ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਿੱਲੀ-ਅੰਮ੍ਰਿਤਸਰ-ਕਟੜਾ ‘ਐਕਸਪ੍ਰੈਸ ਵੇਅ ‘ਚ ਅੰਮ੍ਰਿਤਸਰ ਨੂੰ ਮੁੜ ਜੋੜਨ ਲਈ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੀਤੀਆਂ ਕੋਸ਼ਿਸ਼ਾਂ ਲਈ ਅੱਜ ਇੰਡਸਟਰੀ ਡਿਵਲਪਮੈਂਟ ਬੋਰਡ ਦੇ ਸੀਨੀਅਰ ਵਾਇਸ ਚੇਅਰਮੈਨ ਪਰਮਜੀਤ ਬਤਰਾ ਵਲੋਂ ਔਜਲਾ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਆਪਣੇ …
Read More »Monthly Archives: June 2020
ਅਧੂਰੇ ਪਏ ਕੰਮਾਂ ਦੇ ਬਾਵਜੂਦ ਲਗਾਏ ਜਾ ਰਹੇ ਹਨ ਟੋਲ ਟੈਕਸ – ਨੀਰਜ਼ ਸਿਹਾਲਾ
ਘੁਲਾਲ ਟੋਲ ਪਲਾਜ਼ਾ ਸ਼ੁਰੂ ਕੀਤਾ ਗਿਆ ਤਾਂ ਸਮਾਜਸੇਵੀ ਜਥੇਬੰਦੀਆਂ ਕਰਨਗੀਆਂ ਵੱਡਾ ਸੰਘਰਸ਼ ਸ਼ਮਰਾਲਾ, 5 ਜੂਨ (ਪੰਜਾਬ ਪੋਸਟ – ਕੰਗ) – ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਪੂਰਾ ਵਿਸ਼ਵ ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਹੈ, ਉਥੇ ਸਰਕਾਰਾਂ ਆਮ ਲੋਕਾਂ ‘ਤੇ ਹੋਰ ਬੋਝ ਪਾ ਕੇ ਪੂਰੀ ਤਰ੍ਹਾਂ ਲੁੱਟਣ ਲੱਗੀਆਂ ਹੋਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਮਰਾਲਾ …
Read More »ਜਿਲ੍ਹਾ ਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਰਮਚਾਰੀਆਂ ਨੂੰ ਫੇਸ ਸ਼ੀਲਡ, ਮਾਸਕ ਤੇ ਦਸਤਾਨੇ ਵੰਡੇ
ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜੂਡੀਸੀਅਲ ਕੋਰਟ ਕੰਪਲੈਕਸ ਪਠਾਨਕੋਟ ਵਿੱਚ ਕਰੋਨਾ ਵਾਇਰਸ ਦੀ ਰੋਕਥਾਮ ਲਈ ਕਾਫੀ ਠੋਸ ਕਦਮ ਉਠਾਏ ਜਾ ਰਹੇ ਹਨ। ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਜਤਿੰਦਰਪਾਲ …
Read More »ਏਅਰਪੋਰਟ ‘ਤੇ ਆਉਣ ਤੇ ਜਾਣ ਵਾਲੇ ਹਰੇਕ ਵਿਅਕਤੀ ਦਾ ਕੀਤਾ ਜਾਂਦਾ ਹੈ ਮੈਡੀਕਲ – ਡਾ. ਆਦਿੱਤੀ ਸਲਾਰੀਆ
ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸਨ ਫਤਿਹ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਪੂਰੀ ਸਾਵਧਾਨੀ ਰੱਖੀ ਜਾ ਰਹੀ ਹੈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਇੰਟਰਸਟੇਟ ਨਾਕੇ ਲਗਾ ਕੇ ਹਰੇਕ ਵਿਅਕਤੀ ਜੋ ਜਿਲ੍ਹਾ ਪਠਾਨਕੋਟ ਵਿੱਚ ਦਾਖਲ ਹੋ ਰਿਹਾ ਹੈ, ਉਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।ਪਠਾਨਕੋਟ ਵਿਖੇ ਏਅਰ …
Read More »ਕੋਰੋਨਾ ਦੌਰਾਨ ਫਰੰਟਲਾਈਨ ’ਤੇ ਡਿਊਟੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦਾ ਕੀਤਾ ਸਨਮਾਨ
ਕਪੂਰਥਲਾ, 5 ਜੂਨ (ਪੰਜਾਬ ਪੋਸਟ ਬਿਊਰੋ) – ਟ੍ਰੈਫਿਕ ਪੁਲਿਸ ਕਪੂਰਥਲਾ ਦੇ ਜਵਾਨਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਧੀਆ ਡਿਊਟੀ ਕਰਨ ਲਈ ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀ ਵਿਸ਼ਵ ਵਿਦਿਆਲਿਆ ਕਪੂਰਥਲਾ ਵੱਲੋਂ ਸਨਮਾਨਿਤ ਕੀਤਾ। ਬ੍ਰਹਮਾ ਕੁਮਾਰੀ ਭੈਣ ਲਕਸ਼ਮੀ ਨੇ ਕਿਹਾ ਕਿ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਨੇ ਆਪਣਾ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ।ਇਸ ਦੌਰਾਨ ਪੁਲਿਸ ਦੇ ਜਵਾਨਾਂ ਨੇ ਹਿੰਮਤ ਅਤੇ ਹੌਸਲੇ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਨੇ ‘ਨੈਸ਼ਨਲ ਆਨਲਾਈਨ ਸਕਿਲ ਇਨ ਟੀਚਿੰਗ’ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਲੋਂ ‘ਨੈਸ਼ਨਲ ਆਨਲਾਈਨ ਸਕਿੱਲ ਇਨ ਟੀਚਿੰਗ’ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਯਤਨਾਂ ਸਦਕਾ ਕਰਵਾਏ ਗਏ ਇਸ ਮੁਕਾਬਲੇ ’ਚ ਦੇਸ਼ ਭਰ ਤੋਂ 73 ਵਿਦਿਆਰਥੀਆਂ ਨੇ ਆਪਣੇ ਅਧਿਆਪਨ …
Read More »ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਡੀ.ਸੀ ਦਫ਼ਤਰ ਅੱਗੇ ਧਰਨਾ
ਸੰਗਰੂਰ, 5 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਡੀ.ਸੀ ਦਫਤਰ ਸੰਗਰੂਰ ਮੂਹਰੇ ਚਾਰ ਮੰਗਾਂ ਨੂੰ ਲੈ ਕੇ ਲਾਏ ਧਰਨੇ ਵਿੱਚ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿਚੋਂ ਕਈ-ਕਈ ਸੈਂਕੜਿਆਂ ਦੀ ਗਿਣਤੀ ਵਿੱਚ ਕਾਫ਼ਲੇ ਬਣ ਕੇ ਪਹੁੰਚੇ ਡੀ.ਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਲਾਈਟਾਂ ਵਾਲੇ ਚੌਕ ਸੰਗਰੂਰ ਚੱਕਾ ਜਾਮ ਕੀਤਾ। …
Read More »ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ (ਸੀਟੂ) ਨੇ ਮੁੱਖ ਮੰਤਰੀ ਨੂੰ ਮੰਗ ਭੇਜਿਆ ਪੱਤਰ
ਸੰਗਰੂਰ, 5 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਮਜ਼ਦੂਰਾਂ ਨੇ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਦੀ ਅਗਵਾਈ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਫਸਰ ਰਾਹੀਂ ਇੱਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ। ਕਾਮਰੇਡ ਗੋਰਾ ਨੇ ਕਿਹਾ ਕਿ ਮਜ਼ਦੂਰ ਕਰੋਨਾ ਦੇ ਭੈਅ ਅਤੇ ਤਾਲਾਬੰਦੀ ਕਾਰਨ ਘਰਾਂ ਵਿੱਚ …
Read More »ਅੰਮ੍ਰਿਤਸਰ ‘ਚ ਇੱਕ ਕੋਰੋਨਾ ਪਾਜ਼ਟਿਵ ਮਰੀਜ਼ ਦੀ ਮੌਤ, 20 ਨਵੇਂ ਮਾਮਲੇ ਆਏ ਸਾਹਮਣੇ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਦਾ ਜ਼ੋਰ ਵਧਦਾ ਜਾ ਰਿਹਾ ਹੈ। ਸ਼ੂਕਰਵਾਰ ਨੂੰ ਇੱਕ ਕੋਰੋਨਾ ਪਾਜ਼ਟਿਵ ਮਰੀਜ਼ ਦੀ ਮੌਤ ਹੋ ਗਈ ਹੈ।ਜਿਸ ਨਾਲ ਹੁਣ ਤੱਕ ਅੰਮ੍ਰਿਤਸਰ ਜਿਲੇ ਵਿੱਚ ਹੋਈਆਂ ਮੌਤਾਂ ਦੀ ਕੁੱਲ ਗਿਣਤੀ 8 ‘ਤੇ ਪੁੱਜ ਗਈ ਹੈ।ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਟੜਾ ਸ਼ੇਰ ਸਿੰਘ ਦੇ ਰਾਕੇਸ਼ ਕੁਮਾਰ ਨਾਮੀ ਜਿਸ 60 ਸਾਲਾ ਜਿਸ …
Read More »ਜਿਲ੍ਹੇ `ਚ 16 ਹੋਰ ਕੋਰੋਨਾ ਕੇਸ ਆਏ ਸਾਹਮਣੇ – ਲੁਧਿਆਣਾ ਦਾ ਛਾਉਣੀ ਮੁਹੱਲਾ ਕੰਟੇਂਨਮੈਂਟ ਜ਼ੋਨ ਐਲਾਨਿਆ
ਇਲਾਕਾ ਸੀਲ, ਸਿਰਫ਼ ਘਰੇਲੂ ਜ਼ਰੂਰੀ ਸੇਵਾਵਾਂ ਹੀ ਹੋਣਗੀਆਂ ਮੁਹੱਈਆ ਲੁਧਿਆਣਾ, 5 ਜੁਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 16 ਹੋਰ ਮਾਮਲੇ ਸਾਹਮਣੇ ਆਏ ਹਨ।ਇਨਾਂ ਮਰੀਜ਼ਾਂ ਵਿੱਚੋਂ 5 ਮਰੀਜ਼ ਛਾਉਣੀ ਮੁਹੱਲਾ ਨਾਲ, 3 ਮਾਡਲ ਟਾਊਨ ਐਕਸਟੈਨਸ਼ਨ ਨਾਲ, 4 ਖੰਨਾ ਨਾਲ, 2 ਮਾਧੋਪੁਰੀ ਨਾਲ, 1 ਇਸਲਾਮਗੰਜ …
Read More »
Punjab Post Daily Online Newspaper & Print Media