Amritsar, June 26 (Punjab Post Bureau) – In today times of Corona virus-ridden crises-like-situation in job market, the 18 Assistant Professors of historic Khalsa College were lucky enough to have their services regularized. They thanked the management and promised to work hard with utmost dedication for the dissemination of quality education to the students. …
Read More »Monthly Archives: June 2020
ਖ਼ਾਲਸਾ ਕਾਲਜ ਦੇ ਰੈਗੂਲਰ ਹੋਏ ਪ੍ਰੋਫੈਸਰਾਂ ਵਲੋਂ ਮੈਨੇਜ਼ਮੈਂਟ ਦਾ ਧੰਨਵਾਦ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਜਦੋਂ ਕੋਵਿਡ-19 ਵਰਗੇ ਗੰਭੀਰ ਹਾਲਾਤਾਂ ’ਚ ਪੱਕੀ ਭਰਤੀ ਇਕ ਸੁਪਨਾ ਬਣ ਕੇ ਰਹਿ ਗਈ ਹੈ, ਦੌਰਾਨ ਇਤਿਹਾਸਕ ਖ਼ਾਲਸਾ ਕਾਲਜ ਦੇ 18 ਅਧਿਆਪਕ ਆਪਣੀਆਂ ਸੇਵਾਵਾਂ ਪੱਕੀਆਂ ਹੋਣ ’ਤੇ ਕਿਸਮਤ ਦੇ ਧਨੀ ਬਣ ਗਏ ਹਨ।ਇਹ ਅਧਿਆਪਕ ਡੀ.ਪੀ.ਆਈ. ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੇਵਾਵਾਂ ਨਿਭਾਅ ਰਹੇ ਹਨ, ਜਿੰਨ੍ਹਾਂ ਨੂੰ ਸਰਕਾਰ ਵੱਲੋਂ ਜਾਰੀ ਨਿਯਮਾਂ ਅਨੁਸਾਰ ਸੇਵਾ …
Read More »ਨਵੋਦਿਆ ਲਈ ਚੁਣੀ ਗਈ ਮੋਹਰ ਸਿੰਘ ਵਾਲਾ ਦੀ ਬੱਚੀ
ਭੀਖੀ, 26 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰੀ ਪ੍ਰਾਇਮਰੀ ਸਕੂਲ ਮੋਹਰ ਸਿੰਘ ਵਾਲਾ ਦੀ ਵਿਦਿਆਰਥਣ ਨੇ ਨਵੋਦਿਆ ਵਿਦਿਆਲਾ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਹ ਬੱਚੀ ਹੁਣ ਛੇਵੀਂ ਕਲਾਸ ‘ਚ ਫਫੜੇ ਭਾਈਕੇ ਵਿਖੇ ਨਵੋਦਿਆ ਸਕੂਲ ‘ਚ ਦਾਖਲਾ ਲਵੇਗੀ।ਜਿਥੇ ਸਾਰੀ ਪੜ੍ਹਾਈ ਤੇ ਰਹਿਣ ਸਹਿਣ ਦਾ ਖਰਚਾ ਸਰਕਾਰ ਵਲ੍ਹੋਂ ਹੋਵੇਗਾ। …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਨਵੇਂ ਸੈਸ਼ਨ ਦੀ ਅਰੰਭਤਾ `ਤੇ ਵਿਸ਼ੇਸ਼ ਹਵਨ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਨਵੇਂ ਸੈਸ਼ਨ ਦੀ ਅਰੰਭਤਾ “ਤੇ ਸਥਾਨਕ ਪ੍ਰਬੰਧਕ ਕਮੇਟੀ ਚੇਅਰਮੈਨ ਸੁਦਰਸ਼ਨ ਕਪੂਰ ਮੁੱਖ ਜਜਮਾਨ ਦੇ ਰੂਪ `ਚ ਸ਼ਾਮਲ ਹੋਏ।ਜਦਕਿ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਅਤੇ ਵਿਸ਼ੇਸ਼ ਮਹਿਮਾਨ ਸਨਤ ਕਪੂਰ ਨੇ ਹਵਨ `ਚ ਵੇਦ ਮੰਤਰਾਂ ਦੇ ਨਾਲ ਆਹੂਤੀਆਂ ਪਾਈਆਂ। …
Read More »BBK DAV College Women organised Holy Havan in the beginning of Session 2020-21
Amritsar, June 26 (Punjab Post Bureau) – BBK DAV College for Women organised a special Havan Yagya to seek divine blessings of the Almighty on the first day of the session 2020-21. Amidst the chanting of mantras and sacred offerings in the holy fire of Havan Principal Dr. Pushpinder Walia Sharma, Sudarshan Kapoor, Chairman LMC, Mr. Sanat Kapoor special guest …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਫੈਸਲੇ ਦੀ ਨਿਖੇਧੀ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਸਰਕਾਰ ਦਾ ਇਹ ਫੈਸਲਾ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਕਰਾਰ ਦਿੱਤਾ।ਲੌਂਗੋਵਾਲ ਨੇ ਕਿਹਾ ਕਿ ਸਰਕਾਰ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਖਡੂਰ ਸਾਹਿਬ ਦੀ ਸੰਗਤ ਵੱਲੋਂ 450 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਲਕਾ ਖਡੂਰ ਸਾਹਿਬ ਦੀ ਸੰਗਤ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 450 ਕੁਇੰਟਲ ਕਣਕ ਭੇਟ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਬੀਬੀ ਰੁਪਿੰਦਰ ਕੌਰ ਦੀ ਪ੍ਰੇਰਣਾ ਅਤੇ ਯਤਨਾਂ …
Read More »ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ …
Read More »ਹਲਕਾ ਕਾਦੀਆਂ ਤੇ ਬਟਾਲਾ ਦੀਆਂ ਸੰਗਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਰਸਦਾਂ ਤੇ ਮਾਇਆ ਭੇਟ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੰਗਤਾਂ ਵੱਲੋਂ ਨਿਰੰਤਰ ਰਸਦਾਂ ਅਤੇ ਮਾਇਆ ਭੇਟ ਕੀਤੀ ਜਾ ਰਹੀ ਹੈ।ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਕਾਦੀਆਂ ਅਤੇ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੀਆਂ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਲੰਗਰ ਲਈ ਆਟਾ, ਕਣਕ, ਖੰਡ, ਘਿਓ, ਦਾਲਾਂ ਅਤੇ ਹੋਰ ਰਸਦਾਂ ਲੈ ਕੇ ਪਹੁੰਚੀਆਂ।ਸੀਨੀਅਰ ਅਕਾਲੀ ਆਗੂ …
Read More »ਕਿਸਾਨੀ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਹੀ ਉਨ੍ਹਾਂ ਦੀ ਆਮਦਨ ਦਾ ਜ਼ਰੀਆ – ਢੀਂਡਸਾ
ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨਵੇਂ ਅਕਾਲੀ ਦਲ ਦੇ ਗਠਨ ਬਾਰੇ ਯਤਨਸ਼ੀਲ ਹਨ ਅਤੇ ਇਸ ਬਾਰੇ ਵਿਉਂਤਬੰਦੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਤੇ ਮੰਡੀਕਰਨ ਸਬੰਧੀ ਦੇਸ਼ ਦੇ ਗਜ਼ਟ ‘ਚ ਨੋਟੀਫਾਈ ਹੋਏ ਆਰਡੀਨੈਸਾਂ ਦੇ ਹੱਕ `ਚ ਲਿਆ …
Read More »
Punjab Post Daily Online Newspaper & Print Media