ਲੌਂਗੋਵਾਲ, 4 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਤਿਹਾਸਕ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਨਿਲਾਮ ਕਰਨ ਦੇ ਫੇਸਲੇ ਤੋਂ ਨਿਰਾਸ਼ ਹੋ ਕੇ ਥਰਮਲ ਅੱਗੇ ਖੁਦਕੁਸ਼ੀ ਕਰ ਚੁੱਕੇ ਕਿਸਾਨ ਜੋਗਿੰਦਰ ਸਿੰਘ ਦੇ ਘਰ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਉਨ੍ਹਾਂ ਕਿਹਾ …
Read More »Daily Archives: July 4, 2020
ਤਰਨਪ੍ਰੀਤ ਕੌਰ ਨੇ ਪਾਸ ਕੀਤੀ ਨਵੋਦਿਆ ਦਾਖ਼ਲਾ ਪ੍ਰੀਖਿਆ
ਲੌਂਗੋਵਾਲ, 4 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਲੋਹਾਖੇੜਾ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਪੁੱਤਰੀ ਰਾਮ ਸਿੰਘ ਨੇ ਨਵੋਦਿਆ ਵਿਦਿਆਲਿਆ ਦੀ ਦਾਖ਼ਲਾ ਪ੍ਰੀਖਿਆ ਪਾਸ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਹੈਡ ਟੀਚਰ ਜਗਰਾਜ ਸਿੰਘ ਅਤੇ ਸ਼੍ਰੇਣੀ ਅਧਿਆਪਕਾ ਸਤਵੰਤ ਕੌਰ ਨੇ ਦੱਸਿਆ ਕਿ ਤਰਨਪ੍ਰੀਤ ਕੌਰ ਪਿੰਡ ਲੋਹਾਖੇੜਾ ਤੋਂ ਪਹਿਲੀ ਵਿਦਿਆਰਥਣ ਹੈ ਜਿਸ ਨੇ ਇਹ …
Read More »ਯੂਨੀਵਰਸਿਟੀ ਵਿਖੇ ਸਵੈ-ਰੁਜਗਾਰ ਕੋਰਸਾਂ ਲਈ ਦਾਖਲਾ 31 ਜੁਲਾਈ ਤੱਕ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਸੈਸ਼ਨ 2020-21 ਦੌਰਾਨ ਲੜਕੀਆਂ ਲਈ ਇਕ ਸਾਲ ਦੇ ਕੋਰਸ ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ, …
Read More »ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਬਿਮਾਰੀਆਂ ਦੇ ਇਲਾਜ ਲਈ ਪਾਣੀ `ਤੇ ਨਿਯੰਤਰਣ ਲਈ ਨਵੀਂ ਖੋਜ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਪਾਣੀ ਨੂੰ ਜੀਵਨ ਦੀ ਪਹਿਲੀ ਜ਼ਰੂਰਤ ਮੰਨਿਆ ਜਾਂਦਾ ਹੈ ਜਿਸ ਤੋਂ ਬਿਨਾ ਅਸੀਂ ਜ਼ਿੰਦਗੀ ਨੂੰ ਸੋਚ ਵੀ ਨਹੀਂ ਸਕਦੇ ਅਤੇ ਮੰਨਿਆ ਜਾਂਦਾ ਹੈ ਕਿ ਇਸ ਧਰਤੀ ਉੱਤੇ ਜੀਵਨ ਦੀ ਸ਼ੁਰੂਆਤ ਤੋਂ ਪਹਿਲਾਂ ਇਸਦੀ ਹੋਂਦ ਸੀ। ਪਾਣੀ ਜਿਥੇ ਸਾਡੀ ਬੁਨਿਆਦ ਦਾ ਪ੍ਰਮੁੱਖ ਹਿਸਾ ਹੈ ਉਥੇ ਇਹ ਸਾਡੇ ਸਰੀਰ ਦੇ ਅੰਦਰ ਕਈ ਬੁਨਿਆਦੀ ਭੂਮਿਕਾਵਾਂ …
Read More »ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੀ ਵਰਚੁਅਲ ਇੰਟਰਨਸ਼ਿਪ ਲਈ ਰਜਿਸਟਰੇਸ਼ਨ ਸ਼ੁਰੂ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਵਲੋਂ ਵਿਦਿਆਰਥੀਆਂ ਨੂੰ ਵਰਚੁਅਲ ਇੰਟਰਨਸ਼ਿਪ ਪ੍ਰਦਾਨ ਕੀਤੀ ਜਾਵੇਗੀ ਜਿਸ ਲਈ ਰਜਿਸਟਰੇਸ਼ਨ 3 ਜੁਲਾਈ ਤੋਂ ਆਰੰਭ ਹੈ।ਇਸ ਆਨਲਾਈਨ ਇੰਟਰਨਸ਼ਿਪ ਲਈ ਵਿਦਿਆਰਥੀਆਂ ਵਿੱਚ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ ਹਰਦੀਪ ਸਿੰਘ ਨੇ …
Read More »ਆਂਗਨਵਾੜੀ ਵਰਕਰਾਂ ਨੇ ਲੋਕਾਂ ਨੂੰ ਘਰਾਂ ‘ਚ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਇਸ ਦੀ ਚੇਨ ਬਣਨ ਨਾ ਦੇਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਚਲਾਏ ਗਏ ਮਿਸ਼ਨ ਫਤਿਹ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ …
Read More »ਮਿਸ਼ਨ ਫਤਿਹ ਤਹਿਤ ਬੱਚਿਆਂ ਦੇ ਡਰਾਇੰਗ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕੋਵਿਡ-19 ਸੰਕਟ ਪ੍ਰਤੀ ਜਨ-ਜਾਗਰੂਕਤਾ ਲਈ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਸਕੂਲ ਸਿੱਖਿਆ ਵਿਭਾਗ ਨੇ ਬੱਚਿਆਂ ਰਾਹੀਂ ਇਹ ਜਾਗਰੂਕਤਾ ਘਰ-ਘਰ ਪਹੁੰਚਾਉਣ ਵਾਸਤੇ ਬੱਚਿਆਂ ਦੇ ਆਨਲਾਈਨ ਡਰਾਇੰਗ ਤੇ ਕਵਿਤਾ ਮੁਕਾਬਲੇ ਕਰਵਾਏ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਦਿੱਤੀ ਹਦਾਇਤ ਤਹਿਤ ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ ਦੀ ਅਗਵਾਈ ਵਿੱਚ ਜਿਲ੍ਹਾ ਸਿੱਖਿਆ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦੀ ਕੈਪਜੈਮਿਨੀ `ਚ ਪਲੇਸਮੈਂਟ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ)- ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਦੀਆਂ 7 ਵਿਦਿਆਰਥਣਾਂ ਨੇ ਕੈਪਜੈਮਿਨੀ-ਗਲੋਬਲ ਮਲਟੀਨੈਸ਼ਨਲ ਕੌਰਪੋਰੇਸ਼ਨ ਜੋ ਕਿ ਕਨਸਲਟਿੰਗ, ਡੀਜੀਟਲ ਟਰਾਂਸਫੋਰਮੇਸ਼ਨ ਤਕਨੌਲੋਜੀ ਅਤੇ ਇੰਜੀਨੀਅਰਿੰਗ ਸਰਵਿਸਿਜ਼ ਪ੍ਰਦਾਨ ਕਰਦੀ ਹੈ, `ਚ ਪਲੇਸਮੈਂਟ ਹਾਸਲ ਕੀਤੀ। ਇਸ ਪਲੇਸਮੈਂਟ ਡਰਾਈਵ `ਚ ਬੀ.ਸੀ.ਏ ਅਤੇ ਬੀ.ਐਸ.ਸੀ (ਆਈ.ਟੀ) ਦੀਆਂ ਲਗਭਗ 45 ਵਿਦਿਆਰਥਣਾਂ ਨੇ ਭਾਗ …
Read More »ਪਾਕਿਸਤਾਨ ’ਚ ਸਿੱਖ ਸ਼ਰਧਾਲੂਆਂ ਦੀ ਗੱਡੀ ਹਾਦਸਾ ਗ੍ਰਸਤ ਹੋਣ ’ਤੇ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ
ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ, ਜ਼ਖ਼ਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਕਰਕੇ ਪਰਤ ਰਹੀਆਂ ਸਿੱਖ ਸੰਗਤਾਂ ਦੀ ਗੱਡੀ ਹਾਦਸਾ ਗ੍ਰਸਤ ਹੋਣ ਨਾਲ ਦੋ ਦਰਜਨ ਦੇ ਕਰੀਬ ਸ਼ਰਧਾਲੂਆਂ ਦੀ ਮੌਤ ਹੋ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …
Read More »ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਓਠੀਆਂ ਵਿਖੇ ਲਗਾਏ 2500 ਬੂਟੇ
ਵਾਤਾਵਰਨ ਸੰਭਾਲ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਬਾਗ ਲਗਾਉਣ ਲਈ ਹੋਈ ਸਰਗਰਮ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਨੇ ਇਤਿਹਾਸਕ ਗੁਰਦੁਆਰਿਆਂ ਨਜ਼ਦੀਕ ਜੰਗਲ ਸਥਾਪਤ ਕਰਨ ਦੇ ਕਾਰਜ ਨੂੰ ਸਰਗਰਮੀ ਨਾਲ ਆਰੰਭ ਦਿੱਤਾ ਹੈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਨੇ ਇਸ ਸਬੰਧ ਵਿਚ ਫੈਸਲਾ ਲਿਆ ਸੀ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ …
Read More »
Punjab Post Daily Online Newspaper & Print Media