ਕੋਰੋਨਾ ਵਾਇਰਸ ਦੀ ਜਾਂਚ ਕਰਨ ਲਈ ਟੈਸਟਾਂ ਦੀ ਗਿਣਤੀ ਵਧਾਈ – ਡਾ. ਭੱਲਾ ਬਟਾਲਾ, 7 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਦੀ ਜੰਗ ਲਗਾਤਾਰ ਜਾਰੀ ਹੈ।ਸਿਹਤ ਵਿਭਾਗ ਵਲੋਂ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਇਸ ਬਿਮਾਰੀ ਨੂੰ ਅੱਗੇ …
Read More »Monthly Archives: June 2020
ਐਸ.ਐਚ.ਓ ਨੇ ਲੋੜਵੰਦਾਂ ਨੂੰ ਵੰਡਿਆ ਸਰਬੱਤ ਦਾ ਭਲਾ ਟਰੱਸਟ ਵੱਲੋਂ ਭੇਜਿਆ ਰਾਸ਼ਨ
ਧੂਰੀ, 7 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਐਸ.ਪੀ ਸਿੰਘ ਓਬਰਾਏ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋੜਵੰਦਾਂ ਦੀ ਮਦਦ ਲਈ ਪੰਜਾਬ ਵਿੱਚ ਜਗਾ੍ਹ-ਜਗਾ੍ ਰਾਸ਼ਨ ਵੰਡਿਆ ਜਾ ਰਿਹਾ ਹੈ। ਇਸੇ ਤਹਿਤ ਧੂਰੀ ਵਿਖੇ ਸੁਖਵਿੰਦਰ ਸਿੰਘ ਵੱਲੋਂ ਲੋੜਵੰਦਾਂ ਲਈ ਭੇਜੇ ਰਾਸ਼ਨ ਦੀਆਂ ਕਿੱਟਾਂ ਐਸ.ਐਚ.ਓ ਸਿਟੀ ਦਰਸ਼ਨ ਸਿੰਘ, ਐਫ.ਸੀ.ਆਈ …
Read More »ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਡੀ.ਸੀ ਦਫਤਰਾਂ ਅੱਗੇ ਧਰਨੇ 8 ਜੂਨ ਨੂੰ
ਵਿਸ਼ਾਲ ਧਰਨਿਆਂ ‘ਚ ਪੂਰੇ ਰੋਹ ਨਾਲ ਕੀਤੀ ਜਾਵੇ ਸ਼ਮੂਲੀਅਤ – ਪੰਨੂ, ਪੰਧੇਰ ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਤੇ ਚੇਤੰਨ ਵਰਗ ਨੂੰ ਪੁਰਜੋਰ ਅਪੀਲ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫੈਸਲ਼ਿਆਂ ਦੇ ਖਿਲਾਫ 8 ਜੂਨ ਨੂੰ ਪੰਜਾਬ ਭਰ ਦੇ ਡੀ.ਸੀ ਦਫਤਰਾਂ ਅੱਗੇ ਦਿੱਤੇ ਜਾ ਰਹੇ ਵਿਸ਼ਾਲ ਧਰਨਿਆਂ ਵਿੱਚ …
Read More »ਚੰਡੀਗੜ੍ਹ ਯੂਨੀਵਰਸਿਟੀ ਵਲੋਂ ਇੰਡਸਟਰੀ ਗਠਜੋੜ ਤਹਿਤ ਪਲੇਸਮੈਂਟ ਦੀ ਗਰੰਟੀ ਨਾਲ ਐਮ.ਬੀ.ਏ ਡਿਗਰੀ ਆਰੰਭ
ਵਿਦਿਆਰਥੀਆਂ ਨੂੰ ਦਾਖ਼ਲੇ ਦੌਰਾਨ ਹੀ ਮਿਲਣਗੇ ਪਲੇਸਮੈਂਟ ਆਫ਼ਰ ਚੰਡੀਗੜ, 6 ਜੂਨ (ਪੰਜਾਬ ਪੋਸਟ ਬਿਊਰੋ) – ਤਕਨੀਕੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਰੋਜ਼ਗਾਰ ਪ੍ਰਾਪਤੀ ਸਬੰਧੀ ਦਰਪੇਸ਼ ਆ ਰਹੀਆਂ ਚਣੌਤੀਆਂ ਦੇ ਚੱਲਦੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਰੋਜ਼ਗਾਰ ਗਰੰਟੀ ਨਾਲ ਐਮ.ਬੀ.ਏ ਡਿਗਰੀ ਕਰਵਾਉਣ ਦੀ ਵਿਲੱਖਣ ਸ਼ੁਰੂਆਤ ਕੀਤੀ ਹੈ।ਵੱਡੇ ਕਾਰਪੋਰੇਟਾਂ ਦੀ ਭਾਈਵਾਲੀ ਨਾਲ ਪਹਿਲੀ ਵਾਰ ਸ਼ੁਰੂ ਕੀਤੀ ਐਮ.ਬੀ.ਏ ਡਿਗਰੀ ਵਿੱਚ ਦਾਖ਼ਲੇ ਦੇ ਸਮੇਂ ਹੀ …
Read More »16 ਸੰਸਥਾਵਾਂ ਦੇ 900 ਤੋਂ ਵੱਧ ਵਲੰਟੀਅਰਾਂ ਨੇ ਲਾਏ 3150 ਤੋਂ ਵੱਧ ਪੌਦੇ
ਕਪੂਰਥਲਾ, 6 ਜੂਨ (ਪੰਜਾਬ ਪੋਸਟ ਬਿਊਰੋ) – ਯੁਵਕ ਸੇਵਾਵਾਂ ਵਿਭਾਗ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਹਿ ਦੇ ਸੁਪਨੇ ਨੁੰ ਸਾਕਾਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ੳਪਲ ਦੀ ਸਰਪ੍ਰਸਤੀ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਵਲੋਂ ਜਿਲਾ ਕਪੂਰਥਲਾ ਵਿੱਚ ਯੁਵਕ ਸੇਵਾਵਾਂ ਵਿਭਾਗ ਨਾਲ ਸੰਬਧਤ ਯੂਥ ਕਲੱਬਾਂ, ਐਨ.ਐਸ.ਐਸ ਯੁਨਿਟਾਂ, ਰੈਡ ਰੀਬਨ ਕਲੱਬਾਂ ਦੇ ਮੈਂਬਰਾਂ ਦੀ …
Read More »ਮਾਨਵ ਵਿਕਾਸ ਸੰਸਥਾਨ ਵਲੋਂ ਪਿੰਡ ਨੂਰਪੁਰ ਲੁਬਾਣਾ ਵਿਖੇ ਬੂਟੇ ਲਗਾਏ ਗਏ
ਕਪੂਰਥਲਾ, 6 ਜੂਨ (ਪੰਜਾਬ ਪੋਸਟ ਬਿਊਰੋ) – ਮਾਨਵ ਵਿਕਾਸ ਸੰਸਥਾਨ ਵਲੋਂ ਆਈ.ਟੀ.ਸੀ ਮਿਸ਼ਨ ਸੁਨਿਹਰਾ ਕੱਲ ਪ੍ਰੋਗਰਾਮ ਤਹਿਤ ਪਿੰਡ ਨੂਰਪੁਰ ਲੁਬਾਣਾ ਵਿਖੇ ਗ੍ਰਾਮ ਪੰਚਾਇਤ ਦੇ ਸਹਿਯਗ ਨਾਲ ਵਾਤਾਵਰਣ ਦਿਵਸ ਮਨਾਇਆ ਗਿਆ।ਆਈ.ਟੀ.ਸੀ ਫੈਕਟਰੀ ਮੈਨੇਜਰ ਸਚਿਨ ਅਤੇ ਨੀਲ ਕਮਲ ਨੇ ਪਿੰਡ ਦੇ ਸਰਪੰਚ ਜਰਨੈਲ ਸਿੰਘ ਅਤੇ ਮਾਨਵ ਵਿਕਾਸ ਸੰਸਥਾਨ ਦੇ ਇੰਚਾਰਜ ਹੀਰਾ ਨੇ ਪਿੰਡ ਨੂੰ ਹਰਾ ਭਰਾ ਕਰਨ ਲਈ ਪਿੰਡ ਬਾਸੀ ਨਾਲ ਮਿਲ …
Read More »ਜੈਵਿਕ ਵਿਭਿੰਨਤਾਂ ਦੇ ਨਾਸ਼ ਕਾਰਨ ਮੁਹਾਲ ਹੋ ਜਾਵੇਗਾ ਸਾਡਾ ਜਿਊਣਾ – ਅਲੋਕ ਸ਼ੇਖਰ ਆਈ.ਏ.ਐਸ
ਲਾਕਡਾਊਨ ਦੌਰਾਨ ਹਵਾ ਦੀ ਗੁਣਵੰਤਾ ‘ਚ ਆਇਆ ਸੁਧਾਰ, ਪ੍ਰਦੂਸ਼ਣ ਘਟਿਆ – ਡਾ. ਮਰਵਾਹਾ ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਜੰਗਲਾਂ ਦੀ ਕਟਾਈ, ਜੰਗਲੀ ਜੀਵਾਂ ਦੇ ਟਿਕਾਣਿਆਂ ਦੇ ਕਬਜ਼ੇ ਕਰਨ ਅਤੇ ਉਹਨਾਂ ਦੇ ਖਾਤਮੇ, ਸਾਲ ਵਿੱਚ ਇਕ ਤੋਂ ਵੱਧ ਫ਼ਸਲਾਂ ਲੈਣ ਦੀ ਲਾਲਸਾ ਸਮੇਤ ਮਨੁੱਖੀ ਗਤੀਵਿਧੀਆਂ ਦੇ ਕਾਰਨ ਜਲਵਾਯੂ ਇੰਨੀ ਤੇਜ਼ੀ ਨਾਲ ਬਦਲ ਰਿਹਾ ਕਿ ਇਸ ਨੇ ਕੁਦਰਤ ਨੂੰ ਵੀ …
Read More »ਇਸ ਵਰ੍ਹੇ ਕੌਮੀ ਖੇਡ ਦਿਵਸ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕਰਨ ਦੀ ਉਠੀ ਮੰਗ
ਮੁੱਖ ਮੰਤਰੀ, ਸਿੱਖਿਆ ਤੇ ਖੇਡ ਮੰਤਰੀ ਪੰਜਾਬ ਨੂੰ ਭੇਜਿਆ ਪੱਤਰ ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਸੰਧੂ) – ਖੇਡ ਪ੍ਰਮੋਟਰ ਤੇ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਰਾਣਾ ਸੋਢੀ ਨੂੰ ਲਿਖਤੀ ਮੰਗ ਪੱਤਰ ਭੇਜ ਕੇ ਮੰਗ …
Read More »ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਲਗਾਇਆ ਮੈਡੀਕਲ ਕੈਂਪ
98 ਲੋਕਾਂ ਦੀ ਜਾਂਚ ਲਈ ਕੀਤੀ ਸੈਂਪਲਿੰਗ ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਉਰੋ) – ਪੰਜਾਬ ਨੂੰ ਕਰੋਨਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ।ਜਿਸ ਅਧੀਨ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸ਼ਾਂ ਅਨੁਸਾਰ ਮਾਰਕਿਟ ਕਮੇਟੀ ਪਠਾਨਕੋਟ ਵਿੱਚ ਇੱਕ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਸਕੱਤਰ ਮਾਰਕਿਟ ਕਮੇਟੀ ਪਠਾਨਕੋਟ ਬਲਬੀਰ ਸਿੰਘ ਬਾਜਵਾ …
Read More »ਕੋਰੋਨਾ ਦੇ ਸੰਕਟ ‘ਚ ਛੋਟੇ ਵਪਾਰੀਆਂ ਦਾ ਸਾਥ ਦੇਵੇ ਸਰਕਾਰ – ਦੀਪਕ ਰਾਏ
ਸਮਰਾਲਾ, 7 ਜੂਨ (ਪੰਜਾਬ ਪੋਸਟ- ਕੰਗ) – ਸਮਰਾਲਾ ਵਪਾਰ ਮੰਡਲ ਦੇ ਪ੍ਰਧਾਨ ਅਤੇ ਰੈਡੀਮੇਡ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਦੀਪਕ ਰਾਏ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਬਜਾਰਾਂ ਵਿੱਚ ਮੰਦੀ ਦਾ ਸੰਕਟ ਛਾਇਆ ਹੋਇਆ ਹੈ।ਸਰਕਾਰ ਵਲੋਂ ਦੁਕਾਨਾਂ ਖੋਲਣ ਦੀ ਰਾਹਤ ਤਾਂ ਦਿੱਤੀ ਗਈ ਹੈ।ਪਰ ਲਾਕ ਡਾਊਨ ਦੌਰਾਨ ਤਕਰੀਬਨ ਦੋ ਮਹੀਨੇ ਘਰ ਵਿੱਚ ਬੈਠੇ ਛੋਟੇ ਵਪਾਰੀ ਵਰਗ ਨੂੰ ਸਰਕਾਰ ਤੋਂ ਕੋਈ …
Read More »
Punjab Post Daily Online Newspaper & Print Media