Tuesday, November 24, 2026

Daily Archives: July 2, 2020

ਜਿਲਾ ਲੁਧਿਆਣਾ ਵਿੱਚ 444 ਮਰੀਜ਼ ਇਲਾਜ਼ ਅਧੀਨ

ਅੱਜ ਕੋਰੋਨਾ ਬਿਮਾਰੀ ਨਾਲ ਸੰਬੰਧਤ 34 ਹੋਰ ਮਾਮਲੇ ਆਏ ਸਾਹਮਣੇ – ਡੀ.ਸੀ ਲੁਧਿਆਣਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਵਿਡ 19 ਤੋਂ ਪੀੜਤ ਲੋਕਾਂ ਨੂੰ ਬਚਾਉਣ ਹਿੱਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਵਿੱਚ 444 ਮਰੀਜ਼ ਇਲਾਜ਼ ਅਧੀਨ ਹਨ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 34 …

Read More »

ਹਰ ਪ੍ਰਕਾਸ਼ਕ ਆਪਣੇ ਵਲੋਂ ਛਾਪੀਆਂ ਪੁਸਤਕਾਂ ਦੀਆਂ ਦੋ-ਦੋ ਕਾਪੀਆਂ ਸਰਕਾਰ ਨੂੰ ਭੇਜਣੀਆਂ ਯਕੀਨੀ ਬਣਾਵੇ-ਡੀ.ਸੀ

ਪ੍ਰੈਸ ਅਤੇ ਰਜਿਸਟਰੇਸ਼ਨ ਆਫ਼ ਬੁਕਸ ਐਕਟ ਅਧੀਨ ਕਿਤਾਬਾਂ ਦੀਆਂ ਕਾਪੀਆਂ ਭੇਜਣੀਆਂ ਲਾਜ਼ਮੀ ਪਟਿਆਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪ੍ਰੈਸ-1 ਸ਼ਾਖਾ) ਸਮੇਤ ਲੋਕ ਸਭਾ ਸਕੱਤਰੇਤ (ਪਾਰਲੀਮੈਂਟ ਲਾਇਬਰੇਰੀ) ਨਵੀਂ ਦਿੱਲੀ ਵੱਲੋਂ ਭੇਜੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੈਸ ਅਤੇ ਰਜਿਸਟਰੇਸ਼ਨ ਆਫ ਬੁਕਸ ਐਕਟ 1867 ਦੀ ਧਾਰਾ 9 ਅਧੀਨ ਹਰੇਕ …

Read More »

ਪਟਿਆਲਾ ਜਿਲ੍ਹੇ ’ਚ ਇੱਕ ਕੋਵਿਡ ਪੌਜ਼ਟਿਵ ਕੇਸ ਦੀ ਹੋਈ ਪੁਸ਼ਟੀ, 580 ਰਿਪੋਰਟਾਂ ਨੈਗੇਟਿਵ

ਕੋਵਿਡ ਤੋਂ ਠੀਕ ਹੋਣ ‘ਤੇ ਤਿੰਨ ਵਿਅਕਤੀਆਂ ਨੂੰ ਭੇਜਿਆ ਘਰ – ਡਾ. ਮਲਹੋਤਰਾ ਪਟਿਆਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਹੈ ਕਿ ਕੋਵਿਡ ਸੈਂਪਲਾਂ ਦੀਆਂ ਹੁਣ ਤੱਕ ਪ੍ਰਾਪਤ ਹੋਈਆਂ 581 ਰਿਪੋਰਟਾਂ ਵਿਚੋਂ 580 ਕੋਵਿਡ ਨੈਗੇਟਿਵ ਅਤੇ 1 ਕੋਵਿਡ ਪੌਜ਼ਟਿਵ ਆਈ ਹੈ।ਕੋਵਿਡ ਪੌਜਟਿਵ ਕੇਸ ਦੇ ਸੰਪਰਕ ਆਈ ਲੜਕੀ ਹੈ।ਉਨ੍ਹਾਂ ਕਿਹਾ ਕਿ ਧੀਰੂ ਕੀ ਬਸਤੀ …

Read More »

ਮੀਨਾ ਗਰਗ ਭਾਰਤੀ ਨਮੋ ਸੰਘ ਦੀ ਸੂਬਾਈ ਇੰਚਾਰਜ ਨਿਯੁੱਕਤ

ਵੱਡੀ ਜਿੰਮੇਵਾਰੀ ਦਾ ਮੁੱਖ ਕਾਰਨ ਮੀਨਾ ਗਰਗ ਦੀ ਸੰਘ ਪ੍ਰਤੀ ਲਗਨ ਤੇ ਇਮਾਨਦਾਰੀ – ਮਨੋਜ ਤੋਮਰ ਚੰਡੀਗੜ੍ਹ, 2 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਨਮੋ ਸੰਘ ਦੀ ਕੌਮੀ ਕਾਰਜਕਾਰਨੀ ਦੀ ਹੋਈ ਮੀਟਿੰਗ ਦੌਰਾਨ ਮੀਨਾ ਗਰਗ ਨੂੰ ਪੰਜਾਬ ਇੰਚਾਰਜ਼ ਦੇ ਨਾਲ-ਨਾਲ ਕੌਮੀ ਅਨੁਸ਼ਾਸਨ ਸਮਿਤੀ ਦਾ ਮੈਂਬਰ ਨਿਯੁੱਕਤ ਕੀਤਾ ਗਿਆ।ਇਸ ਨਿਯੁੱਕਤੀ ਸਮੇਂ ਸੰਗਠਨ ਦੇ ਸੰਸਥਾਪਕ ਅਤੇ ਕੌਮੀ ਪ੍ਰਧਾਨ ਮਨੋਜ ਤੋਮਰ …

Read More »

ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਸਬ- ਕਮੇਟੀ ਗਠਿਤ

ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਦਾ ਫੈਸਲਾ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਬਲੀਕੇਸ਼ਨ ਵਿਭਾਗ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਦੇ ਮਾਮਲੇ ਵਿਚ ਸਬ-ਕਮੇਟੀ ਦਾ ਗਠਨ ਕੀਤਾ ਹੈ।ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ …

Read More »

ਭਾਈ ਕਾਹਨ ਸਿੰਘ ਨਾਭਾ ਦੀ ਮਿਊਜੀਕਲ ਕਾਵਿ ਰਚਨਾ ‘ਗੁਰ-ਸਿੱਖ’ ਰਲੀਜ਼

ਪਟਿਆਲਾ, 1 ਜੁਲਾਈ (ਪੰਜਾਬ ਪੋਸਟ ਬਿੳਰੋ) – ਵੀਹਵੀਂ ਸਦੀ ਦੇ ਮਹਾਨ ਪੰਜਾਬੀ ਵਿਦਵਾਨ ਭਾਈ ਕਾਹਨ ਸਿੰਘ ਨਾਭਾ ਦੀ ਮਿਊਜ਼ੀਕਲ ਕਾਵਿ ਰਚਨਾ ‘ਤੇ ਆਧਾਰਿਤ ਵੀਡੀਓ ‘ਗੁਰ-ਸਿੱਖ’ ਕਰਨਲ ਐਮ.ਐਸ ਬਰਨਾਲਾ ਵਲੋਂ ਅਰਬਨ ਅਸਟੇਟ ਪਟਿਆਲਾ ਵਿਖੇ ਰਲੀਜ਼ ਕੀਤੀ ਗਈ।ਦਿੱਲੀ ਦੀ ਮਿਊਜ਼ਿਜਕ ਕੰਪਨੀ ਜੀ.ਐਮ.ਆਈ ਡਿਜ਼ੀਟਲ ਵਲੋਂ ਤਿਆਰ ਕੀਤੇ ਇਸ ਕਾਵਿ ਰਚਨਾ, ਡਿਵੋਸ਼ਨਲ ਮਿਊਜ਼ੀਕਲ ਪ੍ਰੋਜੈਕਟ ਨੂੰ ਡਾ. ਜਗਮੇਲ ਸਿੰਘ ਭਾਠੂਆਂ ਵਲੋਂ ਗਾਇਨ ਕੀਤਾ ਗਿਆ ਹੈ।ਸੰਗੀਤ …

Read More »

ਸਰਬੱਤ ਦਾ ਭਲਾ ਟਰੱਸਟ ਵੱਲੋਂ ਰਾਸ਼ਨ ਦੀ ਤੀਸਰੀ ਖੇਪ ਦਿੱਤੇ ਜਾਣ ‘ਤੇ ਜਿਲ੍ਹਾ ਪ੍ਰਸਾਸਨ ਨੇ ਕੀਤਾ ਧੰਨਵਾਦ

ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਸੂਬੇ ਭਰ ਵਿੱਚ ਚਲਾਏ ਗਏ ਰਾਹਤ ਕਾਰਜ਼ਾਂ ਅਧੀਨ ਜਿਲ੍ਹਾ ਪ੍ਰਸਾਸਨ ਪਠਾਨਕੋਟ ਨੂੰ ਸੁੱਕੇ ਰਾਸ਼ਨ ਦੀ ਤੀਸਰੀ ਖੇਪ ਭੇਂਟ ਕੀਤੀ।ਤਹਿਸੀਲਦਾਰ ਪਠਾਨਕੋਟ ਅਰਵਿੰਦ ਪ੍ਰਕਾਸ਼ ਵਰਮਾ ਨੇ ਜਿਲ੍ਹਾ ਪਠਾਨਕੋਟ ਦੇ ਸਹਿਯੋਗ ਲਈ ਸਰਬੱਤ ਦਾ ਭਲਾ ਟਰੱਸਟ ਦਾ ਧੰਨਵਾਦ ਕੀਤਾ …

Read More »

ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ ’ਤੇ ਜਾਰੀ – ਸਰਕਾਰੀਆ

ਕੋਵਿਡ ਪਾਬੰਦੀਆ ਦੇ ਬਾਵਜ਼ੂਦ ਹੁਣ ਤੱਕ ਮੇਨ ਡੈਮ ਦਾ 45 ਫ਼ੀਸਦੀ ਕੰਮ ਮੁਕੰਮਲ ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੇ ਬਾਵਜ਼ੂਦ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ ਪੰਜਾਬ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ ਅਤੇ ਮੁੱਖ ਡੈਮ ਦਾ ਹੁਣ ਤੱਕ 45 ਫ਼ੀਸਦੀ ਕੰਮ …

Read More »