Tuesday, November 24, 2026

Monthly Archives: June 2020

ਵਧੀਆ ਇਨਸਾਨ ਤੇ ਸਮਾਜ ਸੇਵੀ ਪ੍ਰਿੰ: ਵਿਕਾਸ ਕੁਮਾਰ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਸੰਧੂ) – ਕੌਮਾਂਤਰੀ ਤੇ ਕੌਮੀ ਪੱਧਰ ‘ਤੇ ਸਾਫਟਬਾਲ ਖੇਡ ਖੇਤਰ ਵਿੱਚ ਅਹਿਮ ਮੱਲ੍ਹਾਂ ਮਾਰਨ ਵਾਲੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਮ ਦੀ ਅਗਵਾਈ ਕਰਨ ਵਾਲੇ ਪ੍ਰਿੰ: ਵਿਕਾਸ ਕੁਮਾਰ ਅਜੋਕੇ ਕੋਰੋਨਾ ਮਹਾਮਾਰੀ ਦੋਰਾਨ ਸਮਾਜ ਸੇਵਾ ਵਿੱਚ ਜੁੱਟੇ ਹੋਏ ਹਨ।ਸਮਾਜ ਸੇਵੀ ਡੀ.ਪੀ.ਈ ਕੇਸ਼ਵ ਕੋਹਲੀ ਅਨੁਸਾਰ ਅੰਮ੍ਰਿਤਸਰ ਨਾਲ ਸੰੰਬੰਧਤ ਵਿਕਾਸ ਕੁਮਾਰ ਜਿਥੇ ਸਿੱਖਿਆ ਵਿਭਾਗ ਵਿਚ ਉਚ ਅਹੁੱਦੇ …

Read More »

ਜੰਮੂ ਕਸ਼ਮੀਰ ਦੇ ਸਿੱਖ ਆਗੂ ਜਨਕ ਸਿੰਘ ਸੋਢੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਦੇ ਸਿੱਖ ਆਗੂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰਾਮੂਲਾ ਦੇ ਸਾਬਕਾ ਪ੍ਰਧਾਨ ਜਨਕ ਸਿੰਘ ਸੋਢੀ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ …

Read More »

ਬਾਬਾ ਜੀਤ ਸਿੰਘ ਜੌਹਲਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31 ਹਜ਼ਾਰ 500 ਰੁਪਏ ਭੇਟ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31 ਹਜ਼ਾਰ 500 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ।ਇਸ ਤੋਂ ਪਹਿਲਾਂ ਵੀ ਉਨਾਂ ਨੇ ਲੰਗਰ ਲਈ ਕਣਕ ਅਤੇ ਮਾਇਆ ਭੇਜੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਿਆਂ ’ਚ ਜਲਦ ਨਜ਼ਰ ਆਉਣਗੇ ਹਰੇ ਭਰੇ ਬਾਗ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਣ ਸੰਭਾਲ ਦੇ ਮੱਦੇਨਜ਼ਰ ਇਤਿਹਾਸਕ ਗੁਰਦੁਆਰਿਆਂ ’ਚ ਬਾਗ ਲਗਾਉਣ ਦੀ ਪ੍ਰਕਿਰਿਆ ਆਰੰਭੀ ਗਈ ਹੈ।ਜਲਦ ਹੀ ਵੱਖ-ਵੱਖ ਗੁਰੂ ਘਰਾਂ ਅੰਦਰ ਰਵਾਇਤੀ ਕਿਸਮ ਦੇ ਬੂਟਿਆਂ ਵਾਲੇ ਜੰਗਲ ਨਜ਼ਰ ਆਉਣਗੇ।ਇਸ ਕਾਰਜ ਲਈ ਇੱਕ-ਇੱਕ ਏਕੜ ਰਕਬਾ ਵਰਤਿਆ ਜਾਵੇਗਾ।ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ …

Read More »

ਘੱਲੂਘਾਰਾ ਹਫ਼ਤਾ ਨਾਮ ਬਾਣੀ ਨਾਲ ਜੁੜ ਕੇ ਮਨਾਇਆ ਜਾਵੇ – ਬਾਬਾ ਹਰਨਾਮ ਸਿੰਘ ਖ਼ਾਲਸਾ

ਕਿਹਾ ਸਮੇਂ ਦੀ ਨਜਾਕਤ ਕਾਰਨ ਸੰਖੇਪ ਹੋਣਗੇ 1 ਤੋਂ 6 ਜੂਨ ਤੱਕ ਦੇ ਸ਼ਹੀਦੀ ਸਮਾਗਮ ਮਹਿਤਾ ਚੌਕ, 2 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੂਨ ‘84 ਦੇ ਸਮੂਹ ਸ਼ਹੀਦਾਂ ਦੀ ਯਾਦ ਹਿਰਦਿਆਂ ਵਿੱਚ ਵਸਾਉਂਦਿਆਂ ਘਰਾਂ ਵਿਚ ਬੈਠ ਕੇ ਗੁਰਬਾਣੀ ਦਾ ਪਾਠ ਕਰਨ, ਜਾਪ ਕਰਨ ਅਤੇ ਅਰਦਾਸ ਵਿਚ ਜੁੜਦਿਆਂ ਘੱਲੂਘਾਰਾ ਹਫ਼ਤਾ ਸਤਿਕਾਰ …

Read More »

ਕਤਲ ਕੇਸ `ਚ ਲੋੜੀਂਦਾ ਅਪਰਾਧੀ ਰਾਜਸਥਾਨ ਤੋਂ ਗ੍ਰਿਫਤਾਰ -ਐਸ.ਐਸ.ਪੀ ਸਿੱਧੂ

ਪਟਿਆਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਨੇ ਇੱਕ ਕਤਲ ਕੇਸ `ਚ ਲੋੜੀਂਦੇ ਅਪਰਾਧੀ ਨੂੰ ਅੱਜ ਸਵੇਰੇ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ।ਇਹ ਵਿਅਕਤੀ ਥਾਣਾ ਅਨਾਜ ਮੰਡੀ ਵਿਖੇ 22 ਮਈ 2020 ਨੂੰ ਆਈ.ਪੀ.ਸੀ ਦੀਆਂ ਧਾਰਾਵਾਂ 302, 148, 149, 506 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਮੁਕੱਦਮਾ ਨੰਬਰ …

Read More »

ਐਸ.ਏ.ਐਸ ਨਗਰ ਪੁਲਿਸ 6 ਨਸ਼ਾ ਵੇਚਣ ਵਾਲੇ ਗ੍ਰਿਫਤਾਰ, 18 ਕਰੋੜ ਦੀ ਹੈਰੋਇਨ ਜ਼ਬਤ

ਐਸ.ਏ.ਐਸ ਨਗਰ, 1 ਜੂਨ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਜਿਲ੍ਹਾ ਪੁਲਿਸ ਨੇ ਹੈਰੋਇਨ ਸਪਲਾਈ ਕਰਨ 6 ਵਾਲੇ 6 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਵੱਡੀ ਸਫਲਤਾ ਹਾਸਲ ਕੀਤੀ ਹੈ।              ਐਸ.ਪੀ (ਜਾਂਚ) ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਖਰੜ ਦੇ ਇੰਸਪੈਕਟਰ ਰਾਜੇਸ਼ ਕੁਮਾਰ ਨੇ ਸੂਹ ਮਿਲਣ ‘ਤੇ ਥਾਣਾ ਸਿਟੀ …

Read More »

ਅੰਮ੍ਰਿਤਸਰ ’ਚ ਸਾਹਮਣੇ ਆਏ 9 ਕੋੋਰੋਨਾ ਪਾਜ਼ਟਿਵ ਕੇਸ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੇ ਸ਼ਹਿਰੀ ਇਲਾਕਿਆਂ ਵਿਚੋਂ 9 ਕੋਰੋਨਾ ਪਾਜ਼ਟਿਵ ਮਰੀਜ਼ ਮਿਲੇ ਹਨ।ਸਿਵਲ ਸਰਜਨ ਅੰਮ੍ਰਿਤਸਰ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਮਰੀਜ਼ ਗਰੇਸ ਐਵਨਿਊ ਅਤੇ ਇੱਕ ਸ਼ਹੀਦ ਊਧਮ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ।ਇਹਨਾਂ ਤੋਂ ਇਲਾਵਾ ਕੋਰੋਨਾ ਪਾਜ਼ਟਿਵ 3 ਵਿਅਕਤੀ ਹਾਥੀ ਗੇਟ ਦੇ ਇਲਾਕੇ ਤੋਂ, 2 ਕਟੜਾ ਮੋਤੀ ਅਤੇ ਇੱਕ ਕਟੜਾ ਪਰਜ਼ਾ ਦਾ ਹਨ।ਇਹ 6 ਕੇਸ …

Read More »

ਪਟਿਆਲਾ ਜਿਲ੍ਹੇ ’ਚ 4 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਇੱਕ ਕਰੋਨਾ ਮਰੀਜ਼ ਹੋੲਆ ਠੀਕ- ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ – ਡਾ. ਮਲਹੋਤਰਾ ਪਟਿਆਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਜਾਂਚ ਲਈ ਭੇਜੇ 457 ਸੈਂਪਲਾਂ ਵਿਚੋਂ 452 ਸੈਂਪਲਾਂ ਦੀ ਲੈਬ ਤੋਂ ਪ੍ਰਾਪਤ ਰਿਪੋਰਟ ਅਨੁਸਾਰ 448 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ 4 ਕੋਵਿਡ ਪੌਜਟਿਵ ਪਾਏ ਗਏ ਹਨ ਅਤੇ ਪੰਜ ਸੈਂਪਲਾਂ ਦੀ …

Read More »

ਬਠਿੰਡਾ ਜਿਲੇ ‘ਚ ਆਏ 2 ਹੋਰ ਕਰੋਨਾ ਕੇਸ, ਐਕਟਿਵ ਕੇਸਾਂ ਦੀ ਗਿਣਤੀ 7 ਹੋਈ

ਦਿੱਲੀ ਤੋਂ ਪਰਤਣ ‘ਤੇ ਦੋਨੋਂ ਘਰ ‘ਚ ਸਨ ਇਕਾਂਤਵਾਸ ਬਠਿੰਡਾ, 1 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਅੱਜ ਦੋ ਹੋਰ ਕਰੋਨਾ ਕੇਸ ਸਾਹਮਣੇ ਆਏ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਅੱਜ ਸਾਹਮਣੇ ਆਏ ਦੋਨੋਂ ਮਾਮਲਿਆਂ ‘ਚ ਸਬੰਧਤ ਵਿਅਕਤੀ ਪਿੱਛਲੇ ਦਿਨੀਂ ਦਿੱਲੀ ਤੋਂ ਪਰਤੇ ਸਨ।ਇਹ ਲੋਕ ਜ਼ਿਲੇ ਵਿਚ ਪਰਤਨ ਦੇ ਸਮੇਂ ਤੋਂ ਲੈ ਕੇ ਆਪਣੇ ਘਰ ਵਿੱਚ ਹੀ ਇਕਾਂਤਵਾਸ ਸਨ। …

Read More »