Tuesday, November 24, 2026

Daily Archives: July 2, 2020

ਪ੍ਰਸਿੱਧ ਗਾਇਕ ਅਮ੍ਰਿਤ ਮਾਨ ਦੇ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਪੱਧਰ ‘ਤੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਮਸ਼ਹੂਰ ਗਾਇਕ ਅਮ੍ਰਿਤ ਮਾਨ ਦੇ ਮਾਤਾ ਹਰਪ੍ਰੀਤ ਕੌਰ ਦੇ ਅਕਾਲ ਚਲਾਣੇ ‘ਤੇ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਤੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਲਹਿਰਾ ਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ           ਇਸੇ ਦੌਰਾਨ ਪ੍ਰਸਿੱਧ ਗਾਇਕ …

Read More »

ਕੇ.ਸੀ.ਟੀ ਕਾਲਜ ਵਿਖੇ ਜਲਦ ਸ਼ੁਰੂ ਹੋਵੇਗਾ ਰੇਡੀਓ ਸਟੇਸ਼ਨ -ਚੇਅਰਮੈਨ ਗਰਗ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ0 – ਪੰਜਾਬ ਦੇ ਜਿਲ੍ਹਾ ਸੰਗਰੂਰ ਹਲਕਾ ਲਹਿਰਾਗਾਗਾ ਸਥਿਤ ਕੇ.ਸੀ.ਟੀ ਕਾਲਜ ਫਤਹਿਗੜ੍ਹ ਵਲੋਂ ਬਹੁਤ ਜਲਦ ਰੇਡਿਓ ਸਟੇਸ਼ਨ ਦੀ ਸ਼ੁਰੂਆਤ ਹੋਣ ਜਾ ਰਹੀ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਕੇ.ਸੀ.ਟੀ ਕਾਲਜ ਫਤਹਿਗੜ੍ਹ ਦੇ ਚੇਅਰਮੈਨ ਮੋਟੀ ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੁਆਰਾ ਕਮਿਉਨਿਟੀ ਰੇਡਿਓ ਸਟੇਸ਼ਨ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ …

Read More »

ਸਿੰਗਲ ਟਰੈਕ ‘ਕੋਈ ਫਰਿਆਦ’ ਲੈ ਕੇ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋ ਰਿਹਾ ਹੈ ਗਾਇਕ ਨਵਜੋਤ ਸਿੰਘ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਬੱਡੀ ਜਗਤ ਦਾ ਪ੍ਰਸਿੱਧ ਖਿਡਾਰੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਲਜਾਰੀ ਮੂਨਕ ਦਾ ਭਾਣਜਾ ਨਵਜੋਤ ਸਿੰਘ ਆਪਣੇ ਨਵੇਂ ਸਿੰਗਲ ਟਰੈਕ ‘ਕੋਈ ਫਰਿਆਦ’ ਲੈ ਕੇ ਸਰੋਤਿਆਂ ਦੀ ਕਚਹਿਰੀ ਵਿੱਚ ਹਾਜ਼ਰ ਹੋ ਰਿਹਾ ਹੈ।ਗਾਇਕ ਨਵਜੋਤ ਸਿੰਘ ਦੀ ਸੁਰੀਲੀ ਤੇ ਬੁਲੰਦ ਆਵਾਜ ਵਿੱਚ ਆਏ ਸਿੰਗਲ ਟਰੈਕ ‘ਕੋਈ ਫਰਿਆਦ’ ਪੰਜਾਬੀ ਸੱਭਿਆਚਾਰ ਗਾਇਕੀ …

Read More »

ਯੂਨੀਵਰਸਿਟੀ ਵਲੋਂ ਜੈਨੇਟਿਕ ਤੇ ਪ੍ਰਜਨਨ ਰੋਗਾਂ ਸਬੰਧੀ ਵਿਸ਼ਲੇਸ਼ਣਾਤਮਕ ਖੋਜ ਦਾ ਪ੍ਰਗਟਾਵਾ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ -ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਹਿਊਮਨ ਜੈਨੇਟਿਕਸ ਵਿਭਾਗ ਸਮੇਂ ਸਮੇਂ ਮਨੁੱਖੀ ਸਰੀਰ ਅਤੇ ਅੰਦਰੂਨੀ ਸਿਹਤ ਪ੍ਰਣਾਲੀ ਨਾਲ ਜੁੜੀਆਂ ਖੋਜਾਂ ਵਿਚ ਲਗਾਤਾਰ ਰਹਿੰਦਾ ਹੈ। ਵਿਭਾਗ ਦੇ ਪ੍ਰੋਫੈਸਰ, ਡਾ. ਅਨੁਪਮ ਕੌਰ ਨੇ ਆਪਣੀ ਖੋਜ਼ ਵਿੱਚ ਕਿਹਾ ਹੈ ਕਿ ਕ੍ਰੋਮੋਸੋਮ ਦੇ ਨੁਕਸ ਜੈਨੇਟਿਕ ਰੋਗਾਂ ਦਾ ਮੁੱਖ ਕਾਰਨ ਹਨ ਅਤੇ ਇਸ ਸਬੰਧੀ ਬੱਚਿਆਂ ਦੇ ਮਾਨਸਿਕ ਰੋਗਾਂ ਨਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ -ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਦੀ ਵੈਬਸਾਈਟ ਉਪਰ ਪਹਿਲਾਂ ਅਪਲੋਡ ਕੀਤੀ ਡੇਟ-ਸ਼ੀਟ ਅਨੁਸਾਰ ਮਿਤੀ 1 ਜੁਲਾਈ 2020 ਤੋਂ ਆਰੰਭ ਹੋਣ ਵਾਲੀਆਂ ਆਖਰੀ ਸਮੈਸਟਰ ਦੀਆਂ ਸਾਰੀਆਂ ਸਾਲਾਨਾ ਸਿਸਟਮ ਅਤੇ ਸਿਮੈਸਟਰ ਸਿਸਟਮ ਦੀਆਂ ਥਿਊਰੀ ਅਤੇ ਪ੍ਰਯੋਗੀ ਪ੍ਰੀਖਿਆਵਾਂ (ਸਮੇਤ ਅੰਡਰ ਕਰੈਡਿਟ ਬੇਸਡ ਇਵੈਲੂਏਸ਼ਨ ਸਿਸਟਮ) ਮਿਤੀ 15 ਜੁਲਾਈ 2020 ਤਕ ਮੁਲਤਵੀ ਕੀਤੀਆਂ ਜਾਂਦੀਆਂ ਹਨ।ਇਹ ਜਾਣਕਾਰੀ ਗੁਰੂ …

Read More »

Guru Nanak Dev University postponed examinations till July 15

Amritsar, July 1 (Punjab Post Bureau) – Guru Nanak Dev University has postponed the end classes annual system and semester system theory and practical examinations (including Credit Based Evaluation System) til July 15, 2020 which are scheduled to be held on July 01, 2020 as per uploaded date sheets on the University website, said Prof. Manoj Kumar, Professor Incharge Examinations. 

Read More »

ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਰਪੰਚਾਂ ਤੇ ਪੰਚਾਂ ਨੇ ਘਰ-ਘਰ ਦਿਤੀ ਦਸਤਕ-ਡੀ.ਸੀ

ਪ੍ਰਚਾਰ ਵਾਹਨ ਚਲਾ ਕੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਅੱਜ ਸਰਪੰਚਾਂ/ਪੰਚਾਂ ਅਤੇ ਜ਼ਿਲਾ੍ ਵਿਕਾਸ ਤੇ ਪੰਚਾਇਤ ਦਫਤਰ ਦੇ ਕਰਮਚਾਰੀਆਂ ਵਲੋ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲੇ੍ਹ ਦੇ ਸਮੂਹ ਪਿੰਡਾਂ ਵਿਚ ਘਰ ਘਰ ਜਾ ਕੇ ਦਸਤਕ ਦਿੱਤੀ ਅਤੇ ਬਲਾਕ ਵਿਕਾਸ ਤੇ ਪੰਚਾਇਤ …

Read More »

ਪੰਜਾਬ ਵਿੱਚ ਕੇਂਦਰ ਦੇ ਫੈਸਲੇ ਅਨੁਸਾਰ ਜ਼ਿੰਮ ਅਜੇ ਨਹੀਂ ਖੋਲ੍ਹੇ ਜਾ ਸਕਦੇ – ਮੁੱਖ ਮੰਤਰੀ

ਪਟਵਾਰੀਆਂ ਦੀ ਇੰਟਰਵਿਊ ਵੀ ਛੇਤੀ ਕਰਨ ਦੀ ਕੋਸ਼ਿਸ਼ ਕਰਾਂਗੇ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਿਹਤ ਮਾਹਿਰਾਂ ਵਲੋਂ ਪੰਜਾਬ ਵਿੱਚ ਮਹਾਂਮਾਰੀ ਦੇ ਸਿਖਰ ਦਾ ਸਮਾਂ ਅਜੇ ਆਉਣ ਬਾਰੇ ਲਾਏ ਅਨੁਮਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਕਿਸੇ ਵੀ ਸੂਰਤ ‘ਚ ਢਿੱਲ ਬਰਦਾਸ਼ਤ …

Read More »

ਜਿਲੇ ਵਿੱਚ ਨਿਰਧਾਰਿਤ ਥਾਵਾਂ ‘ਤੇ ਹੀ ਹੋਵੇਗਾ ਧਰਨਾ ਜਾਂ ਰੋਸ ਪ੍ਰਦਰਸ਼ਨ – ਡਿਪਟੀ ਕਮਿਸ਼ਨਰ

ਮੰਗ ਪੱਤਰ ਅਤੇ ਯਾਦ ਪੱਤਰ ਆਨਲਾਈਨ ਦੇਣ ਦੀ ਹਦਾਇਤ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਦੇ ਚੱਲਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਪੰਜਾਬ ਮਹਾਂਮਾਰੀ ਬਿਮਾਰੀ ਐਕਟ 2020 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਿਹਾ ਹੈ ਕਿ ਜ਼ਿਲੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਧਰਨਾ /ਰੋਸ਼ ਪ੍ਰਦਰਸ਼ਨ ਦੀ ਪੂਰਨ ਮਨਾਹੀ ਹੋਵੇਗੀ।ਜੇਕਰ ਕਿਸੇ ਸਸੰਥਾ, ਜੱਥੇਬੰਦੀ …

Read More »

‘ਆਪ’ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੁਖਬੀਰ ਸਿੰਘ ਬਾਦਲ ਦੇ ਪੂਤਲੇ ਫੂਕੇ

ਧੂਰੀ, 1 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਜਿਣਸ ਨੂੰ ਖੁੱਲ੍ਹੀਆਂ ਮੰਡੀਆਂ ਵਿੱਚ ਵੇਚਣ ਸਬੰਧੀ ਬਣਾਏ ਕਾਨੂੰਨ ਅਤੇ ਆਏ ਦਿਨ ਡੀਜ਼ਲ-ਪੈਟਰੋਲ ਦੀਆਂ ਬੇ-ਲੋੜਾ ਕੀਮਤਾਂ ਵਧਾਉਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀ ਲੜੀ ਵਿੱਚ ਅੱਜ ਧੂਰੀ ਦੇ ਕੱਕੜਵਾਲ ਚੌਕ ਵਿਖੇ ਆਪ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ …

Read More »