Tuesday, November 24, 2026

Monthly Archives: June 2020

COVID-19 Recovered cases exceed active cases by more than 96000

Recovery rate improves to 58.24% New Delhi, June 26 (Punjab Post Bureau) – The graded, pre-emptive and pro-active steps taken by Government of India along with the States/UTs for prevention, containment and management of COVID-19 are showing encouraging results.               The recovered cases have exceeded the active cases by 96,173.         …

Read More »

ਲੌਂਗੋਵਾਲ ਵਲੋਂ ਅਮਰੀਕਾ ’ਚ ਸਿੱਖ ਰੈਸਟੋਰੈਂਟ ’ਤੇ ਹਮਲੇ ਦੀ ਨਿਖੇਧੀ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਨਿਊ ਮੈਕਸਿਕੋ ਸੂਬੇ ਦੇ ਸਾਂਤਾ ਫੇ ਸ਼ਹਿਰ ਵਿੱਚ ਇੱਕ ਕਾਰੋਬਾਰੀ ਸਿੱਖ ਬਲਜੀਤ ਸਿੰਘ ਦੇ ਰੈਸਟੋਰੈਂਟ ’ਤੇ ਹਮਲਾ ਕਰਕੇ ਭੰਨਤੋੜ ਕਰਨ ਅਤੇ ਨਸਲੀ ਟਿਪਣੀਆਂ ਲਿਖਣ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਦੋਸ਼ੀਆਂ ਦਾ ਜਲਦੀ ਪਤਾ ਲਗਾ ਕੇ ਉਨ੍ਹਾਂ ਨੂੰ ਸਖ਼ਤ ਸਜ਼ਾ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ ਲਾਏ ਵੱਖ-ਵੱਖ ਤਰ੍ਹਾਂ ਦੇ ਫੱਲਦਾਰ ਬੂਟੇ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕੇ ਬਾਗ ਵਿਖੇ ਅੱਜ ਕਿਨੂੰ, ਚੀਕੂ, ਲੀਚੀ ਤੇ ਨਿੰਬੂ ਦੇ ਫੱਲਦਾਰ ਬੂਟੇ ਲਗਾਏ ਗਏ।ਇਹ ਬੂਟੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ …

Read More »

ਮਿਸ਼ਨ ਫਤਿਹ – ਲੋਕਾਂ ਨੂੰ ਜਾਗਰੂਕ ਕਰਕੇ ਪੰਜਾਬ ਨੂੰ ਬਣਾਇਆ ਜਾਵੇਗਾ ਕਰੋਨਾ ਮੁਕਤ -ਅਮਿਤ ਵਿੱਜ

ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਮਿਲ ਕੇ ਪੰਜਾਬ ਸਰਕਾਰ ਦੇ ਉਪਰਾਲੇ ਨੂੰ ਨੇਪਰੇ ਚਾੜੀਏ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਜਾਗਰੁਕ ਹੋਈਏ ਤਾਂ ਜੋ ਕੈਪਟਨ ਅਮਰਿੰਦਰ ਸਰਕਾਰ ਦਾ ਕਰੋਨਾ ਮੁਕਤ ਪੰਜਾਬ ਦੀ ਮੁਹਿੰਮ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।         …

Read More »

ਸ਼ਹੀਦ ਮੱਖਣ ਸਿੰਘ ਸਕੂਲ ਦੀਆਂ 6 ਵਿਦਿਆਰਥਣਾਂ ਨੇ ਪਾਸ ਕੀਤੀ ਸਕਾਲਰਸ਼ਿਪ ਪ੍ਰੀਖਿਆ

ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਐਨ.ਐਮ.ਐਮ.ਐਸ ਪ੍ਰੀਖਿਆ (ਸਕਾਲਰਸ਼ਿਪ ਪ੍ਰੀਖਿਆ) ਪਾਸ ਕਰਨ ਵਾਲੀਆਂ ਸ਼ਹੀਦ ਮੱਖਣ ਸਿੰਘ ਸਕੂਲ ਦੀਆਂ 6 ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮੀਨਮ ਸਿਖਾ।ਇਸ ਮੋਕੇ ਰਾਜਿੰਦਰ ਕੁਮਾਰ, ਨੇਹਾ ਗੁਪਤਾ, ਸਤੀਸ਼ ਬਾਲਾ, ਸੀਮਾ ਕਟੋਚ, ਆਸ਼ਾ, ਬ੍ਰਿਜ ਰਾਜ, ਰੋਹਿਤ, ਕ੍ਰਿਸ਼ਨ ਕੁਮਾਰ, ਕੀਮਤੀ ਲਾਲ ਆਦਿ ਅਧਿਆਪਕ ਹਾਜ਼ਰ ਸਨ।

Read More »

ਪੁਲਿਸ ਨਾਲ ਮਿਲ ਕੇ ਸਰਪੰਚ ਨੇ ਪਿੰਡ ਨਿਜਾਮਪੁਰ ਵਿੱਚ ਲਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਕਪੂਰਥਲਾ, 26 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੁਲਿਸ ਮੁੱਖੀ ਸਤਿੰਦਰ ਸਿੰਘ ਦੀ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿਮ ਤਹਿਤ ਸਰਪੰਚ ਸੁਖਵਿੰਦਰ ਕੌਰ ਵਲੋਂ ਪੁਲਿਸ ਨਾਲ ਮਿਲ ਕੇ ਪਿੰਡ ਨਿਜਾਮਪੁਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਾਇਆ।ਜਿਸ ਦੌਰਾਨ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਗੁਰਬਚਨ ਸਿੰਘ ਨੇ ਕਿਹਾ ਕਿ ਕਿੰਨੀ ਸ਼ਰਮ ਵਾਲੀ ਗੱਲ ਹੈ ਕਿ ਅਸੀਂ ਸਮਝੀ ਬੈਠੇ ਹਾਂ ਕਿ …

Read More »

Covid 19 – Civil Surgeon holds Meeting with hotel managers

Kapurthala, June 26 (Punjab Post Bureau)  –  A meeting with hotel managers of Kapurthala regarding covid 19 precautions held at Civil Surgeon Office under the chairmanship of Civil Surgeon Kapurthala Dr. Jasmeet Bawa. In the meeting hotel managers were told about the guidelines of Covid 19. It is mentioned that NRI”s belong to Kapurthala from different countries are being quarantined …

Read More »

ਮੱਛੀ ਦੇ ਨਜਾਇਜ਼ ਸ਼ਿਕਾਰ ਦੀ ਰੋਕਥਾਮ ਲਈ ਮੱਛੀ ਦੀਆਂ ਦੁਕਾਨਾਂ ਦੀ ਚੈਕਿੰਗ

ਕਪੂਰਥਲਾ, 26 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਕਾਰਜਕਾਰੀ ਅਫਸਰ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਹਰਿੰਦਰਜੀਤ ਸਿੰਘ ਬਾਵਾ ਦੀ ਅਗਵਾਈ ਵਿੱਚ ਵਿਸ਼ਾਲ ਸ਼ਰਮਾ ਮੱਛੀ ਪਾਲਣ ਅਫਸਰ ਕਪੂਰਥਲਾ ਅਤੇ ਬਲਵਿੰਦਰ ਸਿੰਘ, ਮੱਛੀ ਪਾਲਣ ਅਫਸਰ, ਸੁਲਤਾਨਪੁਰ ਲੋਧੀ ਮਿਤੀ 25.6.2020 ਨੂੰ ਅਧਿਸੂਚਿਤ ਪਾਣੀਆਂ ਤੋਂ ਮੱਛੀ ਦੇ ਨਜਾਇਜ਼ ਸ਼ਿਕਾਰ ਦੀ ਰੋਕਥਾਮ ਲਈ ਕਪੂਰਥਲਾ ਸ਼ਹਿਰ ਦੀਆਂ ਮੱਛੀ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।     …

Read More »

ਖਾਲਸਾ ਫੁੱਟਬਾਲ ਕਲੱਬ ਵਲੋਂ ਸੀਨੀਅਰ ਮੀਤ ਪ੍ਰਧਾਨ ਰਬਿੰਦਰ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਫੁੱਟਬਾਲ ਕਲੱਬ ਅੰਮ੍ਰਿਤਸਰ ਅਤੇ ਕਲੱਬ ਦੇ ਸਮੂਹ ਫੁੱਟਬਾਲ ਖਿਡਾਰੀਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਬਿੰਦਰ ਸਿੰਘ ਲਾਲਾ ਦਾ ਅਚਾਨਕ ਦਿਹਾਂਤ ਹੋ ਗਿਆ। ਇੱਕ ਸ਼ੋਕ ਸੰਦੇਸ਼ ਵਿੱਚ ਕਲੱਬ ਦੇ ਪ੍ਰਧਾਨ ਮਨਵਿੰਦਰ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਇਸ ਦੁੱਖ ਦੀ ਘੜੀ ਮੌਕੇ ਖਾਲਸਾ ਕਲੱਬ …

Read More »