਜਾਰੀ ਦੀ ਚੰਗੀ ਪਹਿਲ
ਪਿੰਡ ਦੇ ਗਰੀਬ ਤੇ ਬੇਸਹਾਰਾ ਲੋਕਾਂ ਨੂੰ ਮਹੀਨਾਞਾਰ ਪੈਨਸ਼ਨ ਦੇਣ ਦਾ ਐਲਾਨ ਲੋਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਚੱਠਾ ਨੱਨਹੇੜਾ ਮੰਦਰ ਦੇ ਮੁੱਖ ਪੁਜਾਰੀ ਗੁਰਦੀਪ ਸ਼ਰਮਾ ਨੇ ਇਕ ਨਵੇਕਲੀ ਪਹਿਲ ਕਰਦਿਆਂ ਪਿੰਡ ਦੇ ਗਰੀਬ ਤੇ ਬੇਸਹਾਰਾ ਲੋਕਾਂ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ।ਉਨਾਂ ਪੱਤਰਕਾਰਾਂ ਨੂੰ ਦਸਿਆ ਕਿ ਅੱਜ ਦੇ …
Read More »ਦਿਲਸ਼ਾਦ ਜਮਾਲਪੁਰੀ ਬਣੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਮਾਲੇਰਕੋਟਲਾ ਇਕਾਈ ਦੇ ਪ੍ਰਧਾਨ
ਸੰਗੀਤ ਜਗਤ ਨਾਲ ਜੁੜੀਆਂ ਅਨੇਕਾਂ ਹਸਤੀਆਂ ਨੇ ਦਿੱਤੀ ਮੁਬਾਰਕਬਾਦ ਲੋਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੂਰੀ ਦੁਨੀਆਂ ਵਿੱਚ ਫੈਲ ਰਹੀ ਕਰੋਨਾ ਵਾਇਰਸ ਦੀ ਬਿਮਾਰੀ ਦੌਰਾਨ ਸੰਗੀਤ ਜਗਤ ਨਾਲ ਜੁੜੇ ਗਾਇਕ, ਸਜ਼ਿੰਦੇ, ਸਾਊਂਡ ਡੀ.ਜੇ ਅਤੇ ਗੀਤਕਾਰ ਆਦਿ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ।ਅਜਿਹੇ ਹਾਲਾਤਾਂ ‘ਚ ਪ੍ਰਸਿੱਧ ਗਾਇਕ ਤੇ ਗੀਤਕਾਰ ਪੰਜਾਬ ਹਾਕਮ ਬਖ਼ਤੜੀਵਾਲਾ ਵਲੋਂ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ …
Read More »ਬਿਜਲੀ ਕਰਮਚਾਰੀਆਂ ਨੇ ਪਾਵਰਕਾਮ ਮੈਨੇਜਮੈਂਟ ਦੀ ਫੂਕੀ ਅਰਥੀ
ਲੋਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਾਵਰਕੌਮ ਦੀ ਸਬ ਡਵੀਜ਼ਨ ਲੌਂਗੋਵਾਲ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਜੋਨ ਸਕੱਤਰ ਬਲਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਫੂਕੀ ਗਈ। ਆਪਣੇ ਭਾਸ਼ਣ ਦੌਰਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਬਿਜਲੀ ਬਿਲ 2020 ਲਿਆ ਰਹੀ ਹੈ ਜੋ ਕਿ ਲੋਕ …
Read More »ਗਾਇਕ ਲਾਭ ਹੀਰਾ ਨਵੇਂ ਸਿੰਗਲ ਟਰੈਕ ‘ਬੰਦੇ ਦੋਗਲੇ’ ਨਾਲ ਜਲਦ ਹੋਣਗੇ ਸਰੋਤਿਆਂ ਦੇ ਰੂਬਰੂ – ਅਸ਼ੋਕ ਮਸਤੀ
ਲਹਿਰਾਗਾਗਾ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧੀ ਪ੍ਰਾਪਤ ਲੋਕ ਤੱਥ ਗਾਇਕੀ ਵਿੱਚ ਨਾਮਨਾ ਖੱਟਣ ਵਾਲੇ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਦੇ ਨਵੇਂ ਗੀਤ ‘ਬੰਦੇ ਦੋਗਲੇ’ ਦੀ ਸਰੋਤਿਆਂ ਵਲੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।ਗਾਇਕ ਲਾਭ ਹੀਰਾ ਦੇ ਗੀਤਾਂ ਨੂੰ ਰੱਜ਼ ਕੇ ਪਿਆਰ ਕਰਨ ਵਾਲੇ ਸਰੋਤਿਆਂ ਦੀ ਗਿਣਤੀ ਦੇਸ਼ ਵਿਦੇਸ਼ਾਂ ਵਿੱਚ ਲੱਖਾਂ ਕਰੋੜਾਂ ਵਿੱਚ …
Read More »ਘਰਾਂ ਦੀਆਂ ਦੀਵਾਰਾਂ ਤੇ ਗੇਟਾਂ ਨੂੰ ਕੀਤਾ ਸੈਨੇਟਾਈਜ਼
ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਸੰਧੂ) – ਕੋਵਿਡ-19/ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਲੈ ਕੇ ਨਗਰ ਨਿਗਮ ਵੱਲੋਂ ਆਪਣੇ ਅਧਿਕਾਰਤ ਖੇਤਰ ਵਿੱਚ ਆਉਂਦੀਆਂ ਵਾਰਡਾਂ ਵਿੱਚ ਗਲੀਆਂ ਮਹੱਲਿਆਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ।ਵਾਰਡ ਨੂੰ 81 ਦੀ ਕੌਂਸਲਰ ਸੁਨੀਤਾ ਸ਼ਰਮਾ ਤੇ ਸੀਨੀਅਰ ਕਾਂਗਰਸੀ ਆਗੂ ਸਤੀਸ਼ ਕੁਮਾਰ ਬੱਲੂ ਦੀਆਂ ਕੋਸ਼ਿਸ਼ਾਂ ਸਦਕਾ ਨਗਰ ਨਿਗਮ ਕਰਮਚਾਰੀਆਂ ਦੇ ਵੱਲੋਂ ਅੱਜ …
Read More »ਕੋਵਿਡ-19 ਦੇ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
ਤਰਨ ਤਾਰਨ, 10 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ …
Read More »ਬਟਾਲਾ ਦੇ ਸ਼ੁਕਰਪੁਰਾ ਤੇ ਸੁੰਦਰ ਨਗਰ ਦਾ ਖੇਤਰ ਕੰਟੋਨਮੈਂਟ ਜ਼ੋਨ ਐਲਾਨਿਆ – ਕਰਫਿਊ ਲੱਗਾ
ਗੁਰਦਾਸਪੁਰ, 10 ਜੂਨ (ਪੰਜਾਬ ਪੋਸਟ ਬਿਊਰੋ) – ਜਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਸ਼ੁਕਰਪੁਰਾ ਤੇ ਸੁੰਦਰ ਨਗਰ, ਬਟਾਲਾ ਦੇ ਖੇਤਰ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਨੂੰ ਰੱਖਦਿਆਂ ਇਨਾਂ ਖੇਤਰਾਂ ਨੂੰ ਕੰਟੋਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ, ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਲਾਕਡਾਊਨ ਦੋਰਾਨ ਇਥੇ ਦਿੱਤੀਆਂ ਸਾਰੀਆਂ ਛੋਟਾਂ ਵਾਪਸ ਲੈਣ ਦੇ ਹੁਕਮ ਦਿੱੱਤੇ ਗਏ ਹਨ। …
Read More »ਜਿਲ੍ਹੇ ਦੇ 2 ਹੋਰ ਮਰੀਜ਼ਾਂ ਨੇ ਕੋਰੋਨਾ ’ਤੇ ਪਾਈ ਫ਼ਤਿਹ- ਕੱਲ੍ਹ ਇੱਕ ਮਰੀਜ਼ ਹੋਇਆ ਸੀ ਸਿਹਤਯਾਬ
ਬੰਗਾ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਰਾਜ ਨੂੰ ਕੋਰੋਨਾ ਤੋਂ ਮੁਕਤ ਕਰਨ ਲਈ ਆਰੰਭੇ ਯਤਨਾਂ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਦੋ ਹੋਰ ਮਰੀਜ਼ਾਂ ਨੇ ਕੋਰੋਨਾ ਮਹਾਂਮਾਰੀ ’ਤੇ ਫ਼ਤਿਹ ਪਾਉਣ ’ਚ ਸਫ਼ਲਤਾ ਹਾਸਲ ਕੀਤੀ। ਐਸ.ਐਮ.ਓ ਬੰਗਾ ਕਵਿਤਾ ਭਾਟੀਆ ਨੇ ਦੱਸਿਆ ਕਿ ਕਲ੍ਹ ਵੀ ਇੱਕ ਮਰੀਜ਼ …
Read More »
Punjab Post Daily Online Newspaper & Print Media