ਪੰਦਰ੍ਹਵੀਂ ਵਿਧਾਨ ਸਭਾ ’ਚ ਆਪਣੀ ਰਹਿੰਦੀ ਮਿਆਦ ਦੀ ਤਨਖਾਹ ਨਾ ਲੈਣ ਦਾ ਐਲਾਨ ਨਵਾਂਸ਼ਹਿਰ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ’ਚ ਨਵਾਂਸ਼ਹਿਰ ਦੀ ਨੁਮਾਇੰਦਗੀ ਕਰ ਰਹੇ ਵਿਧਾਇਕ ਅੰਗਦ ਸਿੰਘ ਨੇ ਕੋਵਿਡ ਕਾਰਨ ਦਰਪੇਸ਼ ਸੰਕਟ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਅਤੇ ਸਰਕਾਰ ਨਾਲ ਇਕਜੁੱਟਤਾ ਦਿਖਾਉਂਦਿਆਂ ਆਪਣੀ ਰਹਿੰਦੀ ਮਿਆਦ ਦੀ ਪੂਰੀ ਤਨਖਾਹ ਨਾ ਲੈਣ ਦਾ ਐਲਾਨ ਕੀਤਾ ਹੈ। …
Read More »Monthly Archives: June 2020
ਤੰਬਾਕੂ ਵਾਲੇ ਡੱਬੇ ‘ਤੇ ਭਗਤ ਰਵੀਦਾਸ ਜੀ ਦੀ ਤਸਵੀਰ ਛਾਪਣ ਦਾ ਜਥੇਦਾਰ ਨੇ ਲ਼ਿਆ ਸਖ਼ਤ ਨੋਟਿਸ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਗਲੋਬਲ ਲਿਮਟਿਡ ਅਤੇ ਜੇ.ਪੀ ਬ੍ਰਦਰਜ਼ ਦੀ ਤੰਬਾਕੂ ਕੰਪਨੀ (ਯੂ.ਪੀ) ਵਲੋਂ ਤੰਬਾਕੂ ਵਾਲੇ ਡੱਬੇ ਉਪਰ ਭਗਤ ਰਵੀਦਾਸ ਜੀ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਹ ਮਸਲਾ ਬਹੁਤ ਹੀ ਸੰਵੇਦਨਸ਼ੀਲ ਹੈ।ਜਿਸ ਨਾਲ ਧਾਰਮਿਕ …
Read More »ਭਾਈ ਵਰਿਆਮ ਸਿੰਘ ਦੀ ਫੋਟੋ ਕੇਂਦਰੀ ਸਿੱਖ ਅਜਾਇਬਘਰ ‘ਚ ਲਾਉਣ ਦਾ ਦਿੱਤਾ ਆਦੇਸ਼
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਪਿਛਲੇ ਦਿਨੀਂ ਵਾਹਿਗੁਰੂ ਦੇ ਭਾਣੇ ‘ਚ ਅਕਾਲ ਪੁਰਖ ਵੱਲੋਂ ਬਖਸ਼ੀ ਸੁਆਸਾਂ ਦੀ ਪੂੰਜੀ ਖਰਚ ਕਰਕੇ ਭਾਈ ਵਰਿਆਮ ਸਿੰਘ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ।ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾਂ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ੍ਹ ਵਿੱਚ ਸਿੱਖੀ …
Read More »ਕੰਨਿਆ ਦੀ ਲੋੜ
ਰਾਮਗੜ੍ਹੀਆ (ਬਮਰਾਹ) ਸਿੱਖ ਲੜਕਾ 1984, 5’10”, ਐਮ.ਏ ਅਤੇ ਕੰਪਿਊਟਰ ਕੋਰਸ, ਕਲੱਰਕ – ਸਰਕਾਰੀ ਨੌਕਰੀ (ਕੰਟਰੈਕਟ ਬੇਸ) ਲਈ ਸੁੰਦਰ, ਸ਼ੁਸ਼ੀਲ ਤੇ ਪੜ੍ਹੀ ਲਿੱਖੀ ਕੰਨਿਆ ਦੀ ਲੋੜ। ਸੰਪਰਕ : 98771-70029
Read More »ਭਗਵਤੀ ਕਾਲਜ ਆਫ ਐਜੂਕੇਸ਼ਨ ਦਾ ਬੀ.ਐਡ ਸਾਲ ਦੂਜਾ ਸਮੈਸਟਰ-3 ਦਾ ਨਤੀਜਾ ਸ਼ਾਨਦਾਰ
ਭੀਖੀ, 31 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸ਼ਿਤ ਬੀ.ਐਡ ਸਾਲ ਦੂਜਾ ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਭਗਵਤੀ ਕਾਲਜ ਆਫ ਐਜੂਕੇਸ਼ਨ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ਸੋਮਨਾਥ ਮਹਿਤਾ ਨੇ ਦੱਸਿਆ ਕਿ ਭਗਵਤੀ ਕਾਲਜ ਆਫ ਐਜੂਕੇਸ਼ਨ ਦੀਆਂ ਸਾਰੀਆਂ ਹੀ ਵਿਦਿਆਰਥਣਾ 86 ਫੀਸਦ ਅੰਕ ਲੈ ਕੇ ਪਾਸ ਹੋਈਆਂ।ਵਿਦਿਆਰਥਣ ਜਯੋਤੀ ਪੁੱਤਰੀ …
Read More »ਐਸ.ਐਸ ਕਾਲਜ ਆਫ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 31 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਡ ਸਾਲ ਦੂਜਾ ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਐਸ.ਐਸ. ਕਾਲਜ ਆਫ ਐਜੂਕੇਸ਼ਨ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਸੰਸਥਾ ਦੇ ਚੇਅਰਮੈਨ ਸੋਮਨਾਥ ਮਹਿਤਾ ਨੇ ਦੱਸਿਆ ਕਿ ਐਸ.ਐਸ ਕਾਲਜ ਆਫ ਐਜੂਕੇਸ਼ਨ ਦੀਆਂ ਸਾਰੀਆਂ ਹੀ ਵਿਦਿਆਰਥਣਾਂ 88 ਪ੍ਰਤਿਸ਼ਤ ਅੰਕ ਲੈ ਕੇ ਪਾਸ ਹੋਈਆਂ ਹਨ।ਵਿਦਿਆਰਥਣ ਸੁਲੇਖਾ ਜਿੰਦਲ ਪੁੱਤਰੀ ਵਿਜੈ ਕੁਮਾਰ …
Read More »ਘੱਲੂਘਾਰਾ ਹਫ਼ਤੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ ਦੀ ਮਨਾਹੀ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਅੰਮਿ੍ਰਤਸਰ ਜਗਮੋਹਨ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅੰਮਿ੍ਰਤਸਰ ਸ਼ਹਿਰ ਵਿੱਚ ਘੱਲੂਘਾਰਾ ਹਫ਼ਤਾ ਚੱਲ ਰਿਹਾ ਹੈ।ਇਸ ਨੂੰ ਮੱਦੇਨਜ਼ਰ ਰੱਖਦਿਆਂ ਹੋਇਆ ਸ਼ਹਿਰ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਵਿਸਫੋਟਕ ਪਦਾਰਥ, ਜਵਲਨਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਜਿਨ੍ਹਾਂ ਵਿੱਚ ਟਕੂਏ, ਛੁਰੇ, …
Read More »GNDU to conduct examinations of exit classes from July 1st
Amritsar, May 31 (Punjab Post Bureau) – The Guru Nanak Dev University has decided to conduct terminal examinations of only ‘exit’ classes of the degree and diploma courses at present. The tentative schedule of examination to conduct the theory and practical exams of the ‘exit’ classes is from 1st July to 20th July, 2020 and the date sheet has been …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਗਜ਼ਿਟ ਕਲਾਸਾਂ ਦੇ ਇਮਤਿਹਾਨ 1 ਜੁਲਾਈ ਤੋਂ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੋਵਿਡ 19 ਮਹਾਂਮਾਰੀ ਦੇ ਪ੍ਰਪੋਕ ਕਾਰਨ ਇਸ ਸਮੇਂ ਦੌਰਾਨ ਸਿਰਫ `ਐਗਜ਼ਿਟ` ਕਲਾਸਾਂ (ਫਾਈਨਲ ਕਲਾਸਾਂ) ਦੀਆਂ ਡਿਗਰੀਆਂ ਅਤੇ ਡਿਪਲੋਮਾ ਕੋਰਸਾਂ ਦੀਆਂ ਪ੍ਰੀਖਿਆਵਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। `ਐਗਜ਼ਿਟ` ਕਲਾਸਾਂ ਦੇ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਕਰਵਾਉਣ ਲਈ ਪ੍ਰੀਖਿਆ ਦਾ ਲਗਪਗ ਸਮਾਂ 1 ਜੁਲਾਈ ਤੋਂ 20 ਜੁਲਾਈ, 2020 …
Read More »ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੀ ਹਮਾਇਤ ‘ਚ ਆਏ ਪ੍ਰੋਫੈਸਰ ਪੰਡਿਤ ਰਾਓ ਧਰਨੇਵਰ
ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਕੀਤਾ ਫੈਸਲਾ – ਅਸ਼ੋਕ ਮਸਤੀ ਲੌਂਗੋਵਾਲ, 31 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬੀ ਸੱਭਿਆਚਾਰ ਦੀ ਸੇਵਾ ਨਿਰੰਤਰ ਕਰਦੇ ਆ ਰਹੇ ਇੰਟਰਨੈਸ਼ਨਲ ਪੱਧਰ ਤੇ ਪੰਜਾਬੀ ਮਾਂ ਬੋਲੀ ਪੰਜਾਬੀ ਸੱਭਿਆਚਾਰ ਗਾਇਕੀ ਦੇ ਸੇਵਾਦਾਰ ਪ੍ਰੋਫੈਸਰ ਪੰਡਿਤ ਰਾਓ ਧਰਨੇਵਰ ਚੰਡੀਗੜ੍ਹ ਕਿਸੇ ਵੀ ਤਰ੍ਹਾਂ ਦੀ ਜਾਣ ਪਹਿਚਾਣ ਤੋਂ ਮੁਹਤਾਜ਼ ਨਹੀਂ ਪਿਛਲੇ ਲੰਮੇ ਸਮੇਂ ਤੋਂ …
Read More »
Punjab Post Daily Online Newspaper & Print Media