ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਪਤਨੀ ਬੀਬੀ ਹਰਮੀਤ ਕੌਰ, ਉਨ੍ਹਾਂ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਨਰਲ ਸੁਬੇਗ ਸਿੰਘ ਦੇ ਭਰਾ ਭਾਈ ਬੇਅੰਤ …
Read More »Monthly Archives: June 2020
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਸਮੇਂ ਦੀ ਕੇਂਦਰੀ ਹਕੂਮਤ ਦਾ ਵਹਿਸ਼ੀਆਨਾ ਕਾਰਾ- ਲੌਂਗੋਵਾਲ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਕੌਮ ਰਹਿੰਦੀ ਦੁਨੀਆ ਤੱਕ ਮਨਾਉਂਦੀ ਰਹੇਗੀ, ਕਿਉਂਕਿ 1984 ’ਚ ਭਾਰਤ ਦੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ‘84 ਦੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ
ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਇਸ …
Read More »ਖ਼ਾਲਸਾ ਕਾਲਜ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ 3 ਲੱਖ 5 ਹਜ਼ਾਰ ਦਾ ਚੈਕ
ਕੋਰੋਨਾ ਖਿਲਾਫ਼ ਜੰਗ ‘ਚ ਸਾਬਕਾ ਵਿਦਿਆਰਥੀ ਨੇ ਪਾਇਆ ਯੋਗਦਾਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਵਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਕੋਰੋਨਾ ਵਾਇਰਸ ਖਿਲਾਫ਼ ਜੰਗ ’ਚ ਸ਼ਾਮਿਲ ਅਧਿਕਾਰੀਆਂ, ਕਰਮਚਾਰੀਆਂ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਸਹਾਇਤਾ ਲਈ 3 …
Read More »ਡਾ. ਐਸ.ਪੀ ਓਬਰਾਏ ਨੇ ਪੁਲਿਸ ਲਾਇਨ ਵਿਖੇ ਕੀਤਾ ਲੈਬ ਦਾ ਉਦਘਾਟਨ
ਲੈਬ ਦੇ ਖੁੱਲਣ ਨਾਲ ਮਿਸ਼ਨ ਫਤਿਹ ਨੂੰ ਮਿਲੇਗੀ ਹੋਰ ਵੀ ਮਜ਼ਬੂਤੀ – ਐਸ.ਪੀ ਰੂਪਨਗਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੈਨਜਿੰਗ ਟਰੱਸਟੀ ਡਾ. ਐਸ.ਪੀ ਓਬਰਾਏ ਵਲੋਂ ਇੱਕ ਹੋਰ ਬਹੁਤ ਵੱਡਾ ਉਪਰਾਲਾ ਕਰਦੇ ਹੋਏ ਰੋਪੜ ਜ਼ਿਲੇ ਦੀ ਪੁਲਿਸ ਲਾਈਨ ਹਸਪਤਾਲ ‘ਚ ਇਕ ਲੈਬ ਦਾ ਉਦਘਾਟਨ ਕੀਤਾ ਗਿਆ।ਉਨਾਂ ਵਲੋਂ ਸੈਮੀ ਆਟੋ ਐਨੀਲਾਈਜ਼ਰ ਮਸ਼ੀਨਾਂ ਦਿੱਤੀਆ ਗਈਆਂ। ਡਾ. ਐਚ.ਐਨ …
Read More »ਸਰਬੱਤ ਦਾ ਭਲਾ ਟਰੱਸਟ ਦੀ ਮਦਦ ਨਾਲ ਆਬੂਧਾਬੀ ਤੋਂ ਲਿਆਂਦੀ ਨੌਜਵਾਨ ਦੀ ਮ੍ਰਿਤਕ ਦੇਹ
ਪਰਿਵਾਰ ਤੇ ਪਿੰਡ ਵਾਸੀਆਂ ਕੀਤਾ ਸਰਬੱਤ ਦਾ ਭਲਾ ਟਰੱਸਟ ਦੇ ਡਾ. ਓਬਰਾਏ ਦਾ ਧੰਨਵਾਦ ਬਟਾਲਾ, 6 ਜੂਨ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਆਬੂਧਾਬੀ ਵਿਖੇ ਮੌਤ ਦੇ ਮੂੰਹ ‘ਚ ਪਏ 22 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਪਹੁੰਚੀ ਹੈ।ਡੇਰਾ …
Read More »ਕੋਰੋਨਾ ਸੰਕਟ ਦੌਰਾਨ ਸਿੱਖ ਡਾਕਟਰਾਂ ਨੂੰ ਪ੍ਰੇਰਿਤ ਕਰਨ ਵਾਲੇ ਡਾ. ਹਰਪਾਲ ਸਿੰਘ ਦਾ ਸਨਮਾਨ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੋਰੋਨਾ ਦੌਰਾਨ ਸਿੱਖ ਡਾਕਟਰਾਂ ਨੂੰ ਸਿੱਖੀ ਸਰੂਪ ਵਿਚ ਰਹਿ ਕੇ ਮਨੁੱਖਤਾ ਦੀ ਸੇਵਾ ਨਿਭਾਉਣ ਲਈ ਪ੍ਰੇਰਿਤ ਕਰਨ ਵਾਲੇ ਗੁਰਸਿੱਖ ਡਾਕਟਰ ਹਰਪਾਲ ਸਿੰਘ ਨੂੰ ਸਨਮਾਨਿਤ ਕੀਤਾ ਹੈ। ਦੱਸਣਯੋਗ ਹੈ ਕਿ ਕੋਰੋਨਾ ਸਮੇਂ ਸਿੱਖ ਡਾਕਟਰਾਂ ਨੂੰ …
Read More »ਲੌਂਗੋਵਾਲ ਵਲੋਂ ਘੱਲੂਘਾਰਾ ਦਿਵਸ ਮੌਕੇ ਸੰਗਤਾਂ ਨੂੰ ਘਰਾਂ ‘ਚ ਰਹਿ ਕੇ ਸ਼ਹੀਦਾਂ ਨੂੰ ਯਾਦ ਕਰਨ ਦੀ ਅਪੀਲ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਘੱਲੂਘਾਰਾ ਦਿਵਸ ਮੌਕੇ ਘਰਾਂ ਵਿਚ ਰਹਿ ਕੇ ਸ਼ਹੀਦਾਂ ਨੂੰ ਯਾਦ ਕਰਨ।ਉਨ੍ਹਾਂ ਕਿਹਾ ਮੌਜੂਦਾ ਕੋਰੋਨਾ ਸੰਕਟ ਤੋਂ ਬਚਣ ਲਈ ਆਪਸੀ ਨਿਰਧਾਰਤ ਦੂਰੀ ਜ਼ਰੂਰੀ ਹੈ।ਇਸ ਦਾ ਪਾਲਣ ਘੱਲੂਘਾਰਾ ਦਿਵਸ ਮੌਕੇ ਵੀ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ …
Read More »ਪੰਜਾਬ ਸਰਕਾਰ 40 ਕਰੋੜ ਐਸ.ਸੀ ਸਕਾਲਰਸ਼ਿਪ ਦੀ ਰਾਸ਼ੀ ਤੁਰੰਤ ਕਰੇ ਜਾਰੀ – ਲੌਂਗੋਵਾਲ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੀ ਐਸ.ਸੀ ਸਕਾਲਰਸ਼ਿਪ ਦੇਣ ਦੀ ਅਪੀਲ ਕੀਤੀ ਹੈ। ਇਥੇ ਸਥਿਤ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਮਗਰੋਂ ਲੌਂਗੋਵਾਲ ਨੇ ਕਿਹਾ ਕਿ ਬੀਤੇ ਕੁੱਝ ਸਾਲਾਂ ਤੋਂ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ …
Read More »
Punjab Post Daily Online Newspaper & Print Media