ਅੰਮ੍ਰਿਤਸਰ, ਜੂਨ 7 (ਪੰਜਾਬ ਪੋਸਟ -ਸੰਧੂ) – ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਛੇਹਰਟਾ ਸਾਹਿਬ ਜੀ ਦੇ ਲੰਗਰਾਂ ਦੇ ਤਰਨ ਤਾਰਨ ਵਾਸੀ ਹਰਬੰਸ ਸਿੰਘ ਸੰਧੂ ਦੇ ਪਰਿਵਾਰ ਵੱਲੋਂ 51000 ਰੁਪੈ ਦੀ ਲੰਗਰ ਰਸਦ ਮੈਨੇਜਰ ਭਾਈ ਲਾਲ ਸਿੰਘ ਦੇ ਸਪੁੱਰਦ ਕੀਤੀ ਗਈ।ਇਹ ਰਸਦ ਹਰਬੰਸ ਸਿੰਘ ਸੰਧੂ ਦੀ ਧਰਮ ਪਤਨੀ ਬੀਬੀ ਹਰਜਿੰਦਰ ਕੌਰ ਤੇ ਬੇਟੇ ਮਨਪ੍ਰੀਤ ਸੰਧੂ …
Read More »Monthly Archives: June 2020
ਪ੍ਰਿੰ. ਗੁਰਬਾਜ਼ ਸਿੰਘ ਨੇ ਸਫਲ ਡਰਿੱਪ ਤਕਨੀਕ ਰਾਹੀਂ ਬੀਜ਼ੀਆਂ ਆਰਗੈਨਿਕ ਸਬਜ਼ੀਆਂ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਸੰਧੂ) – ਉਘੇ ਸਾਹਿਤਕਾਰ, ਕਹਾਣੀਕਾਰ, ਚਿੰਤਕ ਤੇ ਸਮੀਖਿਅਕ ਪਿ੍ਰੰ. ਗੁਰਬਾਜ਼ ਸਿੰਘ ਛੀਨਾ ਨੇ ਕੋਰੋਨਾ ਵਾਇਰਸ ਕੋਵਿਡ-19 ਦੀ ਇਸ ਮਹਾਂਮਾਰੀ ਦੇ ਦੌਰਾਨ ਆਪ ਤਿਆਰ ਕੀਤੀ ਸਫਲ ਡਰਿੱਪ ਤਕਨੀਕ ਦੇ ਰਸਤੇ ਵੱਡੇ ਪੱਧਰ ‘ਤੇ ਪਾਣੀ ਦਾ ਬਚਾਅ ਕਰਕੇ ਆਰਗੈਨਿਕ ਸਬਜ਼ੀਆਂ ਤੇ ਫਲਾਂ ਦੀ ਕਾਸ਼ਤ ਰਾਹੀਂ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ।ਇਲਾਕੇ ਵਿੱਚ ਇਸ ਰਾਹ ਦਸੇਰੇ …
Read More »ਸਿਹਤ ਸੰਭਾਲ ਲਈ ਅਭਿਆਸ ਤੇ ਕਸਰਤ ਜਰੂਰੀ – ਅਵਤਾਰ, ਸਾਹਿਬ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਸੰਧੂ) – ਮਾਸਟਰ ਐਥਲੈਟਿਕਸ ਕੌਮਾਂਤਰੀ ਖਿਡਾਰੀ ਅਵਤਾਰ ਸਿੰਘ ਪੀ.ਪੀ ਤੇ ਸਾਬਕਾ ਆਰਮੀ ਵੈਟਰਨ ਬਾਕਸਿੰਗ ਖਿਡਾਰੀ ਸਾਹਿਬ ਸਿੰਘ ਨੇ ਕਿਹਾ ਹੈ ਕਿ ਬੀਤੇ ਕਈ ਮਹੀਨਿਆਂ ਤੋਂ ਬਹੁਤ ਸਾਰੇ ਖਿਡਾਰੀ ਘਰਾਂ ਦੇ ਵਿੱਚ ਬੰਦ ਅਭਿਆਸ ਤੋਂ ਵਾਂਝੇ ਖੇਡ ਮੈਦਾਨਾਂ ਤੋਂ ਦੂਰ ਰਹੇ ਹਨ।ਜਿਸ ਦੇ ਨਾਲ ਖਿਡਾਰੀਆਂ ਦਾ ਬਹੁਤ ਹਰਜ਼ ਹੋਇਆ ਹੈ ਤੇ ਖੇਡ ਖੇਤਰ ਨੂੰ ਵੱਡਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਦੀ ਸਮਰੀਤ ਤੇ ਹਰਲੀਨ ਕੌਰ ਨੇ ਜਿੱਤੇ ਆਨਲਾਈਨ ਪੇਟਿੰਗ ਮੁਕਾਬਲੇ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੀ +2 ਦੀ ਹੋਣਹਾਰ ਵਿਦਿਆਰਥਣ ਸਮਰੀਤ ਕੌਰ ਨੇ ਬੀ.ਬੀ.ਕੇ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਬੇਰੀ ਗੇਟ ਦੇ ਪੀ.ਜੀ ਡਿਪਾਰਟਮੈਂਟ ਆਫ ਫਾਈਨ ਆਰਟਸ ਵਲੋਂ ਪਿਛਲੇ ਦਿਨੀ ਕਰਵਾਏ ਗਏ ‘ਕੋਰੋਨਾ ਮਾਹਮਾਰੀ ਦੇ ਖਿਲਾਫ ਜੰਗ’ ਵਿਸ਼ੇ ‘ਤੇ ਆਨਲਾਈਨ ਪੇਟਿੰਗ ਅਤੇ …
Read More »ਪਿੰਡ ਦੀਵਾਲਾ ਦੀ ਖੇਡ ਗਰਾਊਂਡ ਵਾਸਤੇ ਦਿੱਤੀ ਮਾਲੀ ਮਦਦ
ਸਮਰਾਲਾ, 7 ਜੂਨ (ਪੰਜਾਬ ਪੋਸਟ – ਤਸਵਿੰਦਰ ਸਿੰਘ) – ਪਿੰਡ ਦੀਵਾਲਾ ਦੇ ਜ਼ੰਮਪਲ ਕੋਚ ਹਰਮੀਤ ਸਿੰਘ ਨੇ ਪਿੰਡ ਦੀਵਾਲਾ ਦੀ ਤਿਆਰ ਹੋ ਰਹੇ ਖੇਡ ਗਰਾਊਂਡ ਵਾਸਤੇ 5000 ਰੁਪਏ ਦੀ ਮਾਲੀ ਮਦਦ ਦਿੱਤੀ ਹੈ।ਕੋਚ ਹਰਮੀਤ ਸਿੰਘ ਨੇ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਸਪੋਰਟਸ ਕਲੱਬ ਪਿੰਡ ਦੀਵਾਲਾ ਦੇ ਸਮੂਹ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲੱਬ ਦਾ ਇਹ ਉਪਰਾਲਾ …
Read More »ਮਹਿਤਾ ਵਿਖੇ 36ਵਾਂ ਮਹਾਨ ਸ਼ਹੀਦੀ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਦਮਦਮੀ ਟਕਸਾਲ ਕੌਮ ਦੀ ਚੜ੍ਹਦੀ ਕਲਾ ਲਈ ਮੋਹਰੀ ਰੋਲ ਅਦਾ ਕਰਦੀ ਆਈ ਹੈ – ਗਿ. ਜਗਤਾਰ ਸਿੰਘ ਮਹਿਤਾ ਚੌਕ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ ‘84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਅਤੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ 36ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈਡ …
Read More »ਸ਼ਰਾਬ ਦੇ ਨਜਾਇਜ਼ ਕਾਰੋਬਾਰ `ਤੇ ਹੋਰ ਨਕੇਲ ਪਾਉਣ ਲਈ ਮੁੱਖ ਮੰਤਰੀ ਨੇ ਆਬਕਾਰੀ ਸੁਧਾਰ ਗਰੁੱਪ ਬਣਾਇਆ
60 ਦਿਨਾਂ ਦੇ ਅੰਦਰ ਨਾਪਾਕ ਗਠਜੋੜ ਨੂੰ ਤੋੜਨ ਲਈ ਸੌਂਪੇਗਾ ਆਪਣੀ ਰਿਪੋਰਟ ਚੰਡੀਗੜ, 6 ਜੂਨ (ਪੰਜਾਬ ਪੋਸਟ ਬਿਊਰੋ) – ਨਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਬਣਾਉਣ ਦੇ ਐਲਾਨ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਇਸ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਹੋਰ ਨਕੇਲ ਕੱਸਦਿਆਂ ਉਤਪਾਦਕਾਂ, ਥੋਕ ਤੇ ਪ੍ਰਚੂਨ ਵਿਕਰੇਤਾ …
Read More »20 ਸਾਲਾ ਨੌਜਵਾਨ ਪਾਇਆ ਗਿਆ ਕੋਰੋਨਾ ਪਾਜ਼ਟਿਵ
ਇੱਕ ਨੂੰ ਗਿਆਨ ਸਾਗਰ ਹਸਪਤਾਲ ਤੋਂ ਮਿਲੀ ਛੁੱਟੀ ਐਸ.ਏ.ਐਸ ਨਗਰ (ਮੋਹਾਲੀ), 6 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸ਼ਨ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਜਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਠੀਕ ਹੋਣ ਵਾਲੇ ਕੇਸਾਂ ਦੀ ਕੁੱਲ ਗਿਣਤੀ 108 ਹੋ ਗਈ ਹੈ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਇੱਕ ਵਿਅਕਤੀ ਨੂੰ ਗਿਆਨ ਸਾਗਰ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ।ਇਹ ਵਿਅਕਤੀ ਜ਼ੀਰਕਪੁਰ …
Read More »ਜਿਲੇ ‘ਚ 4846 ਸ਼ੱਕੀ ਮਰੀਜ਼ਾਂ ਵਿਚੋਂ 4566 ਦੀ ਰਿਪੋਰਟ ਨੈਗਟਿਵ
ਗੁਰਦਾਸਪੁਰ, 6 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਹੈ ਕਿ ਜਿਲੇ ‘ਚ 4846 ਸ਼ੱਕੀ ਮਰੀਜਾਂ ਵਿਚੋਂ 4566 ਮਰੀਜ਼ਾਂ ਦੀ ਰਿਪੋਰਟ ਨੈਗਟਿਵ ਆਈ ਹੈ, 148 ਕੋਰੋਨਾ ਪੀੜਤ ਅਤੇ 134 ਪੈਂਡਿੰਗ ਹਨ। 148 ਕੋਰੋਨਾ ਪੀੜਤਾਂ ਵਿਚੋਂ 3 ਵਿਅਕਤੀਆਂ ਦੀ ਮੋਤ ਹੋ ਚੁੱਕੀ ਹੈ, 132 ਘਰਾਂ ਨੂੰ ਭੇਜੇ ਗਏ ਹਨ (129 ਠੀਕ ਹੋਏ ਹਨ, 3 ਘਰਾਂ ਅੰਦਰ …
Read More »ਹੁਣ ਤੱਕ ਲਏ ਸੈਂਪਲਾਂ `ਚੋਂ 3154 ਸੈਂਪਲ ਨੈਗੇਟਿਵ
ਹੁਸ਼ਿਆਰਪੁਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ‘ਚ 3154 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ ਅਤੇ 118 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ `ਮਿਸ਼ਨ ਫਤਿਹ` ਤਹਿਤ ਜਿਥੇ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਉਥੇ …
Read More »
Punjab Post Daily Online Newspaper & Print Media