Tuesday, November 24, 2026

Monthly Archives: June 2020

ਖ਼ਾਲਸਾ ਕਾਲਜ ਵਿਖੇ ਕੈਮਿਸਟਰੀ ਵਿਭਾਗ ਦੇ ਨਵੇਂ ਮੁੱਖੀ ਵਜੋਂ ਪ੍ਰੋ: ਰਣਧੀਰ ਸਿੰਘ ਨੇ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਮਿਸਟਰੀ ਵਿਭਾਗ ਦੇ ਨਵੇਂ ਮੁਖੀ ਵਜੋਂ ਪ੍ਰੋ: ਰਣਧੀਰ ਸਿੰਘ ਨੇ ਅੱਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਹਾਜ਼ਰੀ ’ਚ ਆਪਣਾ ਅਹੁੱਦਾ ਸੰਭਾਲਿਆ।ਪ੍ਰਿੰਸੀਪਲ: ਡਾ. ਮਹਿਲ ਸਿੰਘ ਨੇ ਪ੍ਰੋ: ਰਣਧੀਰ ਸਿੰਘ ਦੁਆਰਾ ਕਾਲਜ ਵਿਖੇ ਨਿਭਾਈਆਂ ਗਈਆਂ ਸੇਵਾਵਾਂ ਜ਼ਿਕਰ ਕਰਦਿਆਂ ਕਿਹਾ ਕਿ ਉਹ ਬਹੁਤ ਹੀ ਕਾਬਿਲ ਅਤੇ ਜ਼ਿੰਮੇਵਾਰ ਪ੍ਰੋਫੈਸਰ ਹਨ ਅਤੇ ਮੈਨੂੰ ਆਸ …

Read More »

Prof Randhir Singh New Head of Chemistry at KCA

Amritsar, June 3 (Punjab Post Bureau) –  Prof. Randhir Singh joined as new Head of Chemistry Department Khalsa College Amritsar today in the presence of Principal Dr. Mehal Singh. He thanked Principal, his colleagues and management for showing confidence in his ability and said during the current Covid-19 difficult circumstances, he would discharge his duties to the best of his …

Read More »

ਖ਼ਾਲਸਾ ਕਾਲਜ ਇੰਜੀ. ਨੇ ਤਾਲਾਬੰਦੀ ਦੌਰਾਨ ਵਿਦਿਆਰਥੀਆਂ ਨੂੰ ਕਰਵਾਈ ਆਨਲਾਈਨ ਪੜ੍ਹਾਈ

ਆਧੁਨਿਕ ਤਕਨੀਕ ਦੇ ਸਾਧਨਾਂ ਰਾਹੀਂ ਵਿਦਿਆਰਥੀਆਂ ਜਿੱਤੇ ਇਨਾਮ – ਡਾਇਰੈਕਟਰ ਡਾ. ਬਾਲਾ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਕੋਵਿਡ-19 ਮਹਾਮਾਰੀ ਕਾਰਨ ਦੇਸ਼ ਭਰ ’ਚ ਤਾਲਾਬੰਦੀ ਲੱਗਣ ਕਾਰਨ ਭਾਵੇਂ ਸਮੂਹ ਵਿਦਿਅਕ ਸੰਸਥਾਵਾਂ ਪ੍ਰਭਾਵਿਤ ਹੋਈਆਂ, ਪਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਨੇ ਆਧੁਨਿਕ ਤਕਨੀਕ ਦੇ ਸਾਧਨਾਂ ਰਾਹੀਂ ਵਿਦਿਆਰਥੀਆਂ …

Read More »

KCET Adopts Online Learning during the Covid-19 Lockdown

Amritsar, June 3 (Punjab Post Bureau) – “The Covid-19 lockdown have had the campus closed, but did not affect the teaching “. Thus said Dr. Manju Bala, Director, Khalsa College of Engineering and Technology (KCET), Amritsar adding that faculty and staff adopted new ways and technology for online learning to save the academic loss of students.             She said entire …

Read More »

ਨਕਲੀ ਦਵਾਈਆਂ, ਨਕਲੀ ਤੇ ਬੀਜ਼ ਵੇਚਣ ਵਾਲਿਆਂ ਦੇ ਸਰਪ੍ਰਸਤ ਹਨ ਕਾਂਗਰਸੀ ਤੇ ਅਕਾਲੀ – ਮਾਂਗਟ, ਇਕੋਲਾਹਾ

ਸੰਗਰੂਰ, 3 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਾਂਗਰਸ ਹਕੂਮਤ ਦੀ ਛਤਰ ਛਾਇਆ ਹੇਠ ਕਿਸਾਨਾਂ ਨੂੰ ਝੋਨੇ ਦੇ ਨਕਲੀ ਬੀਜ ਵੇਚੇ ਜਾਣ ਦਾ 6 ਸਕੈਂਡਲ ਸਾਹਮਣੇ ਆਉਣ ਨਾਲ ਅਕਾਲੀ ਹਕੂਮਤ ਦਾ ਇਤਿਹਾਸ ਦੁਹਰਾਇਆ ਗਿਆ ਹੈ! ਅਕਾਲੀ ਹਕੂਮਤ ਦੀ ਛਤਰ ਛਾਇਆ ਹੇਠ ਚੱਲਦਾ ਨਕਲੀ ਕੀਟਨਾਸ਼ਕਾਂ ਦੀ ਵਿਕਰੀ ਦਾ ਸਕੈਂਡਲ ਉਸ ਸਮੇਂ ਸਾਹਮਣੇ ਆਇਆ ਸੀ ਜਦੋਂ ਪੰਜਾਬ ਦੀ ਨਰਮਾ ਪੱਟੀ ਅੰਦਰ …

Read More »

ਹੋਰਨਾਂ ਸੂਬਿਆਂ ਤੇ ਵਿਦੇਸ਼ਾਂ ‘ਚੋਂ ਪਰਤੇ ਵਿਅਕਤੀਆਂ ਨੂੰ ਇਕਾਂਤਵਾਸ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ

ਸੰਗਰੂਰ, 3 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਵਿੱਚੋਂ ਜ਼ਿਲ੍ਹਾ ਸੰਗਰੂਰ ਵਿੱਚ ਪਰਤ ਰਹੇ ਵਿਅਕਤੀਆਂ ਨੂੰ ਇਕਾਂਤਵਾਸ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਘਰ, ਸਰਕਾਰੀ ਇਕਾਂਤਵਾਸ ਸੈਂਟਰ ਤੇ ਪ੍ਰਾਈਵੇਟ ਹੋਟਲਾਂ ਵਿੱਚ ਇਕਾਂਤਵਾਸ ਦੇ ਨਿਯਮ ਲਾਗੂ ਕੀਤੇ ਗਏ …

Read More »

ਜਿਲ੍ਹੇ ਵਿੱਚ ਬੀਜ਼ ਵਿਕਰੇਤਾ ਫ਼ਰਮਾਂ ਦੀ ਚੈਕਿੰਗ ਜਾਰੀ

ਇਕ ਦਿਨ ਵਿਚ 53 ਫ਼ਰਮਾਂ ਦੀ ਕੀਤੀ ਚੈਕਿੰਗ, ਟੈਸਟ ਲਈ 21 ਬੀਜ਼ਾਂ ਦੇ ਲਏ ਨਮੂਨੇ- ਡੀ.ਸੀ ਸੰਗਰੂਰ, 3 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨਾਂ ਨੂੰ ਘਟੀਆ ਮਿਆਰ ਦੇ ਬੀਜ ਵੇਚਣ ਵਾਲਿਆਂ ਵਿਰੁੱਧ ਸ਼ਿਕੰਜਾ ਕਸਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਟੀਮਾਂ ਬਣਾ ਕੇ ਵੱਖ-ਵੱਖ ਬਲਾਕਾਂ ਵਿੱਚ ਬੀਜ਼ ਵੇਚਣ ਵਾਲੀਆਂ ਫ਼ਰਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਇਸੇ ਹੀ ਲੜੀ …

Read More »

ਕੈਬਨਿਟ ਮੰਤਰੀ ਸੋੋਨੀ ਵਲੋਂ ਅਤਿ ਆਧੁਨਿਕ ਕਰੋੋਨਾ ਟੈਸਟਿੰਗ ਲੈਬ ਦਾ ਉਦਘਾਟਨ

ਹੁਣ ਜਿਲੇ੍ ਵਿੱਚ ਰੋਜ਼ਾਨਾ ਹੋ ਸਕਣਗੇ 3000 ਦੇ ਕਰੀਬ ਟੈਸਟ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਮਹਾਂਮਾਰੀ ਤੇ ਕਾਬੂ ਪਾਉਣ ਲਈ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ।ਇਸ ਮਿਸ਼ਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਕਈ ਸੁਵਿਧਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ।ਇਸੇ ਹੀ ਲੜੀ ਤਹਿਤ ਅੰਮ੍ਰਿਤਸਰ ਦੇ …

Read More »

ਕੋਵਿਡ-19 ਨੂੰ ਫੈਲਣ ਰੋਕ ਕੇ ਮਿਸ਼ਨ ਫਤਹਿ ਨੂੰ ਕੀਤਾ ਜਾਵੇਗਾ ਕਾਮਯਾਬ – ਏ.ਡੀ.ਸੀ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਮਾਲ ਰੋਡ ਸਕੂਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਕੋਵਿਡ ਕੋਮਬੇਟ ਕਮੇਟੀ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਸਿਹਤ, ਪੁਲਿਸ ਪ੍ਰਸਾਸ਼ਨ ਅਤੇ ਸਿਵਲ ਪ੍ਰਸਾਸ਼ਨ ਦੇ ਅਧਿਕਾਰੀਆਂ ਨੇ ਭਾਗ ਲਿਆ।ਮੀਟਿੰਗ ਵਿੱਚ ਅਗਲੇ ਚਰਨ ਦੇ ਲਾਕ ਡਾਊਨ ਦੌਰਾਨ ਤਿਆਰ ਕੀਤੇ ਗਏ ਐਕਸ਼ਨ ਪਲਾਨ ‘ਤੇ ਵਿਚਾਰ ਕੀਤਾ ਗਿਆ।       …

Read More »

ਜਨਮ ਦਿਨ ਮੁਬਾਰਕ – ਲਵਪ੍ਰੀਤ ਸਿੰਘ

ਲੌਂਗੋਵਾਲ, 2 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਸੰਗਰੂਰ ਵਾਸੀ ਬੂਟਾ ਸਿੰਘ ਤੇ ਰਣਜੀਤ ਕੌਰ ਵਲੋਂ ਹੋਣਹਾਰ ਬੇਟੇ ਲਵਪ੍ਰੀਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »