Tuesday, November 24, 2026

Monthly Archives: June 2020

ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਕੀਤਾ ਧੰਨਵਾਦ

ਜੰਡਿਆਲਾ ਗੁਰੂ, 8 ਜੂਨ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸੁਖਦੇਵ ਸਿੰਘ ਜੰਡ ਨੂੰ ਡਾਇਰੈਕਟਰ ਜਿਲਾ ਮੰਡੀ ਬੋਰਡ ਅਤੇ ਸੁਰਜੀਤ ਸਿੰਘ ਮੱਖਣਵਿੰਡੀ ਨੂੰ ਉਪ ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਨਿੱਯੁਕਤ ਕਰਨ ‘ਤੇ ਸਰਪੰਚ ਰਣਜੀਤ ਸਿੰਘ ਰਾਣਾ ਜੰਡ, ਸਰਪੰਚ ਸੁਖਵਿੰਦਰ ਸਿੰਘ ਨਵਾਂ ਕੋਟ, ਡਾ. ਬਲਬੀਰ ਸਿੰਘ ਜੰਡ, ਬਿੰਦ ਫਤੇਹਪੁਰ, ਸੁਖਰਾਜ ਤਰਸਿੱਕਾ, ਸ਼ਿਵ ਤਰਸਿੱਕਾ ਆਦਿ ਨੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ …

Read More »

ਡਰੀਮ ਸਿਟੀ ਮਾਨਾਂਵਾਲਾ ਵਾਸੀਆਂ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਜੰਡਿਆਲਾ ਗੁਰੂ, 8 ਜੂਨ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਡਰੀਮ ਸਿਟੀ ਮਾਨਾਂਵਾਲਾ ਵਿਖੇ ਡਰੀਮ ਸਿਟੀ ਵਾਸੀਆਂ ਵੱਲੋਂ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਡਾ. ਇੰਦਰਪਾਲ ਸਿੰਘ ਪਸਰੀਚਾ ਨੇ ਕਿਹਾ ਕਿ ਡਰੀਮ ਸਿਟੀ ਵਾਸੀਆਂ ਨੇ ਪ੍ਰਣ ਕੀਤਾ ਹੈ ਕਿ ਕਲੌਨੀ ਨੂੰ ਹਰਿਆ ਭਰਿਆ ਰੱਖਣ ਲਈ ਵੱਧ-ਵੱਧ ਬੂਟੇ ਲਗਾਉਣਗੇ।ਸਮਿੱਤਰ ਸਿੰਘ, ਸੰਜੀਵ ਸ਼ਿੰਗਾਰੀ ਨੇ ਕਿਹਾ ਕਿ ਇਕ ਬੂਟਾ ਪ੍ਰਤੀ ਦਿਨ 230 …

Read More »

ਕਰਨਲ ਸਕੂਲ ਆਫ਼ ਨਰਸਿੰਗ ਦੇ ਨਤੀਜੇ ਰਹੇ 100 ਫੀਸਦ

ਲੋਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰਨਲ ਸਕੂਲ ਆਫ਼ ਨਰਸਿੰਗ ਚੂੜਲ ਕਲਾਂ ਏ.ਐਨ.ਐਮ (ਭਾਗ ਪਹਿਲਾ) ਤੇ (ਭਾਗ ਦੂਜਾ) ਦੇ ਨਤੀਜੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫੀਸਦ ਰਹੇ।ਏ.ਐਨ.ਐਮ ਭਾਗ ਪਹਿਲਾ ਦੀ ਵਿਦਿਆਰਥਣ ਵੀਰਪਾਲ ਕੌਰ ਨੇ 558, ਸੁਮਨ ਰਾਣੀ ਨੇ 549 ਅਤੇ ਕਿਰਨਦੀਪ ਕੌਰ ਨੇ 548 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ …

Read More »

ਫੋਟੋਗ੍ਰਾਫਰ ਐਸੋਸੀਏਸ਼ਨ ਚੀਮਾਂ ਮੰਡੀ ਦੀ ਹੋਈ ਚੋਣ

ਲੋਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਫ਼ੋਟੋਗ੍ਰਾਫਰ ਐਸੋਸੀਏਸ਼ਨ ਪੰਜਾਬ ਇਕਾਈ ਚੀਮਾਂ ਮੰਡੀ ਦੀ ਮੀਟਿੰਗ ਪ੍ਰਧਾਨ ਬਿੱਕਰ ਸਿੰਘ ਧਾਲੀਵਾਲ ਦੀ ਅਗਵਾਈ ‘ਚ ਹੋਈ।ਜਿਸ ਦੌਰਾਨ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਸਿੱਧੂ (ਸਿੱਧੂ ਸਟੂਡੀਓ) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਤੇ ਚੀਮਾਂ ਮੰਡੀ ਇਕਾਈ ਦੀ ਨਵੇ ਸਿਰੇ ਤੋਂ ਚੋਣ ਕਰਨ ਤੇ ਸਹਿਮਤੀ ਪ੍ਰਗਟ ਕੀਤੀ, ਮੀਟਿੰਗ ਦੌਰਾਨ ਸਰਬ ਸੰਮਤੀ …

Read More »

ਮੁੱਖ ਮੰਤਰੀ ਨੂੰ ਮਿਡਲ ਕਲਾਸ ਪਰਿਵਾਰਾਂ ਦੇ ਬਿਜਲੀ ਬਿੱਲ ਮੁਆਫ ਦੀ ਅਪੀਲ

ਲੋਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਨਾਜ਼ੁਕ ਸਮੇਂ ਵਿੱਚ ਕਈ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਕਰ ਰਹੇ ਮਿਡਲ ਕਲਾਸ ਦੇ ਜਰੂਰਤਮੰਦ ਪਰਿਵਾਰਾਂ ਨੂੰ ਜਿਥੇ ਆਪਣੇ ਪਰਿਵਾਰਾਂ ਦਾ ਪੇਟ ਭਰਨਾ ਮੁਸ਼ਕਲ ਜਾਪ ਰਿਹਾ ਹੈ, ਉਥੇ ਹੀ ਬਿਜਲੀ ਦੇ ਪਹਾੜ ਵਰਗੇ ਆਏ ਬਿਜਲੀ ਦੇ ਬਿੱਲਾਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਕੀਤਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ …

Read More »

ਮਿਸ਼ਨ ਫ਼ਤਿਹ` – ਜਿਲ੍ਹਾ ਮੈਜਿਸਟਰੇਟ ਵਲੋਂ ਬਲਾਕ ਤੇ ਸੈਕਟਰ ਪੱਧਰ ‘ਤੇ ਰੈਪਿਡ ਰਿਸਪਾਂਸ ਟੀਮਾਂ ਵਧਾਉਣ ਦੇ ਆਦੇਸ਼

ਲੋਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਵਿੱਚ ਬਾਹਰਲੇ ਰਾਜਾਂ ਅਤੇ ਦੇਸ਼ਾਂ ਵਿਚੋਂ ਸੜਕੀ ਆਵਾਗਜਾਈ ਅਤੇ ਰੇਲਾਂ ਰਾਹੀਂ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਇਕਾਂਤਵਾਸ ਵਿੱਚ ਰੱਖਣ ਅਤੇ ਇਕਾਂਤਵਾਸ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਿਹਤ ਅਧਿਕਾਰੀਆਂ ਨੂੰ ਚੌਕਸੀ ਟੀਮਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਵਿਖੇ …

Read More »

ਭਗਤ ਪੂਰਨ ਸਿੰਘ ਜੀ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੱਸ ਸਟੈਂਡ ਨੇੜੇ ਤਹਿਸੀਪੁਰਾ ਸਥਿਤ ਪਿੰਗਲਵਾੜਾ ਸੰਸਥਾ ਦੀ ਮੁੱਖ ਬਰਾਂਚ ਵਿਖੇ ਭਗਤ  ਪੂਰਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਪਿੰਗਲਵਾੜੇ ਦੇ ਬੱਚਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ।            ਮੁਖਤਾਰ ਸਿੰਘ ਆਨ. ਸਕੱਤਰ ਪਿੰਗਲਵਾੜਾ ਸੋਸਾਇਟੀ ਨੇ ਭਗਤ ਪੂਰਨ …

Read More »

ਸਰਬਤ ਦਾ ਭਲਾ ਟਰੱਸਟ ਨੇ ਸਿਕਲੀਕਰ ਸਿੱਖਾਂ ਦੀ ਫੜ੍ਹੀ ਬਾਂਹ

ਮੱਧ ਪ੍ਰਦੇਸ਼ ‘ਚ ਰਾਸ਼ਨ ਦੇਣ ਦੇ ਨਾਲ ਖਸਤਾ ਹਾਲ ਘਰਾਂ ਦੀ ਕਰਵਾਈ ਮੁਰੰਮਤ ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਕਿਸੇ ਵੀ ਮੁਸੀਬਤ ‘ਚ ਫਸਣ ਜਾਂ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਣ ਵਾਲੇ ਲੋੜਵੰਦ ਲੋਕਾਂ ਦੀ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਸਿਕਲੀਗਰ ਸਿੱਖਾਂ ਦੀ ਬਾਂਹ …

Read More »

ਖ਼ਾਲਸਾ ਪਬਲਿਕ ਸਕੂਲ ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਕਰਵਾ ਰਿਹਾ ਹੈ ਪੜ੍ਹਾਈ – ਪ੍ਰਿੰ. ਗਿੱਲ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਕੋਰੋਨਾ ਵਾਇਰਸ ਦੇ ਵਰਤਮਾਨ ਹਾਲਾਤਾਂ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਜਾਰੀ ਆਦੇਸ਼ਾਂ ਤਹਿਤ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਅਧਿਆਪਕ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਪੜ੍ਹਾਈ ਕਰਵਾਈ ਜਾ ਰਹੀ ਹੈ।             …

Read More »

ਕੈਬਨਿਟ ਮੰਤਰੀ ਸੋਨੀ ਵੱਲੋਂ ਗੋਕੁਲ ਗਊਸ਼ਾਲਾ ਨੂੰ ਤਿੰਨ ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਇਸਕਾਨ ਸੰਸਥਾ ਵੱਲੋਂ ਚਲਾਈ ਜਾ ਰਹੀ ਸ੍ਰੀ ਗੋਕੁਲ ਗਊਸ਼ਾਲਾ ਨੂੰ ਆਪਣੇ ਅਖਿਤਆਰੀ ਕੋਟੇ ਵਿਚੋਂ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਇਸ ਸਮੇਂ ਉਨਾਂ ਕਿਹਾ ਕਿ ਗਊ ਮਾਤਾ ਦੀ ਸੇਵਾ ਕਰ ਰਹੀ ਇਸ ਸੰਸਥਾ ਨੂੰ ਉਹਨਾਂ ਨੇ 5 ਲੱਖ ਰੁਪਏ …

Read More »