ਜੰਡਿਆਲਾ ਗੁਰੂ, 4 ਜੁਲਾਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਵਿਖੇ ਬੰਡਾਲਾ ਦੇ ਸਰਪੰਚ ਰਾਜਵਿੰਦਰ ਸਿੰਘ ਰਾਜੂ ਬੰਡਾਲਾ ਦੀ ਅਗਵਾਈ ਹੇਠ ਇਕ ਭਰਵੀਂ ਇਕੱਤਰਤਾ ਹੋਈ।ਜਿਸ ਵਿਚ ਵਿਸ਼ੇਸ਼ ਤੌਰ’ਤੇ ਪੁੱਜੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਪੀ.ਏ ਜਸਵਿੰਦਰ ਸਿੰਘ ਵਲੋਂ ਬਲਾਕ ਪ੍ਰਧਾਨ ਦੀਪ ਬਾਠ ਨੂੰ ਸਨਮਾਨਿਤ ਕੀਤਾ ਗਿਆ।ਸਰਪੰਚ ਰਾਜੂ ਨੇ ਕਿਹਾ ਕਿ ਹੋਣਹਾਰ ਨੌਜਵਾਨ ਦੀਪ ਬਾਠ ਦੀ ਅਗਵਾਈ …
Read More »Daily Archives: July 4, 2020
ਯੂਨੀਵਰਸਿਟੀ ਦੇ ਵਿਗਿਆਨੀਆਂ ਵਲੋਂ ਬਿਮਾਰੀਆਂ ਦੇ ਇਲਾਜ ਲਈ ਪਾਣੀ `ਤੇ ਨਿਯੰਤਰਣ ਲਈ ਨਵੀਂ ਖੋਜ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਪਾਣੀ ਨੂੰ ਜੀਵਨ ਦੀ ਪਹਿਲੀ ਜ਼ਰੂਰਤ ਮੰਨਿਆ ਜਾਂਦਾ ਹੈ ਜਿਸ ਤੋਂ ਬਿਨਾਂ ਅਸੀਂ ਜ਼ਿੰਦਗੀ ਨੂੰ ਸੋਚ ਵੀ ਨਹੀਂ ਸਕਦੇ ਅਤੇ ਮੰਨਿਆ ਜਾਂਦਾ ਹੈ ਕਿ ਇਸ ਧਰਤੀ ਉੱਤੇ ਜੀਵਨ ਦੀ ਸ਼ੁਰੂਆਤ ਤੋਂ ਪਹਿਲਾਂ ਇਸਦੀ ਹੋਂਦ ਸੀ।ਪਾਣੀ ਜਿਥੇ ਸਾਡੀ ਬੁਨਿਆਦ ਦਾ ਪ੍ਰਮੁੱਖ ਹਿਸਾ ਹੈ ਉਥੇ ਇਹ ਸਾਡੇ ਸਰੀਰ ਦੇ ਅੰਦਰ ਕਈ ਬੁਨਿਆਦੀ ਭੂਮਿਕਾਵਾਂ ਵੀ …
Read More »New research on making control over water for the treatment of diseases
Amritsar, July 4 (Punjab Post Bureau) – Water is considered as the pre-requirement of the life and it is supposed to have existed before the origin of life on this planet. Not even essential for the perpetuity of life in terms of our day to day dependence on water but it do play several fundamental roles inside our body. One …
Read More »ਧੂਰੀ ਦੇ ਦਲਿਤ ਨੌਜਵਾਨ ਦੀ ਦੁਬਈ ‘ਚ ਹੋਈ ਮੌਤ
ਆਰਥਿਕ ਮੰਦਹਾਲੀ ਦੇ ਸ਼ਿਕਾਰ ਪਰਿਵਾਰ ਨੇ ਮ੍ਰਿਤਕ ਦੇਹ ਪੰਜਾਬ ਮੰਗਾਉਣ ਦੀ ਲਗਾਈ ਗੁਹਾਰ ਧੂਰੀ, 4 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਦੇ ਰਹਿਣ ਵਾਲੇ ਗੁਰਮੁੱਖ ਸਿੰਘ ਨਾਮੀ ਇੱਕ ਨੌਜਵਾਨ ਜੋ ਕਿ ਕਰੀਬ ਸਵਾ ਦੋ ਸਾਲ ਆਰਥਿਕ ਤੰਗੀਆਂ-ਤੁਰਸ਼ੀਆਂ ਦਾ ਸਾਹਮਣਾ ਕਰਦੇ ਹੋਏ ਰੁਜ਼ਗਾਰ ਦੀ ਭਾਲ ਵਿੱਚ ਆਪਣੇ ਬਾਲ-ਬੱਚੇ ਧੂਰੀ ਵਿਖੇ ਛੱਡ ਕੇ ਇਕੱਲਾ ਹੀ ਦੁਬਈ ਗਿਆ ਸੀ, ਦੀ ਬੀਤੀ …
Read More »ਅਕਾਲੀ ਦਲ (ਬ) ਵੱਲੋਂ ਆਪਣੀ ਹੀ ਭਾਈਵਾਲ ਕੇਂਦਰ ਸਰਕਾਰ ਖਿਲਾਫ ਧਰਨੇ ਲਗਾਉਣ ਦਾ ਐਲਾਨ
ਧੂਰੀ, 4 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੇਸ਼ ਵਿੱਚ ਦਿਨੋਂ ਦਿਨ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਕੇਂਦਰ ਵਿੱਚ ਸੱਤਾ ‘ਤੇ ਕਾਬਜ਼ ਅਤੇ ਪੰਜਾਬ ਵਿੱਚ ਆਪਣੀ ਹੀ ਭਾਈਵਾਲ ਪਾਰਟੀ ਭਾਜਪਾ ਦੇ ਖਿਲਾਫ ਰੋਸ ਪ੍ਰਗਟਾਉਣ ਦਾ ਐਲਾਨ ਕਰ ਦਿੱਤਾ ਹੈ ਅਤੇ 7 ਜੁਲਾਈ ਨੂੰ ਸੂਬੇ ਭਰ …
Read More »ਬੰਦੀ ਸਿੰਘਾਂ ਦੀਆਂ ਮੁਸ਼ਕਲਾਂ ਹੱਲ ਕਰਵਾ ਕੇ ਭੁੱਖ ਹੜਤਾਲ ਖਤਮ ਕਰਵਾਈ ਜਾਵੇ – ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਨੋਟ ਵਿਚ ਕਿਹਾ ਕਿ ਮੈਕਸੀਮਅਮ ਸਕਿਉਰਿਟੀ ਜੇਲ੍ਹ ਨਾਭਾ (ਪਟਿਆਲਾ) ਦੇ ਪ੍ਰਸਾਸ਼ਨ ਵੱਲੋਂ ਜੇਲ੍ਹ ਵਿੱਚ ਕੈਦ ਬੰਦੀ ਸਿੰਘ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।ਜਿਸ ਕਰਕੇ ਬੰਦੀ ਸਿੰਘ ਮਿਤੀ 30-06-2020 ਤੋਂ ਜੇਲ੍ਹ ਵਿਚ ਭੁੱਖ ਹੜਤਾਲ ’ਤੇ ਬੈਠੇ ਹਨ, ਜੋ ਕਿ ਬਹੁਤ …
Read More »ਮਾਤਾ ਕੌਸ਼ਲਿਆ ਹਸਪਤਾਲ ਵਿਖੇ ਸਖੀ ਵਨ ਸਟਾਪ ਸੈਂਟਰ ਲਈ ਇਮਾਰਤ ਦੀ ਉਸਾਰੀ ਸ਼ੁਰੂ
ਕਿਸੇ ਵੀ ਪ੍ਰਕਾਰ ਦੀ ਹਿੰਸਾ ਤੋਂ ਪੀੜਤ ਔਰਤਾਂ ਨੂੰ ਮਿਲੇਗੀ ਮੁਫ਼ਤ ਸਹਾਇਤਾ – ਗੁਲਬਹਾਰ ਤੂਰ ਪਟਿਆਲਾ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਿਲ੍ਹਾ ਪਟਿਆਲਾ ਵਿਖੇ ਔਰਤਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਸਥਾਪਤ ਕੀਤੇ ਗਏ ਸਖੀ ਵਨ ਸਟਾਪ ਸੈਂਟਰ ਦੀ ਨਵੀਂ ਇਮਾਰਤ ਇਥੇ ਸਰਕਾਰੀ ਮਾਤਾ ਕੌਸ਼ਲਿਆ ਹਸਪਤਾਲ ਵਿਖੇ ਬਣਾਉਣ ਦਾ …
Read More »
Punjab Post Daily Online Newspaper & Print Media