ਗੁਰਦਾਸਪੁਰ, 4 ਜੂਨ (ਪੰਜਾਬ ਪੋਸਟ ਬਿਉਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ `ਮਿਸ਼ਨ ਫ਼ਤਿਹ` ਤਹਿਤ ਸਿਹਤ ਵਿਭਾਗ ਵਲੋਂ ਜ਼ਿਲੇ ਭਰ ਅੰਦਰ ਕੋਰੋਨਾ ਵਾਇਰਸ ਦੀ ਜਾਂਚ ਲਈ ਆਮ ਨਾਗਰਿਕਾਂ ਦੇ ਟੈਸਟ ਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਡਾ. ਕਿਸ਼ਨ ਚੰਦ ਸਿਵਲ ਸਰਜਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਦੀਨਾਨਗਰ …
Read More »Monthly Archives: June 2020
ਹੁਣ ਤੱਕ 50 ਮਰੀਜ਼ਾਂ ਨੇ ਜਿੱਤੀ ਕਰੋਨਾ ਖਿਲਾਫ ਜੰਗ, ਜਿਲੇ ਵਿੱਚ ਐਕਟਿਵ ਕੇਸ 9
ਬਠਿੰਡਾ, 4 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿਚ ਕਰੋਨਾ ਖਿਲਾਫ ਜੰਗ ਵਿਚ ਫਤਿਹ ਹਾਸਲ ਕਰਕੇ ਅੱਜ 3 ਹੋਰ ਲੋਕ ਘਰਾਂ ਨੂੰ ਪਰਤੇ ਹਨ।ਜ਼ਿਲੇ ਵਿੱਚ ਹੁਣ ਤੱਕ ਕੁੱਲ 50 ਵਿਅਕਤੀ ਕਰੋਨਾ ਖਿਲਾਫ ਜੰਗ ਜਿੱਤ ਕੇ ਘਰਾਂ ਨੂੰ ਪਰਤ ਚੁੱਕੇ ਹਨ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਹੁਣ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ 9 ਰਹਿ ਗਈ ਹੈ।ਜਦ ਕਿ …
Read More »ਪਾਜ਼ਟਿਵ ਕੇਸਾਂ ਦੇ ਸੰਪਰਕ `ਚ ਆਏ ਕਰੀਬ 150 ਵਿਅਕਤੀਆਂ ਦੇ ਇਕੱਤਰ ਕੀਤੇ ਕੋਰੋਨਾ ਸੈਂਪਲ
ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ‘ਤੇ ਕਰਵਾਇਆ ਜਾ ਸਕਦਾ ਹੈ ਟੈਸਟ – ਸਿਵਲ ਸਰਜਨ ਫਰੀਦਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਹੁਣ ਤੱਕ 5188 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿਚੋਂ 322 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਉਨਾਂ ਦੱਸਿਆ ਕਿ ਅੱਜ ਤੱਕ ਪ੍ਰਾਪਤ ਨਤੀਜਿਆਂ ਵਿੱਚ 4713 …
Read More »ਸੀਮਾ ਨੂੰ ਕੋਵਿਡ `ਤੇ ਫ਼ਤਿਹ ਪਾਉਣ ਬਾਅਦ ਮਿਲੀ ਛੁੱਟੀ
ਪਾਜ਼ਟਿਵ ਆਉਣ `ਤੇ ਕੁਵੈਤ ਤੋਂ ਆਏ ਵਿਜੇ ਕੁਮਾਰ ਆਈਸੋਲੇਸ਼ਨ `ਚ ਕੀਤਾ ਤਬਦੀਲ ਨਵਾਂਸ਼ਹਿਰ, 4 ਜੂਨ – (ਪੰਜਾਬ ਪੋਸਟ ਬਿਊਰੋ) – ਕੋਵਿਡ ਖਿਲਾਫ਼ ਲੜਾਈ `ਚ ਨਵਾਂਸ਼ਹਿਰ ਦੇ ਗੁਰੂ ਤੇਗ ਬਹਾਦਰ ਨਗਰ ਦੀ ਸੀਮਾ ਨੇ ਜਿੱਤ ਹਾਸਿਲ ਕਰ ਲਈ ਹੈ।ਅੱਜ ਵੀਰਵਾਰ ਉਸ ਨੂੰ ਕੋਵਿਡ ਕੇਅਰ ਸੈਂਟਰ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਢਾਹਾਂ ਕਲੇਰਾਂ ਤੋਂ 7 ਦਿਨ ਦੇ ਘਰੇਲੂ ਇਕਾਂਤਵਾਸ `ਚ ਰਹਿਣ ਦੀ …
Read More »ਤਿੰਨ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਮਿਲੀ ਛੁੱਟੀ – ਡੀ.ਸੀ ਦਿਆਲਨ
ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ 14 ਹੋਈ ਐਸ.ਏ.ਐਸ ਨਗਰ (ਮੋਹਾਲੀ), 4 ਜੂਨ (ਪੰਜਾਬ ਪੋਸਟ ਬਿਊਰੋ)- ਜਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦੇ ਤਿੰਨ ਪਾਜ਼ੇਟਿਵ ਮਰੀਜ਼਼ਾਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਮਿਲ ਗਈ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ। ਉਹਨਾਂ ਕਿਹਾ ਕਿ ਇਨ੍ਹਾਂ ਵਿੱਚ ਦੋ ਪੁਰਸ਼ ਅਤੇ ਇੱਕ ਮਹਿਲਾ ਸ਼ਾਮਲ ਹੈ।ਇਨ੍ਹਾਂ ਵਿੱਚੋਂ 2 …
Read More »ਲੁਧਿਆਣਾ ਜਿਲੇ ‘ਚ ਵੀਰਵਾਰ ਸਾਹਮਣੇ ਆਏ ਕੋਵਿਡ-19 ਦੇ 7 ਹੋਰ ਕੇਸ
ਤੰਦਰੁਸਤ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ 154 ਹੋਈ ਲੁਧਿਆਣਾ, 4 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫਤਹਿ` ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ …
Read More »ਜਿਲੇ ‘ਚ ਮਿਲੇ ਤਿੰਨ ਨਵੇਂ ਕੋਰੋਨਾ ਵਾਇਰਸ ਪਾਜ਼ਟਿਵ ਕੇਸ
ਸ੍ਰੀਗੰਗਾਨਗਰ ਤੋਂ ਪਰਤੇ ਇਕੋ ਪਰਿਵਾਰ ਦੇ ਹਨ ਤਿੰਨੇ ਜੀਅ ਬਠਿੰਡਾ, 4 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿਚ ਕੋਵਿਡ 19 ਬਿਮਾਰੀ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ।ਇਸ ਨਾਲ ਜ਼ਿਲੇ ਵਿਚ ਕਰੋਨਾ ਪਾਜ਼ਟਿਵ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 12 ਹੋ ਗਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ ਹੈ।ਉਨਾਂ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਤਿੰਨੋ …
Read More »ਜ਼ਿਲੇ੍ ਵਿੱਚ ਵੱਧ ਤੋਂ ਵੱਧ ਲੋਕਾਂ ਦੇ ਕਰਵਾਏ ਜਾ ਰਹੇ ਹਨ ਕਰੋਨਾ ਟੈਸਟ – ਡਿਪਟੀ ਕਮਿਸ਼ਨਰ
ਹੁਣ ਤੱਕ ਲਏ ਗਏ 3302 ਸੈਂਪਲਾਂ ‘ਚੋ 3134 ਦੀ ਰਿਪੋਰਟ ਆਈ ਨੈਗਟਿਵ ਤਰਨ ਤਾਰਨ, 4 ਜੂਨ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੇ ਗਏ “ਮਿਸ਼ਨ ਫਤਿਹ” ਅਭਿਆਨ ਤਹਿਤ ਜ਼ਿਲੇ੍ ਵਿੱਚ ਕਰੋਨਾ ਵਾਇਰਸ ਸਬੰਧੀ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕਰਵਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲਾ …
Read More »ਅੰਮ੍ਰਿਤਸਰ ‘ਚ ਵੀਰਵਾਰ ਆਏ 15 ਨਵੇਂ ਕੋਰੋਨਾ ਪਾਜ਼ਟਿਵ ਕੇਸ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿੱਚ ਅੱਜ ਵੀਰਵਾਰ 15 ਕੋਰੋਨਾ ਪਾਜ਼ਟਿਵ ਕੇਸ ਸਾਹਮਣੇ ਆਏ ਹਨ।ਜਿੰਨਾਂ ਵਿਚੋਂ 11 ਮਾਮਲੇ ਸ਼ਹਿਰੀ ਖੇਤਰ ਨਾਲ ਸਬੰਧਤ ਹਨ।ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਇੱਕ ਕੇਸ ਮੀਰਾਂਕੋਟ, ਇੱਕ ਨਿਊ ਗਾਰਡਨ ਕਲੌਨੀ, 1 ਬਸੰਤ ਐਵਨਿਊ, ਇੱਕ ਫੁੱਲਾਂਵਾਲਾ ਚੌਕ, ਇੱਕ ਢਪੱਈ, ਇੱਕ ਖੰਡਵਾਲਾ, ਇੱਕ ਲੁਹਾਰਕਾ ਰੋਡ, ਇੱਕ ਰੋਜ਼ ਐਵਨਿਊ, ਇੱਕ ਕਟੜਾ ਮੋਤੀ ਰਾਮ, …
Read More »ਜਿਲ੍ਹੇ ਵਿੱਚ ਅੱਜ ਵੀਰਵਾਰ ਨੂੰ ਆਏ 4 ਹੋੋਰ ਕਰੋਨਾ ਪਾਜ਼ਟਿਵ, ਮਰੀਜਾਂ ਦੀ ਸੰਖਿਆ ਹੋਈ 81
ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਅੱਜ ਵੀਰਵਾਰ ਨੂੰ ਜਿਲ੍ਹਾ ਪਠਾਨਕੋਟ ਵਿੱਚ 4 ਲੋਕਾਂ ਦੀ ਹੋਰ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਜਿਸ ਦੇ ਨਾਲ ਹੀ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 81 ਹੋ ਗਈ ਹੈ।ਜਦ ਕਿ 3 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਕਾਰਨ ਮੋਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ …
Read More »
Punjab Post Daily Online Newspaper & Print Media